Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    5:54:27 PM

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • iran strikes kuwait and bahrain

    ਇਰਾਨ ਨੇ ਕੁਵੈਤ-ਬਹਿਰੀਨ 'ਤੇ ਦਾਗ'ਤੀਆਂ...

  • major weather warning in 7 districts of punjab

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ...

  • a globally renowned company can bring a  1 billion ipo to india

    ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਫਗਵਾੜਾ ਦੀ ਮਸ਼ਹੂਰ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਹੇਠਾਂ ਡਿੱਗਿਆ ਵਿਦਿਆਰਥੀ, ਹੋਈ ਮੌਤ, ਮਚੀ ਹਫ਼ੜਾ-ਦਫ਼ੜੀ

PUNJAB News Punjabi(ਪੰਜਾਬ)

ਫਗਵਾੜਾ ਦੀ ਮਸ਼ਹੂਰ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਹੇਠਾਂ ਡਿੱਗਿਆ ਵਿਦਿਆਰਥੀ, ਹੋਈ ਮੌਤ, ਮਚੀ ਹਫ਼ੜਾ-ਦਫ਼ੜੀ

  • Edited By Shivani Attri,
  • Updated: 03 May, 2024 06:38 PM
Jalandhar
a student from a famous university in phagwara has died
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਫਗਵਾੜਾ - ਫਗਵਾੜਾ ਹਾਈਵੇਅ 'ਤੇ ਸਥਿਤ ਮਸ਼ਹੂਰ ਯੂਨੀਵਰਸਿਟੀ ਤੋਂ ਇਕ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਮਯੰਕ ਵਾਸੀ ਹਰਿਆਣਾ ਵਜੋਂ ਹੋਈ ਹੈ। ਇਸ ਮਾਮਲੇ ਦੀ ਅਜੇ ਤੱਕ ਪੂਰੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਹੈ ਜਾਂ ਹਾਦਸਾ, ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਇਹ ਘਟਨਾ ਬੀਤੀ ਰਾਤ 10 ਵਜੇ ਦੀ ਦੱਸੀ ਜਾਂਦੀ ਹੈ। ਵਿਦਿਆਰਥੀ ਦਾ ਕਮਰਾ ਨੌਵੀਂ ਮੰਜ਼ਿਲ 'ਤੇ ਸਥਿਤ ਸੀ। ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣੀ ਤਾਂ ਸਾਰੇ ਵਿਦਿਆਰਥੀ ਬਾਹਰ ਇਕੱਠੇ ਹੋ ਗਏ। ਇਸ ਦੌਰਾਨ ਵੇਖਿਆ ਕਿ ਮਯੰਕ 9ਵੀਂ ਮੰਜ਼ਿਲ ਤੋਂ ਜ਼ਮੀਨ 'ਤੇ ਹੇਠਾਂ ਡਿੱਗਿਆ ਹੋਇਆ ਸੀ। ਇਸ ਤੋਂ ਬਾਅਦ ਮਯੰਕ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਚੂੜੇ ਵਾਲੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਟਲ 'ਚੋਂ ਪਤਨੀ ਨੇ ਰੰਗੇ ਹੱਥੀਂ ਫੜਿਆ ਪਤੀ, ਵੀਡੀਓ ਹੋਈ ਵਾਇਰਲ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਫਿਲਹਾਲ ਉਹ ਕੁਝ ਨਹੀਂ ਕਹਿ ਸਕਦੇ ਕਿ ਇਹ ਖ਼ੁਦਕੁਸ਼ੀ ਹੈ ਜਾਂ ਹਾਦਸਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਭਾਖੜਾ ਨਹਿਰ 'ਚ ਰੁੜੇ ਜੀਜੇ-ਸਾਲੇ 'ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • student
  • famous university
  • phagwara
  • died
  • ਫਗਵਾੜਾ
  • ਮਸ਼ਹੂਰ ਯੂਨੀਵਰਸਿਟੀ
  • ਵਿਦਿਆਰਥੀ
  • ਮੌਤ

ਸੰਗਰੂਰ ਤੋਂ ਟਿਕਟ ਨਾ ਮਿਲਣ 'ਤੇ ਫਿਰ ਝਲਕਿਆ ਢੀਂਡਸਾ ਦਾ ਦਰਦ, ਦਿੱਤਾ ਵੱਡਾ ਬਿਆਨ

NEXT STORY

Stories You May Like

  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ
  • dhaba blast  gas cylinder
    ਕੇਂਦਰੀ ਦਿੱਲੀ ਦੇ ਢਾਬੇ 'ਚ ਬਲਾਸਟ ਗੈਸ ਸਿਲੰਡਰ, ਚਾਰ ਲੋਕ ਝੁਲਸੇ, ਮਚੀ ਹਫ਼ੜਾ-ਦਫ਼ੜੀ
  • cold storage ammonia gas leak
    ਛਪਰਾ ਦੇ ਕੋਲਡ ਸਟੋਰੇਜ 'ਚੋਂ ਅਮੋਨੀਆ ਗੈਸ ਲੀਕ, ਮਚੀ ਹਫ਼ੜਾ-ਦਫ਼ੜੀ, ਘਰਾਂ ਨੂੰ ਛੱਡ ਦੌੜੇ ਲੋਕ
  • woman dies after falling from 11th floor
    11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ
  • unidentified person dies after being hit by train
    ਫਗਵਾੜਾ ਦੇ ਚਹੇੜੂ ਨੇੜੇ ਭੇਦਭਰੇ ਹਾਲਾਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • old lady incident
    82 ਸਾਲਾ ਔਰਤ ਨੇ 14ਵੀਂ ਮੰਜ਼ਿਲ ਤੋਂ ਮਾਰ'ਤੀ ਛਾਲ ! ਹੋਈ ਦਰਦਨਾਕ ਮੌਤ
  • stock market falls  sensex falls 400 points  nifty below 23 250
    ਲਗਾਤਾਰ 5ਵੇਂ ਦਿਨ ਡਿੱਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 400 ਅੰਕ ਟੁੱਟਿਆ, ਨਿਫਟੀ 23,250 ਤੋਂ ਹੇਠਾਂ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • snatching in ludhiana
      ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
    • additional coaches will be installed in trains
      ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
    • punjab police news
      ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ
    • congress     plan   ready for 2027
      2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ...
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • national highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ ਨੂੰ ਮਿਲਿਆ ਸ਼ਾਮ ਤਕ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +