Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    11:15:45 AM

  • punjab school education board issues strict order

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ...

  • punjab police asi

    ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ...

  • major traffic alert on ambala chandigarh highway

    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ...

  • gold and silver prices rose for the second consecutive day today

    ਅੱਜ ਫਿਰ ਲਗਾਤਾਰ ਦੂਜੇ ਦਿਨ ਚੜ੍ਹੇ ਸੋਨੇ-ਚਾਂਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਪਿਆਰ ਦਾ ਖ਼ੌਫ਼ਨਾਕ ਅੰਤ! ਦੋ ਪਤੀਆਂ ਨੂੰ ਛੱਡ ਪ੍ਰੇਮੀ ਨਾਲ ਰਹਿਣਾ ਚਾਹੁੰਦੀ ਸੀ ਵਿਆਹੁਤਾ, ਪ੍ਰੇਮੀ ਨੇ ਹੀ...

PUNJAB News Punjabi(ਪੰਜਾਬ)

Punjab: ਪਿਆਰ ਦਾ ਖ਼ੌਫ਼ਨਾਕ ਅੰਤ! ਦੋ ਪਤੀਆਂ ਨੂੰ ਛੱਡ ਪ੍ਰੇਮੀ ਨਾਲ ਰਹਿਣਾ ਚਾਹੁੰਦੀ ਸੀ ਵਿਆਹੁਤਾ, ਪ੍ਰੇਮੀ ਨੇ ਹੀ...

  • Edited By Shivani Attri,
  • Updated: 24 Aug, 2025 06:35 PM
Jalandhar
a tragic end to love a married woman was murdered by her lover
  • Share
    • Facebook
    • Tumblr
    • Linkedin
    • Twitter
  • Comment

ਲੋਹੀਆਂ ਖਾਸ (ਸੁਖਪਾਲ ਰਾਜਪੂਤ )- ਲੋਹੀਆਂ ਖ਼ਾਸ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਦੋ ਪਤੀਆਂ ਨੂੰ ਛੱਡ ਕੇ ਪ੍ਰੇਮੀ ਨਾਲ ਰਹਿਣਾ ਦੇ ਇੱਛਾ ਰੱਖਣ ਵਾਲੀ ਵਿਆਹੁਤਾ ਦਾ ਪ੍ਰੇਮੀ ਨੇ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ।  ਉਂਕਾਰ ਸਿੰਘ ਬਰਾੜ ਪੀ. ਪੀ. ਐੱਸ. ਉੱਪ ਪੁਲਸ ਕਪਤਾਨ ਸਬ ਡਿਵੀਜਨ ਸ਼ਾਹਕੋਟ ਨੇ ਦੱਸਿਆ ਕਿ ਥਾਣਾ ਲੋਹੀਆਂ ਖ਼ਾਸ ਵਿਚ ਸਾਧੂ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਟੁਰਨਾ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਸੀ ਕਿ ਉਸ ਦੀ ਕੁੜੀ ਹਰਜੀਤ ਕੌਰ ਮਿਤੀ 14  ਜੁਲਾਈ ਨੂੰ ਸਕੂਟਰੀ 'ਤੇ ਆਪਣੇ ਸੀਤੇ ਹੋਏ ਕੱਪੜੇ ਲੈਣ ਲਈ ਬਲਜਿੰਦਰ ਕੌਰ ਪੁੱਤਰੀ ਮੰਗਲ ਸਿੰਘ ਵਾਸੀ ਸੁਚੇਤਗੜ ਕੋਠੇ (ਜੱਬੋਵਾਲ) ਥਾਣਾ ਸੁਲਤਾਨਪੁਰ ਲੋਧੀ ਕੋਲ ਗਈ ਸੀ ਪਰ ਵਾਪਸ ਨਹੀਂ ਆਈ। ਉਨ੍ਹਾਂ ਨੇ ਆਪਣੀ ਲੜਕੀ ਦੀ ਭਾਲ ਕੀਤੀ ਤਾਂ ਹਰਜੀਤ ਕੌਰ ਦੀ ਲਾਸ਼ ਲੋਹੀਆਂ ਤੋਂ ਮੱਖੂ ਜੀ. ਟੀ. ਰੋਡ ਦੇ ਖੱਬੇ ਹੱਥ ਖਤਾਨਾ ਵਿਚ ਖ਼ੂਨ ਨਾਲ ਲਥਪਥ ਲਾਸ਼ ਪਈ ਵੇਖੀ ਅਤੇ ਉਸ ਦੇ ਗਲ੍ਹ ਵਿੱਚ ਡੂੰਘੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮ ਸਨ ਅਤੇ ਉਸ ਦੇ ਨਜ਼ਦੀਕ ਹੀ ਉਸ ਦੀ ਸਕੂਟਰੀ ਵੀ ਪਈ ਮਿਲੀ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਟੈਂਕਰ ਬਲਾਸਟ ਦੀ ਦਰਦਨਾਕ  CCTV ਵੀਡੀਓ ਆਈ ਸਾਹਮਣੇ, ਮੌਤਾਂ ਦਾ ਵਧਿਆ ਅੰਕੜਾ, ਉੱਜੜੇ ਕਈ ਘਰ

ਉਸ ਦਾ ਕਤਲ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਸੀ। ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ  ਥਾਣਾ ਲੋਹੀਆਂ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਕੇ ਅਧੁਨਿਕ ਢੰਗ ਤਰੀਕਿਆਂ ਨਾਲ ਤਫ਼ਤੀਸ਼ ਸ਼ੁਰੂ ਕੀਤੀ। ਤਫ਼ਤੀਸ਼ ਦੌਰਾਨ ਪਾਇਆ ਕਿ ਹਰਜੀਤ ਕੌਰ ਤਲਾਕਸ਼ੁਦਾ ਸੀ ਅਤੇ ਉਸ ਦਾ ਦੂਜਾ ਵਿਆਹ ਫਿਰੋਜ਼ਪੁਰ ਵਿਖੇ ਤਲਾਕਸ਼ੁਦਾ ਕੁਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੁਹੱਲਾ ਵੀਰ ਨਗਰ ਫਿਰੋਜ਼ਪੁਰ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹਰਜੀਤ ਕੌਰ ਨੇ ਆਪਣਾ ਘਰ ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ ਬਣਾ ਕੇ ਆਪਣੀ ਲੜਕੀ ਅਤੇ ਸਮੇਤ ਪਤੀ ਰਹਿਣ ਲੱਗ ਗਈ ਸੀ ਅਤੇ ਪਤੀ ਕੁਲਵਿੰਦਰ ਸਿੰਘ ਵਿਦੇਸ਼ ਇਟਲੀ ਰੋਜ਼ੀ-ਰੋਟੀ ਕਮਾਉਣ ਲਈ ਗਿਆ ਹੋਇਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

ਪੁਲਸ ਵੱਲੋਂ ਇਸ ਕੇਸ ਦੀ ਗੰਭੀਰਤਾ ਨੂੰ ਵੇਖਦਿਆਂ ਹਰ ਪੱਖ ਤੋਂ ਢੂੰਘਾਈ ਨਾਲ ਤਫ਼ਤੀਸ਼ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਹਰਜੀਤ ਕੌਰ ਦਾ ਦੂਜਾ ਵਿਆਹ ਹੋਣ ਤੋਂ ਪਹਿਲਾਂ ਉਸ ਦੇ ਪਰਿਵਾਰ ਨੇ ਇਕ ਲੜਕਾ ਦਲਬੀਰ ਸਿੰਘ ਉਰਫ਼ ਸੋਨੂੰ ਪੁੱਤਰ ਨਿਰਵੈਰ ਸਿੰਘ ਵਾਸੀ ਦਬੁਲੀਆਂ ਥਾਣਾ ਫੱਤੂਢੀਂਗਾ ਜ਼ਿਲ੍ਹਾ ਕਪੂਰਥਲਾ ਵੇਖਿਆ ਸੀ ਪਰ ਉਸ ਨਾਲ ਉਸ ਦਾ ਵਿਆਹ ਨਹੀਂ ਸੀ ਹੋ ਸਕਿਆ। 

ਇਹ ਵੀ ਪੜ੍ਹੋ: ਕੈਨੇਡਾ ਤੋਂ ਮਿਲੀ ਮੰਦਭਾਗੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ

ਹਰਜੀਤ ਕੌਰ ਅਤੇ ਦਲਬੀਰ ਸਿੰਘ ਦਾ ਆਪਸੀ ਵਾਰਤਾਲਾਪ ਅਸਿੱਧੇ ਢੰਗ ਨਾਲ ਬਣਿਆ ਰਿਹਾ। ਕਤਲ ਹੋਣ ਤੋਂ ਪਹਿਲਾਂ ਹਰਜੀਤ ਕੌਰ, ਦਲਬੀਰ ਸਿੰਘ ਨਾਲ ਵਿਆਹ ਕਰਵਾਉਣ ਲਈ ਬੇਜ਼ਿੱਦ ਸੀ ਅਤੇ ਉਸ 'ਤੇ ਦਬਾਅ ਬਣਾ ਰਹੀ ਸੀ। ਜੇ ਇਹ ਸਬੰਧ ਉਜ਼ਾਗਰ ਹੋਣ ਦੇ ਡਰੋਂ ਦੋਸ਼ੀ ਦਲਬੀਰ ਸਿੰਘ ਆਪਣੀ ਬਰੀਜਾ ਕਾਰ 'ਤੇ ਮੌਕਾ ਵਾਰਦਾਤ ਆਇਆ ਅਤੇ ਹਰਜੀਤ ਕੌਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਉਸ ਦੀ ਲਾਸ਼ ਜੀ. ਟੀ. ਰੋਡ ਦੇ ਨਾਲ ਖਤਾਨਾ ਵਿਚ ਸੁੱਟ ਕੇ ਮੌਕਾ ਤੋਂ ਦੋੜ ਗਿਆ ਸੀ। ਜਿਸ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਅੱਜ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11 ਜ਼ਿਲ੍ਹਿਆਂ ਦੇ ਲੋਕ ਰਹਿਣ Alert

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • tragic end
  • married woman
  • murdered
  • lover
  • ਪਿਆਰ
  • ਖ਼ੌਫ਼ਨਾਕ ਅੰਤ
  • ਪ੍ਰੇਮੀ
  • ਵਿਆਹੁਤਾ
  • ਕਤਲ

ਭਾਜਪਾ ਪੰਜਾਬ ਦੇ ਲੋਕਾਂ ਦੇ ਰਾਸ਼ਨ ਕਾਰਡ ਕੱਟਣਾ ਚਾਹੁੰਦੀ ਹੈ: ਡਾ. ਬਲਜੀਤ ਕੌਰ

NEXT STORY

Stories You May Like

  • wife  lover  husband  murder  police
    ਪਤੀ ਨੂੰ ਛੱਡ ਆਸ਼ਿਕ ਨਾਲ ਕਰਵਾਉਣਾ ਚਾਹੁੰਦੀ ਸੀ ਵਿਆਹ ! ਪਤਨੀ ਨੇ ਸੁਹਾਗ ਦਾ ਹੀ ਵੱਢ ਸੁੱਟਿਆ ਸਿਰ
  • delhi  woman  death  husband  arrested  police
    ਨਵ-ਵਿਆਹੁਤਾ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਮੌਤ, ਢਾਈ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • ex boyfriend shoots girl returning from birthday party
    ਵੱਡੀ ਵਾਰਦਾਤ: ਜਨਮਦਿਨ ਦੀ ਪਾਰਟੀ ਤੋਂ ਪਰਤ ਰਹੀ ਕੁੜੀ ਨੂੰ ਸਾਬਕਾ ਪ੍ਰੇਮੀ ਨੇ ਮਾਰੀ ਗੋਲੀ
  • husband wife marriage
    ਵਹੁਟੀ ਤੇ ਸਹੁਰਿਆਂ ਤੋਂ ਅੱਕੇ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! 5 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • shah rukh khan buys rs 37 crore delhi home
    ਕਿੰਗ ਖ਼ਾਨ ਨੇ ਖਰੀਦ ਲਿਆ ਦਿੱਲੀ ਦਾ ਉਹ ਘਰ, ਜਿੱਥੇ ਕੀਤੀ ਸੀ ਗੌਰੀ ਨਾਲ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ
  • baghel s two part response on the change of president in punjab congress
    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ
  • 8 month pregnant wife murdered by slitting her throat in mansa
    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
  • women being killed by drunken husbands and children
    ‘ਸ਼ਰਾਬੀ ਪਤੀਆਂ ਅਤੇ ਬੱਚਿਆਂ ਦੇ ਹੱਥੋਂ’ ਮਾਰੀਆਂ ਜਾ ਰਹੀਆਂ ਔਰਤਾਂ!
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big uproar in politics two congress leaders were expelled from the party
      ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ...
    • heavy rains for 4 consecutive days in punjab thunderstorm alert
      ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
    • gutka sahib desecrated
      ਗੁਟਕਾ ਸਾਹਿਬ ਦੀ ਬੇਅਦਬੀ, ਅੰਗ ਪਾੜ ਕੇ ਗਲੀ ’ਚ ਸੁੱਟੇ
    • youth injured in attack dies in ludhiana dmc
      ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਹਮਲੇ 'ਚ ਜ਼ਖਮੀ ਨੌਜਵਾਨ ਦੀ ਲੁਧਿਆਣਾ DMC...
    • senior leader akali dal youth president
      ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
    • haryana chief minister naib singh saini visit in nakodar
      ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
    • congress high command punjab meeting calls tomorrow
      ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +