Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:45:50 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ : 4 ਸਾਲਾਂ ਦੇ ਇਸ਼ਕ ਦਾ ਬੇਹੱਦ ਦੁਖ਼ਦਾਈ ਅੰਤ, 30 ਸਾਲਾ ਮੁੰਡੇ ਨੇ ਜੋ ਕੀਤਾ, ਕਿਸੇ ਨੇ ਸੋਚਿਆ ਨਾ ਸੀ

PUNJAB News Punjabi(ਪੰਜਾਬ)

ਪੰਜਾਬ : 4 ਸਾਲਾਂ ਦੇ ਇਸ਼ਕ ਦਾ ਬੇਹੱਦ ਦੁਖ਼ਦਾਈ ਅੰਤ, 30 ਸਾਲਾ ਮੁੰਡੇ ਨੇ ਜੋ ਕੀਤਾ, ਕਿਸੇ ਨੇ ਸੋਚਿਆ ਨਾ ਸੀ

  • Edited By Babita,
  • Updated: 02 Jun, 2026 12:14 PM
Bathinda-Mansa
a very sad end to a 4 year love affair
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪ੍ਰੇਮ ਸਬੰਧਾਂ 'ਚ ਉਲਝੇ ਇੱਕ ਨੌਜਵਾਨ ਨੇ ਕਥਿਤ ਮਾਨਸਿਕ ਤੰਗ-ਪਰੇਸ਼ਾਨੀ ਅਤੇ ਲੱਖਾਂ ਰੁਪਏ ਦੀ ਠੱਗੀ ਤੋਂ ਦੁਖੀ ਹੋ ਕੇ ਆਪਣੀ ਕਾਰ ਨੂੰ ਅੱਗ ਲਗਾਉਣ ਮਗਰੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਇੱਕ ਵੀਡੀਓ ਬਣਾ ਕੇ ਆਪਣੀ ਮੌਤ ਲਈ ਆਪਣੀ ਪ੍ਰੇਮਿਕਾ ਅਤੇ ਉਸ ਦੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ। ਪੁਲਸ ਨੇ ਇਸ ਮਾਮਲੇ 'ਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਫੂਸ ਮੰਡੀ ਨਿਵਾਸੀ 30 ਸਾਲਾ ਚਰਨਪ੍ਰੀਤ ਸਿੰਘ ਪਿਛਲੇ ਕਰੀਬ ਚਾਰ ਸਾਲਾਂ ਤੋਂ ਬਰਨਾਲਾ ਦੀ ਇੱਕ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਿਹਾ ਸੀ। ਪਰਿਵਾਰ ਦੇ ਦੋਸ਼ ਹਨ ਕਿ ਚਰਨਪ੍ਰੀਤ ਨੇ ਔਰਤ ਦੀ ਧੀ ਨੂੰ ਵਿਦੇਸ਼ ਭੇਜਣ ਲਈ ਕਰੀਬ ਸਾਢੇ ਚਾਰ ਲੱਖ ਰੁਪਏ ਦਿੱਤੇ ਸਨ ਪਰ ਬਾਅਦ 'ਚ ਨਾ ਤਾਂ ਪੈਸੇ ਵਾਪਸ ਕੀਤੇ ਗਏ ਅਤੇ ਨਾ ਹੀ ਕੋਈ ਹੱਲ ਕੱਢਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਬਾਰੇ ਅਹਿਮ ਖ਼ਬਰ

ਇਸ ਦੇ ਉਲਟ ਨੌਜਵਾਨ 'ਤੇ ਘਰ ਛੱਡਣ ਦਾ ਦਬਾਅ ਬਣਾਇਆ ਜਾਣ ਲੱਗ ਪਿਆ ਅਤੇ ਉਸ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਗਿਆ। ਮ੍ਰਿਤਕ ਦੇ ਭਰਾ ਮੁਤਾਬਕ ਘਟਨਾ ਤੋਂ ਇੱਕ ਦਿਨ ਪਹਿਲਾਂ ਚਰਨਪ੍ਰੀਤ ਨੇ ਉਸ ਨਾਲ ਮਿਲ ਕੇ ਆਪਣੀ ਪਰੇਸ਼ਾਨੀ ਸਾਂਝੀ ਕੀਤੀ ਸੀ। ਉਸ ਨੇ ਦੱਸਿਆ ਸੀ ਕਿ ਕੁੱਝ ਲੋਕ ਉਸ ਨੂੰ ਲਗਾਤਾਰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰ ਰਹੇ ਹਨ ਅਤੇ ਉਸ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ। ਇਸ ਤੋਂ ਬਾਅਦ ਉਹ ਆਪਣੇ ਨਾਨਕੇ ਘਰ ਵੱਲ ਚਲਾ ਗਿਆ। ਅਗਲੇ ਦਿਨ ਪਰਿਵਾਰ ਦੇ ਮੋਬਾਇਲ 'ਤੇ ਇੱਕ ਵੀਡੀਓ ਪਹੁੰਚੀ, ਜਿਸ 'ਚ ਚਰਨਪ੍ਰੀਤ ਪਹਿਲਾਂ ਆਪਣੀ ਕਾਰ ਨੂੰ ਅੱਗ ਦੇ ਹਵਾਲੇ ਕਰਦਾ ਦਿਖਾਈ ਦਿੱਤਾ ਅਤੇ ਫਿਰ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਵੀਡੀਓ 'ਚ ਉਸ ਨੇ ਸਪੱਸ਼ਟ ਤੌਰ 'ਤੇ ਕੁੱਝ ਲੋਕਾਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ।

ਇਹ ਵੀ ਪੜ੍ਹੋ : ਵਿਜੀਲੈਂਸ ਡੀ. ਜੀ. ਪੀ. ਦੇ ਰੀਡਰ ਓ. ਪੀ. ਰਾਣਾ ਨੇ ਅਦਾਲਤ ਅੱਗੇ ਕੀਤਾ ਆਤਮ-ਸਮਰਪਣ, ਪੜ੍ਹੋ ਪੂਰਾ ਮਾਮਲਾ
ਘਟਨਾ ਤੋਂ ਬਾਅਦ ਪੁਲਸ ਤੁਰੰਤ ਹਰਕਤ 'ਚ ਆ ਗਈ ਅਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਔਰਤ, ਉਸ ਦੇ ਪੁੱਤਰ, ਮਾਂ ਅਤੇ ਭੈਣ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਸ ਨੇ ਮੁੱਢਲੀ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀਆਂ ਦੀ ਭਾਲ ਜਾਰੀ ਹੈ। ਇਹ ਘਟਨਾ ਇੱਕ ਵਾਰ ਫਿਰ ਸਵਾਲ ਖੜ੍ਹੇ ਕਰਦੀ ਹੈ ਕਿ ਪ੍ਰੇਮ ਸਬੰਧਾਂ 'ਚ ਆਰਥਿਕ ਲੈਣ-ਦੇਣ ਅਤੇ ਆਪਸੀ ਵਿਵਾਦ ਕਿਸ ਹੱਦ ਤੱਕ ਲੋਕਾਂ ਨੂੰ ਮਾਨਸਿਕ ਦਬਾਅ ਹੇਠ ਧੱਕ ਸਕਦੇ ਹਨ। ਪੁਲਸ ਹੁਣ ਵੀਡੀਓ, ਕਾਲ ਰਿਕਾਰਡ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e


 

  • Live in relationship
  • boy
  • suicide
  • woman
  • ਲਿਵ ਇਨ ਰਿਲੇਸ਼ਨ
  • ਮੁੰਡਾ
  • ਖ਼ੁਦਕੁਸ਼ੀ
  • ਔਰਤ

30 ਸਾਲਾਂ ਤੋਂ ਲਟਕਿਆ ਮਾਮਲਾ ਸੁਲਝਿਆ, 1100 ਤੋਂ ਵੱਧ ਤਰੱਕੀਆਂ ਦਾ ਰਾਹ ਸਾਫ਼

NEXT STORY

Stories You May Like

  • varanasi  naxal commander  30 lakh  reward
    ਵਾਰਾਣਸੀ ’ਚ ਮੁਕਾਬਲੇ ’ਚ ਮਾਰਿਆ ਗਿਆ ਨਕਸਲੀ ਕਮਾਂਡਰ, 30 ਲੱਖ ਰੁਪਏ ਦਾ ਸੀ ਇਨਾਮ
  • semiconductor hub  india   30 billion
    ਸੈਮੀਕੰਡਟਰ ਹੱਬ ਬਣਨ ਵੱਲ ਭਾਰਤ ਦਾ ਵੱਡਾ ਕਦਮ ! 30 ਅਰਬ ਡਾਲਰ ਦੇ ਉਤਪਾਦਨ ਦਾ ਰੱਖਿਆ ਟੀਚਾ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • uae cancels visas of 4 000 bangladeshis
    UAE ਨੇ 4 ਹਜ਼ਾਰ ਬੰਗਲਾਦੇਸ਼ੀਆਂ ਦਾ ਵੀਜ਼ਾ ਕੀਤਾ ਰੱਦ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • 18 61 crore liquor bottles sold in delhi over 4 years
    ਦਿੱਲੀ ’ਚ 4 ਸਾਲਾਂ ’ਚ ਵਿਕੀਆਂ 18.61 ਕਰੋੜ ਸ਼ਰਾਬ ਦੀਆਂ ਬੋਤਲਾਂ, ਭਾਰਤੀ ਬ੍ਰਾਂਡ ਰਹੇ ਅੱਗੇ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +