Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:55:59 AM

  • indonesia shaken by 7 7 magnitude earthquake

    7.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਇੰਡੋਨੇਸ਼ੀਆ:...

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ : ਚੁੱਘ

PUNJAB News Punjabi(ਪੰਜਾਬ)

ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ : ਚੁੱਘ

  • Edited By Gurminder Singh,
  • Updated: 18 Mar, 2026 03:39 PM
Jalandhar
aam aadmi party  tarun chugh  punjab bjp
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਈ ਗੰਭੀਰ ਇਲਜ਼ਾਮ ਲਗਾਏ ਹਨ। ਚੁੱਘ ਨੇ ਕਿਹਾ ਕਿ ਸੂਬੇ ਵਿਚ ਮੀਡੀਆ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਤਸ਼ੱਦਦ ਦਾ ਸਹਾਰਾ ਲੈ ਰਹੀ ਹੈ। ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਛੋਟੇ-ਛੋਟੇ ਯੂਟਿਊਬਰਾਂ ਨੂੰ ਡਰਾ-ਧਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਅਖਬਾਰਾਂ ਵਿਚ ਸਿਰਫ਼ ਉਹੀ ਖ਼ਬਰਾਂ ਅਤੇ ਸਲੱਗ ਲਗਾਏ ਜਾਂਦੇ ਹਨ ਜੋ ਅਰਵਿੰਦ ਕੇਜਰੀਵਾਲ ਨੂੰ ਪਸੰਦ ਆਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤਿੰਨ ਵਿਅਕਤੀ ਚਲਾ ਰਹੇ ਹਨ, ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਜੈਨ ਚਲਾ ਰਹੇ ਹਨ, ਇਨ੍ਹਾਂ ਨੇ ਵੈਭਨ ਕੁਮਾਰ ਨਾਂ ਦਾ ਵਿਅਕਤੀ ਪੰਜਾਬ ਵਿਚ ਬਿਠਾਇਆ ਹੈ, ਵੈਭਵ ਜ਼ਮਾਨਤ 'ਤੇ ਬਾਹਰ ਆਇਆ ਹੈ ਅਤੇ ਹੁਣ ਮੀਡੀਆ ਨੂੰ ਖ਼ਬਰਾਂ ਛਾਪਣ ਬਾਰੇ ਹਦਾਇਤਾਂ ਦੇ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ ਸਰਕਾਰ ਦੀਆਂ ਬੱਸਾਂ

ਪੰਜਾਬ ਕੇਸਰੀ ਵਿਰੁੱਧ ਕਾਰਵਾਈ ਦੀ ਨਿਖੇਧੀ 

'ਪੰਜਾਬ ਕੇਸਰੀ' ਦੇ ਹੋਟਲ ਉਪਰ ਹੋਈ ਸਰਕਾਰੀ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਚੁੱਘ ਨੇ ਕਿਹਾ ਕਿ ਸੱਚ ਲਿਖਣ ਦੇ ਕਾਰਨ ਹੀ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਇਹ ਕਾਰਵਾਈ ਕਰਵਾਈ ਹੈ। ਉਨ੍ਹਾਂ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ਜਿਸ 'ਪੰਜਾਬ ਕੇਸਰੀ' ਅਦਾਰੇ ਨੂੰ ਅੱਤਵਾਦੀ ਵੀ ਬੰਦ ਨਹੀਂ ਕਰਵਾ ਸਕੇ, ਉਸ ਦਾ ਇਹ ਸਰਕਾਰ ਕੁਝ ਨਹੀਂ ਵਿਗਾੜ ਸਕਦੀ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ। ਚੁੱਘ ਨੇ ਭਗਵੰਤ ਮਾਨ ਸਰਕਾਰ ਨੂੰ 'ਨਾਲਾਇਕ' ਕਰਾਰ ਦਿੰਦਿਆਂ ਕਿਹਾ ਕਿ ਹੁਣ ਇਸ ਸਰਕਾਰ ਦੇ ਜਾਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਨੂੰ ਧੱਕੇ ਮਾਰ ਕੇ ਬਾਹਰ ਕੱਢਣ ਲਈ ਤਿਆਰ ਬੈਠੇ ਹਨ। ਚੁੱਘ ਅਨੁਸਾਰ ਪੰਜਾਬ ਦੀ ਸਰਕਾਰ ਅਸਲ ਵਿੱਚ ਕੇਜਰੀਵਾਲ, ਸਿਸੋਦੀਆ ਅਤੇ ਜੈਨ ਵੱਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਪੰਜਾਬ ਵਿਚ ਕੁਝ ਦਿਨ ਹੀ ਬਚੇ ਹਨ। 

ਇਹ ਵੀ ਪੜ੍ਹੋ : ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ

ਪੰਜਾਬ ਦੀ ਅਣਖ ਅਤੇ ਕਰਜ਼ੇ ਦਾ ਮੁੱਦਾ 

ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਅਣਖ ਬਹੁਤ ਵੱਡੀ ਹੈ ਅਤੇ ਜਿਸ ਨੇ ਵੀ ਇਸ ਨੂੰ ਹੱਥ ਪਾਇਆ ਹੈ, ਉਸ ਦਾ ਅੰਜਾਮ ਬੁਰਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ ਨੇ ਪੰਜਾਬ ਨੂੰ ਪਹਿਲਾਂ ਹੀ ਕਰਜ਼ਾਈ ਕਰ ਦਿੱਤਾ ਹੈ ਅਤੇ ਇਨ੍ਹਾਂ ਦੀਆਂ ਕਰਤੂਤਾਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪਤਨ ਨਿਸ਼ਚਿਤ ਹੈ। ਉਨ੍ਹਾਂ ਮੌਜੂਦਾ ਹਾਲਾਤ ਦੀ ਤੁਲਨਾ 'ਕਾਲੇ ਦਿਨਾਂ' ਨਾਲ ਕਰਦਿਆਂ ਕਿਹਾ ਕਿ ਜਨਤਾ ਜਲਦ ਹੀ ਇਨ੍ਹਾਂ ਦੇ ਤਸ਼ੱਦਦ ਦਾ ਜਵਾਬ ਦੇਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Aam Aadmi Party
  • Tarun Chugh
  • Punjab BJP
  • ਆਮ ਆਦਮੀ ਪਾਰਟੀ
  • ਤਰੁਣ ਚੁੱਘ
  • ਪੰਜਾਬ ਭਾਜਪਾ

'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ: ਸੁਸ਼ੀਲ ਰਿੰਕੂ

NEXT STORY

Stories You May Like

  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • common people eat jail food taste rs 275 packet
    ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ ਰਾਏਪੁਰ ਕੇਂਦਰੀ ਜੇਲ੍ਹ ਦਾ ਫੂਡ ਪੈਕੇਟ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • india begins to learn lessons from the iran war
    ਇੱਕ ਨਵੇਂ ਰਣਨੀਤਕ ਯੁੱਗ ਦੀ ਸ਼ੁਰੂਆਤ: ਭਾਰਤ ਨੇ ਈਰਾਨ ਯੁੱਧ ਤੋਂ ਸਬਕ ਸਿੱਖਣਾ ਕੀਤਾ ਸ਼ੁਰੂ
  • old methods against drug mafia in punjab have failed tarun chugh
    ਤਰੁਣ ਚੁੱਘ ਵੱਲੋਂ PM ਮੋਦੀ ਦੀ 'ਨਸ਼ਾ ਮੁਕਤ ਯੁਵਾ ਮੁਹਿੰਮ' 'ਚ ਸ਼ਾਮਲ ਹੋਣ ਦੀ ਅਪੀਲ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • bjp needs to learn
    ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir singh badal big statement
      ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਸੋਸ਼ਲ ਮੀਡੀਆ ਰਾਹੀਂ ਆਖ਼ੀਆਂ ਇਹ...
    • punjab weather raining imd yellow alert
      ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
    • two accused arrested
      ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ...
    • court sends accused jaspal singh to 11 day police custody
      ਸੁਖਬੀਰ ਬਾਦਲ ’ਤੇ ਹਮਲਾ: ਮੁਲਜ਼ਮ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਸ...
    • shocking incident in pattran
      ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ ਲਾਸ਼! ਪਰਿਵਾਰ ਨੇ ਲਾਏ ਗੰਭੀਰ ਦੋਸ਼
    • sukhjinder randhawa statement
      ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣਾ ਚਿੰਤਾਜਨਕ: ਸੁਖਜਿੰਦਰ ਰੰਧਾਵਾ
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • bjp leader tarun chugh s 3 day amritsar visit begins today
      ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +