ਅੰਮ੍ਰਿਤਸਰ (ਦਲਜੀਤ ਸ਼ਰਮਾ)- ਅੰਮ੍ਰਿਤਸਰ ਦੇ ਹਾਲ ਬਾਜ਼ਾਰ ਸਥਿਤ ਹੋਟਲ ਰਮਾਡਾ 'ਚ ਛੇ ਸਾਲਾ ਬੱਚੇ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਰ ਬੱਚਾ ਹੋਲਟ ਦੇ ਸਵਿਮਿੰਗ 'ਚ ਨਹਾ ਰਿਹਾ ਸੀ ਅਤੇ ਜਿਸ 'ਚ ਉਸ ਦੀ ਮੌਤ ਹੋ ਗਈ। ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ
ਪੁਲਸ ਵਲੋਂ ਬੱਚੇ ਦਾ ਪੋਸਟਮਾਰਟਮ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿੱਚ ਕਰਵਾ ਕੇ ਲਾਸ਼ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਥਾਣਾ ਰਾਮ ਬਾਗ ਦੀ ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆ ਹੋਟਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਦਿੱਲੀ ਤੋਂ ਪਰਿਵਾਰ ਅੰਮ੍ਰਿਤਸਰ ਆਇਆ ਹੋਇਆ ਸੀ ਅਤੇ ਉਕਤ ਹੋਟਲ ਵਿੱਚ ਰਹਿ ਰਿਹਾ ਸੀ।
ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਅਕਾਲੀ ਦਲ ਲਿਆਵੇਗਾ ਸਰਹੱਦੀ ਖੇਤਰ ਲਈ ਵਿਸ਼ੇਸ਼ ਸਨਅਤੀ ਨੀਤੀ : ਸੁਖਬੀਰ ਬਾਦਲ
NEXT STORY