Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:00:10 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ’ਚ ਆਮ ਆਦਮੀ ਕਲੀਨਿਕਾਂ ਨੂੰ ਪਹਿਲਾ ਸਥਾਨ, ਮੁੱਖ ਮੰਤਰੀ ਨੇ ਆਖੀ ਇਹ ਗੱਲ

PUNJAB News Punjabi(ਪੰਜਾਬ)

ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ’ਚ ਆਮ ਆਦਮੀ ਕਲੀਨਿਕਾਂ ਨੂੰ ਪਹਿਲਾ ਸਥਾਨ, ਮੁੱਖ ਮੰਤਰੀ ਨੇ ਆਖੀ ਇਹ ਗੱਲ

  • Edited By Gurminder Singh,
  • Updated: 20 Nov, 2023 06:20 PM
Chandigarh
aam aadmi clinics first place
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ’ਮਾਨਤਾ ਮਿਲੀ ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿਚ ਪਹਿਲਾ ਇਨਾਮ ਹਾਸਲ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ, ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਲੁਧਿਆਣਾ ਦੇ ਪੁਲਸ ਕਮਿਸ਼ਨਰ ਵਲੋਂ ਥਾਣਾ ਮਾਡਲ ਟਾਊਨ ਦੀ ਐੱਸ. ਐੱਚ. ਓ. ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ, ਖੇਤੀਬਾੜੀ ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

ਇਹ ਵੀ ਪੜ੍ਹੋ : ਪੰਜਾਬ ਦੇ 11 ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Aam Aadmi Clinic
  • Bhagwant Mann
  • Global Health Supply Chain Summit
  • ਆਮ ਆਦਮੀ ਕਲੀਨਿਕ
  • ਭਗਵੰਤ ਮਾਨ
  • ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ

ਘਰੇਲੂ ਕਲੇਸ਼ ਦਾ ਖ਼ੌਫਨਾਕ ਅੰਤ, ਪਤੀ ਤੋਂ ਦੁਖੀ ਪਤਨੀ ਨੇ ਕਰ ਲਈ ਖ਼ੁਦਕੁਸ਼ੀ

NEXT STORY

Stories You May Like

  • major statement by the iaea regarding pakistan  s nuclear security
    ਪਾਕਿਸਤਾਨ 'ਚ ਪ੍ਰਮਾਣੂ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ IAEA ਦਾ ਵੱਡਾ ਬਿਆਨ ! ਆਖੀ ਇਹ ਗੱਲ
  • sarpanch patti village
    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • india becomes the focal point of nielsen global ai mission
    ਨੀਲਸਨ ਦੇ ਗਲੋਬਲ AI ਮਿਸ਼ਨ ਦਾ ਮੁੱਖ ਕੇਂਦਰ ਬਣਿਆ ਭਾਰਤ
  • european car companies to prioritize manufacturing in india
    ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ ਗਲੋਬਲ ਕੇਂਦਰ : ਗੋਇਲ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • why is the chief minister silent on the pca scam
      ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +