Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:07:33 AM

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਮ ਆਦਮੀ ਕਲੀਨਿਕ ਪੰਜਾਬੀਆਂ ਲਈ ਸਾਬਿਤ ਹੋ ਰਹੇ ਵਰਦਾਨ, 4 ਮਹੀਨਿਆਂ ਦੌਰਾਨ 5 ਲੱਖ ਤੋਂ ਵੱਧ ਨੇ ਲਿਆ ਲਾਹਾ

PUNJAB News Punjabi(ਪੰਜਾਬ)

ਆਮ ਆਦਮੀ ਕਲੀਨਿਕ ਪੰਜਾਬੀਆਂ ਲਈ ਸਾਬਿਤ ਹੋ ਰਹੇ ਵਰਦਾਨ, 4 ਮਹੀਨਿਆਂ ਦੌਰਾਨ 5 ਲੱਖ ਤੋਂ ਵੱਧ ਨੇ ਲਿਆ ਲਾਹਾ

  • Updated: 15 Nov, 2022 06:24 PM
Chandigarh
aam aadmi clinic proving boon for punjabis  5 lakhs benefited in 4 months
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ ’ਚ ਸ਼ੁਰੂ ਵਿਲੱਖਣ ਪਹਿਲ ‘ਆਮ ਆਦਮੀ ਕਲੀਨਿਕਾਂ’ ’ਤੇ ਬੀਤੇ 4 ਮਹੀਨਿਆਂ ਦੌਰਾਨ 5 ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ’ਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਕਲੀਨਿਕਾਂ ’ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ 8 ਹਜ਼ਾਰ ਤੋਂ ਟੱਪ ਗਿਆ ਹੈ। ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀਆਂ ਮੁਫ਼ਤ ਗੁਣਾਤਮਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸਕੀਮਾਂ ਦਾ ਲਾਭ ਉਠਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਆਮ ਲੋਕ ਆਪਣੀ ਸਿਹਤ ਦੇ ਇਲਾਜ ਲਈ ਆਮ ਆਦਮੀ ਕਲੀਨਿਕਾਂ ਤੱਕ ਆਸਾਨੀ ਨਾਲ ਪਹੁੰਚ ਕੇ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 5,35,487 ਆਮ ਲੋਕ ਕਲੀਨਿਕਾਂ ’ਤੇ ਆਪਣੀ ਸਿਹਤ ਦਾ ਇਲਾਜ ਅਤੇ 69,870 ਲੋਕ ਵੱਖ-ਵੱਖ ਲੈਬਾਰਟਰੀ ਟੈਸਟ ਕਰਵਾ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ : ਡੇਰਾ ਪ੍ਰੇਮੀ ਕਤਲਕਾਂਡ : ਹਵਾਲਾਤੀ ਹਰਜਿੰਦਰ ਰਾਜੂ ਨੂੰ ਰਿਮਾਂਡ ’ਤੇ ਲਿਆ, ਗੋਲਡੀ ਬਰਾੜ ਨਾਲ ਜੁੜ ਸਕਦੀਆਂ ਨੇ ਤਾਰਾਂ

ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਚ ਐੱਸ. ਏ. ਐੱਸ. ਨਗਰ ਜ਼ਿਲ੍ਹਿਆਂ ’ਚੋਂ ਅੱਗੇ ਹੈ ਅਤੇ ਅੰਕੜਿਆਂ ਅਨੁਸਾਰ 14 ਨਵੰਬਰ ਤੱਕ ਐੱਸ. ਏ. ਐੱਸ. ਨਗਰ ’ਚ 80406 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 11045 ਲੈਬਾਰਟਰੀ ਟੈਸਟ ਕੀਤੇ ਜਾ ਚੁੱਕੇ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ’ਚ 65861 ਮਰੀਜ਼ਾਂ ਦੇ ਇਲਾਜ ਅਤੇ 5603 ਕਲੀਨਿਕਲ ਟੈਸਟਾਂ ਨਾਲ ਦੂਜੇ ਸਥਾਨ ’ਤੇ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਨੇ 44223 ਮਰੀਜ਼ਾਂ ਅਤੇ 5922 ਕਲੀਨਿਕਲ ਟੈਸਟਾਂ ਨਾਲ ਤੀਜੇ ਸਥਾਨ ’ਤੇ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਅਜਿਹੇ ਕਲੀਨਿਕਾਂ ਦਾ ਨੈੱਟਵਰਕ ਸਥਾਪਿਤ ਕਰਨ ਅਤੇ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਈ ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਅਨੁਸਾਰ ਹੁਣ ਤੱਕ 100 ਕਲੀਨਿਕ (65 ਸ਼ਹਿਰੀ ਖੇਤਰਾਂ ’ਚ  ਅਤੇ 35 ਪੇਂਡੂ ਖੇਤਰਾਂ ’ਚ) ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਅਜਿਹੇ ਹੋਰ ਕਲੀਨਿਕ ਸੂਬੇ ਭਰ ’ਚ ਸਥਾਪਿਤ ਕੀਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਦੁੱਖਭਰੀ ਖ਼ਬਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜਲੀਆਂ ਥਾਵਾਂ ’ਤੇ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮਿਲ ਰਹੀਆਂ ਹਨ। ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਉਪਰਾਲੇ ਨਾਲ ਸਿਹਤ ਸੰਭਾਲ ਖੇਤਰ ’ਚ ਕ੍ਰਾਂਤੀ ਆਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ 90 ਫੀਸਦੀ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਕਾਰਨ ਸਰਕਾਰੀ ਹਸਪਤਾਲਾਂ ’ਚ ਆਮ ਓ. ਪੀ. ਡੀ. ਮਰੀਜ਼ਾਂ ਦੀ ਗਿਣਤੀ ਘਟ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ 98 ਤਰ੍ਹਾਂ ਦੀਆਂ ਦਵਾਈਆਂ ਅਤੇ 41 ਵੱਖ-ਵੱਖ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

  • Aam Aadmi Clinic
  • Punjabi
  • Bhagwant Mann Government
  • Chetan Singh Jaudamajra
  • ਆਮ ਆਦਮੀ ਕਲੀਨਿਕ
  • ਪੰਜਾਬੀ
  • ਭਗਵੰਤ ਮਾਨ ਸਰਕਾਰ
  • ਚੇਤਨ ਸਿੰਘ ਜੌੜਾਮਾਜਰਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਲਾਨ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਲਿਆ ਇਹ ਫ਼ੈਸਲਾ

NEXT STORY

Stories You May Like

  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • us india trade deal could be signed in 3 4 months  us official
    ਅਮਰੀਕਾ-ਭਾਰਤ ਵਪਾਰ ਸਮਝੌਤੇ 'ਤੇ 3-4 ਮਹੀਨਿਆਂ 'ਚ ਹੋ ਸਕਦੇ ਨੇ ਦਸਤਖ਼ਤ : ਅਮਰੀਕੀ ਅਧਿਕਾਰੀ
  • strong growth in core sector  growth rate reaches 5 percent in june  5 months
    ਕੋਰ ਸੈਕਟਰ ’ਚ ਆਈ ਜ਼ਬਰਦਸਤ ਤੇਜ਼ੀ: ਜੂਨ ’ਚ ਵਾਧਾ ਦਰ 5 ਫੀਸਦੀ ਪਹੁੰਚੀ, 5 ਮਹੀਨਿਆਂ ’ਚ ਸਭ ਤੋਂ ਬਿਹਤਰ ਪ੍ਰਦਰਸ਼ਨ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • foreign investors after 4 months  buy shares worth rs 20 200 crore
    4 ਮਹੀਨਿਆਂ ਬਾਅਦ ਵਿਦੇਸ਼ੀ ਨਿਵੇਸ਼ਕਾਂ ਦੀ ਭਾਰਤੀ ਸ਼ੇਅਰ ਬਾਜ਼ਾਰ ’ਚ ਵਾਪਸੀ,  20,200 ਕਰੋੜ ਰੁਪਏ ਦੇ ਸ਼ੇਅਰ ਖਰੀਦੇ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +