Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    4:56:21 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਜ਼ਮੀਨੀ ਵਿਵਾਦ ਦੇ ਚੱਲਦਿਆਂ ਹੋਈ ਜ਼ਬਰਦਸਤ ਝੜਪ, ਪੁਲਸ ਸਾਹਮਣੇ ਭਿੜੀਆਂ ਦੋ ਧਿਰਾਂ

PUNJAB News Punjabi(ਪੰਜਾਬ)

ਜ਼ਮੀਨੀ ਵਿਵਾਦ ਦੇ ਚੱਲਦਿਆਂ ਹੋਈ ਜ਼ਬਰਦਸਤ ਝੜਪ, ਪੁਲਸ ਸਾਹਮਣੇ ਭਿੜੀਆਂ ਦੋ ਧਿਰਾਂ

  • Edited By Shivani Bassan,
  • Updated: 24 Jan, 2025 06:38 PM
Tarn Taran
a violent clash broke out over a land dispute
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਮਨਦੀਪ)- ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਪੁਲਸ ਦੀ ਮੌਜੂਦਗੀ 'ਚ ਹੱਥੋਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵੱਲੋਂ ਬੜੀ ਮੁਸ਼ੱਕਤ ਤੋਂ ਬਾਅਦ ਆਪਸ ਵਿੱਚ ਝਗੜ ਰਹੀਆਂ ਧਿਰਾਂ ਨੂੰ ਰੋਕਿਆ ਗਿਆ। ਜਿਸ ਦੀ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ

ਜਾਣਕਾਰੀ ਮੁਤਾਬਕ ਜ਼ਮੀਨ 'ਤੇ ਕਾਬਜ਼ ਲੋਕਾਂ 'ਤੇ ਕੁਝ ਲੋਕਾਂ ਵੱਲੋਂ ਹਮਲਾ ਕਰਦਿਆਂ ਜ਼ਮੀਨ ਦੀ ਉਸਾਰੀ ਦੇ ਕੰਮ ਨੂੰ ਵੀ ਰੋਕਿਆ ਗਿਆ। ਜ਼ਮੀਨ 'ਤੇ ਕਾਬਜ਼ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਜ਼ਮੀਨ ਮਾਲਕੀ ਦੀ ਜ਼ਮੀਨ ਹੈ ਜਿਸ 'ਤੇ ਉਹ ਮਕਾਨ ਉਸਾਰੀ ਦਾ ਕੰਮ ਕਰ ਰਹੇ ਹਨ ਪਰ ਪਿੰਡ ਦੇ ਮੌਜੂਦਾ ਸਰਪੰਚ ਵੱਲੋਂ ਉਕਤ ਜ਼ਮੀਨ 'ਤੇ ਕੁਝ ਲੋਕਾਂ ਵੱਲੋਂ ਜ਼ਮੀਨ 'ਤੇ ਧੱਕੇ ਨਾਲ ਕਬਜ਼ਾ ਕਰਵਾਇਆ ਜਾ ਰਿਹਾ ਹੈ।

ਅੱਜ ਵੀ ਉਕਤ ਲੋਕਾਂ ਵੱਲੋਂ ਪੁਲਸ ਦੀ ਮੌਜੂਦਗੀ ਵਿੱਚ ਆ ਕੇ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੂੰ ਉਕਤ ਲੋਕ ਮਕਾਨ ਨਹੀਂ ਬਣਾਉਣ ਦੇ ਰਹੇ, ਜਿਸ ਕਾਰਨ ਉਹ 2 ਮਹੀਨਿਆਂ ਤੋਂ ਖੁੱਲ੍ਹੇ ਆਸਮਾਨ ਥੱਲੇ ਰਹਿਣ ਲਈ ਮਜ਼ਬੂਰ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਮੌਜੂਦਾ ਸਰਪੰਚ ਵੱਲੋਂ ਉਕਤ ਜ਼ਮੀਨ ‘ਤੇ ਧੱਕੇ ਨਾਲ ਕਬਜ਼ਾ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼

ਉਧਰ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਬਲਕਾਰ ਸਿੰਘ ਲਾਡੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਫੋਨ 'ਤੇ ਆਪਣੇ 'ਤੇ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਨਿਕਾਰਦਿਆਂ ਕਿਹਾ ਕਿ ਉਸ ਦਾ ਜ਼ਮੀਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਨਾ ਹੀ ਉਹ ਖੁਦ ਉਸ ਜ਼ਮੀਨ 'ਤੇ ਗਿਆ ਹੈ ।

ਜਦੋਂ ਮੌਕੇ 'ਤੇ ਪਹੁੰਚੇ ਥਾਣਾ ਸਰਹਾਲੀ ਦੇ ਐੱਸ. ਐੱਚ. ਓ. ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਆਪੋ-ਆਪਣੇ ਕਾਗਜ਼ਾਤ ਥਾਣੇ ਲੈ ਕੇ ਆਉਣ ਲਈ ਕਿਹਾ ਗਿਆ ਹੈ। ਕਾਗਜ਼ਾਤ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਪੁਲਸ ਦੀ ਮੌਜੂਦਗੀ ਵਿੱਚ ਲੜਾਈ ਜ਼ਰੂਰ ਹੋਈ ਹੈ ਪਰ ਕਿਸੇ ਦੇ ਸੱਟ ਨਹੀਂ ਲੱਗੀ ਹੈ। 

ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • clash
  • land dispute
  • two parties
  • police
  • ਝੜਪ
  • ਜ਼ਮੀਨੀ ਵਿਵਾਦ
  • ਦੋ ਧਿਰਾਂ
  • ਪੁਲਸ

8 ਗੱਟੂ ਚਾਈਨੀਜ਼ ਡੋਰ ਸਮੇਤ ਇਕ ਗ੍ਰਿਫ਼ਤਾਰ

NEXT STORY

Stories You May Like

  • gurugram  two parties  stf team
    ਗੁਰੂਗ੍ਰਾਮ 'ਚ 2 ਧਿਰਾਂ ਵਿਚਾਲੇ ਜ਼ਬਰਦਸਤ ਝੜਪ, STF ਟੀਮ 'ਤੇ ਕੀਤਾ ਹਮਲਾ, ਕਾਂਸਟੇਬਲ ਜ਼ਖਮੀ
  • clashed two families
    ਮਕਾਨ ਵਿਵਾਦ ਨੂੰ ਲੈ ਕੇ ਦੋ ਪਰਿਵਾਰ ਆਹਮੋ-ਸਾਹਮਣੇ
  • violent clash between two groups at satyajit ray film institute
    ਕੋਲਕਾਤਾ: ਸੱਤਿਆਜੀਤ ਰੇਅ ਫਿਲਮ ਇੰਸਟੀਚਿਊਟ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਕਈ ਵਿਦਿਆਰਥੀ ਤੇ ਪ੍ਰੋਫੈਸਰ ਜ਼ਖਮੀ
  • hooliganism in phagwara
    ਫਗਵਾੜਾ 'ਚ ਗੁੰਡਾਗਰਦੀ ਦਾ ਨੰਗਾ ਨਾਚ, 2 ਧਿਰਾਂ 'ਚ ਹੋਈ ਖ਼ੂਨੀ ਝੜਪ
  • fatehgarh sahib news
    ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲ਼ੀ! ਪੁਲਸ ਨੇ ਪਿਓ-ਪੁੱਤ ਨੂੰ ਕੀਤ ਗ੍ਰਿਫ਼ਤਾਰ
  • firing case
    ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
  • man dead on road accident
    ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ
  • man run over by tractor by younger brother in karauli land dispute
    ਖ਼ੂਨ ਹੋਇਆ ਪਾਣੀ ! ਕਰੌਲੀ 'ਚ ਜ਼ਮੀਨੀ ਵਿਵਾਦ ਦੌਰਾਨ ਵੱਡੇ ਭਰਾ 'ਤੇ ਚੜ੍ਹਾਇਆ ਟਰੈਕਟਰ, ਮੌਤ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +