Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:04:15 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ਦੇ ਹੈਰੀ ਨੇ ਕੈਨੇਡਾ ਵਿਚ ਕਰਵਾਈ ਬੱਲੇ-ਬੱਲੇ, ਸਿਰਫ 24 ਸਾਲ ਦੀ ਉਮਰ 'ਚ ਹਾਸਲ ਕੀਤਾ ਵੱਡਾ ਮੁਕਾਮ

PUNJAB News Punjabi(ਪੰਜਾਬ)

ਗੁਰਦਾਸਪੁਰ ਦੇ ਹੈਰੀ ਨੇ ਕੈਨੇਡਾ ਵਿਚ ਕਰਵਾਈ ਬੱਲੇ-ਬੱਲੇ, ਸਿਰਫ 24 ਸਾਲ ਦੀ ਉਮਰ 'ਚ ਹਾਸਲ ਕੀਤਾ ਵੱਡਾ ਮੁਕਾਮ

  • Edited By Shivani Bassan,
  • Updated: 29 Apr, 2025 12:26 PM
Gurdaspur
a young man who became an example for punjabi youth
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦਾ ਰਹਿਣ ਵਾਲੇ 24 ਸਾਲ ਦੇ ਨੌਜਵਾਨ ਹਰਮਿੰਦਰ ਸਿੰਘ ਹੈਰੀ ਨੇ ਆਪਣੇ ਮਾਤਾ ਪਿਤਾ ਦਾ ਸੁਪਨਾ ਪੂਰਾ ਕਰ ਦਿਖਾਇਆ ਹੈ। ਦਰਅਸਲ ਨੌਜਵਾਨ ਕੈਨੇਡਾ ਪੁਲਸ 'ਚ ਭਰਤੀ ਹੋ ਗਿਆ ਹੈ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਹਰਮਿੰਦਰ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਬਚਪਨ ਤੋਂ ਹੀ ਮੇਰੇ ਬੇਟੇ ਨੂੰ  ਪੁਲਸ 'ਚ ਭਰਤੀ ਹੋਣ ਦਾ ਸ਼ੌਂਕ ਸੀ, ਉਨ੍ਹਾਂ ਕਿਹਾ ਕਿ ਬਹੁਤ ਮਿਹਨਤ ਤੋਂ ਬਾਅਦ ਉਹ ਭਰਤੀ ਹੋਇਆ ਜਿਸ ਤੋਂ ਬਾਅਦ ਸਾਡੇ ਘਰ ਵਿੱਚ ਵਿਆਹ ਵਾਲਾ ਮਾਹੌਲ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਸਾਡੇ ਘਰ ਵਧਾਈਆਂ ਦੇਣ ਆ ਰਹੇ ਹਨ। ਇਸ ਦੌਰਾਨ ਕਸ਼ਮੀਰ ਸਿੰਘ ਨੇ ਕਿਹਾ ਕਿ ਮੈਂ ਖੁਦ ਆਰਮੀ ਵਿੱਚ ਨੌਕਰੀ ਕੀਤੀ ਹੈ ਅਤੇ ਆਪਣੇ ਬੱਚੇ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਮੇਰੀ ਪਤਨੀ ਦਾ ਬਹੁਤ ਵੱਡਾ ਹੱਥ ਹੈ ਅੱਜ ਉਹ ਇਸ ਸੰਸਾਰ 'ਤੇ ਨਹੀਂ ਹੈ ਪਰ ਮੇਰੇ ਬੇਟੇ ਨੇ ਉਸ ਦਾ ਸੁਪਨਾ ਪੂਰਾ ਕਰ ਦਿਖਾਇਆ ਹੈ।

ਇਹ ਵੀ ਪੜ੍ਹੋ-ਸਰਕਾਰ ਦੇ ਸਪੱਸ਼ਟੀਕਰਨ ਤੋਂ ਬਾਅਦ ਪਾਕਿਸਤਾਨੀ ਦੁਲਹਨਾਂ ਨੂੰ ਮਿਲੀ ਰਾਹਤ

ਉਨ੍ਹਾਂ ਕਿਹਾ ਮੈਨੂੰ ਇਸ ਗੱਲ ਦਾ ਜ਼ਿਆਦਾ ਮਾਣ ਹੋ ਰਿਹਾ ਹੈ ਕਿ ਮੇਰੇ ਪੁੱਤਰ ਨੇ ਨਾਂ ਸਿਰਫ਼ ਸਾਡਾ ਨਾਂ ਰੋਸ਼ਨ ਕੀਤਾ ਸਗੋਂ ਪੂਰੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ।  ਉਨ੍ਹਾਂ ਬਾਕੀ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਹੈ ਕਿ ਨਸ਼ੇ ਛੱਡ ਕੇ ਆਪਣੇ ਮਾਤਾ ਪਿਤਾ ਦੀ ਸੇਵਾ ਕਰੋ ਅਤੇ ਇੱਕ ਚੰਗਾ ਮੁਕਾਮਾ ਹਾਸਲ ਕਰੋ।

ਇਹ ਵੀ ਪੜ੍ਹੋ- ਪੰਜਾਬ : ਪਿਤਾ ਦੀ ਰਿਵਾਲਵਰ ਲੈ ਕੇ ਕਲਾਸ 'ਚ ਪਹੁੰਚੀ ਵਿਦਿਆਰਥਣ, ਦੇਖ ਪੈ ਗਈਆਂ ਭਾਜੜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • young man
  • Punjab
  • success
  • Canada
  • police
  • ਨੌਜਵਾਨ
  • ਪੰਜਾਬ ਦਾ ਨੌਜਵਾਨ
  • ਸਫਲਤਾ
  • ਕੈਨੇਡਾ
  • ਪੁਲਸ

ਅੱਗ ਨਾਲ ਝੁਲਸੇ ਵਿਅਕਤੀ ਦੀ ਇਲਾਜ ਦੌਰਾਨ ਮੌਤ

NEXT STORY

Stories You May Like

  • great news for government employees 8th pay commission
    ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
  • tasmac buyers pay rs 10 empty liquor bottles refund
    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM ਵਿਜੇ ਨੇ ਕੀਤਾ ਐਲਾਨ
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ ਦਸਤਾਵੇਜ਼ ਹੋਏ ਰਜਿਸਟਰਡ
  • ex serviceman masters degree haryana
    ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼ ਦੀ ਡਿਗਰੀ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ ਸੁਲਝੇ, 1116 ਕਰੋੜ ਤੋਂ ਵੱਧ ਦੇ ਐਵਾਰਡ...
  • 4 zodiac signs will shine from september 24
    24 ਸਤੰਬਰ ਤੋਂ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • gurdaspur district bar association elections
    ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਤੇ ਮੁਨੀਸ਼ ਕੁਮਾਰ ਉਪ ਪ੍ਰਧਾਨ...
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +