Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    4:40:09 PM

  • panthic meeting was presented by the shiromani committee president

    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ’ਤੇ ਮਾਮਲਾ ਦਰਜ

PUNJAB News Punjabi(ਪੰਜਾਬ)

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ’ਤੇ ਮਾਮਲਾ ਦਰਜ

  • Edited By Gurminder Singh,
  • Updated: 09 Oct, 2021 06:19 PM
Chandigarh
aam aadmi party  mlas  police
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਵਿਰੋਧ ਵਿਚ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਵਲੋਂ ਵਿਧਾਇਕਾਂ ਤੇ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਦੌਰਾਨ ਪੁਲਸ ਨਾਲ ਹੋਈ ਝੜਪ ਤੋਂ ਬਾਅਦ ‘ਆਪ’ ਦੇ ਵਿਧਾਇਕਾਂ ਅਤੇ ਵਰਕਰਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕਾਨੂੰਨੀ ਕੰਮ ’ਚ ਰੁਕਾਵਟ ਪਾਉਣ ਦੇ ਦੋਸ਼ ’ਚ ਵਿਧਾਇਕ ਅਮਨ ਅਰੋੜਾ, ਮਾਸਟਰ ਬਲਦੇਵ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਜੈ ਕਿਸ਼ਨ, ਕੁਲਵੰਤ ਸਿੰਘ ਸੰਧਵਾ ਸਮੇਤ ਕਈ ਵਰਕਰਾਂ ’ਤੇ ਮਾਮਲਾ ਕੀਤਾ ਹੈ।

ਇਹ ਵੀ ਪੜ੍ਹੋ : ਫਿਰ ਵਿਵਾਦਾਂ ’ਚ ਘਿਰੇ ਨਵਜੋਤ ਸਿੰਘ ਸਿੱਧੂ, ਤੈਸ਼ ’ਚ ਆ ਕੇ ਆਖ ਗਏ ਵਿਵਾਦਤ ਗੱਲਾਂ

‘ਆਪ’ ਆਗੂਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 353, 332, 188 ਅਤੇ 186 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਸੈਕਟਰ 3 ਪੁਲਸ ਸਟੇਸ਼ਨ ਵਿਖੇ ਦਰਜ ਕੀਤਾ ਗਿਆ ਹੈ। ਦਰਅਸਲ ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਸੀ। ਵੱਡੀ ਗਿਣਤੀ ਵਿਚ ‘ਆਪ’ ਵਿਧਾਇਕਾਂ ਅਤੇ ਵਰਕਰਾਂ ਨੇ ਦੁਪਹਿਰ ਇਕ ਵਜੇ ਦੇ ਕਰੀਬ ਐੱਮ. ਐੱਲ. ਏ. ਹਾਸਟਲ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਮੌਕੇ ’ਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਕਰਨੀ ਪਈ। ਪੁਲਸ ਨੇ ਬੈਰੀਕੇਡਿੰਗ ਕੀਤੀ ਹੋਈ ਸੀ, ਪਰ ਇਸ ਦੌਰਾਨ ‘ਆਪ’ ਆਗੂਆਂ ਦੀ ਪੁਲਸ ਨਾਲ ਨੋਕ-ਝੋਕ ਵੀ ਹੋ ਗਈ। ਪੁਲਸ ਵਲੋਂ ਰੋਕਣ ਦੇ ਬਾਵਜੂਦ ‘ਆਪ’ ਆਗੂ ਅੱਗੇ ਵੱਧਦੇ ਰਹੇ। ਇਸ ’ਤੇ ਕਾਬੂ ਪਾਉਣ ਲਈ ਪੁਲਸ ਨੂੰ ਵਾਟਰ ਕੈਨਨ ਦੀ ਵਰਤੋਂ ਕਰਨੀ ਪਈ।

ਇਹ ਵੀ ਪੜ੍ਹੋ : ਨਿਹੰਗ ਸਿੰਘ ਦੇ ਬਾਣੇ ’ਚ ਆਏ ਹਰਿਆਣਾ ਦੇ ਵਿਅਕਤੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚਲਾਈ ਗੋਲ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Aam Aadmi Party
  • MLAs
  • Police
  • ਆਮ ਆਦਮੀ ਪਾਰਟੀ
  • ਵਿਧਾਇਕ
  • ਪੁਲਸ

ਨਵਜੋਤ ਸਿੱਧੂ ਵੱਲੋਂ ਕੀਤੀ ਗਈ 'ਭੁੱਖ ਹੜਤਾਲ' ਨੂੰ ਸੁਖਬੀਰ ਨੇ ਦੱਸਿਆ ਡਰਾਮਾ, ਕਿਹਾ-ਕਰ ਰਿਹੈ ਸਰਕਸ

NEXT STORY

Stories You May Like

  • case registered against 5 on charges of assault
    ਕੁੱਟਮਾਰ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • now the prices of food and drinks will also skyrocket
    ਆਮ ਆਦਮੀ 'ਤੇ ਮਹਿੰਗਾਈ ਦੀ ਮਾਰ ! ਹੁਣ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਵੀ ਅਸਮਾਨੀਂ ਚੜ੍ਹਨਗੇ ਭਾਅ
  • fraud of lakhs of rupees committed in the name of sending to germany
    ਜਰਮਨ ਭੇਜਣ ਦੇ ਨਾਂ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ, ਦੋ ਔਰਤਾਂ ਸਮੇਤ ਇਕ ਵਿਅਕਤੀ 'ਤੇ ਮਾਮਲਾ ਦਰਜ
  • case registered for making photos and videos viral and making threats
    ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
  • case registered against agent couple who cheated sending to australia
    ਆਸਟ੍ਰੇਲੀਆ ਭੇਜਣ ਦੇ ਨਾਮ ’ਤੇ 12,20,000 ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਪਤੀ-ਪਤਨੀ ਖਿਲਾਫ ਮਾਮਲਾ ਦਰਜ
  • case registered against senior scientist for harassing female colleague
    ਸੀਨੀਅਰ ਵਿਗਿਆਨੀ ਵਿਰੁੱਧ ਮਹਿਲਾ ਸਹਿਯੋਗੀ ਨੂੰ ਪਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 people arrested with heroin and narcotic capsules
      ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 4 ਲੋਕ ਗ੍ਰਿਫ਼ਤਾਰ
    • jagat jyot sri guru granth sahib satkar amendment act 2026
      ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ...
    • farmer news punjab
      ਖੇਤਾਂ 'ਚ ਕੰਮ ਕਰਦੇ ਬਜ਼ੁਰਗ ਕਿਸਾਨ ਨਾਲ ਵਾਪਰੀ ਅਣਹੋਣੀ! ਮੋਟਰ ਤੋਂ ਕਰੰਟ ਲੱਗਣ...
    • heartbreaking accident in mansa
      ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ ਮੌਤ, ਕਾਰ ਤੇ ਟਰਾਲੇ ਦੀ...
    • voting continues peacefully at these places in ferozepur
      ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ ਵੋਟਿੰਗ ਜਾਰੀ, ਜਾਣੋ ਹੁਣ ਤੱਕ...
    • man murder with sharp weapons in dasuya
      ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
    • man murdered in jalandhar deadbody found covered in blood in fields
      ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
    • pinkoo tv rainy day video
      'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
    • heavy rains expected from july 6 to 8
      6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • pm modi may come to chandigarh on july 17
      17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +