Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    2:56:42 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...

PUNJAB News Punjabi(ਪੰਜਾਬ)

ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...

  • Edited By Shivani Attri,
  • Updated: 12 Apr, 2026 02:47 PM
Kapurthala-Phagwara
a unique case in punjab husband reaches home after 25 years
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਜ.ਬ)- ਕਈ ਵਾਰ ਜ਼ਿੰਦਗੀ ਇਨਸਾਨ ਨੂੰ ਅਜਿਹੇ ਮੋੜ ‘ਤੇ ਲਿਆ ਖੜ੍ਹੀ ਕਰਦੀ ਹੈ, ਜਿੱਥੇ ਖ਼ੁਸ਼ੀ ਦੇ ਹੰਝੂਆਂ ਨਾਲ ਦਰਦ ਦੀ ਚੁੱਪ ਵੀ ਰਲ ਜਾਂਦੀ ਹੈ। ਕਪੂਰਥਲਾ ਦੇ ਪਿੰਡ ਸ਼ਿਵ ਦਿਆਲ ਵਾਲਾ ਵਿਚੋਂ ਇਕ ਅਜਿਹੀ ਹੀ ਘਟਨਾ ਸਾਹਮਣੇ ਆਈ ਹੈ। ਇਥੇ 25 ਸਾਲਾਂ ਬਾਅਦ ਹੰਸਾ ਸਿੰਘ ਨਾਂ ਦਾ ਵਿਅਕਤੀ ਘਰ ਪਰਤਿਆ ਤਾਂ ਘਰ ਵਿਚ ਬਹੁਤ ਕੁਝ ਬਦਲ ਚੁੱਕਾ ਸੀ।

ਮਾਨਸਿਕ ਤੌਰ ‘ਤੇ ਪਰੇਸ਼ਾਨ ਰਹੇ ਹੰਸਾ ਸਿੰਘ ਜਦੋਂ 25 ਸਾਲ ਬਾਅਦ ਆਪਣੇ ਘਰ ਦੀਆਂ ਗਲੀਆਂ 'ਚ ਵਾਪਸ ਪਹੁੰਚਿਆ ਤਾਂ ਉਸ ਲਈ ਇਹ ਸਿਰਫ਼ ਵਾਪਸੀ ਨਹੀਂ ਸੀ, ਇਹ ਇਕ ਅਜਿਹਾ ਸੱਚ ਸੀ ਜੋ ਦਿਲ ਨੂੰ ਚੀਰ ਕੇ ਰੱਖ ਦੇਵੇ। ਜਿਸ ਘਰ ਨੂੰ ਉਹ ਆਪਣਾ ਸਮਝਦਾ ਸੀ, ਉਸ ਘਰ 'ਚ ਹੁਣ ਉਨ੍ਹਾਂ ਦੀ ਪਤਨੀ ਕਿਸੇ ਹੋਰ ਦੀ ਜੀਵਨ ਸਾਥੀ ਬਣ ਚੁੱਕੀ ਸੀ, ਉਹ ਵੀ ਉਸ ਦੇ ਹੀ ਛੋਟੇ ਭਰਾ ਦੀ।

PunjabKesari

ਦਰਅਸਲ ਪਰਿਵਾਰ ਨੇ ਸਾਲਾਂ ਪਹਿਲਾਂ ਹੰਸਾ ਸਿੰਘ ਨੂੰ ਮ੍ਰਿਤਕ ਮੰਨ ਲਿਆ ਸੀ। ਰਿਵਾਜਾਂ ਅਤੇ ਮਜ਼ਬੂਰੀਆਂ ਦੇ ਵਿਚਕਾਰ ਪਤਨੀ ਦਾ ਵਿਆਹ ਛੋਟੇ ਭਰਾ ਨਾਲ ਕਰ ਦਿੱਤਾ ਗਿਆ। 22 ਸਾਲਾਂ ਦੀ ਇਸ ਨਵੀਂ ਜ਼ਿੰਦਗੀ 'ਚ ਉਨ੍ਹਾਂ ਦੇ ਬੱਚੇ ਵੀ ਹਨ।  ਇਸ ਦੌਰਾਨ 25 ਸਾਲਾਂ ਬਾਅਦ ਜਦੋਂ ਹੰਸਾ ਸਿੰਘ ਵਾਪਸ ਆਇਆ ਤਾਂ ਉਹ ਖ਼ੁਸ਼ੀ ਦਾ ਪਲ ਤਾਂ ਸੀ ਪਰ ਇਸ ਖ਼ੁਸ਼ੀ ਦੇ ਨਾਲ ਅਨੇਕਾਂ ਸਵਾਲ ਵੀ ਖੜ੍ਹੇ ਹੋ ਗਏ। 

PunjabKesari

ਹੰਸਾ ਸਿੰਘ ਇਕ ਦਿਨ ਅਚਾਨਕ ਹੋਇਆ ਸੀ ਗਾਇਬ
ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲਾ ਹੰਸਾ ਸਿੰਘ 25 ਸਾਲ ਪਹਿਲਾਂ ਅਚਾਨਕ ਗਾਇਬ ਹੋ ਗਿਆ ਸੀ। ਪਰਿਵਾਰ ਨੇ ਹਰ ਥਾਂ ਉਸ ਦੀ ਭਾਲ ਕੀਤੀ ਪਰ ਕੋਈ ਸੁੱਧ ਨਹੀਂ ਮਿਲੀ। ਤਿੰਨ ਸਾਲ ਇੰਤਜ਼ਾਰ ਕਰਨ ਮਗਰੋਂ ਪਰਿਵਾਰ ਨੇ ਉਮੀਦ ਛੱਡ ਦਿੱਤੀ ਅਤੇ ਉਸ ਨੂੰ ਮ੍ਰਿਤਕ ਮੰਨ ਲਿਆ। ਸਮਾਜਕ ਰਿਵਾਜ਼ਾਂ ਮੁਤਾਬਕ ਉਸ ਦੀ ਪਤਨੀ ਦਾ ਵਿਆਹ ਛੋਟੇ ਭਰਾ ਨਾਲ ਕਰ ਦਿੱਤਾ ਗਿਆ। ਇਸ ਵਿਆਹ ਨੂੰ ਹੁਣ 22 ਸਾਲ ਹੋ ਚੁੱਕੇ ਹਨ ਅਤੇ ਦੋਹਾਂ ਦੇ ਦੋ ਬੱਚੇ ਵੀ ਹਨ। ਸਭ ਕੁਝ ਠੀਕ ਚੱਲ ਰਿਹਾ ਸੀ ਕਿ ਅਚਾਨਕ 25 ਸਾਲ ਬਾਅਦ ਹੰਸਾ ਸਿੰਘ ਵਾਪਸ ਆ ਗਿਆ।

ਭਿਖਾਰੀ ਵਰਗੀ ਹਾਲਤ ਵਿੱਚ ਮਿਲਿਆ
ਉੱਤਰ ਪ੍ਰਦੇਸ਼ ਦੇ ਨਰਥੌਰ ਦੇ ਨਵੇਂ ਬਾਜ਼ਾਰ 'ਚ ਇਕ ਵਿਅਕਤੀ ਫਟੇ ਕੱਪੜਿਆਂ ਅਤੇ ਲੰਮੀ ਦਾੜ੍ਹੀ ਨਾਲ ਭਟਕਦਾ ਮਿਲਿਆ। ਸਥਾਨਕ ਲੋਕਾਂ ਨੂੰ ਸ਼ੱਕ ਹੋਇਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਥਾਣਾ ਇੰਚਾਰਜ ਰਵਿੰਦਰ ਪ੍ਰਤਾਪ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਸ ਵਿਅਕਤੀ ਨਾਲ ਗੱਲਬਾਤ ਕੀਤੀ। ਸ਼ੁਰੂ ਵਿੱਚ ਉਹ ਕੁਝ ਸਾਫ਼ ਨਹੀਂ ਦੱਸ ਸਕਿਆ ਪਰ ਹੌਲੀ-ਹੌਲੀ ਉਸ ਨੇ ਆਪਣਾ ਨਾਮ ਹੰਸਾ ਸਿੰਘ ਦੱਸਿਆ।

PunjabKesari

ਇਹ ਵੀ ਪੜ੍ਹੋ:Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ

ਪੁਲਸ ਦੀ ਜਾਂਚ
ਪੁਲਸ ਨੇ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ। ਪੰਜਾਬ ਪੁਲਸ ਨਾਲ ਵੀ ਸੰਪਰਕ ਕੀਤਾ ਗਿਆ। 72 ਘੰਟਿਆਂ 'ਚ ਪਰਿਵਾਰਕ ਮੈਂਬਰ ਨਰਥੌਰ ਪਹੁੰਚ ਗਏ। ਪਹਿਲਾਂ ਉਹ ਉਸ ਨੂੰ ਪਛਾਣ ਨਹੀਂ ਸਕੇ ਕਿਉਂਕਿ 25 ਸਾਲਾਂ 'ਚ ਉਸ ਦਾ ਰੂਪ ਬਦਲ ਚੁੱਕਾ ਸੀ ਪਰ ਜਦੋਂ ਭਰਾਵਾਂ ਅਤੇ ਪਿੰਡ ਦੇ ਸਰਪੰਚ ਨੇ ਬਚਪਨ ਦੀਆਂ ਯਾਦਾਂ ਅਤੇ ਘਟਨਾਵਾਂ ਬਾਰੇ ਪੁੱਛਿਆ ਤਾਂ ਉਹ ਭਾਵੁਕ ਹੋ ਗਿਆ ਅਤੇ ਉਸ ਦੀਆਂ ਅੱਖਾਂ ‘ਚ ਹੰਝੂ ਆ ਗਏ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ ਮਿਲੇ ਇਹ ਸੰਕੇਤ

ਖ਼ੁਸ਼ੀ ਦੇ ਨਾਲ ਵੱਡੀ ਮੁਸ਼ਕਿਲ
ਇਹ ਪਰਿਵਾਰ ਲਈ ਬਹੁਤ ਖ਼ੁਸ਼ੀ ਦਾ ਪਲ ਸੀ ਕਿ ਜੋ ਮੈਂਬਰ ਸਦਾ ਲਈ ਖੋ ਗਿਆ ਸੀ, ਉਹ ਵਾਪਸ ਮਿਲ ਗਿਆ ਪਰ ਇਸ ਨਾਲ ਇਕ ਵੱਡੀ ਸਮੱਸਿਆ ਵੀ ਖੜ੍ਹੀ ਹੋ ਗਈ। ਸਭ ਤੋਂ ਵੱਡੀ ਚੁਣੌਤੀ ਵਿਮਲਾ ਦੇਵੀ ਸਾਹਮਣੇ ਹੈ, ਉਹ ਹੁਣ ਕਿਸ ਨੂੰ ਤਰਜੀਹ ਦੇਵੇ? ਇਕ ਪਾਸੇ ਉਸ ਦਾ ਪਹਿਲਾ ਪਤੀ ਹੰਸਾ ਸਿੰਘ ਹੈ, ਜੋ 25 ਸਾਲ ਬਾਅਦ ਵਾਪਸ ਆਇਆ ਹੈ, ਦੂਜੇ ਪਾਸੇ ਸੁਖ ਸਿੰਘ ਹੈ, ਜਿਸ ਨੇ 22 ਸਾਲ ਉਸ ਦਾ ਸਾਥ ਦਿੱਤਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਪਿਤਾ ਹੈ।

ਭਾਵਨਾਤਮਕ ਉਲਝਣ ਦਾ ਮਾਹੌਲ
ਇਸ ਘਟਨਾ ਨੇ ਸਿਰਫ਼ ਭਾਵਨਾਤਮਕ ਹੀ ਨਹੀਂ, ਸਗੋਂ ਸਮਾਜਿਕ ਅਤੇ ਕਾਨੂੰਨੀ ਪੱਧਰ 'ਤੇ ਵੀ ਇਕ ਵੱਡੀ ਪਹੇਲੀ ਖੜ੍ਹੀ ਕਰ ਦਿੱਤੀ ਹੈ। ਪਰਿਵਾਰ ਬਹੁਤ ਮੁਸ਼ਕਿਲ ਹਾਲਾਤ 'ਚ ਹੈ। ਇਸ ਸਾਰੇ ਮਾਮਲੇ 'ਚ ਨਰਥੌਰ ਪੁਲਸ ਦੀ ਭੂਮਿਕਾ ਦੀ ਵੀ ਕਾਫ਼ੀ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਨੇ ਸੰਵੇਦਨਸ਼ੀਲ ਤਰੀਕੇ ਨਾਲ ਉਸ ਵਿਅਕਤੀ ਦੀ ਪਛਾਣ ਕੀਤੀ, ਜਿਸ ਨੂੰ ਲੋਕ ਭਿਖਾਰੀ ਸਮਝ ਰਹੇ ਸਨ, ਉਸ ਦੀ ਸੰਭਾਲ ਕੀਤੀ, ਨਵੇਂ ਕੱਪੜੇ ਦਿੱਤੇ ਅਤੇ ਧੀਰਜ ਨਾਲ ਗੱਲਬਾਤ ਕਰਕੇ ਉਸ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ।

ਇਹ ਵੀ ਪੜ੍ਹੋ: ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

ਪਤਨੀ ਵੱਲੋਂ ਇਨਕਾਰ, ਭਰਾਵਾਂ ਦਾ ਸਹਾਰਾ
ਸਭ ਤੋਂ ਦਰਦਨਾਕ ਪਲ ਉਹ ਸੀ ਜਦੋਂ ਹੰਸਾ ਸਿੰਘ ਨੂੰ ਆਪਣੀ ਪਤਨੀ ਵੱਲੋਂ ਸਵੀਕਾਰ ਨਾ ਕੀਤਾ ਗਿਆ। ਸਮੇਂ ਨੇ ਉਸ ਦੇ ਲਈ ਨਵਾਂ ਰਾਹ ਬਣਾਇਆ ਸੀ, ਜਿਸ 'ਚ ਹੰਸਾ ਸਿੰਘ ਲਈ ਕੋਈ ਜਗ੍ਹਾ ਨਹੀਂ ਬਚੀ ਸੀ। ਅਜਿਹੇ ਹਾਲਾਤ ਵਿੱਚ ਹੁਣ ਹੰਸਾ ਸਿੰਘ ਆਪਣੇ ਭਰਾਵਾਂ ਦੇ ਨਾਲ ਰਹਿ ਰਿਹਾ ਹੈ, ਉਹੀ ਭਰਾ ਜਿਨ੍ਹਾਂ ਨਾਲ ਕਦੇ ਖੇਡਦੇ-ਕੂਦਦੇ ਬਚਪਨ ਬਤੀਤ ਕੀਤਾ ਸੀ, ਅੱਜ ਉਹੀ ਉਸ ਦਾ ਇਕੱਲਾ ਸਹਾਰਾ ਬਣੇ ਹੋਏ ਹਨ।

ਭਿਖਾਰੀ ਵਰਗੀ ਹਾਲਤ ਤੋਂ ਘਰ ਦੀ ਚੌਖਟ ਤੱਕ
ਉੱਤਰ ਪ੍ਰਦੇਸ਼ ਦੇ ਨਰਥੌਰ ਦੇ ਬਾਜ਼ਾਰ ਵਿੱਚ ਫਟੇ ਕੱਪੜਿਆਂ, ਬੇਤਰਤੀਬ ਦਾਢੀ ਅਤੇ ਗੂੰਝਲਦਾਰ ਯਾਦਾਂ ਨਾਲ ਭਟਕਦਾ ਮਿਲਿਆ ਇਹ ਵਿਅਕਤੀ, ਕਿਸੇ ਨੂੰ ਵੀ ਇਹ ਅੰਦਾਜ਼ਾ ਨਹੀਂ ਸੀ ਕਿ ਇਹ ਇਕ ਘਰ ਦਾ ਲਾਪਤਾ ਹੋਇਆ ਮੈਂਬਰ ਹੈ। ਪੁਲਸ ਦੀ ਸੰਵੇਦਨਸ਼ੀਲ ਕਾਰਵਾਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ, ਉਹ ਆਪਣੇ ਘਰ ਦੀ ਚੌਖਟ ਤੱਕ ਪਹੁੰਚ ਗਿਆ।

ਇਸ ਮਾਮਲੇ 'ਚ ਪਿੰਡ ਦੇ ਸਰਪੰਚ ਮਲਕੀਤ ਸਿੰਘ , ਕਿਸਾਨ ਆਗੂ ਗੁਰਸੇਵਕ ਸਿੰਘ ਸ਼ਿਵ ਦਿਆਲ ਵਾਲਾ ਅਤੇ ਹੋਰ ਮੁਹਤਬਰ ਵਿਅਕਤੀਆਂ ਨੇ ਵੀ ਗੱਲਬਾਤ ਦੌਰਾਨ ਦੱਸਿਆ ਕਿ ਹੰਸਾ ਸਿੰਘ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ ਅਤੇ ਉਸ ਨੂੰ ਇਲਾਜ ਦੀ ਸਖ਼ਤ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦਾ ਇਲਾਜ ਕਰਵਾਇਆ ਜਾਵੇ ਸਰਕਾਰ ਵੱਲੋਂ ਅਤੇ ਉਸ ਲਈ ਕੋਈ ਪੈਨਸ਼ਨ ਜਾਂ ਆਰਥਿਕ ਸਹਾਇਤਾ ਵੀ ਲਗਾਈ ਜਾਵੇ, ਤਾਂ ਜੋ ਉਹ ਆਪਣੀ ਬਾਕੀ ਜ਼ਿੰਦਗੀ ਕੁਝ ਸਹਾਰੇ ਨਾਲ ਬਿਤਾ ਸਕੇ। ਕਿਉਂਕਿ ਇਹ ਪਰਿਵਾਰ ਬੇਜ਼ਮੀਨਾ ਹੈ, ਆਪਣੇ ਨਾਂ ‘ਤੇ ਕੋਈ ਜ਼ਮੀਨ ਜਾਂ ਵੱਡਾ ਸਹਾਰਾ ਨਹੀਂ। ਅਜਿਹੇ 'ਚ ਹੰਸਾ ਸਿੰਘ ਦੀ ਜ਼ਿੰਦਗੀ ਹੁਣ ਪੂਰੀ ਤਰ੍ਹਾਂ ਆਪਣੇ ਭਰਾਵਾਂ ਦੀ ਮਿਹਰਬਾਨੀ 'ਤੇ ਟਿਕੀ ਹੋਈ ਹੈ।

ਇਹ ਘਟਨਾ ਸਿਰਫ਼ ਇਕ ਪਰਿਵਾਰ ਦੀ ਕਹਾਣੀ ਨਹੀਂ, ਸਗੋਂ ਸਮਾਜ ਲਈ ਵੀ ਇਕ ਵੱਡਾ ਸਵਾਲ ਹੈ ਕਿ ਕੀ ਸਮਾਂ ਬੀਤ ਜਾਣ ਨਾਲ ਰਿਸ਼ਤੇ ਖ਼ਤਮ ਹੋ ਜਾਂਦੇ ਹਨ? ਜਾਂ ਫਿਰ ਵਾਪਸੀ ਕਰਨ ਵਾਲੇ ਲਈ ਵੀ ਕੋਈ ਜਗ੍ਹਾ ਹੋਣੀ ਚਾਹੀਦੀ ਹੈ? ਇਕ ਪਾਸੇ ਕਾਨੂੰਨ, ਦੂਜੇ ਪਾਸੇ ਸਮਾਜਕ ਰਿਵਾਜ ਅਤੇ ਸਭ ਤੋਂ ਉੱਪਰ ਮਨੁੱਖੀ ਭਾਵਨਾਵਾਂ, ਇਹ ਤਿੰਨੇ ਹੀ ਇਸ ਕਹਾਣੀ 'ਚ ਇਕ ਦੂਜੇ ਨਾਲ ਟਕਰਾ ਰਹੇ ਹਨ। ਅਖੀਰ ‘ਚ ਬਚ ਜਾਂਦੀ ਹੈ ਸਿਰਫ਼ ਇਕ ਤਸਵੀਰ, ਇਕ ਵਿਅਕਤੀ ਜੋ 25 ਸਾਲਾਂ ਬਾਅਦ ਆਪਣੇ ਘਰ ਤਾਂ ਵਾਪਸ ਆ ਗਿਆ ਪਰ ਆਪਣੀ ਜ਼ਿੰਦਗੀ ਅਜੇ ਵੀ ਲੱਭ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • unique case in Punjab
  • Husband reaches home
  • after 25 years
  • 25 ਸਾਲਾਂ ਬਾਅਦ ਘਰ ਪਹੁੰਚਿਆ ਪਤੀ
  • ਪੰਜਾਬ ਦਾ ਅਨੋਖਾ ਮਾਮਲਾ

ਪਤਨੀ ਅਤੇ ਸਹੁਰਿਆਂ ਤੋਂ ਦੁਖੀ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

NEXT STORY

Stories You May Like

  • 25 units of blood
    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • puda market  25 year old youth  body recovered
    ਪੁੱਡਾ ਮਾਰਕੀਟ ’ਚੋਂ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • bloody incident in phagwara
    ਫਗਵਾੜਾ 'ਚ ਖ਼ੂਨੀ ਵਾਰਦਾਤ: ਘਰੇਲੂ ਕਲੇਸ਼ ਨੇ ਲਈ ਪਤਨੀ ਦੀ ਜਾਨ, ਪਤੀ ਨੇ ਸਿਰ 'ਚ ਭਾਰੀ ਚੀਜ਼ ਮਾਰ ਕੀਤਾ ਕਤਲ
  • elections held after 20 years
    ਇਸ ਦੇਸ਼ 'ਚ 20 ਸਾਲਾਂ ਬਾਅਦ ਹੋਣਗੀਆਂ ਚੋਣਾਂ ! ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਜਾਰੀ ਕੀਤਾ ਫ਼ਰਮਾਨ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • prime minister narendra modi punjab politics punjab bjp
      ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ...
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • prime minister  narendra modi  parampal kaur sidhu
      PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
    • gas mafia attack
      ਗੈਸ ਮਾਫੀਆ ਨੇ ਖੁਰਾਕ ਸਪਲਾਈ ਵਿਭਾਗ ਦੀ ਟੀਮ ’ਤੇ ਕੀਤਾ ਜਾਨਲੇਵਾ ਹਮਲਾ, ਅਫ਼ਸਰਾਂ...
    • accident case
      ਮੋਹਾਲੀ 'ਚ ਥਾਰ ਬਣੀ ਕਾਲ, ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
    • fire in ludhiana
      ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ...
    • double engine government  jagdeep singh nakai
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +