Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:56:28 PM

  • luck  lottery  patiala

    ਪੰਜਾਬ 'ਚ ਗਊਆਂ ਦੀ ਸੇਵਾ ਕਰਨ ਵਾਲੀ ਦੀ ਬਦਲੀ...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 27 ਨਵੰਬਰ ਨੂੰ ਫਿਰ ਪੰਜਾਬ ਆਉਣਗੇ ਕੇਜਰੀਵਾਲ, ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਲ

PUNJAB News Punjabi(ਪੰਜਾਬ)

27 ਨਵੰਬਰ ਨੂੰ ਫਿਰ ਪੰਜਾਬ ਆਉਣਗੇ ਕੇਜਰੀਵਾਲ, ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਲ

  • Edited By Shivani Attri,
  • Updated: 25 Nov, 2021 07:08 PM
Chandigarh
aam aadmi party
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ 27 ਨਵੰਬਰ ਨੂੰ ਇਕ ਰੋਜ਼ਾ ਪੰਜਾਬ ਦੌਰੇ 'ਤੇ ਆ ਰਹੇ ਹਨ। ਵੀਰਵਾਰ ਨੂੰ ਪਾਰਟੀ ਹੈੱਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ। ਪਾਰਟੀ ਅਨੁਸਾਰ ਮੁਹਾਲੀ ਸਥਿਤ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਅਰਵਿੰਦ ਕੇਜਰੀਵਾਲ ਉਚੇਚੇ ਤੌਰ 'ਤੇ ਦਿੱਲੀ ਤੋਂ ਪੰਜਾਬ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ:  ਦਸੂਹਾ 'ਚ ਗਰਜੇ ਸੁਖਬੀਰ ਬਾਦਲ, ਕਿਹਾ- ਸਰਕਾਰ ਬਣਨ 'ਤੇ ਲਾਗੂ ਕਰਾਂਗੇ 13 ਨੁਕਾਤੀ ਏਜੰਡਾ

ਹਾਲ ਹੀ ਦੌਰਾਨ ਆਪਣੇ 2 ਦਿਨਾਂ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੇ ਜਾਣ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਸੀ ਕਿ ਉਹ (ਚੰਨੀ) ਨੌਕਰੀਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਦੀਆਂ ਤੁਰੰਤ ਮੰਗਾਂ ਮੰਨਣ ਤਾਂ ਕਿ ਉਹ ਧਰਨੇ ਚੁੱਕ ਲੈਣ। ਪਾਣੀ ਦੀਆਂ ਟੈਂਕੀਆਂ ਤੋਂ ਉਤਰ ਕੇ ਖ਼ੁਸ਼ੀ-ਖ਼ੁਸ਼ੀ ਵਾਪਸ ਆਪਣੇ-ਆਪਣੇ ਘਰਾਂ ਨੂੰ ਜਾਣ, ਅਧਿਆਪਕਾਂ ਨੂੰ ਤਰਸ ਰਹੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਪੜਾਉਣ। ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਚੰਨੀ ਸਰਕਾਰ ਨੇ ਸੰਘਰਸ਼ਸ਼ੀਲ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਤਾਂ ਉਹ (ਕੇਜਰੀਵਾਲ) ਖ਼ੁਦ ਆ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਮਜਬੂਰ ਹੋਣਗੇ।
 

ਇਹ ਵੀ ਪੜ੍ਹੋ:  ਸੁਖਬੀਰ ਬਾਦਲ ਦਾ ਕੇਜਰੀਵਾਲ 'ਤੇ ਤੰਜ, ਕਿਹਾ-ਦਿੱਲੀ 'ਚ ਤਾਂ ਕਿਸੇ ਨੂੰ ਇਕ ਪੈਸਾ ਨਹੀਂ ਦਿੱਤਾ, ਪੰਜਾਬ 'ਚ ਕੀ ਦੇਣਗੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • aam aadmi party
  • arvind kejriwal
  • punjab
  • ਆਮ ਆਦਮੀ ਪਾਰਟੀ
  • ਅਰਵਿੰਦ ਕੇਜਰੀਵਾਲ

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਪਵੇਗੀ ਚੁਕਾਉਣੀ : CM ਚੰਨੀ

NEXT STORY

Stories You May Like

  • motorola s signature 27 phone launched
    Motorola ਦਾ Signature 27 ਫੋਨ ਹੋਇਆ ਲਾਂਚ ! ਜਾਣੋ  ਫੀਚਰਜ਼
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • nirmala sitharaman to visit qatar from september 27 to 29
    ਨਿਰਮਲਾ ਸੀਤਾਰਮਨ 27 ਤੋਂ 29 ਸਤੰਬਰ ਤੱਕ ਕਰਨਗੇ ਕਤਰ ਦਾ ਦੌਰਾ, AIIB ਦੀ ਸਾਲਾਨਾ ਮੀਟਿੰਗ 'ਚ ਹੋਣਗੇ ਸ਼ਾਮਲ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • president of india droupadi murmu to visit punjab
    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
  • robbery at gas agency warehouse
    ਪੰਜਾਬ: ਗੈਸ ਏਜੰਸੀ ਦੇ ਗੋਦਾਮ 'ਚ ਡਾਕਾ, 6 ਲੁਟੇਰਿਆਂ ਨੇ ਚੌਕੀਦਾਰ ਨੂੰ ਬੰਧਕ ਬਣਾ ਫਿਰ ਗੋਦਾਮ 'ਚੋਂ...
  • air force  160 sat saaw bombs
    ਹਵਾਈ ਫੌਜ ਨੂੰ ਮਿਲਣਗੇ 160 SAT-SAAW ਬੰਬ, ਸੁਖੋਈ-30 MKI ਵਰਗੇ ਜਹਾਜ਼ ਵੀ ਹੋਣਗੇ ਸ਼ਾਮਲ
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +