ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਕੀਤੀ ਗਈ ਸੂਚੀ 'ਚ ਸੂਬਾ ਸਕੱਤਰ, ਸੂਬਾ ਸੰਯੁਕਤ ਸਕੱਤਰ, ਲੋਕ ਸਭਾ ਮੀਤ ਪ੍ਰਧਾਨ, ਹਲਕਾ ਇੰਚਾਰਜ, ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਮੀਤ ਪ੍ਰਧਾਨ, ਜ਼ਿਲ੍ਹਾ ਖਜ਼ਾਨਚੀ, ਜ਼ਿਲ੍ਹਾ ਸਕੱਤਰ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਸ਼ਾਮਲ ਹਨ।
ਇਹ ਵੀ ਪੜ੍ਹੋ : PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result
ਪਾਰਟੀ ਵਲੋਂ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਤਕੜੇ ਅਤੇ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਛੋਲੇ-ਭਟੂਰੇ ਖਾਣ ਪੁੱਜੇ ਮਜ਼ਦੂਰ ਨੇ ਕਰ 'ਤਾ ਹੈਰਾਨ ਕਰ ਦੇਣ ਵਾਲਾ ਕੰਮ, ਵੀਡੀਓ ਹੋ ਰਹੀ ਵਾਇਰਲ, ਤੁਸੀਂ ਵੀ ਦੇਖੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਲੇ-ਭਟੂਰੇ ਖਾਣ ਪੁੱਜੇ ਮਜ਼ਦੂਰ ਨੇ ਕਰ 'ਤਾ ਹੈਰਾਨ ਕਰ ਦੇਣ ਵਾਲਾ ਕੰਮ, ਵੀਡੀਓ ਹੋ ਰਹੀ ਵਾਇਰਲ, ਤੁਸੀਂ ਵੀ ਦੇਖੋ
NEXT STORY