Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:24:24 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣ ਕਮਿਸ਼ਨ ਸਖ਼ਤ, ਫੇਕ ਨਿਊਜ਼ ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ

PUNJAB News Punjabi(ਪੰਜਾਬ)

ਚੋਣ ਕਮਿਸ਼ਨ ਸਖ਼ਤ, ਫੇਕ ਨਿਊਜ਼ ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ

  • Edited By Anuradha,
  • Updated: 01 May, 2024 08:46 PM
Chandigarh
a sharp look at fake news and election code violations
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼. ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧਾਂ, ਪੋਲਿੰਗ ਸਟਾਫ ਦੀ ਤਾਇਨਾਤੀ, ਸੰਵੇਦਨਸ਼ੀਲ ਮੈਪਿੰਗ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਵੈਬਕਾਸਟਿੰਗ, ਸੀਆਰਪੀਐਫ ਦੀ ਤਾਇਨਾਤੀ, ਸੰਚਾਰ ਯੋਜਨਾ, ਅੰਤਰਰਾਜੀ ਸਰਹੱਦਾਂ ਉੱਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸੂਬੇ ’ਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ  ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਚੋਣ ਪਹਿਚਾਣ ਪੱਤਰ, ਵੋਟਰਾਂ ਦੀ ਜਾਣਕਾਰੀ, ਵੈਬਕਾਸਟਿੰਗ, ਈ.ਵੀ.ਐੱਮ. ਸਟੋਰੇਜ ਅਤੇ ਟਰਾਂਸਪੋਰਟਿੰਗ, ਫੇਕ ਨਿਊਜ਼ ਦੀ ਜਾਂਚ, ਸੰਵੇਦਨਸ਼ੀਲ ਪੋਲਿੰਗ ਖੇਤਰਾਂ ਦੀ ਪਛਾਣ, ਹੋਰ ਮਾਡਲ ਪੋਲਿੰਗ ਬੂਥਾਂ ਦੀ ਸਥਾਪਨਾ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਅਤੇ ਹਰੇਕ ਜ਼ਿਲ੍ਹੇ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ। ਜ਼ਿਲ੍ਹਾ ਅਧਿਕਾਰੀਆਂ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣਾਂ ’ਚ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਪਾਰਦਰਸ਼ੀ ਅਤੇ ਨਿਰਵਿਘਨ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਲੋਕ ਸਭਾ ਚੋਣਾਂ ’ਚ ਰਹਿ ਗਿਆ ਮਹੀਨਾ ਪਰ ਨਾ ਝੰਡੇ ਦਿਸ ਰਹੇ ਨਾ ਪੋਸਟਰ ਅਤੇ ਬੈਨਰ

ਸਿਬਿਨ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਸਥਾਨਾਂ, ਡਿਸਪਰਸਲ ਸੈਂਟਰਾਂ, ਪੋਲਿੰਗ ਸਟੇਸ਼ਨਾਂ ਅਤੇ ਕੁਲੈਕਸ਼ਨ ਕੇਂਦਰਾਂ 'ਤੇ ਵੱਖ-ਵੱਖ ਤਰੀਕਿਆਂ ਰਾਹੀਂ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਂਦਰਾਂ 'ਤੇ ਸਟਾਫ਼ ਲਈ ਛਾਂ, ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਾਰੇ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਪ੍ਰਗਤੀ 'ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਚੋਣਾਂ ਨਾਲ ਸਬੰਧਿਤ ਸਾਰੇ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਮੀਟਿੰਗ ਦੌਰਾਨ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਵਧੀਕ ਡੀ.ਜੀ.ਪੀ.-ਕਮ-ਰਾਜ ਪੁਲਸ ਨੋਡਲ ਅਫ਼ਸਰ ਮੁਹੰਮਦ ਫਾਰੂਕੀ, ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਨਾਲ ਵਿਦਿਆਰਥੀਆਂ ਨੂੰ JEE ਮੇਨਸ ’ਚ ਮਿਲੀ ਸਫ਼ਲਤਾ : ਭਗਵੰਤ ਮਾਨ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Election Commission
  • Fake News
  • Election Code
  • Violation
  • Sibin C
  • ਚੋਣ ਕਮਿਸ਼ਨ
  • ਫੇਕ ਨਿਊਜ਼
  • ਚੋਣ ਜ਼ਾਬਤੇ
  • ਉਲੰਘਣਾ
  • ਸਿਬਿਨ ਸੀ

ਪੰਜਾਬ ’ਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਨਾਲ ਵਿਦਿਆਰਥੀਆਂ ਨੂੰ JEE ਮੇਨਸ ’ਚ ਮਿਲੀ ਸਫ਼ਲਤਾ : ਭਗਵੰਤ ਮਾਨ

NEXT STORY

Stories You May Like

  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • supreme court  s big decision on sir
    'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • huge uproar ahead of qadian municipal council president election
    ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰੀ ਹੰਗਾਮਾ, ਆਹਮੋ-ਸਾਹਮਣੇ ਹੋਏ ਪਾਰਟੀ ਵਰਕਰ
  • indian american won primary election
    ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ
  • earthquake threat in himachal
    ਹਿਮਾਚਲ 'ਚ ਭੂਚਾਲ ਦਾ ਖ਼ਤਰਾ! ਕਾਂਗੜਾ ਤੇ ਚੰਬਾ 'ਚ ਕੇਂਦਰ ਵਲੋਂ ਤਿਆਰੀਆਂ ਤੇਜ਼, ਰੱਖੀ ਜਾ ਰਹੀ ਤਿੱਖੀ ਨਜ਼ਰ
  • datia bye election  voting
    ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ ਪਈਆਂ ਵੋਟਾਂ
  • paper leak  examination amendment bill  lok sabha
    ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਨਹੀਂ ਹੋਵੇਗੀ ਖ਼ੈਰ ! ਸੰਸਦ 'ਚ ਪੇਸ਼ ਹੋਇਆ ਸਖ਼ਤ ਸਜ਼ਾ ਵਾਲਾ ਬਿੱਲ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +