Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:26:09 AM

  • major accident in punjab  tragic death of 3 boys

    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ...

  • ram temple donation theft case accused money manipulation

    40 ਦਿਨਾਂ 'ਚ 70 ਵਾਰੀ ਹੋਈ ਰਾਮ ਮੰਦਰ ਚੜ੍ਹਾਵੇ...

  • petroleum levy hikes

    ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ...

  • venezuela mother son

    18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਨੂੰ ਲੈ ਕੇ ਪੰਜਾਬ ਪੁਲਸ ਨੇ ਜਾਰੀ ਕੀਤਾ ਅਲਰਟ

PUNJAB News Punjabi(ਪੰਜਾਬ)

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਨੂੰ ਲੈ ਕੇ ਪੰਜਾਬ ਪੁਲਸ ਨੇ ਜਾਰੀ ਕੀਤਾ ਅਲਰਟ

  • Edited By Gurminder Singh,
  • Updated: 22 Aug, 2025 10:55 AM
Chandigarh
aadhar card  punjab police  alert
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪਿਛਲੇ 24 ਘੰਟਿਆਂ ਵਿਚ ਪੰਜਾਬ ਪੁਲਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਨ੍ਹਾਂ ਤੋਂ ਕਮਿਸ਼ਨ ਦੇ ਰੂਪ ਵਿਚ ਪੈਸੇ ਵੀ ਇਕੱਠੇ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਨਾਗਰਿਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਅਜਿਹੇ ਕੁਝ ਵਿਅਕਤੀਆਂ ਨੇ ਖੁਦ ਨੂੰ ਇਕ ਖਾਸ ਰਾਜਨੀਤਕ ਪਾਰਟੀ ਨਾਲ ਸਬੰਧਤ ਦੱਸਕੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਵਰਗਲਾ ਕੇ ਉਨ੍ਹਾਂ (ਸਥਾਨਕ ਲੋਕਾਂ) ਤੋਂ ਉਨ੍ਹਾਂ ਦੇ ਬੈਂਕ ਖਾਤਾ ਨੰਬਰ ਲੈ ਲਏ ਅਤੇ ਬਾਅਦ ਵਿਚ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਹੋ ਗਏ।

ਇਹ ਵੀ ਪੜ੍ਹੋ : ਸਕੇ ਭੈਣ-ਭਰਾ ਨੇ ਕੀਤਾ ਵੱਡਾ ਕਾਂਡ, ਕਾਰਾ ਸੁਣ ਨਹੀਂ ਹੋਵੇਗਾ ਯਕੀਨ

ਬੁਲਾਰੇ ਨੇ ਅੱਗੇ ਕਿਹਾ ਕਿ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਰਹਿਣ ਅਤੇ ਕਿਸੇ ਨੂੰ ਵੀ ਕੋਈ ਨਿੱਜੀ ਡੇਟਾ ਨਾ ਦੇਣ ਕਿਉਂਕਿ ਇਸਦੀ ਦੁਰਵਰਤੋਂ ਹੋ ਸਕਦੀ ਹੈ। ਲੋਕਾਂ ਨੂੰ ਆਪਣਾ ਸਰਕਾਰੀ ਕੰਮ ਕਰਵਾਉਣ ਲਈ ਅਜਿਹੇ ਕਿਸੇ ਵੀ ਨਿੱਜੀ ਗੈਰ-ਕਾਨੂੰਨੀ ਲੋਕਾਂ ਕੋਲ ਵੀ ਨਹੀਂ ਜਾਣਾ ਚਾਹੀਦਾ। ਸਰਕਾਰ ਨੇ ਪੰਜਾਬ ਭਰ ਵਿਚ ਬਹੁਤ ਸਾਰੇ 'ਸੇਵਾ ਕੇਂਦਰ' ਸਥਾਪਤ ਕੀਤੇ ਹਨ। ਲੋਕ ਆਪਣੇ ਸਰਕਾਰੀ ਕੰਮ ਲਈ ਕਿਸੇ ਵੀ 'ਸੇਵਾ ਕੇਂਦਰ' ਜਾਂ ਪੰਜਾਬ ਸਰਕਾਰ ਦੇ ਕਿਸੇ ਵੀ ਦਫ਼ਤਰ ਤੱਕ ਪਹੁੰਚ ਕਰ ਸਕਦੇ ਹਨ।  ਲੋਕਾਂ ਨੂੰ ਕਿਸੇ ਵੀ ਸਰਕਾਰੀ ਕੰਮ ਲਈ ਕਿਸੇ ਰਾਜਨੀਤਿਕ ਪਾਰਟੀ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕਮਿਸ਼ਨ ਦੇਣ ਦੀ ਜ਼ਰੂਰਤ ਨਹੀਂ ਹੈ।

ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਖੇਤਰ ਵਿਚ ਅਜਿਹੇ ਕੋਈ ਗੈਰ-ਕਾਨੂੰਨੀ ਕੈਂਪ ਲਗਾਏ ਗਏ ਹਨ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ। ਬੁਲਾਰੇ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਰਿਪੋਰਟਾਂ ਮਿਲੀਆਂ ਸਨ ਕਿ ਕੁਝ ਵਿਅਕਤੀ ਸਥਾਨਕ ਨਿਵਾਸੀਆਂ ਦਾ ਨਿੱਜੀ ਡੇਟਾ ਗੈਰ-ਕਾਨੂੰਨੀ ਤੌਰ 'ਤੇ ਇਕੱਠਾ ਕਰ ਰਹੇ ਹਨ, ਰਾਜ ਸਰਕਾਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ, ਕਿਉਂਕਿ ਇਸਦੀ ਕਿਸੇ ਵੀ ਰੂਪ ਵਿਚ ਦੁਰਵਰਤੋਂ ਹੋ ਸਕਦੀ ਹੈ। ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਘਟਨਾ ਦੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Aadhar card
  • Punjab Police
  • Alert
  • ਆਧਾਰ ਕਾਰਡ
  • ਪੰਜਾਬ ਪੁਲਸ
  • ਅਲਰਟ

ਪੰਜਾਬ 'ਚ 10 ਲੱਖ ਪਰਿਵਾਰਾਂ ਦੇ ਰਾਸ਼ਨ ਕਾਰਡ ਹੋਣਗੇ ਰੱਦ! ਸਰਕਾਰ ਨੇ ਲਿਆ ਵੱਡਾ ਫ਼ੈਸਲਾ

NEXT STORY

Stories You May Like

  • supreme court  aadhaar card  central government  reply  petition
    ਆਧਾਰ ਕਾਰਡ ਦੀ ਹੋ ਰਹੀ ਗ਼ਲਤ ਵਰਤੋਂ ! ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਿਆਂ ਤੋਂ ਮੰਗਿਆ ਜਵਾਬ
  • 18 years  age  aadhar card
    18 ਸਾਲ ਤੋਂ ਵੱਧ ਉਮਰ ਵਾਲਿਆਂ ਦਾ ਹੁਣ ਨਹੀਂ ਬਣੇਗਾ ਆਧਾਰ ਕਾਰਡ, CM ਸਰਮਾ ਨੇ ਇਸ ਕਾਰਨ ਲਿਆ ਇਹ ਫ਼ੈਸਲਾ
  • neet re exam admit card released exam is on 21 june
    NEET ਪੁਨਰ-ਪ੍ਰੀਖਿਆ ਦਾ ਐਡਮਿਟ ਕਾਰਡ ਜਾਰੀ, ਇਸ ਦਿਨ ਹੈ ਪੇਪਰ
  • neet ug re exam candidates free bus travel
    NEET ਰੀ-ਪ੍ਰੀਖਿਆ ਉਮੀਦਵਾਰਾਂ ਲਈ ਖ਼ਾਸ ਖ਼ਬਰ: ਐਡਮਿਟ ਕਾਰਡ ਦਿਖਾ ਕੇ ਕਰ ਸਕਦੈ ਮੁਫ਼ਤ ਬੱਸ ਸਫ਼ਰ
  • 18  age group will not get aadhaar
    18+ ਉਮਰ ਵਾਲਿਆਂ ਦਾ ਨਹੀਂ ਬਣੇਗਾ ਆਧਾਰ ਕਾਰਡ, CM ਹਿਮੰਤਾ ਦਾ ਵੱਡਾ ਫੈਸਲਾ
  • new red card record set in the very first match of the world cup
    ਫੀਫਾ ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਵਿੱਚ ਹੀ ਬਣਿਆ ਲਾਲ ਕਾਰਡ ਦਾ ਨਵਾਂ ਰਿਕਾਰਡ
  • will change from 1st july this rule will affect every person in the country
    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ ਬਾਅਦ ਬਦਲ ਜਾਣਗੇ ਕਈ ਨਿਯਮ
  • 16 lakh neet candidates download  admit card
    16 ਲੱਖ NEET ਉਮੀਦਵਾਰਾਂ ਨੇ ਡਾਊਨਲੋਡ ਕੀਤੇ ਆਪਣੇ ਐਡਮਿਟ ਕਾਰਡ: NTA ਨੇ Re-Exam ਤੋਂ ਪਹਿਲਾਂ ਦਿੱਤੇ ਵੇਰਵੇ
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • weather will change in punjab on july 1
      ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
    • snatching in mansa
      ਬੈਂਕ ਤੋਂ ਪੈਸੇ ਕਢਵਾ ਕੇ ਆ ਰਹੀ ਔਰਤ ਨਾਲ ਲੁੱਟ! ਬੈਗ ਖੋਹ ਕੇ ਲੈ ਗਏ ਲੁਟੇਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +