Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:46:10 PM

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਸੂਬੇ 'ਚ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਬਣਨੀ ਹੋਈ ਸ਼ੁਰੂ : ਰਾਜਪਾਲ ਗੁਲਾਬ ਚੰਦ ਕਟਾਰੀਆ

PUNJAB News Punjabi(ਪੰਜਾਬ)

ਸੂਬੇ 'ਚ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਬਣਨੀ ਹੋਈ ਸ਼ੁਰੂ : ਰਾਜਪਾਲ ਗੁਲਾਬ ਚੰਦ ਕਟਾਰੀਆ

  • Edited By Sandeep Kumar,
  • Updated: 08 Jun, 2025 11:29 PM
Hoshiarpur
a people  s movement against drugs is starting to form in the state
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਵੱਧ ਰਹੀ ਹੈ ਅਤੇ ਇਹ ਹੁਣ ਇਕ ਲੋਕ ਲਹਿਰ ਦਾ ਰੂਪ ਧਾਰਨ ਕਰਨ ਲੱਗ ਪਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਠੋਸ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿਚ ਸਕਾਰਾਤਮਕ ਬਦਲਾਅ ਦਿਖਾਈ ਦੇ ਰਿਹਾ ਹੈ ਅਤੇ ਲੋਕ ਹੁਣ ਨਸ਼ਿਆਂ ਵਿਰੁੱਧ ਇਕਜੁੱਟ ਹੋ ਰਹੇ ਹਨ।

ਇਹ ਵੀ ਪੜ੍ਹੋ : ਲਾਗੂ ਹੋਣ ਵਾਲਾ ਹੈ 8ਵਾਂ ਤਨਖਾਹ ਕਮਿਸ਼ਨ! ਲੈਵਲ 6 ਦੇ ਮੁਲਾਜ਼ਮਾਂ ਦੀ ਤਨਖਾਹ 1.2 ਲੱਖ ਤੇ ਪੈਨਸ਼ਨ 59,000 ਤੋਂ ਪਾਰ

ਰਾਜਪਾਲ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰਕਾਰੀ ਯਤਨਾਂ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ, ਇਸ ਲਈ ਸਮਾਜ ਦੇ ਹਰ ਵਰਗ, ਮਾਪਿਆਂ, ਅਧਿਆਪਕਾਂ, ਨੌਜਵਾਨਾਂ, ਆਮ ਲੋਕਾਂ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਖਾਲੀਪਣ ਨਸ਼ੇ ਦੀ ਆਦਤ ਦੇ ਮੂਲ ਕਾਰਨ ਹਨ। ਜੇਕਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਇਸ ਬੁਰਾਈ ਤੋਂ ਬਚ ਸਕਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਵਿੱਦਿਅਕ ਸੰਸਥਾਵਾਂ ਆਪਣੀ ਭੂਮਿਕਾ ਨਿਭਾਉਣ, ਟੀਮਾਂ ਬਣਾਉਣ ਅਤੇ ਵਿਦਿਆਰਥੀਆਂ ਨੂੰ ਪਿੰਡਾਂ ਵਿਚ ਭੇਜਣ ਤਾਂ ਜੋ ਉਹ ਜ਼ਮੀਨੀ ਹਕੀਕਤ ਨੂੰ ਜਾਣ ਸਕਣ। ਇਸ ਰਾਹੀਂ ਨਸ਼ੇ ਦੀ ਆਦਤ ਨੂੰ 50 ਫੀਸਦੀ ਤੱਕ ਘਟਾਉਣਾ ਸੰਭਵ ਹੈ। ਰਾਜਪਾਲ ਨੇ ਮਾਵਾਂ ਨੂੰ ਬੱਚਿਆਂ ਦੇ ਜੀਵਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਦੱਸਦਿਆਂ ਕਿਹਾ ਕਿ ਇਕ ਮਾਂ ਦੀ ਭੂਮਿਕਾ ਉਨ੍ਹਾਂ ਨੂੰ ਬੁਰੀ ਸੰਗਤ ਅਤੇ ਨਸ਼ੇ ਤੋਂ ਬਚਾਉਣ ਵਿਚ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਤੀ, ਕਾਰੋਬਾਰ ਅਤੇ ਖੇਡਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਵਿਚ ਸ਼ਾਮਲ ਕਰਨ ਅਤੇ ਉਨ੍ਹਾਂ ਵਿਚ ਸਖ਼ਤ ਮਿਹਨਤ ਦੀ ਆਦਤ ਪਾਉਣ।

ਇਸ ਤੋਂ ਪਹਿਲਾਂ ਪਿੰਡ/ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਜਾਵੇ ਤਾਂ ਜੋ ਇਹ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੋਕਣ ਵਿਚ ਫੈਸਲਾਕੁੰਨ ਭੂਮਿਕਾ ਨਿਭਾਅ ਸਕਣ। ਰਾਜਪਾਲ ਕਟਾਰੀਆ ਨੇ ਕਿਹਾ ਕਿ ਪੰਜਾਬ ਵੀਰਾਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਆਜ਼ਾਦੀ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਅਨਾਜ ਉਤਪਾਦਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਦੀ ਪੁਰਾਣੀ ਸ਼ਾਨ ਅਤੇ ਲੀਡਰਸ਼ਿਪ ਭੂਮਿਕਾ ਨੂੰ ਬਹਾਲ ਕਰਨ ਲਈ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਫੈਸਲਾਕੁੰਨ ਲੜਾਈ ਲੜਨੀ ਪਵੇਗੀ। ਰਾਜਪਾਲ ਨੇ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਿਰਫ਼ ਉਦੋਂ ਹੀ ਸਫਲ ਹੋ ਸਕਦੀ ਹੈ ਜਦੋਂ ਪ੍ਰਸ਼ਾਸਨ, ਸਮਾਜ, ਮਾਪੇ, ਨੌਜਵਾਨ ਅਤੇ ਹਰੇਕ ਨਾਗਰਿਕ ਇਕੱਠਾ ਹੋਵੇ। ਉਨ੍ਹਾਂ ਕਿਹਾ ਕਿ ਜੋ ਵੀ ਕੰਮ ਮਿਲਦਾ ਹੈ, ਉਸ ਨੂੰ ਸਮਰਪਣ ਭਾਵਨਾ ਨਾਲ ਕਰੋ। ਇਕ ਆਦਮੀ ਦਾ ਸਤਿਕਾਰ ਉਸ ਦੇ ਗੁਣਾਂ ਨਾਲ ਹੁੰਦਾ ਹੈ, ਪੈਸੇ ਨਾਲ ਨਹੀਂ।

ਇਹ ਵੀ ਪੜ੍ਹੋ : ਕੋਈ ਨਹੀਂ ਕਰ ਸਕੇਗਾ ਤੁਹਾਡੇ ਅਕਾਊਂਟ 'ਚ ਹੇਰਾਫੇਰੀ, ਇੰਝ ਸੁਰੱਖਿਅਤ ਰੱਖੋ ਬੈਂਕ ਖਾਤਾ

ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਬਾਰੇ ਰਾਜਪਾਲ ਪੰਜਾਬ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ 100 ਤੋਂ ਵਧਾ ਕੇ 460 ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵਿਚ ਬਿਸਤਰਿਆਂ ਦੀ ਸਮਰੱਥਾ 70 ਤੋਂ ਵਧਾ ਕੇ 222 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟਾਂਡਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਚ ਤਿੰਨ ਨਵੇਂ ਮਨੋਵਿਗਿਆਨੀ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਤਿੰਨ ਨਵੇਂ ਓਟ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੌਟ ਸਪਾਟ ਖੇਤਰਾਂ ਵਿਚ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਟੀਮਾਂ ਭੇਜ ਰਹੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਸ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੀ ਆਪਣੀ ਭੂਮਿਕਾ ਵਧੀਆ ਢੰਗ ਨਾਲ ਨਿਭਾਅ ਰਹੀ ਹੈ। ਜਿਥੇ ਪੁਲਿਸ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਉੱਥੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ. ਐਸ. ਪੀ ਸੰਦੀਪ ਕੁਮਾਰ ਮਲਿਕ, ਏ. ਡੀ. ਸੀ (ਜਨਰਲ) ਅਮਰਬੀਰ ਕੌਰ ਭੁੱਲਰ, ਐਸਡੀਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਡੀ. ਏ. ਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ. ਅਨੂਪ ਕੁਮਾਰ, ਪ੍ਰਿੰਸੀਪਲ ਵਿਧੀ ਭੱਲਾ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Hoshiarpur
  • Governor Gulab Chand Kataria
  • Movement against drugs
  • Awareness
  • ਹੁਸ਼ਿਆਰਪੁਰ
  • ਰਾਜਪਾਲ ਗੁਲਾਬ ਚੰਦ ਕਟਾਰੀਆ
  • ਨਸ਼ਿਆਂ ਖਿਲਾਫ਼ ਲਹਿਰ
  • ਜਾਗਰੂਕਤਾ

ਵੱਡਾ ਹਾਦਸਾ! ਸੈਰ ਕਰਦੀਆਂ ਔਰਤਾਂ ਨੂੰ ਦਰੜਿਆ ਤੇ ਫਿਰ ਕੰਧ 'ਚ ਜਾ ਵੱਜੀ ਸਕਾਰਪੀਓ, ਤਿੰਨ ਜਣਿਆਂ ਦੀ ਮੌਤ

NEXT STORY

Stories You May Like

  • preparations in full swing for governor gulab
    ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਤਿਆਰੀਆਂ ਤੇਜ਼, DC ਡਾ. ਪਲਵੀ ਨੇ ਲਿਆ ਜਾਇਜ਼ਾ
  • governor gulab chand kataria pays homage at historical sites of batala
    ਰਾਜਪਾਲ ਗੁਲਾਬ ਚੰਦ ਕਟਾਰੀਆ ਬਟਾਲਾ ਦੇ ਇਤਿਹਾਸਕ ਅਸਥਾਨਾਂ 'ਤੇ ਨਤਮਸਤਕ
  • making punjab drug free is our shared responsibility governor kataria
    ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ
  • governor gulab chand kataria pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਵਰਨਰ ਗੁਲਾਬ ਚੰਦ ਕਟਾਰੀਆ ਹੋਏ ਨਤਮਸਤਕ
  • governor kataria holds a foot march against drugs in pathankot
    ਰਾਜਪਾਲ ਕਟਾਰੀਆ ਵੱਲੋਂ ਪਠਾਨਕੋਟ 'ਚ ਨਸ਼ਿਆਂ ਖਿਲਾਫ ਪੈਦਲ ਯਾਤਰਾ, ਨੌਜਵਾਨਾਂ ਨੂੰ ਦਿੱਤਾ ਸੰਦੇਸ਼
  • war against drugs in pathankot
    ਪਠਾਨਕੋਟ 'ਚ ਨਸ਼ਿਆਂ ਖ਼ਿਲਾਫ਼ ਜੰਗ, ਡੀ.ਏ.ਵੀ. ਸਕੂਲ ਤੋਂ ਮਿਸ਼ਨ ਚੌਕ ਤੱਕ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • governor approved bill
    ਬੇਅਦਬੀਆਂ ਖ਼ਿਲਾਫ਼ ਬਿੱਲ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ, ਬਣਿਆ ਕਾਨੂੰਨ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • punjab student teacher
      ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ...
    • punjab bjp appointments
      ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ ਨਿਯੁਕਤੀਆਂ, ਪੜ੍ਹੋ ਪੂਰੀ LIST
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +