Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    3:51:24 PM

  • punjab elections to this municipal council have been put on hold

    ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ,...

  • is dubai no longer a safe haven panic among foreign investors

    ਕੀ ਹੁਣ 'ਸੇਫ ਹੈਵਨ' ਨਹੀਂ ਰਿਹਾ ਦੁਬਈ? ਵਿਦੇਸ਼ੀ...

  • city has the cheapest petrol diesel price in india

    ਇਸ ਸ਼ਹਿਰ 'ਚ ਮਿਲਦੈ ਸਭ ਤੋਂ ਸਸਤਾ ਪੈਟਰੋਲ-ਡੀਜ਼ਲ!...

  • banks in this state will remain closed on the third saturday of may 16

    ਬੈਂਕ ਖਾਤਾਧਾਰਕਾਂ ਲਈ ਅਹਿਮ ਖ਼ਬਰ: 16 ਮਈ ਦੇ ਤੀਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ: ਨਸ਼ੇ ਦੀ ਹਾਲਤ 'ਚ ਝੂਮਦਾ ਨਜ਼ਰ ਆਇਆ ਨੌਜਵਾਨ, ਵੀਡੀਓ ਵਾਇਰਲ

PUNJAB News Punjabi(ਪੰਜਾਬ)

ਅੰਮ੍ਰਿਤਸਰ: ਨਸ਼ੇ ਦੀ ਹਾਲਤ 'ਚ ਝੂਮਦਾ ਨਜ਼ਰ ਆਇਆ ਨੌਜਵਾਨ, ਵੀਡੀਓ ਵਾਇਰਲ

  • Edited By Shivani Bassan,
  • Updated: 21 Apr, 2026 02:42 PM
Amritsar
a young man was seen dancing in a drunken state near sri harmandir sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸੜਕ 'ਤੇ ਨਸ਼ੇ ਦੀ ਹਾਲਤ 'ਚ ਝੂਮਦੇ ਇਕ ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸੋਸ਼ਲ ਮੀਡੀਆ 'ਤੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਵਾਇਰਲ ਹੋ ਰਹੀ ਵੀਡੀਓ ਐਤਵਾਰ ਦੀ ਦੱਸੀ ਜਾ ਰਹੀ ਹੈ, ਜਿਸ 'ਚ ਨੌਜਵਾਨ ਨਸ਼ੇ ਵਿਚ ਪੂਰੀ ਤਰ੍ਹਾਂ ਬੇਸੁਧ ਦਿਖਾਈ ਦੇ ਰਿਹਾ ਹੈ। ਵੀਡੀਓ ਬਣਾਉਣ ਵਾਲੇ ਇੱਕ ਰਾਹਗੀਰ ਨੇ ਜਦੋਂ ਉਸ ਨੌਜਵਾਨ ਨੂੰ ਪੁੱਛਿਆ ਕਿ ਉਸ ਨੇ ਕਿਹੜਾ ਨਸ਼ਾ ਕੀਤਾ ਹੈ, ਤਾਂ ਨੌਜਵਾਨ ਨੇ ਲੜਖੜਾਉਂਦੀ ਆਵਾਜ਼ ਵਿੱਚ ਜਵਾਬ ਦਿੱਤਾ ਕਿ ਉਸ ਨੇ ਭੰਗ ਪੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਜਦੋਂ ਉਸ ਤੋਂ ਅੱਗੇ ਪੁੱਛਿਆ ਗਿਆ ਕਿ ਉਹ ਇਸ ਵੇਲੇ ਕਿੱਥੇ ਖੜ੍ਹਾ ਹੈ, ਤਾਂ ਉਸ ਨੇ ਇਸ਼ਾਰਾ ਕਰਦਿਆਂ ਕਿਹਾ ਕਿ ਉਹ 'ਗੋਲਡਨ ਟੈਂਪਲ' ਦੇ ਕੋਲ ਹੈ। ਉਸ ਨੇ ਦੱਸਿਆ ਕਿ ਉਹ ਇੱਥੇ ਸਿਰਫ਼ ਘੁੰਮਣ ਆਇਆ ਸੀ ਅਤੇ ਅੱਜ ਉਸ ਦੀ ਛੁੱਟੀ ਸੀ, ਜਿਸ ਕਾਰਨ ਉਸ ਨੇ ਭੰਗ ਦਾ ਘੋਟਾ ਪੀ ਲਿਆ। ਵੀਡੀਓ ਵਿੱਚ ਨੌਜਵਾਨ ਦੀ ਹਾਲਤ ਇੰਨੀ ਖ਼ਰਾਬ ਸੀ ਕਿ ਉਹ ਨਸ਼ੇ ਵਿੱਚ ਲਗਾਤਾਰ ਝੂਲ ਰਿਹਾ ਸੀ।

ਇਹ ਵੀ ਪੜ੍ਹੋ- ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੀ-ਡਿਵੀਜ਼ਨ ਦੇ ਐਸ.ਐਚ.ਓ. (SHO) ਬਲਜਿੰਦਰ ਸਿੰਘ ਔਲਖ ਨੇ ਕਿਹਾ ਕਿ ਵਾਇਰਲ ਹੋ ਰਹੀ ਵੀਡੀਓ ਉਨ੍ਹਾਂ ਦੇ ਧਿਆਨ 'ਚ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • young man
  • Sri Harmandir Sahib
  • video viral
  • ਨੌਜਵਾਨ
  • ਸ੍ਰੀ ਹਰਿਮੰਦਰ ਸਾਹਿਬ
  • ਵੀਡੀਓ ਵਾਇਰਲ

ਜ਼ੋਰਦਾਰ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਵਿਅਕਤੀ ਦੀ ਹੋਈ ਦਰਦਨਾਕ ਮੌਤ

NEXT STORY

Stories You May Like

  • video of a young man  video of moga  drugs in punjab
    ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
  • online challans to start soon in amritsar
    ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
  • delhi viral couple romance car stunt viral
    ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ ਵਾਇਰਲ
  • social media watermelon video
    ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼
  • youth injured  car motorcycle accident
    ਕਾਰ ਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ, ਨੌਜਵਾਨ ਦੀ ਹਾਲਤ ਗੰਭੀਰ
  • mumbai man walks into hospital with machete stuck in head doctors save him
    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ ਨੌਜਵਾਨ, ਵੀਡੀਓ ਦੇਖ ਉੱਡ ਜਾਣਗੇ ਹੋਸ਼
  • jalandhar amritsar explosion cctv
    ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ ਸਾਹਮਣੇ
  • drug addiction destroys family
    ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • barnala elections
      ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ...
    • life imprisonment to the accused of murder of vegetable seller
      ਸਬਜ਼ੀ ਵਾਲੇ ਦੇ ਕਤਲ ਦੇ ਦੋਸ਼ੀ ਨੂੰ ਉਮਰਕੈਦ, 20 ਹਜ਼ਾਰ ਰੁਪਏ ਜੁਰਮਾਨਾ
    • center  s big step to prevent cervical cancer
      ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ...
    • ension among drivers increased
      ਵਾਹਨ ਚਾਲਕਾਂ ਦੀ ਵਧੀ ਟੈਨਸ਼ਨ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧੇ ਦਾ ਡਰ
    • petrol diesel punjab
      ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ...
    • fake book racket exposed in jalandhar fake ncert books reach the market
      ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
    • 2 more accused arrested in harmol shooting death case
      ਗੋਲ਼ੀਆਂ ਮਾਰ ਕੇ ਕਤਲ ਕੀਤੇ ਹਰਮੋਲ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ, 3...
    • village kussa  panchayat decision
      ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs...
    • punjab youth swallows poisonous medicine inside police station
      ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...
    • highcourt grants bail to cab driver accused of drug smuggling
      ਡਰੱਗ ਤਸਕਰੀ ਦੇ ਮੁਲਜ਼ਮਾਂ ਨਾਲ ਫਸੇ ਕੈਬ ਡਰਾਈਵਰ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +