ਨਾਭਾ (ਰਾਹੁਲ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨਾਲ ਅੱਜ ਭਿਆਨਕ ਹਾਦਸਾ ਵਾਪਰ ਗਿਆ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਦੇਵਮਾਨ ਧਾਰਮਿਕ ਸਮਾਗਮ ਵਿਚ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਗੱਡੀ ਨਾਭਾ ਬਲਾਕ ਦੇ ਪਿੰਡ ਤੁੰਗਾ ਨਜ਼ਦੀਕ ਆਪਣਾ ਸੰਤੁਲਨ ਗਵਾ ਬੈਠੀ ਅਤੇ ਖੇਤਾਂ ਵਿਚ ਜਾ ਡਿੱਗੀ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦਾ ਵਾਲ-ਵਾਲ ਬਚਾਅ ਹੋ ਗਿਆ।
ਇਹ ਵੀ ਪੜ੍ਹੋ : ਬਠਿੰਡਾ 'ਦੇ ਮਸ਼ਹੂਰ ਹੋਟਲ ਦੇ ਬਾਹਰ ਚੱਲੀਆਂ ਗੋਲ਼ੀਆਂ, ਜਨਮ ਦਿਨ ਦੀ ਪਾਰਟੀ 'ਚ ਹੋਈ ਵਾਰਦਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰੀ ਮੰਤਰੀ ਨੇ MP ਸਤਨਾਮ ਸਿੰਘ ਸੰਧੂ ਵਲੋਂ ਚੁੱਕੇ ਮੁੱਦੇ ਦਾ ਲਿਆ ਨੋਟਿਸ, ਸੱਦੀ ਮੀਟਿੰਗ
NEXT STORY