Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    5:58:11 AM

  • punjab  s jails are no longer reformatories  but battlefields

    ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ...

  • kapurthala jail becomes a battleground

    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ...

  • lsg vs pbks ipl 2026

    ਸਰਪੰਚ ਸਾਬ੍ਹ ਦੇ ਤੂਫ਼ਾਨ 'ਚ ਉੱਡੀ LSG, ਪੰਜਾਬ...

  • gurinderveer singh becomes india s fastest runner

    ਪੰਜਾਬ ਦੇ ਗੱਭਰੂ ਨੇ ਗੱਡੇ ਝੰਡੇ! ਗੁਰਿੰਦਰਵੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ ਦਾ ਇਹ 'ਆਮ ਆਦਮੀ ਕਲੀਨਿਕ' ਸੂਬੇ ਭਰ 'ਚੋਂ ਮੋਹਰੀ, ਪੁੱਜੇ ਸਭ ਤੋਂ ਜ਼ਿਆਦਾ ਮਰੀਜ਼

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ ਦਾ ਇਹ 'ਆਮ ਆਦਮੀ ਕਲੀਨਿਕ' ਸੂਬੇ ਭਰ 'ਚੋਂ ਮੋਹਰੀ, ਪੁੱਜੇ ਸਭ ਤੋਂ ਜ਼ਿਆਦਾ ਮਰੀਜ਼

  • Edited By Babita,
  • Updated: 11 Oct, 2022 04:10 PM
Ludhiana
aam aadmi clinic
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : 100 ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੈ ਕਿ ਪਿਛਲੇ ਲਗਭਗ 2 ਮਹੀਨਿਆਂ ਦੇ ਸਮੇਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ 'ਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਚਾਂਦ ਸਿਨੇਮਾ ਨੇੜਲੇ ਆਮ ਆਦਮੀ ਕਲੀਨਿਕ ਨੇ ਸਭ ਤੋਂ ਵੱਧ ਮਰੀਜ਼ਾਂ ਦੀ ਆਮਦ ਨਾਲ ਸੂਬੇ ਭਰ ‘ਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇੱਥੇ 15 ਅਗਸਤ ਤੋਂ ਹੁਣ ਤੱਕ (11 ਅਕਤੂਬਰ) 6505 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਹੈ।

ਇਹ ਵੀ ਪੜ੍ਹੋ : ਤੁਸੀਂ ਵੀ ਨੇਪਲੀ ਤੇ ਕਾਂਸਲ ਸੈਂਚੂਰੀ ਘੁੰਮਣ ਦੇ ਸ਼ੌਕੀਨ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਕੈਬਨਿਟ ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੁਧਿਆਣਾ ਵਿੱਚ ਹੁਣ ਤੱਕ 35504 ਮਰੀਜ਼ਾਂ ਦੀ ਜਾਂਚ ਹੋ ਚੁੱਕੀ ਹੈ। ਲੁਧਿਆਣਾ ਦੇ 9 ਵਿੱਚੋਂ 6 ਆਮ ਆਦਮੀ ਕਲੀਨਿਕ ਸੰਘਣੀ ਅਬਾਦੀ ਵਾਲੇ ਇਲਾਕੇ 'ਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਚਾਂਦ ਸਿਨੇਮਾ ਕਲੀਨਿਕ ਦੇ ਬਾਅਦ ਆਮ ਆਦਮੀ ਕਲੀਨਿਕ ਢੰਡਾਰੀ ਕਲਾਂ ਵਿਖੇ ਸਭ ਤੋਂ ਵੱਧ ਮਰੀਜ਼ਾਂ (6329) ਦੀ ਆਮਦ ਰਹੀ, ਜਿੱਥੇ 544 ਟੈਸਟ ਵੀ ਕੀਤੇ ਗਏ ਹਨ। ਇਸੇ ਤਰ੍ਹਾਂ ਖੰਨਾ ਦੇ ਲਲਹੇੜੀ ਮਾਰਗ `ਤੇ ਸਥਿਤ ਆਮ ਆਦਮੀ ਕਲੀਨਿਕ ਵਿਖੇ 5102 ਮਰੀਜ਼ਾਂ ਦੀ 'ਚ ਜਾਂਚ ਕੀਤੀ ਗਈ, ਜਦੋਂ ਕਿ ਰਾਏਕੋਟ ਦੇ ਕਲੀਨਿਕ ਵਿਖੇ 3676 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਕਿਸੇ ਕੁੜੀ ਦੀ ਫ੍ਰੈਂਡ ਰਿਕੁਐਸਟ ਆਉਂਦੀ ਹੈ ਤਾਂ ਜ਼ਰਾ ਬਚ ਕੇ ਕਿਉਂਕਿ...

ਜੌੜਾਮਾਜਰਾ ਨੇ ਦੱਸਿਆ ਕਿ ਤਾਜੇ ਪ੍ਰਾਪਤ ਅੰਕੜਿਆਂ ਅਨੁਸਾਰ, ਐੱਸ. ਏ. ਐੱਸ.ਨਗਰ 'ਚ ਹੁਣ ਤੱਕ ਕੁੱਲ 44026 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 5449 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਜ਼ਿਲ੍ਹਾ ਲੁਧਿਆਣਾ ਨੇ 35504 ਮਰੀਜ਼ਾਂ ਅਤੇ 3853 ਕਲੀਨਿਕਲ ਟੈਸਟਾਂ ਨਾਲ 23 ਜ਼ਿਲ੍ਹਿਆਂ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 26377 ਮਰੀਜ਼ਾਂ ਅਤੇ 3193 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਭਰ 'ਚ ਕੁੱਲ 39414 ਕਲੀਨਿਕਲ ਟੈਸਟਾਂ ਦੇ ਨਾਲ 15 ਅਗਸਤ ਤੋਂ 11 ਸਤੰਬਰ, 2022 ਤੱਕ ਮਰੀਜ਼ਾਂ ਦੀ ਗਿਣਤੀ 3,01,948 ਤੱਕ ਜਾ ਅੱਪੜੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Ludhiana
  • Aam Aadmi Clinic
  • First
  • Patients
  • ਲੁਧਿਆਣਾ
  • ਆਮ ਆਦਮੀ ਕਲੀਨਿਕ
  • ਮੋਹਰੀ
  • ਮਰੀਜ਼

ਸੋਸ਼ਲ ਮੀਡੀਆ 'ਤੇ ਕਿਸੇ ਕੁੜੀ ਦੀ ਫ੍ਰੈਂਡ ਰਿਕੁਐਸਟ ਆਉਂਦੀ ਹੈ ਤਾਂ ਜ਼ਰਾ ਬਚ ਕੇ ਕਿਉਂਕਿ...

NEXT STORY

Stories You May Like

  • country  economic crisis  rahul gandhi
    ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ
  • ncrb report punjab
    ਸ਼ਰਮਨਾਕ! ਕਤਲ ਦੇ ਮਾਮਲਿਆਂ 'ਚ ਦੇਸ਼ ਭਰ 'ਚੋਂ ਦੂਜੇ ਨੰਬਰ 'ਤੇ ਪਹੁੰਚਿਆ ਪੰਜਾਬ ਦਾ ਇਹ ਸ਼ਹਿਰ
  • most expensive house in america
    ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000
  • thousands of boxes of liquor seized in punjab
    ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74 ਹਜ਼ਾਰ ਤੋਂ ਵੱਧ...
  • concerns have increased worldwide due to the oil crisis
    ਤੇਲ ਸੰਕਟ ਕਾਰਨ ਦੁਨੀਆ ਭਰ 'ਚ ਵਧੀ ਚਿੰਤਾ ! World Bank ਕੋਲ ਮਦਦ ਮੰਗਣ ਪੁੱਜੇ 27 ਦੇਸ਼
  • danger of   silent killer   in amritsar
    ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ ਪੀੜਤ
  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
Trending
Ek Nazar
icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mother and daughter  patiala village
      ਪੰਜਾਬ 'ਚ ਖੌਫਨਾਕ ਘਟਨਾ, ਰੋਣ ਤੋਂ ਦੁਖੀ ਮਾਂ ਨੇ 21 ਮਹੀਨਿਆਂ ਦੀ ਧੀ ਦਾ ਕੀਤਾ...
    • gurdwara sri hemkunt sahib yatra flowers devotees
      'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ...
    • punjab congress action
      ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
    • punjab police action
      ਪੰਜਾਬ 'ਚ ਹੋ ਜਾਣਾ ਸੀ ਵੱਡਾ ਅੱਤਵਾਦੀ ਹਮਲਾ! ਹੈਂਡ ਗ੍ਰਨੇਡਾਂ ਸਣੇ ਫੜੇ ਗਏ...
    • unjab schools school timings
      ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ...
    • dry day state election commission
      ਪਿਆਕੜਾਂ ਲਈ ਅਹਿਮ ਖ਼ਬਰ, ਇਸ ਦਿਨ ਨਹੀਂ ਵਿਕੇਗੀ ਸ਼ਰਾਬ, ਮੁਕੰਮਲ ‘ਡਰਾਈ ਡੇਅ’...
    • murder of a boy murder in tarn taran
      24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਵਿਚ ਸੁੱਟ ਗਏ ਲਾਸ਼
    • elderly woman  gold earrings  looted in market
      ਪੰਜਾਬ 'ਚ ਬੇਖੌਫ ਲੁਟੇਰੇ, ਸ਼ਰੇਆਮ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ...
    • orange alert issued by meteorological department in punjab
      ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
    • railway station checking
      ਰੇਲਵੇ ਸਟੇਸ਼ਨ 'ਤੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ, ਯਾਤਰੀਆਂ ਤੋਂ ਵਸੂਲਿਆ 5.70...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +