Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:36:20 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਆਪ' ਦੇ ਝੂਠੇ ਪ੍ਰਚਾਰ ਤੋਂ ਨਾ ਹੋਵੋ ਗੁੰਮਰਾਹ, ਉਨ੍ਹਾਂ ਦੇ ਔਕਸੀਮੀਟਰ ਤੁਹਾਨੂੰ ਕੋਵਿਡ ਬਾਰੇ ਨਹੀਂ ਦੱਸਣਗੇ : ਕੈਪਟਨ

PUNJAB News Punjabi(ਪੰਜਾਬ)

'ਆਪ' ਦੇ ਝੂਠੇ ਪ੍ਰਚਾਰ ਤੋਂ ਨਾ ਹੋਵੋ ਗੁੰਮਰਾਹ, ਉਨ੍ਹਾਂ ਦੇ ਔਕਸੀਮੀਟਰ ਤੁਹਾਨੂੰ ਕੋਵਿਡ ਬਾਰੇ ਨਹੀਂ ਦੱਸਣਗੇ : ਕੈਪਟਨ

  • Updated: 05 Sep, 2020 10:11 PM
Chandigarh
aam aadmi party  capt  amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਕਾਰਨ ਗੁੰਮਰਾਹ ਨਾ ਹੋਣ ਅਤੇ ਝੂਠੀ ਵਾਹ-ਵਾਹ 'ਚ ਨਾ ਪੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੂਬੇ ਦੇ ਲੋਕਾਂ ਨੂੰ ਆਪਣਾ ਕੋਵਿਡ ਟੈਸਟ ਜਲਦ ਤੋਂ ਜਲਦ ਕਰਵਾਉਣ ਦੀ ਗੁਜ਼ਾਰਿਸ਼ ਕੀਤੀ ਗਈ ਕਿਉਂਕਿ ਜੋ ਇਸ 'ਚ ਦੇਰੀ ਘਾਤਕ ਸਿੱਧ ਹੋ ਸਕਦੀ ਹੈ। ਸੂਬੇ ਦੇ ਲੋਕਾਂ ਨੂੰ ਆਪਣੇ ਸੰਬੋਧਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਆਪ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਔਕਸੀਮੀਟਰ ਟੈਸਟਿੰਗ ਦਾ ਕੋਈ ਬਦਲ ਨਹੀਂ ਹਨ। ਲੋਕਾਂ ਨੂੰ ਆਪ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਪ੍ਰਭਾਵ ਹੇਠ ਨਾ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹ ਔਕਸੀਮੀਟਰ ਇਹ ਨਹੀਂ ਦੱਸਣਗੇ ਕਿ ਤੁਹਾਨੂੰ ਕੋਰੋਨਾ ਹੈ ਜਾਂ ਨਹੀਂ, ਇਹ ਸਿਰਫ ਤੁਹਾਡੇ ਸਰੀਰ 'ਚ ਆਕਸੀਜਨ ਦੀ ਘਾਟ-ਵਾਧ ਦੇ ਪੱਧਰ ਬਾਰੇ ਦੱਸਣਗੇ ਅਤੇ ਆਕਸੀਜਨ ਦੀ ਘਾਟ ਜ਼ਰੂਰੀ ਨਹੀਂ ਕੋਰੋਨਾਵਾਇਰਸ ਦਾ ਸੰਕੇਤ ਹੋਵੇ।
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਰੀਜ਼ਾਂ ਦੇ ਅੰਗ ਕੱਢਣ ਸਬੰਧੀ ਦੋਸ਼ਾਂ ਜਿਵੇਂ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓਜ਼ 'ਚ ਦਾਅਵਾ ਕੀਤਾ ਗਿਆ ਹੈ, ਨੂੰ ਵਿਸ਼ੇਸ਼ ਰੂਪ 'ਚ ਰੱਦ ਕਰਦਿਆਂ ਕਿਹਾ ਕਿ ਇਹ ਅਫਵਾਹਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ ਕਿ ਅਜਿਹੇ ਝੂਠੇ ਪ੍ਰਚਾਰ ਦਾ  ਸ਼ਿਕਾਰ ਨਾ ਹੋਵੋ, ਜੋ ਸਿਰਫ ਤੁਹਾਨੂੰ ਗੁੰਮਰਾਹ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਪੀੜਤਾਂ ਦੀਆਂ ਦੇਹਾਂ ਨੂੰ ਛੋਹਣ 'ਤੇ ਸਸਕਾਰ ਕਰਨ ਸਮੇਂ ਲੋਕਾਂ ਵੱਲੋਂ ਪੀ. ਪੀ. ਈ. ਕਿੱਟਾਂ ਪਹਿਨਣ ਦੀ ਵਜ੍ਹਾ ਕੇਵਲ ਕੋਵਿਡ ਦੀ ਲਾਗ ਤੋਂ ਬਚਣਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਬਕਾ ਰਾਸ਼ਟਰਪਤੀ (ਪ੍ਰਣਬ ਮੁਖਰਜੀ) ਦਾ ਵੀ ਇਸੇ ਤਰੀਕੇ ਅੰਤਿਮ ਸੰਸਕਾਰ ਕੀਤਾ ਗਿਆ ਕਿਉਂਕਿ ਉਹ ਵੀ ਕੋਰੋਨਾ ਤੋਂ ਪੀੜਤ ਸਨ।

ਉਨ੍ਹਾਂ ਲੋਕਾਂ ਨੂੰ ਲੱਛਣਾਂ ਨੂੰ ਅੱਖੋਂ-ਪਰੋਖੇ ਨਾ ਕਰਨ ਜਾਂ ਆਪਣੇ ਪੱਧਰ 'ਤੇ ਇਲਾਜ ਅਤੇ ਟੈਸਟਿੰਗ 'ਚ ਦੇਰੀ ਤੋਂ ਬਚਣ ਦੀ ਅਪੀਲ ਕੀਤੀ ਕਿਉਂਕਿ ਜੋ ਹੋ ਰਹੀਆਂ ਸਾਰੀਆਂ ਮੌਤਾਂ ਦੂਜੇ ਅਤੇ ਤੀਜੇ ਪੱਧਰ ਦੇ ਮਰੀਜ਼ਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਪਖੰਡੀ ਗਲਤ ਜਾਣਕਾਰੀ ਨਾਲ ਸੋਸ਼ਲ ਮੀਡੀਆ ਜ਼ਰੀਏ ਗੁੰਮਰਾਹ ਕਰਨ ਦੀ ਕੋਸ਼ਿਸ਼ ਰਹੇ ਹਨ। ਉਨ੍ਹਾਂ ਲੋਕਾਂ ਨੂੰ ਖੁਦ ਨੂੰ ਅਤੇ ਸੂਬੇ ਨੂੰ ਬਚਾਉਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਡਾਕਟਰਾਂ ਦੀ ਸਲਾਹ ਨੂੰ ਮੰਨਣ ਦੀ ਅਪੀਲ ਕੀਤੀ।

ਇਹ ਦੱਸਦਿਆਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ 10,000 ਔਕਸੀਮੀਟਰ ਵੰਡੇ ਜਾ ਚੁੱਕੇ ਹਨ ਅਤੇ ਹੋਰ 50,000 ਹਜ਼ਾਰ ਖਰੀਦਣ ਦੀ ਪ੍ਰਕ੍ਰਿਆ ਸ਼ੁਰੂ ਹੋ ਚੁਕੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਜ਼ਿੰਦਗੀਆਂ ਨਹੀਂ ਬਚਾ ਸਕਦੀ। ਉਨ੍ਹਾਂ ਸੁਚੇਤ ਕੀਤਾ ਕਿ ਆਕਸੀਜਨ ਦਾ ਪੱਧਰ ਘਟਣ 'ਤੇ ਹੀ ਹਸਪਤਾਲ ਪਹੁੰਚਣਾ ਵੀ ਸ਼ਾਇਦ ਜ਼ਿਆਦਾ ਦੇਰੀ ਹੋਵੇਗੀ। ਇਸ 'ਤੇ ਜ਼ੋਰ ਦਿੰਦਿਆਂ ਕਿ ਇਹ ਸਮਾਂ ਸਿਆਸਤ ਖੇਡਣ ਦਾ ਨਹੀਂ ਬਲਕਿ ਮਿਲਕੇ ਕੋਵਿਡ ਖਿਲਾਫ ਲੜਨ ਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਆਦਮੀ ਪਾਰਟੀ ਸੂਬਾ ਸਰਕਾਰ ਨੂੰ ਸਮਰਥਨ ਦਾ ਭਰੋਸਾ ਦੇਣ ਤੋਂ ਬਾਅਦ ਵੀ ਸੰਕਟ ਦਾ ਸਿਆਸੀਕਰਨ ਕਰਨ ਵਿੱਚ ਰੁੱਝੀ ਹੋਈ ਹੈ। ਇਹ ਪੁੱਛਦਿਆਂ ਕੀ ਉਨ੍ਹਾਂ ਨੂੰ ਸ਼ਰਮਿੰਦਗੀ ਨਹੀਂ ਮਹਿਸੂਸ ਹੁੰਦੀ? ਮੁੱਖ ਮੰਤਰੀ ਨੇ ਆਖਿਆ ਕਿ ਸਾਰੀਆਂ ਪਾਰਟੀਆਂ ਨੂੰ ਕੋਵਿਡ ਨੂੰ ਸਾਂਝਾ ਦੁਸ਼ਮਣ ਮੰਨਦਿਆਂ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਜਾਂ ਚੀਨ ਨਾਲ ਜੰਗ ਲਗਦੀ ਕੀ ਉਹ ਸਾਡਾ ਸਾਥ ਨਾ ਦਿੰਦੇ।

  • Aam Aadmi Party
  • Capt. Amarinder Singh
  • ਆਮ ਆਦਮੀ ਪਾਰਟੀ
  • ਕੈਪਟਨ ਅਮਰਿੰਦਰ ਸਿੰਘ

ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਦੀ ਮੌਤ ਤੇ 123 ਦੀ ਰਿਪੋਰਟ ਪਾਜ਼ੇਟਿਵ

NEXT STORY

Stories You May Like

  • hdfc life icici prudential shares surge  irdai  s new proposal
    HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ ਚਿੰਤਤ ਨਿਵੇਸ਼ਕ
  • spinach is nothing short of a superfood
    ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
  • trump lashes out at cnn
    ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"
  • pakistan sikh pilgrims
    ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ ਵਾਂਝਾ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • dhs post
    'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr. Singh..!', ਅਮਰੀਕੀ ਪ੍ਰਸ਼ਾਸਨ ਦੀ ਪੋਸਟ ਨੇ ਖੜ੍ਹਾ ਕੀਤਾ ਵੱਡਾ ਵਿਵਾਦ
  • baa will be mandatory for lpg cylinders from october 1  know about 3 methods
    1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ BAA; ਬਾਇਓਮੈਟ੍ਰਿਕ ਤਸਦੀਕ ਦੇ 3 ਤਰੀਕਿਆਂ ਬਾਰੇ ਜਾਣੋ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +