Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    10:23:32 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਬੁੱਢੇ ਨਾਲੇ ਦਾ ਪ੍ਰਦੂਸ਼ਣ ਘਟਾਉਣ ਲਈ ਗਰਾਊਂਡ ਜ਼ੀਰੋ 'ਤੇ ਪੁੱਜੀ ਕੇਂਦਰ ਵੱਲੋਂ ਭੇਜੀ ਟੀਮ

PUNJAB News Punjabi(ਪੰਜਾਬ)

ਬੁੱਢੇ ਨਾਲੇ ਦਾ ਪ੍ਰਦੂਸ਼ਣ ਘਟਾਉਣ ਲਈ ਗਰਾਊਂਡ ਜ਼ੀਰੋ 'ਤੇ ਪੁੱਜੀ ਕੇਂਦਰ ਵੱਲੋਂ ਭੇਜੀ ਟੀਮ

  • Edited By Sandeep Kumar,
  • Updated: 20 Nov, 2024 11:17 PM
Ludhiana-Khanna
a team sent by centre reached ground zero to find pollution in budha nallah
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਕੇਂਦਰ ਸਰਕਾਰ ਵੱਲੋਂ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਜੜ੍ਹ ਦਾ ਪਤਾ ਲਗਾਉਣ ਲਈ ਭੇਜੀ ਗਈ ਟੀਮ ਬੁੱਧਵਾਰ ਨੂੰ ਗਰਾਊਂਡ ਜ਼ੀਰੋ 'ਤੇ ਪਹੁੰਚੀ। ਇਸ ਟੀਮ ਦੀ ਅਗਵਾਈ ਵਾਤਾਵਰਨ ਵਿਭਾਗ ਦੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੀਤੀ ਅਤੇ ਉਨ੍ਹਾਂ ਦੇ ਨਾਲ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਜਲ ਸ਼ਕਤੀ ਮੰਤਰਾਲੇ, ਨੈਸ਼ਨਲ ਇੰਸਟੀਚਿਊਟ ਆਫ਼ ਹਾਈਡ੍ਰੋਲੋਜੀ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

ਇਨ੍ਹਾਂ ਅਧਿਕਾਰੀਆਂ ਵੱਲੋਂ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿੱਥੇ ਪੀ. ਪੀ. ਸੀ. ਬੀ ਦੇ ਮੈਂਬਰ ਸਕੱਤਰ ਜੀ. ਐੱਸ. ਮਜੀਠੀਆ, ਚੀਫ਼ ਇੰਜੀਨੀਅਰ ਆਰ. ਕੇ. ਰੱਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਚੀਫ਼ ਇੰਜੀਨੀਅਰ ਰਵਿੰਦਰ ਗਰਗ, ਏ. ਡੀ. ਸੀ. ਹਰਜਿੰਦਰ ਸਿੰਘ, ਪੇਡਾ, ਉਦਯੋਗ ਵਿਭਾਗ, ਸੀਵਰੇਜ ਬੋਰਡ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਹੋਏ।

ਜਾਣਕਾਰੀ ਅਨੁਸਾਰ ਟੀਮ ਨੇ ਜਮਾਲਪੁਰ ਸੀਵਰੇਜ ਟਰੀਟਮੈਂਟ ਪਲਾਂਟ, ਡਾਇੰਗ ਇੰਡਸਟਰੀ ਦੇ ਸੀ. ਈ. ਟੀ. ਪੀ ਅਤੇ ਡੇਅਰੀ ਕੰਪਲੈਕਸ ਵਿਚ ਲਗਾਏ ਗਏ ਈ. ਟੀ. ਪੀ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਗਊਸ਼ਾਲਾ ਤੇ ਸ਼ਮਸ਼ਾਨਘਾਟ ਨੇੜੇ ਬੁੱਢੇ ਨਾਲੇ ਵਿਚ ਸੀਵਰੇਜ ਦਾ ਪਾਣੀ ਸਿੱਧਾ ਡਿੱਗਣ ਬਾਰੇ ਜਾਣਕਾਰੀ ਹਾਸਲ ਕੀਤੀ। 

ਇਹ ਵੀ ਪੜ੍ਹੋ : ਬੰਦ ਰਹੇਗਾ ਦੋਮੋਰੀਆ ਪੁਲ਼! ਇਸ ਦਿਨ ਤੋਂ ਰੋਕੀ ਜਾਵੇਗੀ ਆਵਾਜਾਈ, ਜਾਣੋ ਬਦਲਵੇਂ ਰਾਹ

ਜਲ ਸ਼ਕਤੀ ਮੰਤਰਾਲੇ ਵੱਲੋਂ ਲਿਆ ਗਿਆ ਹੈ ਫ਼ੈਸਲਾ
ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਜਲ ਸ਼ਕਤੀ ਮੰਤਰਾਲੇ ਦੇ ਸਕੱਤਰ ਨੇ 7 ਅਕਤੂਬਰ ਨੂੰ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੇ ਮੁੱਦੇ 'ਤੇ ਕੇਂਦਰ ਅਤੇ ਪੰਜਾਬ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਪਹਿਲੂਆਂ 'ਤੇ ਚਰਚਾ ਕੀਤੀ ਸੀ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਐੱਸ. ਟੀ. ਪੀਜ਼ ਨੂੰ ਅਪਗ੍ਰੇਡ ਕਰਨ ਅਤੇ ਕੰਢਿਆਂ 'ਤੇ ਲਾਈਨਾਂ ਵਿਛਾ ਕੇ ਪੰਪਿੰਗ ਸਟੇਸ਼ਨ ਬਣਾਉਣ 'ਤੇ ਕਰੀਬ 650 ਕਰੋੜ ਰੁਪਏ ਖਰਚ ਕੀਤੇ ਜਾਣ ਦੇ ਬਾਵਜੂਦ ਬੁੱਢੇ ਨਾਲੇ 'ਚ ਪ੍ਰਦੂਸ਼ਣ ਦਾ ਪੱਧਰ ਘੱਟ ਨਹੀਂ ਹੋ ਰਿਹਾ ਹੈ। ਬੁੱਢੇ ਨਾਲੇ 'ਚ ਪ੍ਰਦੂਸ਼ਣ ਘੱਟ ਨਹੀਂ ਹੋ ਰਿਹਾ, ਰਾਜਸਥਾਨ ਤੱਕ ਫੈਲ ਰਹੀਆਂ ਜਾਨਲੇਵਾ ਬੀਮਾਰੀਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪ੍ਰਦੂਸ਼ਣ ਦੀ ਸਮੱਸਿਆ ਦੀ ਜੜ੍ਹ ਦਾ ਪਤਾ ਲਗਾਉਣ ਲਈ ਬੁੱਢੇ ਨਾਲੇ 'ਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਸਿੱਧੇ ਤੌਰ 'ਤੇ ਆਪਣੇ ਹੱਥਾਂ 'ਚ ਲੈਣ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਜ਼ਮੀਨੀ ਹਕੀਕਤ ਜਾਣਨ ਲਈ ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਨ ਵਾਲੀ ਸਾਂਝੀ ਕਮੇਟੀ ਬਣਾਉਣ ਲਈ ਸਹਿਮਤੀ ਬਣੀ ਹੈ।

ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
ਡਾਇਰੈਕਟਰ ਮਨੀਸ਼ ਕੁਮਾਰ ਅਨੁਸਾਰ ਇਸ ਮੀਟਿੰਗ ਵਿਚ ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਪੈਦਾ ਕਰਨ ਵਾਲੇ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਿਸ ਦੇ ਆਧਾਰ 'ਤੇ ਸਬੰਧਤ ਵਿਭਾਗਾਂ ਨੂੰ ਰਿਪੋਰਟ ਦੇਣ ਲਈ ਕਿਹਾ ਗਿਆ ਹੈ ਕਿ ਬੁੱਢੇ ਨਾਲੇ 'ਚ ਪ੍ਰਦੂਸ਼ਣ ਦੀ ਸਮੱਸਿਆ ਦੇ ਮੁੱਖ ਕਾਰਨ ਕੀ ਹਨ ਅਤੇ ਇਨ੍ਹਾਂ ਦੇ ਹੱਲ ਲਈ ਕੀ ਉਪਰਾਲੇ ਕੀਤੇ ਗਏ ਹਨ ਜਾਂ ਹੋਰ ਕੀ ਕਦਮ ਚੁੱਕਣ ਦੀ ਲੋੜ ਹੈ। ਇਸ ਸਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਜਲ ਸ਼ਕਤੀ ਮੰਤਰਾਲੇ ਨੂੰ ਸਿਫਾਰਸ਼ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pollution of Budha Nallah
  • Central team reaches ground zero
  • Causes of pollution problem
  • Efforts to solve it
  • Strategy decided

ਪੰਜਾਬ ਦੀ ਧੀ ਕੈਨੇਡਾ ਵਿਚ ਬਣ ਗਈ ਪੁਲਸ ਅਫਸਰ

NEXT STORY

Stories You May Like

  • ludhiana shocking incident
    ਬੁੱਢੇ ਨਾਲੇ ’ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • delhi ai air pollution alert  traffic
    ਵਾਹਨ ਚਾਲਕਾਂ ਲਈ Good News : ਹੁਣ AI ਦੇ ਹੱਥ ਪ੍ਰਦੂਸ਼ਣ ਦੀ ਕਮਾਨ ! ਸੰਭਾਲੇਗਾ ਹਾਈਵੇ ਦਾ ਟਰੈਫ਼ਿਕ
  • center aid to himachal pradesh
    ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ
  • indian men  s hockey team 8th  women  s team 9th
    ਭਾਰਤੀ ਪੁਰਸ਼ ਹਾਕੀ ਟੀਮ 8ਵੇਂ, ਮਹਿਲਾ ਟੀਮ 9ਵੇਂ ਸਥਾਨ ’ਤੇ
  • city  air  clean  mobile liquid tree  pollution
    ਸ਼ਹਿਰਾਂ ਦੀ ਆਬੋ-ਹਵਾ ਹੋਵੇਗੀ ਸਾਫ਼ ! 'ਮੋਬਾਈਲ ਲਿਕੁਇਡ ਟ੍ਰੀ' ਪ੍ਰਦੂਸ਼ਣ ਦਾ ਕਰੇਗਾ ਖ਼ਾਤਮਾ
  • indian junior hockey team announced for belgium tour
    ਬੈਲਜੀਅਮ ਦੌਰੇ ਲਈ ਭਾਰਤੀ ਜੂਨੀਅਰ ਹਾਕੀ ਟੀਮ ਦਾ ਐਲਾਨ, ਅਨਮੋਲ ਏਕਾ ਨੂੰ ਮਿਲੀ ਕਪਤਾਨੀ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +