Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    8:44:43 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

  • Edited By Shivani Bassan,
  • Updated: 17 Mar, 2026 02:00 PM
Jalandhar
a strong storm will hit punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ  ਦੇ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ, ਜਿਸ ਨਾਲ ਤਾਪਮਾਨ 'ਚ ਵੱਡੀ ਗਿਰਾਵਟ ਆਈ ਹੈ। ਬੀਤੀ ਦਿਨ ਤੋਂ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ ਅਤੇ ਅਸਮਾਨ ਵੀ ਬੱਦਲਾਂ ਨਾਲ ਘਿਰਿਆ ਹੋਇਆ ਹੈ। ਕਈ ਥਾਵਾਂ ‘ਤੇ ਮੌਸਮ ਬਦਲਣ ਕਾਰਨ ਤਾਪਮਾਨ ਵਿੱਚ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਕ ਵਾਰ ਫਿਰ ਠੰਡ ਦਾ ਅਹਿਸਾਸ ਹੋਇਆ  ਅਤੇ ਫਿਰ ਤੋਂ ਗਰਮ ਕੱਪੜੇ ਪਾਉਣ ਲਈ ਮਜ਼ਬੂਰ ਹੋਣਾ ਪਿਆ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਮੌਸਮ ਵਿਭਾਗ ਨੇ ਪੰਜਾਬ 'ਚ ਅਗਲੇ ਪੰਜ ਦਿਨਾਂ ਲਈ ਮੌਸਮ ਨੂੰ ਲੈ ਕੇ ਅਹਿਮ ਚੇਤਾਵਨੀ ਜਾਰੀ ਕੀਤੀ ਗਈ ਹੈ। India Meteorological Department (IMD) ਅਨੁਸਾਰ  ਅੱਜ ਤੋਂ 21 ਮਾਰਚ 2026 ਤੱਕ ਕਈ ਇਲਾਕਿਆਂ ਵਿੱਚ ਬਿਜਲੀ ਚਮਕਣ, ਤੇਜ਼ ਤੂਫ਼ਾਨ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਅੱਜ ਅਤੇ 18 ਮਾਰਚ ਨੂੰ ਸੂਬੇ ਭਰ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਲੋਕਾਂ ਨੂੰ ਕੁਝ ਰਾਹਤ ਮਿਲੇਗੀ ਅਤੇ ਦਿਨਚਰਿਆ ਸਧਾਰਣ ਰਹੇਗੀ।

ਇਹ ਵੀ ਪੜ੍ਹੋ- ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

ਉੱਥੇ ਹੀ19 ਮਾਰਚ ਤੋਂ ਮੁੜ ਮੌਸਮ ਕਰਵਟ ਲੈ ਸਕਦਾ ਹੈ। IMD ਦੇ ਅਨੁਸਾਰ ਇਸ ਦਿਨ ਕਈ ਜ਼ਿਲ੍ਹਿਆਂ ਵਿੱਚ ਫਿਰ ਤੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਬਠਿੰਡਾ ਅਤੇ ਮਾਨਸਾ 'ਚ ਤੇਜ਼ ਤੂਫ਼ਾਨ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਇਸ ਦੇ ਨਾਲ ਹਲਕੀ ਬੁੰਦਾ-ਬਾਂਦੀ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ

20 ਤੇ 21 ਮਾਰਚ ਨੂੰ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਲਗਾਤਾਰ ਮੀਂਹ ਪੈ ਸਕਦਾ ਹੈ। ਕਿਸਾਨਾਂ ਨੂੰ ਖਾਸ ਸਾਵਧਾਨੀ ਵਰਤਣ ਅਤੇ ਆਪਣੀਆਂ ਫਸਲਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • strong storm
  • Punjab weather
  • weather update
  • Meteorological Department
  • ਤੇਜ਼ ਤੂਫਾਨ
  • ਪੰਜਾਬ ਦਾ ਮੌਸਮ
  • ਮੌਸਮ ਅਪਡੇਟ
  • ਮੌਸਮ ਵਿਭਾਗ

ਮਿਡ-ਡੇ ਮੀਲ ’ਤੇ ਪੈਣ ਲੱਗਾ ਜੰਗ ਦਾ ਅਸਰ, ਗੈਸ ਸਿਲੰਡਰ ਨਾ ਮਿਲਣ ’ਤੇ ਸਕੂਲਾਂ ਨੂੰ ਕਰਨੇ ਹੋਣਗੇ ਬਦਲਵੇਂ ਪ੍ਰਬੰਧ

NEXT STORY

Stories You May Like

  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ Alert
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • good news before teachers day
    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
  • 3 punjab kings players released from sarpanch saab team
    'ਸਰਪੰਚ ਸਾਬ੍ਹ' ਦੀ ਟੀਮ 'ਚੋਂ ਪੰਜਾਬ ਕਿੰਗਜ਼ ਦੇ 3 ਖਿਡਾਰੀਆਂ ਦੀ ਛੁੱਟੀ!
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +