Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:50:04 AM

  • head constable  crorepati  lokayukta police  raid  assets

    ਹੈੱਡ ਕਾਂਸਟੇਬਲ ਨਿਕਲਿਆ 'ਕਰੋੜਪਤੀ', 15 ਥਾਵਾਂ...

  • fresh advisory for indians

    'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' !...

  • mad sandhu case accused jobanpreet punjab dgp

    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ...

  • oil company aramco

    ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਇਨ੍ਹਾਂ ਪੰਜ ਕਾਰਨਾਂ ਕਰਕੇ ਨਹੀਂ ਟੁੱਟੇਗੀ 'ਆਪ'

PUNJAB News Punjabi(ਪੰਜਾਬਂ)

ਇਨ੍ਹਾਂ ਪੰਜ ਕਾਰਨਾਂ ਕਰਕੇ ਨਹੀਂ ਟੁੱਟੇਗੀ 'ਆਪ'

  • Updated: 03 Aug, 2018 05:38 AM
Jalandhar
aam aadmi party
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਨਰੇਸ਼)-ਬਠਿੰਡਾ 'ਚ 'ਆਮ ਆਦਮੀ ਪਾਰਟੀ' ਦੇ ਸੁਖਪਾਲ ਖਹਿਰਾ ਧੜੇ ਵਲੋਂ ਜ਼ਬਰਦਸਤ ਸ਼ਕਤੀ ਦਾ ਪ੍ਰਦਰਸ਼ਨ ਕਰਨ ਦੇ ਬਾਵਜੂਦ ਪੰਜਾਬ ਵਿਚ 'ਆਮ ਆਦਮੀ ਪਾਰਟੀ' ਦੇ ਟੁੱਟਣ ਦੀ ਕੋਈ ਸੰਭਾਵਨਾ ਨਹੀਂ ਹੈ। ਪਾਰਟੀ ਦੇ ਦੋਵੇਂ ਧੜੇ ਬੇਸ਼ੱਕ ਹੀ ਆਪਣੀ-ਆਪਣੀ ਡੱਫਲੀ, ਆਪਣਾ ਰਾਗ ਅਲਾਪ ਰਹੇ ਹੋਣ ਪਰ ਸੰਵਿਧਾਨਕ ਅਤੇ ਸਿਆਸੀ ਮਜਬੂਰੀ ਕਾਰਨ ਪਾਰਟੀ ਦੇ 20 ਮੈਂਬਰਾਂ ਨੂੰ ਇਕੱਠੇ ਰਹਿਣਾ ਹੀ ਪਵੇਗਾ। 'ਜਗ ਬਾਣੀ' ਤੁਹਾਨੂੰ ਉਹ ਵੱਡੇ ਕਾਰਨ ਦੱਸਣ ਜਾ ਰਹੀ ਹੈ, ਜਿਨ੍ਹਾਂ ਕਰਕੇ ਵਿਚਾਰਕ ਮੱਤਭੇਦ ਹੋਣ ਦੇ  ਬਾਵਜੂਦ ਪਾਰਟੀ ਦੇ ਸਾਰੇ ਵਿਧਾਇਕ ਇਕੱਠੇ ਰਹਿਣ ਲਈ ਮਜਬੂਰ ਹੋਣਗੇ। 
ਕੋਈ ਵਿਧਾਇਕ ਚੋਣਾਂ ਨਹੀਂ ਚਾਹੁੰਦਾ
ਪਾਰਟੀ ਦੇ ਵਿਧਾਇਕ ਬੇਸ਼ੱਕ ਹੀ ਹਾਈਕਮਾਨ ਵਿਰੁੱਧ ਝੰਡਾ ਬੁਲੰਦ ਕਰ ਕੇ ਬੈਠੇ ਹੋਣ ਪਰ ਸੱਚਾਈ ਇਹ ਹੈ ਕਿ ਕੋਈ ਵੀ ਵਿਧਾਇਕ ਚੋਣਾਂ ਨਹੀਂ ਚਾਹੁੰਦਾ। ਵਿਧਾਇਕਾਂ ਦੀ ਚੋਣ ਹੋਇਆਂ ਅਜੇ ਸਿਰਫ 16 ਮਹੀਨੇ ਹੀ ਹੋਏ ਹਨ ਅਤੇ ਸਾਰੇ ਵਿਧਾਇਕਾਂ ਦਾ ਲੱਗਭਗ ਸਾਢੇ ਤਿੰਨ ਸਾਲ ਦਾ ਕਾਰਜਕਾਲ ਬਾਕੀ ਹੈ, ਲਿਹਾਜ਼ਾ ਕੋਈ ਵੀ ਵਿਧਾਇਕ ਉਪ-ਚੋਣ ਵਿਚ ਜਾਣ ਦਾ ਜੋਖ਼ਮ ਨਹੀਂ ਲੈਣਾ ਚਾਹੇਗਾ। ਸਾਰੇ ਵਿਧਾਇਕਾਂ ਨੇ ਚੋਣਾਂ ਦੌਰਾਨ ਲੱਖਾਂ ਰੁਪਏ ਖਰਚ ਕੀਤੇ ਹਨ, ਇਸ ਲਈ ਇੰਨਾ ਖਰਚਾ ਕਰ ਕੇ ਹਾਸਲ ਕੀਤੇ ਗਏ ਅਹੁਦੇ ਨੂੰ ਕੋਈ ਨਹੀਂ ਛੱਡਣਾ ਚਾਹੇਗਾ। 
ਵਿਧਾਇਕਾਂ ਦੀ ਤਨਖਾਹ ਇਕ ਵੱਡਾ ਕਾਰਨ 
ਸਮਾਜਿਕ ਮਾਣ-ਸਨਮਾਨ ਅਹੁਦੇ 'ਤੇ ਬਣੇ ਰਹਿਣ ਦੇ ਨਾਲ-ਨਾਲ ਆਰਥਿਕ ਕਾਰਨਾਂ ਕਰਕੇ ਵੀ ਵਿਧਾਇਕ ਚੋਣਾਂ ਨਹੀਂ ਚਾਹੁੰਦੇ। ਪੰਜਾਬ ਵਿਚ ਇਕ ਵਿਧਾਇਕ ਦੀ ਮਹੀਨਾਵਾਰ ਤਨਖਾਹ 84 ਹਜ਼ਾਰ ਰੁਪਏ ਹੈ, ਜਦਕਿ ਪੈਟਰੋਲ ਅਤੇ ਡੀਜ਼ਲ ਦੇ ਖਰਚ ਲਈ ਵਿਧਾਇਕ ਨੂੰ 30 ਹਜ਼ਾਰ ਰੁਪਏ ਹਰੇਕ ਮਹੀਨੇ ਮਿਲਦੇ ਹਨ। ਇਸ ਤੋਂ ਇਲਾਵਾ ਵਿਧਾਇਕ ਡੀ. ਏ. ਦੇ ਰੂਪ ਵਿਚ 50 ਹਜ਼ਾਰ ਰੁਪਏ ਪ੍ਰਤੀ ਮਹੀਨੇ ਤਕ ਦਾ ਦਾਅਵਾ ਕਰਦੇ ਹਨ। ਕੁਲ ਮਿਲਾ ਕੇ ਇਕ ਵਿਧਾਇਕ ਨੂੰ ਹਰੇਕ ਮਹੀਨੇ ਡੇਢ ਲੱਖ ਰੁਪਏ ਤਕ ਮਿਲਦੇ ਹਨ ਅਤੇ ਸਾਲ ਵਿਚ ਇਹ ਰਕਮ ਲੱਗਭਗ 18 ਲੱਖ ਬਣਦੀ ਹੈ ਅਤੇ ਸਾਢੇ 3 ਸਾਲਾਂ ਵਿਚ ਵਿਧਾਇਕ ਰਹਿਣ ਦੀ ਸਥਿਤੀ ਵਿਚ ਵਿਧਾਇਕਾਂ ਨੂੰ 63 ਲੱਖ ਰੁਪਏ ਮਿਲਣਗੇ। ਕੋਈ ਵੀ ਵਿਧਾਇਕ ਇੰਨੀ ਵੱਡੀ ਰਕਮ ਹੱਥੋਂ ਨਹੀਂ ਨਿਕਲਣ ਦੇਵੇਗਾ ਅਤੇ ਉਪ-ਚੋਣ ਵਿਚ ਖਰਚ ਸਹਿਣ ਦਾ ਜੋਖ਼ਮ ਨਹੀਂ ਉਠਾਵੇਗਾ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਬੇਸ਼ੱਕ ਹੀ ਬਠਿੰਡਾ ਦੀ ਰੈਲੀ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਹਿਣ ਪਰ ਇਸ ਰੈਲੀ ਵਿਚ ਸ਼ਾਮਲ ਹੋਣ ਵਾਲੇ ਵਿਧਾਇਕਾਂ 'ਤੇ ਕਾਰਵਾਈ ਦੇ ਮਾਮਲੇ ਵਿਚ ਉਹ ਚੁੱਪ ਹੀ ਰਹਿੰਦੇ ਹਨ ਕਿਉਂਕਿ ਹਾਈਕਮਾਨ ਨੂੰ ਅੰਦਾਜ਼ਾ ਹੈ ਕਿ ਪਾਰਟੀ ਟੁੱਟਣ ਦੀ ਸਥਿਤੀ ਵਿਚ ਅਗਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਪੰਜਾਬ ਦੇ ਨਾਲ-ਨਾਲ ਦਿੱਲੀ ਵਿਚ ਵੀ ਨੁਕਸਾਨ ਹੋਵੇਗਾ, ਲਿਹਾਜ਼ਾ ਹਾਈ ਕਮਾਨ ਇਸ ਮਾਮਲੇ ਵਿਚ ਨਰਮ ਰੁਖ਼ ਹੀ ਅਖਤਿਆਰ ਕਰੇਗੀ। 'ਆਮ ਆਦਮੀ ਪਾਰਟੀ' ਨੂੰ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਉਸ ਸਮੇਂ ਪੰਜਾਬ 'ਚੋਂ 4 ਸੰਸਦ ਮੈਂਬਰ ਮਿਲੇ ਸਨ, ਜਦੋਂ ਪੂਰੇ ਦੇਸ਼ ਵਿਚ ਪਾਰਟੀ ਨੇ ਜ਼ਮਾਨਤ ਜ਼ਬਤ ਕਰਵਾਉਣ ਦਾ ਰਿਕਾਰਡ ਬਣਾਇਆ ਸੀ। 
ਦਲ ਬਦਲ ਵਿਰੋਧੀ ਕਾਨੂੰਨ 'ਚ ਅੜਿੱਕਾ
ਪਾਰਟੀ ਵਿਰੋਧੀ ਸਰਗਰਮੀਆਂ 'ਤੇ ਲਾਗੂ ਹੋਣ ਵਾਲੇ ਦਲ ਬਦਲ ਵਿਰੋਧੀ ਕਾਨੂੰਨ (ਐਂਟੀ ਡਿਫੈਕਸ਼ਨ ਲਾਅ) ਵਿਚ ਇੰਨੇ ਅੜਿੱਕੇ ਹਨ ਕਿ ਵਿਧਾਇਕਾਂ ਨੂੰ ਡਿਸਕੁਆਲੀਫਾਈ ਕਰਵਾਉਣਾ ਮੁਸ਼ਕਿਲ ਹੈ। ਕਾਨੂੰਨ ਦੀ ਵਿਵਸਥਾ ਮੁਤਾਬਕ ਜੇਕਰ ਕੋਈ ਵਿਧਾਇਕ ਪਾਰਟੀ ਦੇ ਵ੍ਹਿਪ ਦੀ ਉਲੰਘਣਾ ਕਰ ਕੇ ਸਦਨ ਵਿਚ ਕਾਰਵਾਈ 'ਚ ਸ਼ਾਮਲ ਨਹੀਂ ਹੁੰਦਾ ਤਾਂ ਪਾਰਟੀ ਉਸ ਦੀ ਮੁਅੱਤਲੀ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵਿਧਾਇਕ ਖ਼ੁਦ ਪਾਰਟੀ ਦੀ ਮੈਂਬਰਸ਼ਿਪ ਛੱਡ ਦਿੰਦਾ ਹੈ ਤਾਂ ਉਸ ਦੇ ਵਿਰੁੱਧ ਵੀ ਮੁਅੱਤਲੀ ਦੀ ਕਾਰਵਾਈ ਸ਼ੁਰੂ ਕਰਵਾਈ ਜਾ ਸਕਦੀ ਹੈ ਪਰ ਪਾਰਟੀ ਦੇ ਧੜੇ ਵਲੋਂ ਵੱਖਰੀ ਰੈਲੀ ਕਰਨ ਨੂੰ ਲੈ ਕੇ ਕਾਨੂੰਨ ਵਿਚ ਸਥਿਤੀ ਸਪੱਸ਼ਟ ਨਹੀਂ ਹੈ, ਲਿਹਾਜ਼ਾ ਇਸ ਮਾਮਲੇ ਵਿਚ ਮੁਅੱਤਲੀ ਦੀ ਕਾਰਵਾਈ ਲਈ ਡੂੰਘੀ ਕਾਨੂੰਨੀ ਪੜਤਾਲ ਕਰਨੀ ਪਵੇਗੀ। ਇਹੀ ਕਾਰਨ ਹੈ ਕਿ ਖਹਿਰਾ ਧੜਾ ਲਗਾਤਾਰ ਇਸ ਨੂੰ ਪਾਰਟੀ ਦੀ ਰੈਲੀ ਦੱਸ ਰਿਹਾ ਹੈ ਅਤੇ ਰੈਲੀ ਵਿਚ ਕੋਈ ਅਜਿਹਾ ਕਦਮ ਨਹੀਂ ਉਠਾਇਆ ਗਿਆ, ਜਿਸ ਨਾਲ ਰੈਲੀ ਦੇ ਪਾਰਟੀ ਵਿਰੋਧੀ ਹੋਣ ਦਾ ਸੰਦੇਸ਼ ਜਾਵੇ ਅਤੇ ਹਾਈਕਮਾਨ ਨੂੰ ਵਿਧਾਇਕਾਂ ਦੀ ਮੁਅੱਤਲੀ ਦੀ ਕਾਰਵਾਈ ਕਰਨ ਦਾ ਮੌਕਾ ਮਿਲੇ। ਇਥੋਂ ਤਕ ਕਿ ਰੈਲੀ ਦੇ ਮੰਚ ਉਪਰ ਵੀ 'ਆਮ ਆਦਮੀ ਪਾਰਟੀ' ਦਾ ਬੈਨਰ ਹੀ ਲਾਇਆ ਗਿਆ ਹੈ ਅਤੇ ਰੈਲੀ ਵਿਚ ਕਿਸੇ ਦੀਆਂ ਫੋਟੋਆਂ ਨਹੀਂ ਲਾਈਆਂ ਗਈਆਂ।
ਦੋ-ਤਿਹਾਈ ਪਾਰਟੀ ਟੁੱਟੇ ਤਾਂ ਕਾਰਵਾਈ ਨਹੀਂ 
ਦਲ ਬਦਲ ਵਿਰੋਧੀ ਕਾਨੂੰਨ ਦੀ ਵਿਵਸਥਾ ਮੁਤਾਬਿਕ ਜੇਕਰ ਪਾਰਟੀ ਵਿਚ ਟੁੱਟ-ਭੱਜ ਵਾਲੀ ਸਥਿਤੀ ਬਣਦੀ ਹੈ ਅਤੇ ਦੋ ਵੱਖਰੇ ਧੜੇ ਬਣਦੇ ਹਨ ਤਾਂ ਪਾਰਟੀ ਤੋੜਨ ਵਾਲੇ ਧੜੇ ਕੋਲ ਕੁਲ ਵਿਧਾਇਕਾਂ ਦੇ ਦੋ-ਤਿਹਾਈ ਵਿਧਾਇਕਾਂ ਦਾ ਸਮਰਥਨ ਜ਼ਰੂਰੀ ਹੈ। ਖਹਿਰਾ ਧੜਾ ਅਤੇ ਹਾਈਕਮਾਨ ਦੋਵੇਂ ਇਸ ਗੱਲ ਤੋਂ ਜਾਣੂ ਹਨ। ਸ਼ਾਇਦ ਇਹੋ ਕਾਰਨ ਹੈ ਕਿ ਦੋਵੇਂ ਧੜੇ ਪਾਰਟੀ ਦੇ 20 ਵਿਧਾਇਕਾਂ 'ਚੋਂ ਦੋ-ਤਿਹਾਈ ਵਿਧਾਇਕਾਂ (14 ਵਿਧਾਇਕ) ਆਪਣੇ ਕੋਲ ਰੱਖਣ ਲਈ ਕੋਸ਼ਿਸ਼ ਕਰ ਰਹੇ ਹਨ, ਹਾਲਾਂਕਿ ਕਿਸੇ ਧੜੇ ਕੋਲ ਇੰਨੇ ਵਿਧਾਇਕਾਂ ਦਾ ਸਮਰਥਨ ਨਹੀਂ ਹੈ। 

  • ਆਮ ਆਦਮੀ ਪਾਰਟੀ
  • ਸੁਖਪਾਲ ਖਹਿਰਾ
  • Aam Aadmi Party

ਫਿਰ ਉੱਠਿਆ ਮੁੱਖ ਮੰਤਰੀ ਦੀ ਪਾਕਿਸਤਾਨੀ ਮਿੱਤਰ ਅਰੂਸਾ ਆਲਮ ਦਾ ਮਾਮਲਾ

NEXT STORY

Stories You May Like

  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ ਬੱਤੀ
  • stubble burning punjab haryana 5 states warning
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ ਚਿਤਾਵਨੀ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • pcs officer ankur mahindru appointed new commissioner
      ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ ਮਹਿੰਦਰੂ ਬਣੇ ਨਵੇਂ ਕਮਿਸ਼ਨਰ
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...
    • ravneet bittu in mansa
      ਪਰਵਿੰਦਰ ਝੋਟੇ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗਿਆ ਇਨਸਾਫ਼:...
    • sukhbir singh badal on parwinder singh jhota
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ...
    • parvinder jhota  kuldeep singh gargaj  sri akal takht sahib
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +