Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:01:52 PM

  • power cut  electricity department

    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਜਲਦ ਮਿਲਣਗੇ 75 ਨਵੇਂ 'ਆਮ ਆਦਮੀ ਕਲੀਨਿਕ'

PUNJAB News Punjabi(ਪੰਜਾਬ)

ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਜਲਦ ਮਿਲਣਗੇ 75 ਨਵੇਂ 'ਆਮ ਆਦਮੀ ਕਲੀਨਿਕ'

  • Edited By Babita,
  • Updated: 02 Aug, 2023 05:28 PM
Chandigarh
aam aadmi clinics in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ 'ਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਿਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈੱਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜ਼ੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ : 30 ਤਾਰੀਖ਼ ਨੂੰ ਪੁੱਤ ਨੇ ਜਾਣਾ ਸੀ ਕੈਨੇਡਾ, ਜਹਾਜ਼ ਚੜ੍ਹਨ ਤੋਂ ਪਹਿਲਾਂ ਹੀ ਦਰਿਆ ਕੰਢੇ  ਜੋ ਹੋਇਆ...

ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ। ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲ੍ਹੇ ਅੰਦਰ 10 ਫ਼ੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਅਤੇ ਐੱਸ. ਡੀ. ਐੱਮਜ਼. ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ।

ਇਹ ਵੀ ਪੜ੍ਹੋ : ਮੋਹਾਲੀ 'ਚ ਲੱਗੇ 'ਕੌਮੀ ਇਨਸਾਫ਼ ਮੋਰਚੇ' ਨੂੰ ਲੈ ਕੇ ਹਾਈਕੋਰਟ ਦਾ ਸਖ਼ਤ ਹੁਕਮ, ਜਾਣੋ ਕੀ ਹੋਇਆ

ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ। ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫ਼ਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Aam Aadmi Clinic
  • Anurag Verma
  • ਪੰਜਾਬ
  • ਆਮ ਆਦਮੀ ਕਲੀਨਿਕ
  • ਅਨੁਰਾਗ ਵਰਮਾ

ਹੜ੍ਹ ਨੇ ਮਿਲਾਏ 35 ਸਾਲ ਤੋਂ ਵਿਛੜੇ ਮਾਂ-ਪੁੱਤ, ਮੁਹੱਲਾ ਵਾਸੀਆਂ ਨੇ ਹਾਰ ਪਹਿਨਾ ਕੀਤਾ ਸੁਆਗਤ

NEXT STORY

Stories You May Like

  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • bajwa claims 32 aam aadmi party mlas were in contact
    ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ 'ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ
  • ban on sale of capsules containing more than 75 mg of pregabalin
    ਪ੍ਰੈਗਾਬਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ
  • ban on sale of capsules tablets containing more than 75 mg of pregabalin
    ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ ਪਾਬੰਦੀ
  • team owner  s statement after dc was bowled out for 75 runs
    DC ਦੇ 75 ਦੌੜਾਂ 'ਤੇ ਢੇਰ ਹੋਣ 'ਤੇ ਟੀਮ ਦੇ ਮਾਲਕ ਦਾ ਬਿਆਨ, ਇਹ ਹਾਰ ਪਚਾਉਣਾ ਬਹੁਤ ਮੁਸ਼ਕਲ
  • 75 bags of wheat stolen from kalanaur grain market
    ਕਲਾਨੌਰ ਦਾਣਾ ਮੰਡੀ 'ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
  • ipl 2026  captain axar  s statement on being all out on 75
    IPL 2026: 75 'ਤੇ ਆਲਆਊਟ ਹੋਣ 'ਤੇ ਕਪਤਾਨ ਅਕਸ਼ਰ ਦਾ ਬਿਆਨ, ਮੈਨੂੰ ਵੀ ਨਹੀਂ ਪਤਾ ਕੀ ਹੋਇਆ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
Trending
Ek Nazar
t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • rain in punjab meteorological department
      ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
    • sri akal takht sahib  hari singh nalwa
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼...
    • a terrible fire broke out in a slum in a village in ferozepur
      ਫਿਰੋਜ਼ਪੁਰ ਦੇ ਪਿੰਡ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
    • important news for lpg consumers amid us iran war
      ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • fir case
      ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 4 ਲੋਕਾਂ ਖ਼ਿਲਾਫ਼ ਕੇਸ ਦਰਜ
    • man dies after being hit by train
      ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
    • khanna grain market
      ਖੰਨਾ ਦਾਣਾ ਮੰਡੀ 'ਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ 'ਚ ਕਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +