Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:55:46 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕੁਵੈਤ 'ਚ ਵਾਪਰੇ ਅਗਨੀਕਾਂਡ 'ਚ ਹੁਸ਼ਿਆਰਪੁਰ ਦੇ ਵਿਅਕਤੀ ਦੀ ਵੀ ਹੋਈ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

PUNJAB News Punjabi(ਪੰਜਾਬ)

ਕੁਵੈਤ 'ਚ ਵਾਪਰੇ ਅਗਨੀਕਾਂਡ 'ਚ ਹੁਸ਼ਿਆਰਪੁਰ ਦੇ ਵਿਅਕਤੀ ਦੀ ਵੀ ਹੋਈ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

  • Edited By Shivani Attri,
  • Updated: 14 Jun, 2024 06:53 PM
Hoshiarpur
a person from hoshiarpur also died in the fire that happened in kuwait
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ, ਭਾਸ਼ਾ)- ਕੁਵੈਤ ਵਿਖੇ ਬਿਲਡਿੰਗ ਨੂੰ ਅੱਗ ਲੱਗਣ ਕਾਰਨ ਵਾਪਰੇ ਅਗਨੀਕਾਂਡ ਵਿਚ ਮਾਰੇ ਗਏ ਭਾਰਤੀਆਂ ਵਿਚ ਹੁਸ਼ਿਆਰਪੁਰ ਦਾ ਰਹਿਣ ਵਾਲਾ ਹਿੰਮਤ ਰਾਏ ਵੀ ਸ਼ਾਮਲ ਸੀ। ਉਕਤ ਵਿਅਕਤੀ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਜਿਵੇਂ ਹੀ ਹਿੰਮਤ ਰਾਏ ਦੀ ਮੌਤ ਵਾਲੀ ਖ਼ਬਰ ਪਰਿਵਾਰ ਨੇ ਸੁਣੀ ਤਾਂ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਪਰਿਵਾਰ ਵਿਚ ਮਾਤਮ ਛਾ ਗਿਆ। ਮ੍ਰਿਤਕ ਦੀ ਪਤਨੀ ਅਤੇ ਜਵਾਈ ਨੇ ਦੁੱਖ਼ ਬਿਆਨ ਕਰਦਿਆਂ ਦੱਸਿਆ ਕਿ ਹਿੰਮਤ ਰਾਏ ਪਿਛਲੇ ਤਕਰੀਬਨ 25 ਸਾਲ ਤੋਂ ਵੱਧ ਸਮੇਂ ਤੋਂ ਕੁਵੈਤ ਵਿੱਚ ਕੰਮ ਕਰ ਰਿਹਾ ਸੀ ਅਤੇ ਪਰਿਵਾਰ ਦਾ ਗੁਜ਼ਾਰਾ ਵਧੀਆ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਿੰਮਤ ਰਾਏ ਦਾ ਇਕ ਬੇਟਾ ਅਤੇ ਦੋ ਧੀਆਂ ਹਨ। ਪੁੱਤਰ ਅਜੇ ਦਸਵੀਂ ਦੀ ਪੜ੍ਹਾਈ ਕਰ ਰਿਹਾ ਹੈ ਅਤੇ ਧੀਆਂ ਵਿਆਹੀਆਂ ਹੋਈਆਂ ਹਨ।

ਇਹ ਵੀ ਪੜ੍ਹੋ- CM ਮਾਨ ਚੋਣ ਨਤੀਜਿਆਂ ਮਗਰੋਂ ਸੁਧਾਰਾਂ ਨੂੰ ਲਾਗੂ ਕਰਨ ’ਚ ਰੁੱਝੇ, ਜਲੰਧਰ ’ਚ ਸਥਾਪਿਤ ਹੋਵੇਗਾ ਮੁੱਖ ਮੰਤਰੀ ਹੈਲਪ ਡੈਸਕ

PunjabKesari

ਹਿੰਮਤ ਰਾਏ ਦੇ ਜਵਾਈ ਨੇ ਭਰੀਆਂ ਅੱਖਾਂ ਨਾਲ ਦੁੱਖ਼ ਬਿਆਨ ਕਰਦਿਆਂ ਦੱਸਿਆ ਕਿ ਸਿਰਫ਼ ਹੁਸ਼ਿਆਰਪੁਰ ਦੇ ਤਹਿਸੀਲਦਾਰ ਵੱਲੋਂ ਬੀਤੇ ਕੱਲ੍ਹ ਉਨ੍ਹਾਂ ਨੂੰ ਹਿੰਮਤ ਰਾਏ ਦੀ ਮੌਤ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਹੋਰ ਕੋਈ ਨੁਮਾਇੰਦਾ ਨਹੀਂ ਪਹੁੰਚਿਆ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਵਿੱਚ ਹਿੰਮਤ ਰਾਏ ਇਕੱਲਾ ਕਮਾਉਣ ਵਾਲਾ ਸੀ ਅਤੇ ਹੁਣ ਉਸ ਦੇ ਬੇਟੇ ਅਰਸ਼ਦੀਪ ਦਾ ਭਵਿੱਖ ਧੁੰਦਲਾ ਨਾ ਹੋਵੇ ਉਸ ਲਈ ਸਰਕਾਰ ਉਸ ਦੀ ਬਾਂਹ ਜ਼ਰੂਰ ਫੜੇ ਅਤੇ ਪਰਿਵਾਰ ਦੀ ਆਰਥਿਕ ਮਦਦ ਜ਼ਰੂਰ ਕੀਤੀ ਜਾਵੇ। ਹਿੰਮਤ ਰਾਏ ਦੀ ਪਤਨੀ ਸਰਬਜੀਤ ਕੌਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਦਾ ਪਤੀ ਪਰਿਵਾਰ ਦਾ ਇਕੱਲਾ ਰੋਟੀ ਕਮਾਉਣ ਵਾਲਾ ਸੀ। ਰਾਏ ਕਰੀਬ 28-30 ਸਾਲ ਪਹਿਲਾਂ ਦੇਸ਼ ਛੱਡ ਗਿਆ ਸੀ ਅਤੇ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਕੁਵੈਤ 'ਚ 'ਐੱਨ. ਬੀ. ਟੀ. ਸੀ.' ਕੰਪਨੀ 'ਚ ਕੰਮ ਕਰ ਰਿਹਾ ਸੀ। ਪਰਿਵਾਰ ਨੇ ਦੱਸਿਆ ਕਿ ਉਹ ਕੰਪਨੀ ਦੇ ਫੈਬਰੀਕੇਸ਼ਨ ਵਿਭਾਗ ਵਿੱਚ ਫੋਰਮੈਨ ਸੀ। ਉਨ੍ਹਾਂ ਦੀਆਂ ਦੋ ਧੀਆਂ ਅਮਨਦੀਪ ਕੌਰ (35) ਅਤੇ ਸੁਮਨਦੀਪ ਕੌਰ (32) ਵਿਆਹੀਆਂ ਹੋਈਆਂ ਹਨ, ਜਦਕਿ ਉਨ੍ਹਾਂ ਦਾ 16 ਸਾਲਾ ਪੁੱਤਰ ਅਰਸ਼ਦੀਪ ਸਿੰਘ ਬਾਗਪੁਰ ਦੇ ਇਕ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦਾ ਹੈ। 

ਇਹ ਵੀ ਪੜ੍ਹੋ- DGP ਗੌਰਵ ਯਾਦਵ ਦੀ ਸਖ਼ਤੀ, ਫੀਲਡ ਅਫ਼ਸਰਾਂ ਨੂੰ ਨਸ਼ਿਆਂ ਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਦਿੱਤੇ ਹੁਕਮ

PunjabKesari

ਰਾਏ ਦਾ ਪਰਿਵਾਰ 2012 ਵਿੱਚ ਸਲੇਮਪੁਰ ਪਿੰਡ ਤੋਂ ਕੱਕੋਂ ਵਿੱਚ ਆਪਣੇ ਨਵੇਂ ਬਣੇ ਘਰ ਵਿੱਚ ਆ ਗਿਆ ਸੀ। ਅਰਸ਼ਦੀਪ ਨੂੰ ਵੀਰਵਾਰ ਨੂੰ ਰਾਏ ਦੇ ਇਕ ਸਾਥੀ ਦਾ ਫੋਨ ਆਇਆ ਜਿਸ ਵਿਚ ਰਾਏ ਦੀ ਅਗਨੀਕਾਂਡ ਵਿਚ ਮੌਤ ਹੋਣ ਦੀ ਸੂਚਨਾ ਦਿੱਤੀ ਗਈ। ਪਰਿਵਾਰ ਨੇ ਇਸ 'ਤੇ ਵਿਸ਼ਵਾਸ ਨਹੀਂ ਕੀਤਾ ਅਤੇ ਇਕ ਹੋਰ ਰਿਸ਼ਤੇਦਾਰ ਨੂੰ ਬੁਲਾਇਆ ਜੋ ਉਸੇ ਕੰਪਨੀ ਵਿਚ ਕੰਮ ਕਰਦਾ ਸੀ। ਉਨ੍ਹਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਰਾਏ ਨੂੰ ਐਮਰਜੈਂਸੀ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਹਿੰਮਤ ਦੀ ਮੌਤ ਹੋ ਗਈ। ਰਾਏ ਪਿਛਲੇ ਸਾਲ ਆਪਣੇ ਘਰ ਆਇਆ ਸੀ ਅਤੇ ਕਰੀਬ ਦੋ ਮਹੀਨੇ ਰਹਿਣ ਤੋਂ ਬਾਅਦ ਕੁਵੈਤ ਪਰਤਿਆ ਸੀ। ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਪਰਿਵਾਰ ਨਾਲ ਆਖਰੀ ਵਾਰ ਗੱਲ ਕੀਤੀ।

 
ਹਿੰਮਤ ਰਾਏ ਦੀ ਧੀ ਸੁਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਿਸ ਇਮਾਰਤ ਵਿੱਚ ਰਹਿੰਦੇ ਸਨ, ਉਸ ਵਿੱਚ ਘੱਟੋ-ਘੱਟ 195 ਹੋਰ ਲੋਕ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਮਾਰਤ 'ਚ ਇੰਨੇ ਲੋਕ ਨਾ ਹੁੰਦੇ ਤਾਂ ਸ਼ਾਇਦ ਲੋਕ ਆਸਾਨੀ ਨਾਲ ਬਚ ਨਿਕਲਦੇ। ਇਸ ਦੌਰਾਨ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਸ਼ਾਸਨ ਦੇ ਅਧਿਕਾਰੀ ਰਾਏ ਦੀ ਲਾਸ਼ ਲੈਣ ਲਈ ਦਿੱਲੀ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਏ ਦੇ ਪਰਿਵਾਰ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਸੁਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਰਿਸ਼ਤੇਦਾਰ ਵੀ ਲਾਸ਼ ਲੈਣ ਲਈ ਦਿੱਲੀ ਗਏ ਹੋਏ ਹਨ ਅਤੇ ਉਨ੍ਹਾਂ ਦੇ ਅੱਜ ਸ਼ਾਮ ਤੱਕ ਵਾਪਸ ਆਉਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- BBMB ਮੈਨੇਜਮੈਂਟ ਨੇ ਸਤਲੁਜ ਦਰਿਆ 'ਚ ਛੱਡਿਆ  4000 ਕਿਊਸਿਕ ਪਾਣੀ, ਦਰਿਆ ਕੰਢੇ ਵੱਸਦੇ ਲੋਕ ਹੋ ਜਾਣ Alert
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • person
  • Hoshiarpur
  • died
  • Kuwait
  • ਕੁਵੈਤ
  • ਅਗਨੀਕਾਂਡ
  • ਹੁਸ਼ਿਆਰਪੁਰ
  • ਵਿਅਕਤੀ
  • ਮੌਤ

ਸਾਂਸਦ ਵਿਕਰਮ ਸਾਹਨੀ ਨੇ PM ਮੋਦੀ ਨੂੰ ਲਿਖਿਆ ਪੱਤਰ, ਸਾਈਕਲ, ਖਿਡੌਣੇ ਤੇ ਚਮੜਾ ਉਦਯੋਗਾਂ ਨੂੰ ਲੈ ਕੇ ਕੀਤੀ ਅਪੀਲ

NEXT STORY

Stories You May Like

  • big incident in faridkot
    ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ ਸਿਰੋਂ ਉੱਠਿਆ ਮਾਂ ਦਾ ਸਾਇਆ
  • accident in kalanaur
    ਕੰਮ ਤੋਂ ਛੁੱਟੀ ਕਰ ਕੇ ਪਿੰਡ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ, 2 ਧੀਆਂ ਸਿਰੋਂ ਉੱਠਿਆ ਪਿਓ ਦਾ ਸਾਇਆ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • car  motorcycle  family  3 members
    ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • fssai on nestle india  legal cases filed for 3 children  s products
    FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ ਕਾਨੂੰਨੀ ਮਾਮਲੇ ਦਰਜ
  • man dies after being hit by a train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +