Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    11:42:28 PM

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਇਲਾਜ ਵੀ ਤੇ ਸੇਵਾ ਵੀ, ਗਰੀਬਾਂ ਦਾ ਸਹਾਰਾ ਬਣੇ ਆਮ ਆਦਮੀ ਕਲੀਨਿਕ

PUNJAB News Punjabi(ਪੰਜਾਬ)

ਇਲਾਜ ਵੀ ਤੇ ਸੇਵਾ ਵੀ, ਗਰੀਬਾਂ ਦਾ ਸਹਾਰਾ ਬਣੇ ਆਮ ਆਦਮੀ ਕਲੀਨਿਕ

  • Edited By Shivani Bassan,
  • Updated: 08 Oct, 2024 03:47 PM
Jalandhar
aam aadmi clinic committed to free health services
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਆਮ ਆਦਮੀ ਕਲੀਨਿਕ ਪੂਰੇ ਪੰਜਾਬ 'ਚ ਚਲਾਇਆ ਜਾ ਰਿਹਾ ਇਕ ਸਿਹਤ ਸੇਵਾ ਪ੍ਰੋਜੈਕਟ ਹੈ, ਜੋ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ। ਇਸ ਪ੍ਰੋਜੈਕਟ ਦਾ ਮੰਤਵ ਹੈ ਕਿ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਤੱਕ ਮੁਫ਼ਤ ਅਤੇ ਸੌਖੀ ਪਹੁੰਚ ਮਿਲ ਸਕੇ। ਇਹ ਮੁਹੱਲਾ ਕਲੀਨਿਕਾਂ ਸਿਹਤ ਸੇਵਾਵਾਂ ਨੂੰ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਲਈ ਪਹੁੰਚਯੋਗ ਬਣਾਉਂਦੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਸਿਹਤ ਸੇਵਾਵਾਂ ਦੇ ਨਾਲ-ਨਾਲ ਸਿਹਤ ਨਾਲ ਜੁੜੀਆਂ ਹੋਰ ਸਹੂਲਤਾਂ ਵੀ ਮੁਹੱਈਆ ਕੀਤੀਆਂ ਜਾਂਦੀਆਂ ਹਨ।

ਇਥੇ ਬਿਨਾਂ ਕਿਸੇ ਲਾਗਤ ਦੇ ਡਾਕਟਰੀ ਚੈੱਕ-ਅਪ, ਬੁਨਿਆਦੀ ਇਲਾਜ, ਅਤੇ ਦਵਾਈਆਂ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕਈ ਬੁਨਿਆਦੀ ਲੈਬੋਰੇਟਰੀ ਟੈਸਟ ਵੀ ਇੱਥੇ ਮੁਫ਼ਤ ਕੀਤੇ ਜਾਂਦੇ ਹਨ। ਇਹ ਕਲੀਨਿਕ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਦੀਆਂ ਹਨ, ਜਿਵੇਂ ਕਿ ਸਰਦੀ-ਜ਼ੁਕਾਮ, ਬੁਖਾਰ, ਖੰਘ, ਛੋਟੇ ਜ਼ਖਮ ਆਦਿ ਦਾ ਇਲਾਜ। ਹਰ ਕਲੀਨਿਕ ਵਿਚ ਤਜਰਬੇਕਾਰ ਡਾਕਟਰ ਅਤੇ ਸਿਹਤਕਰਮੀ ਹੁੰਦੇ ਹਨ ਜੋ ਮਰੀਜ਼ਾਂ ਦਾ ਇਲਾਜ ਕਰਦੇ ਹਨ। ਇਹ ਕਲੀਨਿਕਾਂ ਨੂੰ ਛੋਟੀ ਜਿਹੀ ਜਗ੍ਹਾ 'ਤੇ ਸਥਾਪਿਤ ਕੀਤਾ ਗਿਆ ਹੈ, ਜਿਸ ਕਾਰਨ ਮੁਹੱਲਿਆਂ ਵਿਚ ਰਹਿਣ ਵਾਲੇ ਲੋਕ ਆਸਾਨੀ ਨਾਲ ਪਹੁੰਚ ਸਕਦੇ ਹਨ।

ਇਸ ਦੌਰਾਨ ਮੁਲੇਪੁਰ ਦੇ ਫਾਰਮੈਸੀ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜੋ ਮਰੀਜ਼ ਕਲੀਨਿਕ ਆਉਂਦਾ ਹੈ ਪਹਿਲਾਂ ਉਸ ਦੀ ਪਰਚੀ ਬਣਾਈ ਜਾਂਦੀ ਹੈ। ਇਸ ਤੋਂ ਬਾਅਦ ਡਾਕਟਰ ਕੋਲ ਜਾ ਕੇ ਇਲਾਜ ਕਰਵਾਉਂਦੇ ਹਨ ਅਤੇ ਫਿਰ ਮੇਰੇ ਕੋਲ ਆ ਕੇ ਦਵਾਈ ਲੈਂਦੇ ਹਨ। ਉਨ੍ਹਾਂ ਦੱਸਿਆ ਕਲੀਨਿਕ 'ਚ 80 ਤਰ੍ਹਾਂ ਦੀਆਂ ਦਵਾਈਆਂ ਹਨ ਅਤੇ ਇਨ੍ਹਾਂ ਰੱਖਣ ਲਈ ਅਲਮਾਰੀਆਂ ਵੀ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਟੀਕਿਆਂ ਨੂੰ ਰੱਖਣ ਲਈ ਫਰਿੱਜ ਵੀ ਹੈ। ਉਨ੍ਹਾਂ ਦੱਸਿਆ ਸਟਾਫ਼ ਲਈ ਵੀ ਵਧੀਆ ਸਹੂਲਤਾਂ ਹਨ, ਇੱਥੇ ਪੱਖੇ, ਏ. ਸੀ.  ਅਤੇ ਲਾਈਟਾਂ ਦਾ ਵੀ  ਪੂਰਾ ਧਿਆਨ ਰੱਖਿਆ ਗਿਆ ਹੈ।

ਇਸ ਦੌਰਾਨ ਇਕ ਮਰੀਜ਼ ਨੇ ਕਿਹਾ ਸਰਕਾਰ ਨੇ ਪਿੰਡਾਂ 'ਚ ਬਹੁਤ ਵਧੀਆ ਸਹੂਲਤ ਦਿੱਤੀ ਹੈ। ਹਰ  ਪਿੰਡ 'ਚ ਕਲੀਨਿਕ ਬਹੁਤ ਸੋਹਣੇ ਬਣੇ ਹੋਏ ਹਨ। ਇੱਥੋਂ ਦਾ ਸਟਾਫ ਅਤੇ ਡਾਕਟਰ ਬਹੁਤ ਮਿਹਨਤੀ ਹਨ, ਸਾਡੇ ਪਿੰਡਾਂ ਵਾਲੇ ਲੋਕਾਂ ਨੂੰ ਇਸ ਦਾ ਬਹੁਤ ਫਾਇਦਾ ਹੋ ਰਿਹਾ ਹੈ। ਸਾਡੇ ਸਾਰੇ ਟੈਸਟ ਇੱਥੇ ਹੋ ਜਾਂਦੇ ਹਨ ਫਿਰ ਕਿੱਤੇ ਹੋਰ ਜਾਣ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਕਿਹਾ ਇਸ ਵਾਸਤੇ ਸਰਕਾਰ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਸਾਡਾ ਫਾਇਦਾ ਸੋਚਿਆ।

  • Aam Aadmi Clinic
  • free health services
  • Punjab Government
  • ਆਮ ਆਦਮੀ ਕਲੀਨਿਕ
  • ਮੁਫਤ ਸਿਹਤ ਸੇਵਾਵਾਂ
  • ਪੰਜਾਬ ਸਰਕਾਰ

ਪੰਚਾਇਤੀ ਚੋਣਾਂ ਵਿਚਾਲੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ

NEXT STORY

Stories You May Like

  • inflation has shaken the common man  s budget in 12 days
    ਮਹਿੰਗਾਈ ਦੀ ਚੌਤਰਫੀ ਮਾਰ: 'ਕਮਾਈ ਅਠੰਨੀ ਤੇ ਖਰਚਾ ਰੁਪਈਆ', 12 ਦਿਨਾਂ 'ਚ ਹਿੱਲਿਆ ਆਮ ਆਦਮੀ ਦਾ ਬਜਟ
  • country  economic crisis  rahul gandhi
    ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ
  • pakistan problem
    ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ ਛਾਇਆ ਸੰਕਟ
  • kakroch janata party dominates social media
    ਸੋਸ਼ਲ ਮੀਡੀਆ 'ਤੇ 'ਕਾਕਰੋਚ ਜਨਤਾ ਪਾਰਟੀ' ਦਾ ਦਬਦਬਾ: 2 ਦਿਨਾਂ 'ਚ 40 ਹਜ਼ਾਰ ਮੈਂਬਰ ਬਣੇ, ਮਹੂਆ ਮੋਇਤਰਾ ਵੀ ਫੈਨ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • big shock to the general public
    ਆਮ ਜਨਤਾ ਨੂੰ ਵੱਡਾ ਝਟਕਾ: ਦਿੱਲੀ-NCR ਤੋਂ ਬਾਅਦ ਹੁਣ ਜੈਪੁਰ 'ਚ ਵੀ ਵਧੀਆਂ CNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ
  • terrible situation in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬਣੇ ਹਾਲਾਤ! ਜਾਰੀ ਹੋਈ ਵੱਡੀ ਚਿਤਾਵਨੀ, ਲੋਕ ਨਹਾਉਣ-ਧੋਣ ਤੋਂ ਵੀ...
  • first etihad rail passenger station completed as uae network nears rollout
    UAE 'ਚ ਇਤਿਹਾਦ ਰੇਲ ਦਾ ਪਹਿਲਾ ਪੈਸੰਜਰ ਸਟੇਸ਼ਨ ਫੁਜੈਰਾਹ 'ਚ ਮੁਕੰਮਲ, ਜਲਦ ਸ਼ੁਰੂ ਹੋਵੇਗੀ ਯਾਤਰੀ ਸੇਵਾ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • pregnant woman dies in horrific road accident in noormehal
      ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
    • punjab police arrested akali leader
      ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • short circuit in gurdwara sahib
      ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ...
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +