Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    11:32:09 AM

  • punjab  nephew dies

    ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ...

  • donald trump son scared

    ਮਾਰੇ ਜਾਣ ਦਾ ਡਰ ! ਡੋਨਾਲਡ ਟਰੰਪ ਦੇ ਪੁੱਤਰ ਨੇ...

  • donald trump son  scared

    ਮਾਰੇ ਜਾਣ ਦਾ ਡਰ ! ਡੋਨਾਲਡ ਟਰੰਪ ਦੇ ਪੁੱਤਰ ਨੇ...

  • dead body found in vacant plot in jalandhar

    ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਨਿੱਜੀ ਹਸਪਤਾਲ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖਿਆ, ਸੌਰੀ ਡੈਡੀ ਮੈਂ ...

PUNJAB News Punjabi(ਪੰਜਾਬ)

ਨਿੱਜੀ ਹਸਪਤਾਲ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖਿਆ, ਸੌਰੀ ਡੈਡੀ ਮੈਂ ...

  • Edited By Shivani Attri,
  • Updated: 11 Oct, 2024 02:59 PM
Ludhiana-Khanna
a young man committed suicide in a private hospital
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ)- ਮਾਛੀਵਾੜਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ (23) ਵਾਸੀ ਰਾਣਵਾਂ ਨੇ ਹਸਪਤਾਲ ਵਿਚ ਹੀ ਗਲੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਮਾਛੀਵਾੜਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦਾ ਸੀ ਅਤੇ ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸ ਨੇ ਵੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ। ਡਾਕਟਰ ਨੇ ਜਾਂਚ ਕੀਤੀ ਤਾਂ ਉਸ ਦੇ ਕੁਝ ਸਾਹ ਚੱਲ ਰਹੇ, ਜਿਸ ਨੂੰ ਤੁਰੰਤ ਲਾਹ ਕੇ ਇਲਾਜ ਲਈ ਹੋਰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। 

ਇਹ ਵੀ ਪੜ੍ਹੋ- ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲ ਰਹੀ ਇਹ ਭਿਆਨਕ ਬੀਮਾਰੀ, ਵੱਧਣ ਲੱਗੇ ਮਰੀਜ਼ਾਂ ਦੇ ਅੰਕੜੇ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਜਸਪ੍ਰੀਤ ਸਿੰਘ ਨੇ ਸੁਸਾਈਡ ਨੋਟ ਲਿਖਿਆ ਜਿਸ ਵਿਚ ਉਸ ਨੇ ਕਿਹਾ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹੈ, ਜਿਸ ਕਾਰਨ ਉਹ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਰਿਹਾ ਹੈ। ਉਸ ਨੇ ਲਿਖਿਆ ਕਿ ਕਿਸੇ ਦਾ ਕੋਈ ਦੋਸ਼ ਨਹੀਂ ਹੈ ਅਤੇ ਨਾ ਹੀ ਕਿਸੇ ’ਤੇ ਕੋਈ ਇਲਜ਼ਾਮ ਲਗਾਇਆ ਜਾਵੇ। ਸੁਸਾਈਡ ਨੋਟ ਦੇ ਅਖੀਰ ਵਿਚ ਉਸ ਨੇ ਕਿਹਾ, 'ਡੈਡੀ ਸੌਰੀ ਮੈਂ ਕਾਬਿਲ ਨਹੀਂ ਬਣ ਸਕਿਆ।'

ਇਹ ਵੀ ਪੜ੍ਹੋ- 9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਮੌਤ, ਕੈਨੇਡਾ ਜਾਣ ਦੀ ਸੀ ਤਿਆਰੀ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • young man
  • committed suicide
  • private hospital
  • ਨਿੱਜੀ ਹਸਪਤਾਲ
  • ਨੌਜਵਾਨ
  • ਖ਼ੁਦਕੁਸ਼ੀ
  • ਸੁਸਾਈਡ ਨੋਟ

ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਹਾਈਕੋਰਟ ਦਾ ਆਇਆ ਨਵਾਂ ਫ਼ੈਸਲਾ

NEXT STORY

Stories You May Like

    • dead body found in vacant plot in jalandhar
      ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ...
    • jalandhar rural police in action mode  anti sabotage team
      ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ 'ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ...
    • industrialist cheated of rs 16 crore by posing as director of agi infra
      AGI ਇਨਫਰਾ ਦਾ ਡਾਇਰੈਕਟਰ ਦੱਸ ਕੇ ਵੱਡੀ ਵਾਰਦਾਤ: ਉਦਯੋਗਪਤੀ ਨਾਲ 16 ਕਰੋੜ ਦੀ...
    • akali bjp alliance assembly elections
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
    • chitti bein rivers black water
      ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
    • drive with fake number plates on your vehicles case will be registered
      ਸਾਵਧਾਨ! ਵਾਹਨਾਂ ’ਤੇ ਨਕਲੀ ਨੰਬਰ ਲਗਾ ਕੇ ਮਹਾਨਗਰ ’ਚ ਘੁੰਮੇ ਤਾਂ ਹੋਵੇਗਾ ਕੇਸ ਦਰਜ
    • big revelation in lecturer neha murder case in jalandhar
      ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
    • jalandhar thieves target st george convent school
      ਜਲੰਧਰ: ਸੇਂਟ ਜਾਰਜ ਕਾਨਵੈਂਟ ਸਕੂਲ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ
    Trending
    Ek Nazar
    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • special prayers were held at gurdwara burj akali baba phula singh
        ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ...
      • akali bjp alliance assembly elections
        ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
      • chitti bein rivers black water
        ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
      • vishal sharma committed suicide after being upset
        ਪਤਨੀ ਦੇ ਵਿਵਹਾਰ ਤੋਂ ਪ੍ਰੇਸ਼ਾਨ ਹੋ ਕੇ ਕੀਤੀ ਸੀ ਵਿਸ਼ਾਲ ਸ਼ਰਮਾ ਨੇ ਖ਼ੁਦਕੁਸ਼ੀ, ਪੁਲਸ...
      • attempt to rob bjp leader of 1 5 lakh by pulling a pistol inside atm
        ATM ਅੰਦਰ ਪਿਸਤੌਲ ਤਾਣ ਕੇ ਭਾਜਪਾ ਆਗੂ ਤੋਂ ਡੇਢ ਲੱਖ ਲੁੱਟਣ ਦੀ ਕੋਸ਼ਿਸ਼, ਲੁਟੇਰਾ...
      • sgpc decides to send delegation to help flood affected people of nepal
        ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ...
      • drive with fake number plates on your vehicles case will be registered
        ਸਾਵਧਾਨ! ਵਾਹਨਾਂ ’ਤੇ ਨਕਲੀ ਨੰਬਰ ਲਗਾ ਕੇ ਮਹਾਨਗਰ ’ਚ ਘੁੰਮੇ ਤਾਂ ਹੋਵੇਗਾ ਕੇਸ ਦਰਜ
      • sukhbir will be offered the post of union minister after the alliance
        ਸੁਖਬੀਰ ਨੂੰ ਗੱਠਜੋੜ ਉਪਰੰਤ ਹੋਵੇਗੀ ਕੇਂਦਰੀ ਮੰਤਰੀ ਦੀ ਪੇਸ਼ਕਸ਼!
      • railway gateman attacked in gurdaspur
        ਗੁਰਦਾਸਪੁਰ 'ਚ ਰੇਲਵੇ ਗੇਟਮੈਨ 'ਤੇ ਹਮਲਾ: ਡਿਊਟੀ ਵੇਲੇ ਲੋਹੇ ਦੀ ਰਾਡ ਨਾਲ ਕੀਤਾ...
      • alliance of channi and raja warring has also split the congress in samrala
        ਚੰਨੀ ਤੇ ਰਾਜਾ ਵੜਿੰਗ ਦੀ ਗੁੱਟਬੰਦੀ ਨੇ ਹਲਕਾ ਸਮਰਾਲਾ ’ਚ ਵੀ ਕਾਂਗਰਸ ਦੋਫ਼ਾੜ ਕੀਤੀ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +