Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:08:18 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ ਪਰਿਵਾਰ ਹੈਰਾਨ-ਪ੍ਰੇਸ਼ਾਨ

MAJHA News Punjabi(ਮਾਝਾ)

ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ ਪਰਿਵਾਰ ਹੈਰਾਨ-ਪ੍ਰੇਸ਼ਾਨ

  • Edited By Shivani Bassan,
  • Updated: 28 Jul, 2026 01:03 PM
Tarn Taran
a person who died 60 years ago got himself registered
  • Share
    • Facebook
    • Tumblr
    • Linkedin
    • Twitter
  • Comment

ਝਬਾਲ (ਨਰਿੰਦਰ)- ਆਮ ਹੀ ਕਈ ਤਰ੍ਹਾਂ ਦੀਆਂ ਚਰਚਾਵਾਂ ਵਿਚ ਰਹਿਣ ਵਾਲੀ ਸਬ ਤਹਿਸੀਲ ਝਬਾਲ ਵਿਖੇ ਇਕ ਨਿਵੇਕਲੀ ਘਟਨਾ ਵਾਪਰੀ ਹੈ, ਜਿੱਥੇ ਇਕ ਲੱਗਭਗ 60 ਸਾਲ ਪਹਿਲਾਂ ਮਰ ਚੁੱਕੇ ਨਜ਼ਦੀਕੀ ਪਿੰਡ ਠੱਟਾ ਦੇ ਵਿਅਕਤੀ ਨੇ ਆ ਕੇ ਤਹਿਸੀਲ ’ਚ ਫੋਟੋ ਖਿਚਵਾਉਂਦੇ ਹੋਏ ਜ਼ਮੀਨ ਦੀ ਰਜਿਸਟਰੀ ਕਰਵਾਈ ਤੇ ਫਿਰ ਪਿੰਡ ’ਚ ਕਿਸੇ ਨੂੰ ਮਿਲੇ ਬਗੈਰ ਹੀ ਗਾਇਬ ਹੋ ਗਿਆ। ਜਿਸ ਸਬੰਧੀ ਪਿੰਡ ਠੱਟਾ ਦੇ ਰਹਿਣ ਵਾਲੇ ਇਕ ਵਿਆਕਤੀ ਸਰਬਦੇਵ ਸਿੰਘ ਪੁੱਤਰ ਲਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਬਲਬੀਰ ਕੌਰ ਨੇ ਐੱਸ.ਡੀ.ਐੱਮ. ਤਰਨਤਾਰਨ ਨੂੰ ਦਿੱਤੀ ਸ਼ਿਕਾਇਤ ’ਚ ਜਾਣਕਾਰੀ ਦਿੰਦਿਆਂ ਕਿਹਾ ਕਿ ਸਬ ਤਹਿਸੀਲ ਝਬਾਲ ਵਿਖੇ 27/5/2025 ਨੂੰ ਪਿੰਡ ਠੱਟਾ ਦੀ ਜ਼ਮੀਨ ਦੀ ਰਜਿਸਟਰੀ, ਜਿਹੜੇ ਵਿਅਕਤੀ ਕਿਸ਼ਨ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਠੱਟਾ, ਆਧਾਰ ਕਾਰਡ ਨੰ: 8839 3881 9939 ਰਾਹੀਂ ਮਾਲਕ ਘੋਸ਼ਿਤ ਕਰਕੇ ਕੀਤੀ ਗਈ ਹੈ, ਉਸ ਦੀ ਅੱਜ ਤੋਂ 60 ਸਾਲ ਪਹਿਲਾ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ

ਸਰਬਦੇਵ ਸਿੰਘ ਨੇ ਸਾਰੇ ਦਸਤਾਵੇਜ਼ ਪੇਸ਼ ਕਰਦਿਆਂ ਕਿਹਾ ਕਿ ਉਹ ਇਸ ਜਗ੍ਹਾ ’ਤੇ ਪਿਛਲੇ 30-35 ਸਾਲਾਂ ਤੋਂ ਕਾਬਜ਼ ਹਨ ਤੇ ਲਾਲ ਲਕੀਰ ਅੰਦਰ ਇਹ ਜਗ੍ਹਾ ਹੋਣ ਕਰਕੇ ਉਸ ਪਾਸ ਪੰਚਾਇਤੀ ਤੌਰ ’ਤੇ ਕੀਤੇ ਸੌਦੇ ਦਾ ਅਸ਼ਟਾਮ ਵੀ ਹੈ ਪਰ ਸਬ ਤਹਿਸੀਲ ਝਬਾਲ ’ਚ ਕਥਿਤ ਮਿਲੀਭੁਗਤ ਨਾਲ ਕੁਝ ਵਿਅਕਤੀਆਂ ਵੱਲੋਂ ਮਰੇ ਬੰਦੇ ਦੀ ਜਗ੍ਹਾ ਕੋਈ ਹੋਰ ਬੰਦਾ ਖੜ੍ਹਾ ਕਰਕੇ, ਉਸ ਜਗ੍ਹਾ ਦੀ ਰਜਿਸਟਰੀ ਕਰਵਾ ਲਈ ਹੈ, ਜਿਸ ਕਰਕੇ ਮੇਰਾ ਪਰਿਵਾਰ ਮਾਨਸਿਕ ਤੌਰ ’ਤੇ ਬੇਹੱਦ ਪ੍ਰੇਸ਼ਾਨ ਹੈ, ਜਿਸ ਵਾਸਤੇ ਉਸ ਨੇ ਇਨਸਾਫ ਲਈ ਉੱਚ ਪੱਧਰੀ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ

ਜਦੋਂ ਕਿ ਸਬੰਧੀ ਐੱਸ.ਡੀ.ਐੱਮ ਤਰਨਤਾਰਨ ਨੇ ਬਕਾਇਦਾ ਹਰਦੇਵ ਸਿੰਘ ਵੱਲੋਂ ਦਿੱਤੀ ਦਰਖਾਸਤ ਨੂੰ 17/7/26 ਨੂੰ ਨਾਇਬ ਤਹਿਸੀਲਦਾਰ ਝਬਾਲ ਨੂੰ ਮਾਰਕ ਕਰਕੇ ਸਾਰੀ ਰਿਪੋਰਟ ਮੰਗੀ ਹੈ। ਇਸ ਸਬੰਧੀ ਪਿੰਡ ਠੱਟਾ ਦੇ ਨੰਬਰਦਾਰ ਜਰਨੈਲ ਸਿੰਘ ਨਾਲ ਜਦੋਂ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਝਬਾਲ ਤਹਿਸੀਲ ਵਿਚ ਇਹ ਬਿਆਨ ਦਰਜ ਕਰਵਾ ਦਿੱਤੇ ਹਨ ਕਿ ਇਸ ਹੋਈ ਰਜਿਸਟਰੀ ਨੂੰ ਕਿਸੇ ਪਿੰਡ ਦੇ ਨੰਬਰਦਾਰ ਵੱਲੋਂ ਕੋਈ ਤਸਦੀਕ ਨਹੀਂ ਕੀਤਾ, ਜਦੋਂ ਕਿ ਇਸ ਨੂੰ ਬਾਹਰਲੇ ਪਿੰਡ ਦੇ ਨੰਬਰਦਾਰ ਵੱਲੋਂ ਤਸਦੀਕ ਕਰਕੇ ਰਜਿਸਟਰੀ ਕਰਾਈ ਗਈ ਹੈ। ਉਨ੍ਹਾਂ ਕਿਹਾ ਉਕਤ, ਜਿਸ ਵਿਅਕਤੀ ਵੱਲੋਂ ਇਹ ਰਜਿਸਟਰੀ ਕੀਤੀ ਹੈ, ਉਹ ਵਿਅਕਤੀ ਅੱਜ ਤੋਂ 60 ਸਾਲ ਪਹਿਲਾਂ ਮਰ ਚੁੱਕਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

ਕੀ ਕਹਿੰਦੇ ਹਨ ਨਾਇਬ ਤਹਿਸੀਲਦਾਰ ਝਬਾਲ?

ਜਦੋਂ ਇਸ ਸਬੰਧੀ ਸਬ ਤਹਿਸੀਲ ਝਬਾਲ ਦੇ ਨਾਇਬ ਤਹਿਸੀਲਦਾਰ ਰਤਨਜੀਤ ਖੁੱਲਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਰਜਿਸਟਰੀ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਤੋਂ ਪਹਿਲਾਂ ਹੋਈ ਹੈ, ਜਿਸ ਸਬੰਧੀ ਪੜਤਾਲ ਲਈ ਉਨ੍ਹਾਂ ਪਾਸ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਪਹੁੰਚ ਚੁੱਕੀ ਹੈ, ਜਿਸ ਸਬੰਧੀ ਉਨ੍ਹਾਂ ਵੱਲੋਂ ਸੰਮਨ ਜਾਰੀ ਕਰਕੇ ਸਾਰਿਆਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਸਾਰੀ ਪੜਤਾਲ ਕਰਕੇ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਏਗੀ। ਜੇਕਰ ਦੋਸ਼ ਸਹੀ ਸਾਬਤ ਹੋਏ ਤਾਂ ਰਜਿਸਟਰੀ ਖਾਰਜ ਕਰਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਸ਼ਿਫਾਰਸ ਕੀਤੀ ਜਾਏਗੀ। ਜਦੋਂ ਕਿ ਦੂਸਰੇ ਪਾਸੇ ਰਜਿਸਟਰੀ ਕਰਾਉਣ ਵਾਲੀ ਧਿਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਹੀ ਆਦਮੀ ਕੋਲੋਂ ਹੀ ਰਜਿਸਟਰੀ ਕਰਵਾਈ ਹੈ ਅਤੇ ਰਜਿਸਟਰੀ ਕਰਨ ਵਾਲਾ ਕਿਸ਼ਨ ਸਿੰਘ ਆਪ ਜਿਉਂਦਾ ਹੈ। ਜਦੋਂ ਕਿ ਇਸ ਸਬੰਧੀ ਸਾਡਾ ਅਦਾਲਤੀ ਕੇਸ ਵੀ ਲੱਗਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • person
  • registery
  • family shock
  • Sub Tehsil Jhabal
  • ਵਿਅਕਤੀ
  • ਰਜਿਸਟਰੀ
  • ਪਰਿਵਾਰਕ ਸਦਮਾ
  • ਸਬ ਤਹਿਸੀਲ ਝਬਾਲ

ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ

NEXT STORY

Stories You May Like

  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • price remains below 60 for the fourth consecutive day
    ਤਿਉਹਾਰਾਂ ਤੋਂ ਪਹਿਲਾਂ ਰਾਹਤ: ਖੰਡ ਦੀ ਕੀਮਤ ਲਗਾਤਾਰ ਚੌਥੇ ਦਿਨ 60 ਰੁਪਏ ਤੋਂ ਹੇਠਾਂ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • a rare alignment is taking place after 60 years
    60 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ ! ਬੁਧਾਦਿਤਯ ਤੇ ਤ੍ਰਿਏਕਾਦਸ਼ ਯੋਗ ਨਾਲ 26 ਸਤੰਬਰ ਤੋਂ ਸ਼ੁਰੂ ਹੋਣਗੇ ਸ਼ਰਾਧ
  • man sentenced to one year in prison in defamation case
    ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
  • book issued 132 years ago
    132 ਸਾਲ ਪਹਿਲਾਂ Issue ਹੋਈ ਕਿਤਾਬ ਨੂੰ ਵਾਪਸ ਕਰਨ ਗਿਆ ਬੰਦਾ ! ਲਾਈਬ੍ਰੇਰੀ ਨੇ ਬਣਾ'ਤਾ 11.5 ਲੱਖ ਦਾ Fine
  • punjab son shoots his own mother
    ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ ਜਾਵੋਗੇ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • health department cracks down on adulterators
      ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ; 40 ਮਾਮਲਿਆਂ ’ਚ ਠੋਕਿਆ 2,19,500...
    • power supply to be suspended for 8 hours today in the dinanagar area
      ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • health department team checks at various places as part of anti dengue campaign
      ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ...
    • this restriction has been imposed in pathankot district
      ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • unidentified individuals open fire at   shanti di hatti   sweet shop
      'ਸ਼ਾਂਤੀ ਦੀ ਹੱਟੀ' ਮਠਿਆਈ ਦੀ ਦੁਕਾਨ ’ਤੇ ਦੂਜੀ ਵਾਰ ਅਣਪਛਾਤੇ ਵਿਅਕਤੀਆਂ ਵੱਲੋਂ...
    • shiv sena leader s brother dies under suspicious circumstances
      ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
    • thieves strike kalanaur civil hospital
      ਕਲਾਨੌਰ ਦੇ ਸਿਵਲ ਹਸਪਤਾਲ 'ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ...
    • paddy procurement to begin on october 1  dc aditya
      ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +