Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:08:51 PM

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

  • president murmu addresses the nation on the eve of independence day

    ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ...

  • sukhbir singh badal big statement

    ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ,...

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਿੰਡ ਛਲੇੜੀ ਕਲਾਂ ਨੂੰ ਮਿਲੇਗਾ ਵਿਸ਼ੇਸ਼ ਤੋਹਫ਼ਾ

MALWA News Punjabi(ਮਾਲਵਾ)

ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਿੰਡ ਛਲੇੜੀ ਕਲਾਂ ਨੂੰ ਮਿਲੇਗਾ ਵਿਸ਼ੇਸ਼ ਤੋਹਫ਼ਾ

  • Updated: 13 May, 2022 03:12 PM
Chandigarh
a special gift received by the village
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਾਧਾਰੀਆਂ ਨੂੰ 31 ਮਈ ਤੱਕ ਸਵੈ-ਇੱਛਾ ਨਾਲ ਕਬਜ਼ੇ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸਤੋਂ ਬਾਅਦ ਕਬਜ਼ੇ ਨਾ ਛੱਡਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦੀ ਅਪੀਲ ਮਗਰੋਂ ਪੰਜਾਬ ਵਿੱਚ ਕਈ ਪਿੰਡਾਂ ਨੇ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਛੱਡਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਦਿਨ 417 ਏਕੜ ਪੰਚਾਇਤੀ ਜ਼ਮੀਨ ਛੱਡਣ ਵਾਲੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਛਲੇੜੀ ਕਲਾਂ ਨੂੰ ਪੰਜਾਬ ਸਰਕਾਰ ਵੱਲੋਂ ਤੋਹਫ਼ੇ ਵਜੋਂ ਪਸ਼ੂ ਹਸਪਤਾਲ ਦਿੱਤਾ ਜਾਵੇਗਾ। ਇਸ ਦਾ ਐਲਾਨ ਆਮ ਆਦਮੀ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਤਲਵਾੜਾ ਦੇ ਸਰਕਾਰੀ ਕਾਲਜ ਦੀ ਵੱਡੀ ਘਟਨਾ, ਵਿਦਿਆਰਥਣ ਨੂੰ ਧੋਖੇ ਨਾਲ ਦਿੱਤਾ ਨਸ਼ਾ

ਪੰਜਾਬ ਸਰਕਾਰ ਨੇ ਇਹ ਐਲਾਨ ਵੀ ਕੀਤਾ ਹੈ ਕਿ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ ਵਾਲੇ ਹੋਰ ਪਿੰਡਾਂ ਨੂੰ ਵੀ ਸਰਕਾਰ ਵੱਲੋਂ ਵਿਸ਼ੇਸ਼ ਤੋਹਫ਼ਾ ਮਿਲੇਗਾ। ਟਵਿੱਟਰ 'ਤੇ ਸਾਂਝੀ ਕੀਤੀ ਇਕ ਪੋਸਟ ਵਿਚ ਲਿਖਿਆ ਹੈ-ਤੁਸੀਂ ਵੀ ਅੱਗੇ ਆਓ, ਆਪਣੇ ਪਿੰਡ ਲਈ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤ ਪਾਓ। ਦੱਸਣਯੋਗ ਹੈ ਕਿ ਬੀਤੇ ਦਿਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਛਲੇੜੀ ਕਲਾਂ ਵਿਖੇ ਨਿੱਜੀ ਤੌਰ ’ਤੇ ਪੁੱਜ ਕੇ ਲੋਕਾਂ ਦਾ ਧੰਨਵਾਦ ਕੀਤਾ ਸੀ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਸੀ ਕਿ ਪਿੰਡ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਇਸ ਸ਼ਾਮਲਾਟ ਜ਼ਮੀਨ ’ਤੇ ਕਾਬਜ਼ ਸਨ , ਜਿਨ੍ਹਾਂ ਨੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਦੇ ਯਤਨਾਂ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਤੀ ਭਰੋਸਾ ਪ੍ਰਗਟਾਉਂਦਿਆਂ ਇਹ ਜ਼ਮੀਨ ਪੰਚਾਇਤ ਨੂੰ ਸੌਂਪ ਕੇ ਇਤਿਹਾਸਕ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਮੋਹਾਲੀ ਹਮਲੇ ਦਾ ਮਾਮਲਾ ਸੁਲਝਾਉਣ ਦੇ ਨਜ਼ਦੀਕ ਪਹੁੰਚੀ ਪੁਲਸ, ਉੱਤਰ ਪ੍ਰਦੇਸ਼-ਦਿੱਲੀ ਰਵਾਨਾ ਹੋਈਆਂ ਟੀਮਾਂ

ਉਨ੍ਹਾਂ ਕਿਹਾ ਸੀ ਕਿ ਅਜਿਹਾ ਪਹਿਲੀ ਵਾਰ ਸਾਹਮਣੇ ਆਇਆ ਹੈ ਕਿ ਕਾਬਜ਼ਕਾਰਾਂ ਵੱਲੋਂ ਬਿਨਾਂ ਕਿਸੇ ਮੱਤਭੇਦ ਤੋਂ ਜ਼ਮੀਨ ਪੰਚਾਇਤ ਨੂੰ ਸੌਂਪੀ ਗਈ ਹੋਵੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪਿੰਡ ਵਿਚ ਪਸ਼ੂ ਹਸਪਤਾਲ ਬਣਾਉਣ ਤੇ ਪਿੰਡ ਦੇ ਬਰਸਾਤੀ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਸੀ। ਪਿੰਡ ਵਾਸੀਆਂ ਦੀ ਅਪੀਲ 'ਤੇ ਕੈਬਨਿਟ ਮੰਤਰੀ ਧਾਲੀਵਾਲ ਨੇ ਭਰੋਸਾ ਦਿਵਾਇਆ ਸੀ ਕਿ ਜਲਦੀ ਹੀ ਪਿੰਡ ਵਿਚ ਪਸ਼ੂ ਹਸਪਤਾਲ ਬਣਾਉਣ ਲਈ ਕਾਰਵਾਈ ਆਰੰਭ ਕੀਤੀ ਜਾਵੇਗੀ ਅਤੇ ਬਰਸਾਤੀ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਵੀ ਹੱਲ ਕਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ:  ਫਿਲੌਰ ਵਿਖੇ ਜੱਜ ਦੇ ਸਾਹਮਣੇ ਪਿਸਤੌਲ ਤਾਣ ਬੋਲਿਆ ਨੌਜਵਾਨ, ਸਿਰ ’ਤੇ ਕਫ਼ਨ ਬੰਨ੍ਹ ਕੇ ਆਇਆ ਹਾਂ, ਇਨਸਾਫ਼ ਦਿਓ

ਨੋਟ : ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • A special gift
  • village
  • Panchayat land
  • Punjab govt
  • ਪੰਚਾਇਤੀ ਜ਼ਮੀਨ
  • ਪੰਜਾਬ ਸਰਕਾਰ
  • ਤੋਹਫ਼ਾ

ਫਰੀਦਕੋਟ : ਨਗਰ ਨਿਗਮ ਦੀ ਦੀਵਾਰ ’ਤੇ ਲਿਖੇ ਗਏ ‘ਖ਼ਾਲਿਸਤਾਨ’ ਜ਼ਿੰਦਾਬਾਦ ਦੇ ਨਾਅਰੇ

NEXT STORY

Stories You May Like

  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • ganiv kaur majithia wrote a letter to sri akal takht
    ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ ਨੂੰ ਲਿਖਿਆ ਪੱਤਰ
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ, ਵਾਹਨਾਂ ਦੀ ਕੀਤੀ ਬਾਰੀਕੀ ਨਾਲ ਜਾਂਚ
  • man on way to children off at school attacked with swords
    ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਵਿਅਕਤੀ ’ਤੇ ਤਲਵਾਰਾਂ ਨਾਲ ਹਮਲਾ, ਲੁੱਟੀ ਨਕਦੀ
  • man death case
    ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ ਤੋਂ ਬਾਅਦ ਭੜਕੇ ਲੋਕ, 4 ਖ਼ਿਲਾਫ਼ ਮਾਮਲਾ ਦਰਜ
  • woman sarpanch and son attacked in dispute over panchayat agreement
    ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼
  • air india s gift to passengers
    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • panic spreads in fazilka after discovery of unclaimed suitcase
      ਫਾਜ਼ਿਲਕਾ 'ਚ ਲਾਵਾਰਿਸ ਸੂਟਕੇਸ ਮਿਲਣ ਕਾਰਨ ਫੈਲੀ ਦਹਿਸ਼ਤ, ਪੁਲਸ ਨੇ ਖੋਲ੍ਹਿਆ...
    • partap singh bajwa statement
      ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
    • canal  father and son  motorcycle
      ਮੋਟਰਸਾਈਕਲ ਸਣੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਜਾ ਡਿੱਗੇ ਪਿਓ-ਪੁੱਤ, ਪੈ ਗਿਆ...
    • fraud case
      ਪੈਸੇ ਦੁੱਗਣੇ ਕਰਨ ਦੇ ਨਾਂ 'ਤੇ 65 ਲੱਖ ਦੀ ਠੱਗੀ
    • nagar sudhar trust action
      ਨਗਰ ਸੁਧਾਰ ਟਰੱਸਟ ਨੇ 48 ਘੰਟਿਆਂ ਅੰਦਰ ਦੂਜੀ ਵਾਰ ਹਟਾਏ ਕਬਜ਼ੇ
    • rahul gandhi will launch punjab campaign from amritsar
      ਰਾਹੁਲ ਗਾਂਧੀ ਅੰਮ੍ਰਿਤਸਰ ਤੋਂ ਕਰ ਸਕਦੇ ਪੰਜਾਬ ਚੋਣ ਮੁਹਿੰਮ ਦੀ ਸ਼ੁਰੂਆਤ, 2027 ਲਈ...
    • moga ferozepur highway  trailer catches fire
      ਮੋਗਾ-ਫਿਰੋਜ਼ਪੁਰ ਜੀ.ਟੀ. ਰੋਡ ’ਤੇ ਗੱਠਾਂ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
    • inspector baljit singh madel
      ਬਰਨਾਲਾ ਪੁਲਸ ਦੇ CIA ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਮੈਡਲ
    • muzaffarnagar  uttar pradesh  cremation
      ਦੋਸਤ ਦੇ ਪਿਤਾ ਦੇ ਸਸਕਾਰ 'ਤੇ ਗਏ ਪਾਇਲ ਦੇ ਨੌਜਵਾਨ ਦੀ ਮੁਜ਼ੱਫਰਨਗਰ ਵਿਚ ਮੌਤ
    • bathinda railway station
      ਆਜ਼ਾਦੀ ਦਿਹਾੜੇ ਮੌਕੇ ਪੁਲਸ ਵਲੋਂ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +