ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ 'ਚ ਆਮ ਆਦਮੀ ਪਾਰਟੀ ਨੇ ਆਪਣਾ ਸੰਗਠਨ ਹੋਰ ਮਜ਼ਬੂਤ ਕੀਤਾ ਹੈ। ਆਪ ਵੱਲੋਂ ਪੰਜਾਬ ਵਿਚ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਪੰਜਾਬ 'ਚ ਮੀਡੀਆ ਅਤੇ ਸੋਸ਼ਲ ਮੀਡੀਆ ਟੀਮ ਦੀ ਘੋਸ਼ਣਾ ਕੀਤੀ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਬੂਥ ਪੱਧਰ 'ਤੇ ਸੋਸ਼ਲ ਮੀਡੀਆ ਇੰਚਾਰਜ ਅਤੇ ਸੋਸ਼ਲ ਮੀਡੀਆ ਸੈਕਰੇਟਰੀ ਨਿਯੁਕਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, ਵਿਭਾਗ ਵੱਲੋਂ Alert ਜਾਰੀ
ਇਸ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਠੀਕ ਢੰਗ ਨਾਲ ਪਹੁੰਚਾਉਣ ਲਈ ਡਿਸਟ੍ਰਿਕਟ ਮੀਡੀਆ ਇੰਚਾਰਜ ਵੀ ਲਗਾਏ ਗਏ ਹਨ। ਇਸ ਕਦਮ ਰਾਹੀਂ ਪਾਰਟੀ ਦੇ ਵਾਲੰਟੀਅਰ ਸਰਕਾਰ ਦੀਆਂ ਉਪਲੱਬਧੀਆਂ ਅਤੇ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ। ਐਲਾਨੇ ਗਏ ਅਹੁਦੇਦਾਰਾਂ ਦੀ ਲਿਸਟ ਵਿਚ ਤੁਸੀਂ ਨਾਵਾਂ ਦੇ ਵੇਰਵੇ ਵੇਖ ਸਕਦੇ ਹੋ।




ਇਹ ਵੀ ਪੜ੍ਹੋ: ਜਲੰਧਰ ਦੀ ਅਦਾਲਤ 'ਚ ਹੋਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਵਾਸੀ ਭਾਰਤੀਆਂ ਲਈ ਵੱਡੀ ਖ਼ੁਸ਼ਖ਼ਬਰੀ, ਵਿਦੇਸ਼ ਤੋਂ ਪੈਸਾ ਭੇਜਣਾ ਹੋਵੇਗਾ ਹੋਰ ਆਸਾਨ
NEXT STORY