Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    9:45:47 AM

  • stock market  sensex jumps 340 points  nifty 23 530

    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 340 ਅੰਕ...

  • only 2 vehicles pm modi convoy

    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ...

  • prateek yadav  postmortem report

    ਫੇਫੜਿਆਂ 'ਚ ਖੂਨ ਜੰਮਣ ਕਾਰਨ ਹੋਈ ਪ੍ਰਤੀਕ ਯਾਦਵ ਦੀ...

  • prateik yadav  s last rites

    ਪ੍ਰਤੀਕ ਯਾਦਵ ਦਾ ਅੱਜ 11 ਵਜੇ ਹੋਵੇਗਾ ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚਾਹ ਦੀ ਦੁਕਾਨ ਕਰਦੇ ਵਿਅਕਤੀ ਨੂੰ ਆਇਆ ਪੁੱਤ ਦਾ ਫ਼ੋਨ, ਸੁਣ ਕੇ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

PUNJAB News Punjabi(ਪੰਜਾਬ)

ਚਾਹ ਦੀ ਦੁਕਾਨ ਕਰਦੇ ਵਿਅਕਤੀ ਨੂੰ ਆਇਆ ਪੁੱਤ ਦਾ ਫ਼ੋਨ, ਸੁਣ ਕੇ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

  • Edited By Harpreet Singh,
  • Updated: 17 Sep, 2024 05:11 AM
Chandigarh
a phone call that pulled land out of feet
  • Share
    • Facebook
    • Tumblr
    • Linkedin
    • Twitter
  • Comment

ਡੇਰਾਬਸੀ (ਗੁਰਜੀਤ) : ਤ੍ਰਿਵੇਂਦੀ ਕੈਂਪ ’ਚ ਵਿਆਹੁਤਾ ਔਰਤ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਪਤਨੀ ਪਿੰਟੂ ਵਜੋਂ ਹੋਈ ਹੈ। ਖ਼ੁਦਕੁਸ਼ੀ ਦੇ ਕਾਰਨਾਂ ਦੀ ਪੁਲਸ ਜਾਂਚ ਕਰ ਰਹੀ ਹੈ। ਪੁਲਸ ਨੇ ਬੀ.ਐੱਨ.ਐੱਸ. 194 ਤਹਿਤ ਮਾਮਲਾ ਦਰਜ ਕਰ ਕੇ ਲਾਸ਼ ਨੂੰ ਡੇਰਾਬਸੀ ਸਿਵਲ ਹਸਪਤਾਲ ਵਿਖੇ ਪੋਸਟਰਮਾਰਟਮ ਕਰਵਾਉਣ ਮਗਰੋਂ ਵਾਰਸਾਂ ਹਵਾਲੇ ਕਰ ਦਿੱਤਾ ਹੈ।

ਮ੍ਰਿਤਕਾ ਦੇ ਪਤੀ ਪਿੰਟੂ ਨੇ ਦੱਸਿਆ ਕਿ ਉਹ ਚਾਹ ਦੀ ਦੁਕਾਨ ਕਰਦਾ ਹੈ। ਉਸ ਦੀ ਪਤਨੀ ਜ਼ੀਰਕਪੁਰ ਵਿਖੇ ਕਿਸੇ ਸਟੋਰ ’ਚ ਨੌਕਰੀ ਕਰਦੀ ਸੀ, ਜੋ ਪਿਛਲੇ ਕੁਝ ਦਿਨ ਤੋਂ ਛੁੱਟੀ ’ਤੇ ਚੱਲ ਰਹੀ ਸੀ। ਸ਼ਨੀਵਾਰ ਨੂੰ ਉਸ ਦੀ ਪਤਨੀ ਜ਼ੀਰਕਪੁਰ ਗਈ ਸੀ। ਘਰ ਆ ਕੇ ਉਸ ਨੂੰ ਸ਼ਾਮੀਂ ਕਰੀਬ 4 ਵਜੇ ਚਾਹ ਦੀ ਦੁਕਾਨ ’ਤੇ ਭੇਜ ਦਿੱਤਾ। 

ਇਹ ਵੀ ਪੜ੍ਹੋ- Gym ਤੋਂ ਘਰ ਆ ਰਹੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ, ਪਿਤਾ ਨੇ ਕਿਹਾ- 'ਹਾਦਸਾ ਨਹੀਂ, ਕਤਲ ਹੋਇਆ ਮੇਰਾ ਪੁੱਤ'

ਸ਼ਾਮ ਕਰੀਬ ਪੌਣੇ 7 ਵਜੇ ਪੁੱਤਰ ਦਾ ਫੋਨ ਆਇਆ ਕਿ ਮੰਮੀ ਨੇ ਫਾਂਸੀ ਲੈ ਲਈ, ਜਿਸ ਨੂੰ ਗੁਆਂਢੀਆਂ ਦੀ ਮਦਦ ਨਾਲ ਉਤਾਰ ਕੇ ਡੇਰਾਬਸੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਬਾਰਕਪੁਰ ਚੌਂਕੀ ਇੰਚਾਰਜ ਦੇ ਏ.ਐੱਸ.ਆਈ ਗੌਰਵ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕਾ ਦੇ ਪਤੀ ਪਿੰਟੂ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ- ਵਿਦਿਆਰਥੀ ਦੇਣ ਧਿਆਨ ; CBSE ਨੇ ਕੀਤਾ ਵੱਡਾ ਬਦਲਾਅ, ਹੁਣ ਹੋਈ ਗ਼ਲਤੀ ਤਾਂ ਨਹੀਂ ਹੋਵੇਗੀ ਠੀਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Phone Call
  • Son
  • Father
  • Woman
  • Suicide
  • Death

ਅੱਧੀ ਰਾਤੀਂ ਪੁਲਸ ਨੇ ਮਸ਼ਹੂਰ ਮਾਰਕੀਟ 'ਚ ਮਾਰੀ ਰੇਡ, ਲੋਕਾਂ ਨੂੰ ਪੈ ਗਈਆਂ ਭਾਜੜਾਂ

NEXT STORY

Stories You May Like

  • shameful incident in ludhiana
    ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
  • land  money  son  father  police
    ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਕਲਯੁੱਗੀ ਪੁੱਤ ਨੇ ਪਿਓ ਦਾ ਗੋਲੀਆਂ ਮਾਰ ਕੀਤਾ ਕਤਲ
  • land  son  beating  father
    ਜ਼ਮੀਨ ਨੂੰ ਲੈ ਕੇ ਅੰਨ੍ਹਾ ਹੋਇਆ ਪੁੱਤ, ਡੰਡੇ ਮਾਰ-ਮਾਰ ਲਹੂ-ਲੁਹਾਨ ਕਰ 'ਤਾ ਪਿਓ, ਹਾਲਤ ਗੰਭੀਰ
  • kidney disease symptoms chronic kidney disease
    'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ ਲੱਛਣ ਬਲਕਿ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • thieves   courage boosted
    ਚੋਰਾਂ ਦੇ ਹੌਂਸਲੇ ਬੁਲੰਦ: ਦੁਕਾਨ ਦੇ ਤਾਲੇ ਤੋੜ ਕੇ  12 ਹਜ਼ਾਰ ਰੁਪਏ ਦੀ ਨਕਦੀ ਕੀਤੀ ਚੋਰੀ
  • attempted major incident at famous electronics shop
    ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
  • paytm  s qr scanner was replaced and a tea vendor was cheated
    Paytm ਦਾ ਕਿਉ. ਆਰ. ਸਕੈਨਰ ਬਦਲ ਕੇ ਚਾਹ ਵਾਲੇ ਨਾਲ ਹੋਈ ਠੱਗੀ
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...
  • person used bad language against bjp councilor on social media
    ਭਾਜਪਾ ਕੌਂਸਲਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਨੇ ਵਰਤੀ ਮਾੜੀ ਸ਼ਬਦਾਵਲੀ,...
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ...
Trending
Ek Nazar
ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

putin became driver

ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ

was trisha s tattoo the reason for vijay thalapathy s victory

ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

punjabi origin man arrested in canada for  700 000 fraud

ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • inflation hits after amul verka also increases milk prices
      Amul ਮਗਰੋਂ Verka ਨੇ ਵੀ ਵਧਾਇਆ ਦੁੱਧ ਦਾ ਰੇਟ, ਦੇਖੋ ਲਿਸਟ
    • punjab weather raining imd yellow alert
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
    • boy and a girl got married at the police station in jalandhar
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
    • power cut in punjab
      ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab  man eating dogs
      ਪੰਜਾਬ : ਆਦਮਖੋਰ ਕੁੱਤੇ ਸਾਰੀ ਰਾਤ ਨੋਚਦੇ ਰਹੇ ਬੰਦਾ ਤੇ ਸਵੇਰੇ...
    • 12th results punjab school education department
      12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ,...
    • big incident in punjab  khadoor sahib
      ਪੰਜਾਬ 'ਚ ਵੱਡੀ ਘਟਨਾ, ਫਿਰੌਤੀ ਲਈ ਵਾਰਦਾਤ ਕਰਨ ਆਏ ਸ਼ੂਟਰ ਨੇ ਸਾਥੀ ਦੇ ਸਿਰ 'ਚ...
    • punjab roadways bus employees workers union
      ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab police film scene prabh
      ਪੰਜਾਬ ਪੁਲਸ ਨੇ ਖ਼ਤਰਨਾਕ ਸ਼ੂਟਰਾਂ ਦਾ ਕੀਤਾ ਐਨਕਾਊਂਟਰ, ਫਿਲਮੀ ਸੀਨ ਵਾਂਗ ਹੋਈ...
    • moga politics punjab congress malvika sood
      ਮੋਗਾ ਦੀ ਸਿਆਸਤ ਵਿਚ ਵੱਡੀ ਹਲਚਲ, ਇਸ ਚੋਟੀ ਦੇ ਆਗੂ ਨੇ ਸਭ ਨੂੰ ਕਰ 'ਤਾ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +