Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    2:09:54 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 70,000 ਕਰੋੜ ਦੀ ਲੁੱਟ ਹੈ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ : 'ਆਪ'

PUNJAB News Punjabi(ਪੰਜਾਬ)

70,000 ਕਰੋੜ ਦੀ ਲੁੱਟ ਹੈ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ : 'ਆਪ'

  • Updated: 13 Feb, 2019 09:52 AM
Chandigarh
aam aadmi party  capt  amarinder singh  government  chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ)—ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲ ਬਾਦਲ ਸਰਕਾਰ ਮੌਕੇ ਤਿੰਨ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਬੇਹੱਦ ਲੰਬੇ ਇਕਰਾਰਨਾਮਿਆਂ ਨੂੰ ਤੁਰੰਤ ਰੱਦ ਕਰਕੇ ਪੰਜਾਬ ਦੇ ਲੋਕਾਂ ਨੂੰ ਬੇਹੱਦ ਮਹਿੰਗੀਆਂ ਬਿਜਲੀ ਦਰਾਂ ਤੋਂ ਰਾਹਤ ਦਿਵਾਉਣ ਦੀ ਮੰਗ ਕੀਤੀ ਹੈ।

ਅੱਜ ਇੱਥੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿਚ ਮੀਡੀਆ ਨੂੰ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਸੰਬੋਧਨ ਕਰਦੇ ਹੋਏ ਪਾਰਟੀ ਦੇ ਸੀਨੀਅਰ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ ਵੱਲੋਂ ਤਿੰਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਸੂਬਾ ਦੇ ਲੋਕਾਂ ਦੀਆਂ ਜੇਬਾਂ 'ਤੇ 70 ਹਜ਼ਾਰ ਕਰੋੜ ਰੁਪਏ ਦਾ ਸਿੱਧਾ ਡਾਕਾ ਹੈ। ਉਨ੍ਹਾਂ ਪ੍ਰਚੇਜ਼ ਐਗਰੀਮੈਂਟਸ ਦੀਆਂ ਕਾਪੀਆਂ ਦਿਖਾਉਂਦੇ ਹੋਏ ਦੱਸਿਆ ਕਿ ਇਕਰਾਰਨਾਮੇ ਇੰਨੇ ਜ਼ਿਆਦਾ ਲੋਕ ਅਤੇ ਪੰਜਾਬ ਵਿਰੋਧੀ ਹਨ ਕਿ ਜੇਕਰ ਪੰਜਾਬ ਸਰਕਾਰ ਇਕ ਯੂਨਿਟ ਵੀ ਇਨ੍ਹਾਂ ਥਰਮਲ ਪਲਾਂਟਾਂ ਤੋਂ ਨਹੀਂ ਖ਼ਰੀਦੇਗੀ ਤਾਂ ਵੀ ਹਰ ਮਹੀਨੇ ਮੰਥਲੀ ਫਿਕਸ ਚਾਰਜਿਜ਼ ਦੇਣੇ ਪੈਣੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਹੀ ਗੁਜਰਾਤ ਦੇ ਥਰਮਲ ਪਲਾਂਟ ਨਾਲ ਪ੍ਰਤੀ ਯੂਨਿਟ 17 ਪੈਸੇ ਦਾ ਐਗਰੀਮੈਂਟ ਕੀਤਾ ਹੋਇਆ ਹੈ। ਅਰੋੜਾ ਨੇ ਦੱਸਿਆ ਕਿ ਸ਼ਾਸਨ ਥਰਮਲ ਪਲਾਂਟ ਅਤੇ ਪੰਜਾਬ ਦੇ ਤਿੰਨੇ ਥਰਮਲ ਪਲਾਂਟਾਂ ਨਾਲ ਕੀਤੇ ਇਕਰਾਰਨਾਮਿਆਂ ਤਹਿਤ ਪ੍ਰਤੀ ਸਾਲ 2800 ਕਰੋੜ ਰੁਪਏ ਦਾ ਵਾਧੂ ਬੋਝ ਬਿਜਲੀ ਖਪਤਕਾਰਾਂ 'ਤੇ ਪੈ ਰਿਹਾ ਹੈ, ਜੋ 25 ਸਾਲਾਂ ਦੇ ਸਮਝੌਤਿਆਂ ਨਾਲ 70 ਹਜ਼ਾਰ ਕਰੋੜ ਰੁਪਏ ਦੀ ਸਿੱਧੀ ਲੁੱਟ ਹੈ।  ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਇਸ ਲੁੱਟ 'ਚ ਬਿਜਲੀ ਕੰਪਨੀਆਂ ਨਾਲ ਬਾਦਲ ਹਿੱਸੇਦਾਰ ਹਨ। ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਸਮੇਤ ਸਾਰੇ ਕਾਂਗਰਸੀ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਇਨ੍ਹਾਂ ਬਹੁ-ਅਰਬੀ ਬਿਜਲੀ ਇਕਰਾਰਨਾਮਿਆਂ ਨੂੰ ਰੱਦ ਕਰਕੇ ਨਵੇਂ ਸਿਰਿਓਂ ਕਰਨ ਦੇ ਦਾਅਵੇ ਕਰਦੇ ਸਨ ਪਰ ਆਪਣੀ ਸਰਕਾਰ ਦੇ 2 ਸਾਲਾਂ ਦੌਰਾਨ ਇਨ੍ਹਾਂ ਨੇ  ਕੁੱਝ ਨਹੀਂ ਕੀਤਾ। ਅਮਨ ਅਰੋੜਾ ਨੇ ਜਾਖੜ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਕਰਨ ਕਿ ਨਿੱਜੀ ਬਿਜਲੀ ਕੰਪਨੀਆਂ ਕੋਲ ਨਾਜਾਇਜ਼ ਤੌਰ 'ਤੇ ਜਾਂਦੇ 2800 ਕਰੋੜ ਸਾਲਾਨਾ 'ਚੋਂ ਕਿੰਨਾ ਹਿੱਸਾ ਕੈਪਟਨ ਅਮਰਿੰਦਰ ਸਿੰਘ, ਤੁਹਾਡਾ ਆਪਣਾ (ਜਾਖੜ) ਅਤੇ ਕਾਂਗਰਸ ਹਾਈਕਮਾਨ ਨੂੰ ਜਾਂਦਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕੈਪਟਨ ਨੇ ਇਹ ਬਿਜਲੀ ਇਕਰਾਰਨਾਮੇ ਰੱਦ ਨਾ ਕੀਤੇ ਤਾਂ ਆਮ ਆਦਮੀ ਪਾਰਟੀ ਪੰਜਾਬ ਦੇ ਸਤਾਏ ਲੋਕਾਂ ਨੂੰ ਨਾਲ ਲੈ ਕੇ ਕਾਂਗਰਸ ਸਰਕਾਰ ਦੇ ਨੱਕ 'ਚ ਦਮ ਕਰ ਦੇਣਗੇ।

  • Aam Aadmi Party
  • Capt. Amarinder Singh
  • Government
  • Chandigarh
  • ਆਮ ਆਦਮੀ ਪਾਰਟੀ
  • ਕੈਪਟਨ ਅਮਰਿੰਦਰ ਸਿੰਘ
  • ਸਰਕਾਰ
  • ਚੰਡੀਗੜ੍ਹ

ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਸ਼ਹਿਰ ਦਾ ਪ੍ਰਦੂਸ਼ਣ!

NEXT STORY

Stories You May Like

  • hypervolt to invest up to  70 000 crore in ai data center project in hyderabad
    ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼
  • electricity transformer toppled after being hit by a speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ 'ਚ ਬਿਜਲੀ ਗੁੱਲ
  • punjab in darkness due to false claims of aap government
    ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • tragic accident in mohali
    ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • changes in freight network will save rs 7 lakh crore
    ਮਾਲ ਢੁਆਈ ਨੈੱਟਵਰਕ ’ਚ ਬਦਲਾਅ ਨਾਲ 7 ਲੱਖ ਕਰੋੜ ਰੁਪਏ ਬਚਣਗੇ
  • farmer beaten up for watering fields
    ਖੇਤਾਂ 'ਚ ਪਾਣੀ ਲਾਉਣ ਗਏ ਕਿਸਾਨ ਨਾਲ ਕੁੱਟਮਾਰ
  • there will be a power outage tomorrow
    ਭਲਕੇ ਬਿਜਲੀ ਰਹੇਗੀ ਬੰਦ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +