Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:39:36 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਵਿਅਕਤੀ ਕਸੂਤਾ ਫਸਿਆ, ਸਜ਼ਾ ਕੱਟਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ

PUNJAB News Punjabi(ਪੰਜਾਬ)

ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਵਿਅਕਤੀ ਕਸੂਤਾ ਫਸਿਆ, ਸਜ਼ਾ ਕੱਟਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ

  • Edited By Shivani Bassan,
  • Updated: 13 Jun, 2024 06:41 PM
Gurdaspur
a person who went to saudi arabia to earn a living was trapped
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)-ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਏ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਿਲਾ ਨੱਥੂ ਸਿੰਘ ਦੇ ਇਕ ਵਿਅਕਤੀ ’ਤੇ ਚੋਰੀ ਦਾ ਕੇਸ ਕੀਤਾ ਗਿਆ ਹੈ। ਜਿਸ ਨੂੰ 5 ਸਾਲ ਦੀ ਸਜ਼ਾ ਭੁਗਤਣ ਤੋਂ ਬਾਅਦ ਵੀ ਉਥੋਂ ਦੀ ਸਰਕਾਰ ਨੇ ਰਿਹਾਅ ਨਹੀਂ ਕੀਤਾ, ਜਿਸ ਕਾਰਨ ਵਿਅਕਤੀ ਦੇ ਪਰਿਵਾਰ ਨੇ ਮਦਦ ਦੀ ਗੁਹਾਰ ਕੀਤੀ ਹੈ। 

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਘਟਨਾ, ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਰਵਿਦਾਸ ਮੰਦਿਰ ’ਚ ਭੰਨਤੋੜ ਕਰ ਕੀਤੀ ਬੇਅਦਬੀ

ਜਾਣਕਾਰੀ ਦਿੰਦਿਆਂ ਪ੍ਰੇਮ ਲਾਲ ਦੀ ਪਤਨੀ ਰਣਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪ੍ਰੇਮ ਲਾਲ 2013 'ਚ ਡਰਾਈਵਰੀ ਦਾ ਕੰਮ ਕਰਨ ਲਈ ਸਾਊਦੀ ਅਰਬ ਗਿਆ ਸੀ। 2 ਸਾਲ ਦਾ ਵੀਜ਼ਾ ਖਤਮ ਹੋਣ ਤੋਂ ਬਾਅਦ ਉਸ ਨੇ ਛੁੱਟੀ 'ਤੇ ਜਾਣਾ ਸੀ ਪਰ ਇਕ ਦਿਨ ਜਦੋਂ ਉਹ ਆਪਣਾ ਟਰੱਕ ਪਾਰਕ ਕਰਕੇ ਪਾਰਕ 'ਚ ਆਰਾਮ ਕਰ ਰਿਹਾ ਸੀ ਤਾਂ ਪੰਜਾਬ ਦੇ ਕੁਝ ਨੌਜਵਾਨਾਂ ਨੇ ਉਸ ਦੇ ਟਰੱਕ 'ਚੋਂ ਸਾਮਾਨ ਚੋਰੀ ਕਰ ਲਿਆ ਅਤੇ ਕੰਪਨੀ ਨੇ ਉਸ 'ਤੇ ਚੋਰੀ ਦਾ ਮਾਮਲਾ ਦਰਜ ਕਰ  ਅਤੇ ਗ੍ਰਿਫਤਾਰ ਕਰ ਲਿਆ , ਜਿਸ 'ਤੇ ਸਾਊਦੀ ਅਰਬ ਦੀ ਅਦਾਲਤ ਨੇ ਉਸ ਨੂੰ 5 ਸਾਲ ਦੀ ਸਜ਼ਾ ਸੁਣਾਈ। 

ਇਹ ਵੀ ਪੜ੍ਹੋ-ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਪਰ ਹੁਣ 5 ਸਾਲ ਦੀ ਸਜ਼ਾ ਕੱਟਣ ਦੇ ਬਾਵਜੂਦ ਉਥੋਂ ਦੀ ਸਰਕਾਰ ਉਸ ਨੂੰ ਰਿਹਾਅ ਨਹੀਂ ਕਰ ਰਹੀ ਅਤੇ ਮੁਆਵਜ਼ੇ ਵਜੋਂ ਪਰਿਵਾਰ ਤੋਂ 2 ਲੱਖ 30 ਹਜ਼ਾਰ ਰਿਅਲ (ਭਾਰਤੀ ਕਰੰਸੀ ਵਿੱਚ 45 ਲੱਖ ਰੁਪਏ) ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਪਰਿਵਾਰ ਬਹੁਤ ਗਰੀਬ ਹੈ, ਉਸ ਦੇ ਦੋ ਛੋਟੇ ਬੱਚੇ ਹਨ, ਜਿਨ੍ਹਾਂ ਦਾ ਪਾਲਣ-ਪੋਸ਼ਣ ਪਹਿਲਾਂ ਹੀ ਬਹੁਤ ਮੁਸ਼ਕਲ ਨਾਲ  ਕਰ ਰਿਹਾ ਹੈ, ਉਹ ਇੰਨੀ ਵੱਡੀ ਰਕਮ ਨਹੀਂ ਦੇ ਸਕਦੇ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਪਤੀ ਪ੍ਰੇਮ ਲਾਲ ਦੀ ਰਿਹਾਈ ਲਈ ਕਈ ਸਿਆਸੀ ਲੋਕਾਂ ਦਾ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਵੀ ਉਸ ਦੀ ਮਦਦ ਨਹੀਂ ਕੀਤੀ। ਉਸ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ, ਗੁਰਦਾਸਪੁਰ ਦੇ ਨਵ-ਨਿਯੁਕਤ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਤੀ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਵਾਇਆ ਜਾਵੇ।

ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • person
  • Saudi Arabia
  • sentence
  • ਵਿਅਕਤੀ
  • ਸਾਊਦੀ ਅਰਬ
  • ਸਜ਼ਾ

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ 'ਚ ਹੋਈ ਚੋਣ

NEXT STORY

Stories You May Like

  • key defence pact
    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ, ਸਾਊਦੀ ਅਰਬ, ਤੁਰਕੀ ਨੇ ਰੱਖਿਆ ਸਮਝੌਤੇ 'ਤੇ ਕੀਤੇ ਦਸਤਖ਼ਤ
  • ishaq dar statement
    ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ ਵਿਰੁੱਧ ਨਹੀਂ : ਡਾਰ
  • houthi rebels launch major attack on saudi arabia
    ਹੂਤੀ ਬਾਗੀਆਂ ਦਾ ਸਾਊਦੀ ਅਰਬ ’ਤੇ ਵੱਡਾ ਹਮਲਾ, ਅਰਾਮਕੋ ਤੇਲ ਰਿਫਾਇਨਰੀ ’ਤੇ ਡਰੋਨਾਂ ਨਾਲ ਦਾਗੀਆਂ ਮਿਜ਼ਾਈਲਾਂ
  • pakistan  saudi arabia and turkey sign joint defense agreement
    ਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਨੇ ਸਾਂਝੇ ਰੱਖਿਆ ਸਮਝੌਤੇ ’ਤੇ ਕੀਤੇ ਦਸਤਖਤ
  • joint defence pact
    'ਇਸਲਾਮਿਕ ਨਾਟੋ' ਵੱਲ ਵੱਡਾ ਕਦਮ ! ਤੁਰਕੀ, ਸਾਊਦੀ ਅਤੇ ਪਾਕਿ ਵਿਚਾਲੇ ਅੱਜ ਹੋਵੇਗਾ ਰੱਖਿਆ ਸਮਝੌਤਾ
  • india greens oil gas project
    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ...
  • kali temple  person  tongue  police
    ਕਾਲੀ ਮੰਦਰ ਦੇ ਬਾਹਰ ਵਿਅਕਤੀ ਨੇ ਵੱਢ ਲਈ ਆਪਣੀ ਜੀਭ
  • nihang jasdeep singh took off the kakar and handed it over to the budha dal
    ਨਿਹੰਗ ਜਸਦੀਪ ਕਦੇ ਬਾਣਾ ਨਹੀਂ ਪਹਿਨ ਸਕੇਗਾ: ਖੁਦ ਉਤਾਰੇ ਕਕਾਰ, ਵਿਚਕਾਰ ਛੱਡੀ ਧਾਰਮਿਕ ਸਜ਼ਾ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +