ਤਰਨਤਾਰਨ (ਰਮਨ) : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਅੱਜ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕਸ਼ਮੀਰ ਸਿੰਘ ਸੋਹਲ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਡਾਕਟਰ ਸੋਹਲ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ ਪਰਿਵਾਰ ਦੇ ਉਡੇ ਹੋਸ਼
ਹੁਣ ਤੋਂ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ। ਇਸ ਦੀ ਪੁਸ਼ਟੀ ਵਿਧਾਇਕ ਦੇ ਦਫਤਰ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮਾਨਸੂਨ ਦੇ ਦਾਖਲ ਹੁੰਦਿਆਂ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ
ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ Tata Group ਨੇ ਚੁੱਕਿਆ ਵੱਡਾ ਕਦਮ, ਬੋਰਡ ਨੇ ਦਿੱਤੀ ਮਨਜ਼ੂਰੀ
NEXT STORY