ਅੰਮ੍ਰਿਤਸਰ (ਗੁਰਪ੍ਰੀਤ)- ਅਕਸਰ ਚੋਰੀ ਦੀਆਂ ਵਾਰਦਾਤਾਂ ਸੁਣੀਆਂ ਜਾਂਦੀਆਂ ਸੀ ਪਰ ਇਸ ਵਾਰ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਤੋਂ ਅਜੀਬੋ-ਗਰੀਬ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਚੋਰੀ ਦੀ ਵਾਰਦਾਤ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. 'ਚ ਕੈਦ ਹੋ ਗਈਆਂ ਹਨ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦੋ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ
ਦਰਅਸਲ ਰਾਤ ਦੇ ਸਮੇਂ ਇਕ ਲਗਜ਼ਰੀ ਕਾਰ 'ਚ 2 ਚੋਰ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਦੁਕਾਨ ਦੇ ਬਾਹਰ ਰੱਖੇ ਪਿੰਜਰੇ 'ਚੋਂ ਜਿਉਂਦੇ ਮੁਰਗੇ ਚੋਰੀ ਕਰ ਕੇ ਲੈ ਗਏ। ਜੋ ਬੇਹੱਦ ਹੈਰਾਨ ਕਰ ਦੇਣ ਵਾਲਾ ਮਾਮਲਾ ਹੈ। ਚੋਰਾਂ ਵੱਲੋਂ 1 ਨਹੀਂ 3 ਮੁਰਗੇ ਚੋਰੀ ਕੀਤੇ ਗਏ ਹਨ ਜਿਸ ਦੀਆਂ ਸੀ. ਸੀ. ਟੀ. ਵੀ. ਕੈਮਰੇ 'ਚ ਤਸਵੀਰਾਂ ਕੈਦ ਹੋ ਗਈਆਂ ਹਨ।
ਇਹ ਵੀ ਪੜ੍ਹੋ- ਭੈਣ ਨੂੰ ਲੈਣ ਜਾ ਰਹੇ ਭਰਾ ਨੂੰ ਕਾਲ਼ ਨੇ ਪਾਇਆ ਘੇਰਾ, 24 ਸਾਲਾ ਨੌਜਵਾਨ ਦੀ ਰੂਹ ਕੰਬਾਊ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਜਿਸਟਰੀ ਨਾ ਕਰਵਾਉਣ ਅਤੇ ਪੈਸੇ ਹੜੱਪਣ ਵਾਲੇ ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
NEXT STORY