Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    12:15:59 AM

  • earthquake tremors felt in punjab chandigarh and himachal

    ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ...

  • us visa laws do not target india clarifies state dept official

    ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ...

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਸ਼ਰਾਬ ਦੇ ਘੁੱਟ ਪਿੱਛੇ ਭਤੀਜੇ ਨੇ ਗਲ ਘੁੱਟ ਕੇ ਮਾਰਿਆ ਤਾਇਆ, ਘਰ 'ਚ ਪਿਆ ਚੀਕ ਚਿਹਾੜਾ

MALWA News Punjabi(ਮਾਲਵਾ)

ਸ਼ਰਾਬ ਦੇ ਘੁੱਟ ਪਿੱਛੇ ਭਤੀਜੇ ਨੇ ਗਲ ਘੁੱਟ ਕੇ ਮਾਰਿਆ ਤਾਇਆ, ਘਰ 'ਚ ਪਿਆ ਚੀਕ ਚਿਹਾੜਾ

  • Edited By Shivani Bassan,
  • Updated: 03 Nov, 2023 04:20 PM
Firozpur-Fazilka
a person was strangled to death in a dispute over drinking
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਬਜਾਜ,ਬੰਟੀ)- ਪਿੰਡ ਫੱਤੂਵਾਲਾ ਵਿਖੇ ਸ਼ਰਾਬ ਪੀਣ ਨੂੰ ਲੈ ਕੇ ਹੋਏ ਝਗੜੇ ਦੇ ਦੌਰਾਨ ਇਕ ਵਿਅਕਤੀ ਦਾ ਗਲਾ ਘੁੱਟ ਕੇ ਕਤਲ ਕਰ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਤਲ ਦੇ ਦੋਸ਼ ’ਚ ਥਾਣਾ ਸਦਰ ਦੀ ਪੁਲਸ ਵੱਲੋਂ ਇਕ ਵਿਅਕਤੀ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਬਿਸ਼ਨ ਰਾਮ ਨੇ ਦੱਸਿਆ ਕਿ ਮੁਦੱਈ ਕਸ਼ਮੀਰ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਫੱਤੂਵਾਲਾ ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ। ਮਿਤੀ 31-10-2023 ਨੂੰ ਉਸਦਾ ਪਤੀ ਜੋਗਿੰਦਰ ਸਿੰਘ ਮਿਹਨਤ ਮਜ਼ਦੂਰੀ ਕਰ ਕੇ ਘਰ ਆਇਆ ਸੀ ਤਾਂ ਉਸਦੇ ਸਾਹਮਣੇ ਹੀ ਉਸਦੇ ਦਿਓਰ ਮਲਕੀਤ ਸਿੰਘ ਦਾ ਘਰ ਹੈ, ਜਿਸਦਾ ਮੁੰਡਾ ਸੁਖਚੈਨ ਸਿੰਘ ਸ਼ਰਾਬ ਲੈਣ ਲਈ ਉਸਦੇ ਘਰ ਆਇਆ ਹੋਇਆ ਸੀ।

 ਇਹ ਵੀ ਪੜ੍ਹੋ-  ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ

ਉਸਦੇ ਘਰ ਪਹਿਲਾ ਹੀ ਰਾਮ ਸਿੰਘ ਅਤੇ ਵੀਰ ਸਿੰਘ ਵਾਸੀਆਨ ਢਾਣੀ ਮਾਘ ਸਿੰਘ ਭੈਣੀ ਸ਼ਰਾਬ ਪੀਣ ਲਈ ਆਏ ਹੋਏ ਸੀ ਤਾਂ ਦੇਰ ਸ਼ਾਮ ਕਰੀਬ 7.30 ਵਜੇ ਸੁਖਚੈਨ ਸਿੰਘ ਨੇ ਜੋਗਿੰਦਰ ਸਿੰਘ ਪਾਸੋ ਪੀਣ ਲਈ ਸ਼ਰਾਬ ਮੰਗੀ ਤਾਂ ਜੋਗਿੰਦਰ ਸਿੰਘ ਨੇ ਕਿਹਾ ਕਿ ਤੂੰ ਸ਼ਰਾਬ ਪੀ ਕੇ ਘਰ ਲੜਾਈ ਝਗੜਾ ਕਰਦਾ ਹਾਂ, ਤੈਨੂੰ ਸ਼ਰਾਬ ਨਹੀਂ ਦੇਣੀ, ਜਿਸ ’ਤੇ ਸੁਖਚੈਨ ਸਿੰਘ ਨੇ ਜੋਗਿੰਦਰ ਸਿੰਘ ਦੀ ਗਰਦਨ ਤੋਂ ਫੜ ਕੇ ਗਲਾ ਘੁੱਟ ਦਿੱਤਾ, ਜਿਸ ਨਾਲ ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਮੁਦੱਈ ਕਸ਼ਮੀਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਸੁਖਚੈਨ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਫੱਤੂਵਾਲਾ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

 ਇਹ ਵੀ ਪੜ੍ਹੋ- ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲੰਗਰ 'ਚ ਬਣਨਗੀਆਂ ਭਾਰਤੀ ਸਬਜ਼ੀਆਂ, ਕੇਂਦਰ ਦੀ ਵੱਡੀ ਪਹਿਲਕਦਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • person
  • death
  • dispute
  • drinking
  • ਵਿਅਕਤੀ
  • ਮੌਤ
  • ਝਗੜਾ
  • ਸ਼ਰਾਬ ਪੀਣਾ

ਲੁਧਿਆਣਾ ਦੇ ਵੱਡੇ Restaurant ਮਾਲਕ ਨੂੰ ਆਏ ਫ਼ੋਨ ਨੇ ਛੁਡਾਏ ਪਸੀਨੇ, ਪੜ੍ਹੋ ਪੂਰਾ ਮਾਮਲਾ

NEXT STORY

Stories You May Like

  • major accident in punjab private school bus
    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
  • terrible fire breaks out in ferozepur restaurant
    ਫਿਰੋਜ਼ਪੁਰ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਨੌਜਵਾਨ, ਪਿਆ ਚੀਕ-ਚਿਹਾੜਾ
  • kalka shimla highway  ride  bus
    ਹਿਮਾਚਲ: ਕਾਲਕਾ-ਸ਼ਿਮਲਾ ਹਾਈਵੇਅ 'ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
  • suv falls 1500 feet deep gorge 8 people
    1500 ਫੁੱਟ ਗਹਿਰੀ ਖੱਡ 'ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ 'ਚ ਮਚਿਆ ਚੀਕ-ਚਿਹਾੜਾ
  • west bengal  ed raid
    ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਸ ਅਧਿਕਾਰੀ ਦੇ ਬੰਦ ਘਰ ਦਾ ਤਾਲਾ ਤੋੜ ਮਾਰਿਆ ਛਾਪਾ
  • raid on abhishek banerjee  s house
    ED ਦਾ ਵੱਡਾ ਐਕਸ਼ਨ! ਅਧਿਆਪਕ ਭਰਤੀ ਘਪਲੇ 'ਚ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਘਰ ਛਾਪਾ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ, ਡਰਾਈਵਰ ਦੇ ਸਨੈਚਰ ਭਤੀਜੇ ਨੇ ਕੀਤੀ...
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ...
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
Trending
Ek Nazar
important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • theft in ludhiana
      ਕੈਨੇਡਾ ਗਏ ਬੰਦੇ ਘਰ ਚੋਰੀ! 2 ਘੰਟੇ ਤੱਕ ਮਕਾਨ ਵਿਚ ਰਿਹਾ ਚੋਰ, CCTV ਵਿਚ ਕੈਦ...
    • boy missing in ludhiana
      ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ 'ਚ ਡੁੱਬਿਆ, ਪਰਿਵਾਰ ਨੇ ਦੋਸਤਾਂ 'ਤੇ...
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
    • drone recovered from firozpur
      ਫਿਰੋਜ਼ਪੁਰ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • gurdwara sahib bathinda
      ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! 4 ਪਾਵਨ ਸਰੂਪਾਂ ਨੂੰ ਪਹੁੰਚਿਆ ਨੁਕਸਾਨ, ਪ੍ਰਬੰਧਕ...
    • blockade closed  punjab police
      ਨਾਕਾ ਬੰਦੀ ਦੌਰਾਨ ਲੱਖਾਂ ਰੁਪਏ ਦਾ ਕੈਸ਼ ਬਰਾਮਦ, ਕਾਰ ਸਮੇਤ ਦੋ ਕਾਬੂ
    • 2027 elections  bjp high command
      2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ
    • punjab farmers decision
      ਪੰਜਾਬ 'ਚ ਵਾਇਰਸ ਅਤੇ ਖ਼ਰਾਬ ਮੌਸਮ ਦੇ ਡਰੋਂ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ!...
    • shocking report punjab
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • punjab farmers  tubewell motors
      ਅੱਕੇ ਕਿਸਾਨਾਂ ਨੇ ਚੋਰਾਂ ਨੂੰ ਕੀਤੀ ਪੇਸ਼ਕਸ਼, 'ਚੋਰੀ ਨਾ ਕਰੋ, QR ਕੋਡ ਲਗਾ ਦਿਓ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +