Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    4:58:31 PM

  • spain airspace shut

    ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੂੰ ਵੱਡਾ ਝਟਕਾ !...

  • important news about amritsar airport

    ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6...

  • delivery boy brutally murdered in amritsar

    ਅੰਮ੍ਰਿਤਸਰ 'ਚ Delivery Boy ਦਾ ਬੇਰਹਿਮੀ ਨਾਲ...

  • jalandhar municipal house budget of rs 569 crore passed

    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਦਿੱਲੀ ਦੇ ਵਪਾਰੀਆਂ ਨੇ ਫਿਰੋਜ਼ਪੁਰ ਦੇ ਵਿਅਕਤੀ ਨਾਲ ਮਾਰੀ 10 ਲੱਖ ਤੋਂ ਵੱਧ ਦੀ ਠੱਗੀ

PUNJAB News Punjabi(ਪੰਜਾਬ)

ਦਿੱਲੀ ਦੇ ਵਪਾਰੀਆਂ ਨੇ ਫਿਰੋਜ਼ਪੁਰ ਦੇ ਵਿਅਕਤੀ ਨਾਲ ਮਾਰੀ 10 ਲੱਖ ਤੋਂ ਵੱਧ ਦੀ ਠੱਗੀ

  • Edited By Babita,
  • Updated: 30 Mar, 2026 11:46 AM
Firozpur-Fazilka
a person from ferozepur was cheated of more than 10 lakhs
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਸ਼ੇਰ ਖਾਂ ਦੇ ਇਕ ਵਿਅਕਤੀ ਨਾਲ ਚੌਲਾਂ ਦੀ ਖਰੀਦ-ਵੇਚ ਵਿਚ ਲੱਖਾਂ ਰੁਪਏ ਦੀ ਧੋਖਾਧੜੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੁੱਲਗੜ੍ਹੀ ਦੀ ਪੁਲਸ ਨੇ ਦਿੱਲੀ ਦੇ ਦੋ ਵਪਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਕੁੱਲਗੜ੍ਹੀ ਪੁਲਸ ਦੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਪਿੰਡ ਸ਼ੇਰ ਖਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਵਿਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਦਿੱਲੀ ਦੇ ਨਿਆ ਬਾਜ਼ਾਰ ਸਥਿਤ ਵਪਾਰੀਆਂ ਰਾਜੀਵ ਜੈਨ ਉਰਫ਼ ਰਾਜੂ ਅਤੇ ਕ੍ਰਿਸ਼ਨ ਕੁਮਾਰ ਜੈਨ ਨੂੰ ਚੌਲ ਵੇਚੇ ਸਨ। ਜਦੋਂ ਉਸ ਨੇ ਆਪਣੇ ਚੌਲਾਂ ਦੀ ਬਣਦੀ ਰਕਮ ਮੰਗੀ ਤਾਂ ਉਕਤ ਵਿਅਕਤੀਆਂ ਨੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।

ਪੁਲਸ ਪੜਤਾਲ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀਅਨ ਨੇ ਚਾਵਲਾਂ ਦਾ ਮਾਲ ਖੁਰਦ-ਬੁਰਦ ਕਰ ਦਿੱਤਾ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਕਮ ਵਾਪਸ ਕਰਨ ਦੀ ਬਜਾਏ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨਾਲ ਦੋਸ਼ੀਅਨ 10 ਲੱਖ 73 ਹਜ਼ਾਰ 639 ਰੁਪਏ ਦੀ ਵੱਡੀ ਰਕਮ ਦੀ ਧੋਖਾਧੜੀ ਕੀਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਬਾਅਦ ਦੋਸ਼ੀਅਨ ਖ਼ਿਲਾਫ਼ ਧਾਰਾ ਮਾਮਲਾ ਦਰਜ ਕਰ ਲਿਆ ਗਿਆ ਹੈ।

  • erozepur
  • person
  • fraud
  • Delhi businessman
  • ਫਿਰੋਜ਼ਪੁਰ
  • ਵਿਅਕਤੀ
  • ਠੱਗੀ
  • ਦਿੱਲੀ ਵਪਾਰੀ

ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ 'ਪੰਜਾਬ ਦਾ ਅਗਲਾ ਵਿੱਤ ਮੰਤਰੀ'! ਸੁਖਬੀਰ ਬਾਦਲ ਨੇ ਸਟੇਜ ਤੋਂ ਆਖ਼ 'ਤੀ ਵੱਡੀ ਗੱਲ

NEXT STORY

Stories You May Like

  • money refund  fraud of 3 lakhs
    ਪੈਸੇ ਰਿਫੰਡ ਕਰਨ ਦਾ ਝਾਂਸਾ ਦੇ ਕੇ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ
  • 10 people arrested with drugs
    ਨਸ਼ੇ ਵਾਲੇ ਪਦਾਰਥਾਂ ਸਣੇ 10 ਵਿਅਕਤੀ ਗ੍ਰਿਫ਼ਤਾਰ
  • fraud case
    ਵਰਕ ਫਰਾਮ ਹੋਮ ਦੇ ਜਾਲ ’ਚ ਫਸਿਆ ਧਨਾਸ ਦਾ ਵਿਅਕਤੀ, 7.44 ਲੱਖ ਦੀ ਠੱਗੀ
  • man cheated of rs 43 lakh on the pretext of trading in gold mining
    ਗੋਲਡ ਮਾਈਨਿੰਗ ’ਤੇ ਟਰੇਡਿੰਗ ਦਾ ਝਾਂਸਾ ਦੇ ਕੇ 43 ਲੱਖ ਰੁਪਏ ਦੀ ਮਾਰੀ ਠੱਗੀ
  • 6 91 lakhs fraud in the name of getting a plot
    ਪਲਾਟ ਦਿਵਾਉਣ ਦੇ ਨਾਂ ’ਤੇ ਮਾਰੀ 6.91 ਲੱਖ ਦੀ ਠੱਗੀ, ਫ਼ਰਾਰ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਜਾਰੀ
  • major fraud  25 lakhs duped by selling 116 yard plot
    ਵੱਡੀ ਧੋਖਾਦੇਹੀ: ਜਾਅਲੀ ਦਸਤਾਵੇਜ਼ਾਂ ਰਾਹੀਂ 116 ਗਜ ਦਾ ਪਲਾਟ ਵੇਚ ਕੇ ਮਾਰੀ 25 ਲੱਖ ਦੀ ਠੱਗੀ
  • 11 airlines closed in 10 years stopped flights
    10 ਸਾਲਾਂ ’ਚ 11 ਏਅਰਲਾਈਨਜ਼ ਬੰਦ, ਘਾਟੇ ਅਤੇ ਵਸੀਲਿਆਂ ਦੀ ਕਮੀ ਨੇ ਰੋਕੀ ਉਡਾਣ
  • hardik gave cheques of rs 10 lakh each to the ground staff of wankhede
    ਹਾਰਦਿਕ ਨੇ ਵਾਨਖੇੜੇ ਦੇ ਗਰਾਊਂਡ ਸਟਾਫ ਨੂੰ ਦਿੱਤੇ 10-10 ਲੱਖ ਦੇ ਚੈੱਕ, ਪੂਰਾ ਕੀਤਾ ਆਪਣਾ ਵਾਅਦਾ
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
Trending
Ek Nazar
heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 9 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • brutal murder of 18 year old youth
      ਪੁਰਾਣੀ ਰੰਜਿਸ਼ ਕਾਰਨ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • tikshan sood in kapurthala
      ਕੇਂਦਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤਕ ਪਹੁੰਚਾਇਆ ਜਾਵੇਗਾ: ਤਿਕਸ਼ਣ ਸੂਦ
    • ashwani sharma statement
      ਅਮਿਤ ਸ਼ਾਹ ਦੀ ਰੈਲੀ ਮਗਰੋਂ ਪੰਜਾਬ ‘ਚ ਬਦਲਾਅ ਦੀ ਲਹਿਰ ਮਜ਼ਬੂਤ : ਅਸ਼ਵਨੀ ਸ਼ਰਮਾ
    • police arrest a person with heroin
      ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • migrants going back from punjab
      ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
    • youth shot dead near attari border
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ: ਅਟਾਰੀ ਸਰਹੱਦ ਨੇੜੇ ਨੌਜਵਾਨ ਦਾ ਗੋਲੀਆਂ ਮਾਰ...
    • bloody clash between current sarpanch and former sarpanch in punjab
      ਪੰਜਾਬ 'ਚ ਮੌਜੂਦਾ ਸਰਪੰਚ ਤੇ ਸਾਬਕਾ ਸਰਪੰਚ ਵਿਚਾਲੇ ਖੂਨੀ ਝੜਪ, ਚੱਲੇ ਤੇਜ਼ਧਾਰ...
    • punjab congress leader revelation
      ਪੰਜਾਬ: ਕਾਂਗਰਸੀ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤਾ ਵੱਡਾ ਖ਼ੁਲਾਸਾ
    • four members of a gang involved in two wheeler theft arrested
      ਦੋਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ, ਮਾਮਲਾ ਦਰਜ
    • punjab school education board school students
      ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਐਲਾਨ ਨੇ ਮਚਾਈ ਹਲਚਲ, ਵਿਦਿਆਰਥੀਆਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +