Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:48:00 PM

  • arms license of parvinder jhota  s killer  ashwani  cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Jagraon
  • ਫਿਲੌਰ ਵਿਖੇ ਜੱਜ ਦੇ ਸਾਹਮਣੇ ਪਿਸਤੌਲ ਤਾਣ ਬੋਲਿਆ ਨੌਜਵਾਨ, ਸਿਰ ’ਤੇ ਕਫ਼ਨ ਬੰਨ੍ਹ ਕੇ ਆਇਆ ਹਾਂ, ਇਨਸਾਫ਼ ਦਿਓ

MALWA News Punjabi(ਮਾਲਵਾ)

ਫਿਲੌਰ ਵਿਖੇ ਜੱਜ ਦੇ ਸਾਹਮਣੇ ਪਿਸਤੌਲ ਤਾਣ ਬੋਲਿਆ ਨੌਜਵਾਨ, ਸਿਰ ’ਤੇ ਕਫ਼ਨ ਬੰਨ੍ਹ ਕੇ ਆਇਆ ਹਾਂ, ਇਨਸਾਫ਼ ਦਿਓ

  • Updated: 10 May, 2022 11:33 AM
Jagraon
a young man with a pistol in front of a judge
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ) : ਸਥਾਨਕ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਦੀ ਅਦਾਲਤ ’ਚ ਬੀਤੇ ਦਿਨ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ 23 ਸਾਲਾ ਨੌਜਵਾਨ ਨੇ ਭਰੀ ਅਦਾਲਤ ’ਚ ਜੱਜ ਦੇ ਸਾਹਮਣੇ ਖੜ੍ਹੇ ਹੋ ਕੇ ਖ਼ੁਦ ’ਤੇ ਪਿਸਤੌਲ ਤਾਣ ਲਿਆ | ਨੌਜਵਾਨ ਨੇ ਜੱਜ ਨੂੰ ਕਿਹਾ ਕਿ ਮੈਡਮ ਮੈਂ ਸਿਰ ’ਤੇ ਕਫ਼ਨ ਬੰਨ੍ਹ ਕੇ ਆਇਆ ਹਾਂ, ਜਾਂ ਮੈਨੂੰ ਇਨਸਾਫ਼ ਦਿਉ ਨਹੀਂ ਤਾਂ ਮੈਂ ਖ਼ੁਦ ਨੂੰ ਗੋਲ਼ੀ ਮਾਰ ਲਵਾਂਗਾ | ਨੌਜਵਾਨ ਦੀਆਂ ਗੱਲਾਂ ਸੁਣ ਕੇ ਅਦਾਲਤ ’ਚ ਸੰਨਾਟਾ ਛਾ ਗਿਆ। ਇਸ ਸਬੰਧੀ ਅਦਾਲਤ ਦੇ ਬਾਹਰ ਤਾਇਨਾਤ ਏ. ਐੱਸ.ਆਈ. ਲਾਲ ਚੰਦ ਅਤੇ ਉਸ ਦੇ ਸਾਥੀ ਨੇ ਉਕਤ ਨੌਜਵਾਨ ਨੂੰ ਹਿੰਮਤ ਕਰ ਕੇ ਫੜ ਲਿਆ ਅਤੇ ਉਸ ਦੇ ਹੱਥ ’ਚੋਂ ਪਿਸਤੌਲ ਖੋਹ ਲਿਆ, ਜੋ ਕਿ ਖਿਡੌਣਾ ਪਿਸਤੌਲ ਨਿਕਲਿਆ। ਇਸ ਤੋਂ ਬਾਅਦ ਸਾਰਿਆਂ ਨੇ ਸੁੱਖ ਦਾ ਸਾਹ ਲਿਆ।

ਇਹ ਵੀ ਪੜ੍ਹੋ: ਨਸ਼ਿਆਂ ਦੇ ਕਹਿਰ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਹੋਈ ਸਖ਼ਤ, ਮੁੱਖ ਮੰਤਰੀ ਨੇ ਚੁੱਕਿਆ ਵੱਡਾ ਕਦਮ

ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਂ ਹੀਰਾ ਪੁੱਤਰ ਭਜਨ ਸਿੰਘ ਵਾਸੀ ਪਿੰਡ ਸੰਗੋਵਾਲ ਦੱਸਿਆ। ਉਹ ਪੜ੍ਹਿਆ-ਲਿਖਿਆ ਹੈ ਅਤੇ ਰੋਜ਼ਾਨਾ ਕੰਮ ਕਰਦਾ ਹੈ। ਹੀਰਾ ਨੇ ਦੱਸਿਆ ਕਿ ਉਸ ਦੇ ਕਈ ਸੁਫ਼ਨੇ ਸਨ। ਹੁਣ ਉਸ ਦੇ ਖ਼ਿਲਾਫ਼ ਚੋਰੀ ਦੇ 3 ਮਾਮਲੇ ਦਰਜ ਹਨ। ਇਕ ਕੇਸ ਪੁਲਸ ਨੇ ਉਸ ’ਤੇ ਚੋਰੀ ਦਾ ਸਹੀ ਪਾਇਆ ਹੈ, ਜਦ ਕਿ ਦੋ ਕੇਸ ਉਸ ’ਤੇ ਝੂਠੇ ਪਾ ਦਿੱਤੇ ਹਨ। ਉਹ ਜ਼ਮਾਨਤ ’ਤੇ ਜੇਲ੍ਹ 'ਚੋਂ ਬਾਹਰ ਆਇਆ ਹੈ।

ਇਹ ਵੀ ਪੜ੍ਹੋ: ਨਾਜਾਇਜ਼ ਮਾਈਨਿੰਗ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਹੁਣ ਇਸ ਅਧਿਕਾਰੀ 'ਤੇ ਡਿੱਗੀ ਗਾਜ

ਹੀਰਾ ਨੇ ਦੱਸਿਆ ਕਿ ਉਸ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਪਤਨੀ ਦੇ ਬੱਚਾ ਹੋਣ ਵਾਲਾ ਹੈ। ਚੋਰੀ ਦੇ ਕੇਸ ਦਰਜ ਹੋਣ ਕਾਰਨ ਉਸ ਨੂੰ ਕੋਈ ਕੰਮ ਨਹੀਂ ਮਿਲ ਰਿਹਾ। ਉਹ ਸਾਰਾ ਦਿਨ ਵਿਹਲਾ ਬੈਠਾ ਰਹਿੰਦਾ ਹੈ। ਘਰੋਂ ਪੈਸੇ ਫੜ ਕੇ ਉਹ ਕਦੇ ਜਲੰਧਰ ਜਾਂਦਾ ਤੇ ਕਦੇ ਫਿਲੌਰ। ਅਦਾਲਤ ਵਿਚ ਤਾਇਨਾਤ ਮੁਲਾਜ਼ਮ ਛੋਟਾ-ਮੋਟਾ ਕੰਮ ਪੁੱਛਣ ’ਤੇ ਵੀ ਰਿਸ਼ਵਤ ਮੰਗਦੇ ਹਨ। ਉਹ ਇਨਸਾਫ਼ ਮੰਗਦਿਆਂ ਬੁਰੀ ਤਰ੍ਹਾਂ ਥੱਕ ਗਿਆ ਸੀ।ਪਿਛਲੇ ਇੱਕ ਮਹੀਨੇ ਤੋਂ ਉਹ ਵਾਰਦਾਤ ਨੂੰ ਅੰਜਾਮ ਦੇਣ ਲਈ ਪਿਸਤੌਲ ਦੀ ਭਾਲ ਕਰ ਰਿਹਾ ਸੀ। ਉਸ ਨੂੰ ਅਸਲ ਪਿਸਤੌਲ ਨਹੀਂ ਮਿਲ ਸਕਿਆ, ਜਿਸ ਕਾਰਨ ਉਸ ਨੇ ਅੱਜ 150 ਰੁਪਏ ਵਿਚ ਇਕ ਖਿਡੌਣਾ ਪਿਸਤੌਲ ਖ਼ਰੀਦਿਆ। ਜੇਕਰ ਉਸ ਕੋਲ ਅਸਲ ਪਿਸਤੌਲ ਹੁੰਦਾ ਤਾਂ ਉਹ ਜੱਜ ਦੇ ਸਾਹਮਣੇ ਖੜ੍ਹੇ ਹੋ ਕੇ ਖ਼ੁਦ ਨੂੰ ਗੋਲ਼ੀ ਮਾਰ ਲੈਂਦਾ। ਉਸ ਨੇ ਸੋਚਿਆ ਸੀ ਕਿ ਜਦੋਂ ਉਹ ਪਿਸਤੌਲ ਵੱਲ ਇਸ਼ਾਰਾ ਕਰੇਗਾ ਤਾਂ ਜੱਜ ਉਸ ਦਾ ਕੇਸ ਖ਼ਾਰਜ ਕਰ ਦੇਣਗੇ ਪਰ ਇਸ ਦੇ ਉਲਟ ਅੱਜ ਉਸ ਖ਼ਿਲਾਫ਼ ਇਕ ਹੋਰ ਨਵਾਂ ਕੇਸ ਦਰਜ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ:  ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ

ਨੋਟ: ਨੌਜਵਾਨ ਦੀ ਇਸ ਕਾਰਵਾਈ ਸਬੰਧੀ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • young man
  • pistol
  • judge
  • ਫਿਲੌਰ
  • ਜੱਜ
  • ਨੌਜਵਾਨ
  • ਇਨਸਾਫ਼

ਪਸ਼ੂਆਂ ਦੇ ਵਾੜੇ ’ਚ ਚਿੱਟਾ ਪੀਂਦੇ ਹੌਲਦਾਰ ਸਮੇਤ 3 ਕਾਬੂ

NEXT STORY

Stories You May Like

  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • bjp demands justice for sangrur family
    ਭਾਜਪਾ ਵੱਲੋਂ ਸੰਗਰੂਰ ਪਰਿਵਾਰ ਲਈ ਇਨਸਾਫ਼ ਦੀ ਮੰਗ, ਪੁਲਸ ’ਤੇ ਸਹਿਮਤੀ ਤੋਂ ਬਿਨਾਂ ਨੌਜਵਾਨ ਦਾ ਸੰਸਕਾਰ ਕਰਨ ਦਾ ਦੋਸ਼
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • harsimrat kaur badal visited parvinder jhota s home to share in the grief
    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ ਦਾ ਵਾਅਦਾ ਕਰਦੀ ਹਾਂ'
  • pakistan reports sixth polio case of 2026 in khyber pakhtunkhwa
    ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ 6ਵਾਂ ਪੋਲੀਓ ਕੇਸ ਆਇਆ ਸਾਹਮਣੇ
  • punjab bandh update
    'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ
  • youth crushed under his own tractor trolley
    ਆਪਣੇ ਹੀ ਟਰੈਕਟਰ-ਟਰਾਲੀ ਹੇਠ ਆਇਆ ਨੌਜਵਾਨ, ਹੋਈ ਦਰਦਨਾਕ ਮੌਤ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • ban on pregabalin capsules and tablets above 75 mg
      ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
    • big news from across punjab regarding aadhaar cards
      ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +