ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ। ਚਾਰ ਆਗੂਆਂ ਨੂੰ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਨ੍ਹਾਂ ਵਿਚ ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਵਾਲ, ਅਸੀਤ ਕੁਮਾਰ ਸ਼ਾਮਲ ਹਨ। ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਸਟੇਟ ਆਬਜ਼ਰਵਰ ਨਿਯੁਕਤੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਟੇਟ ਇੰਚਾਰਜ ਪੰਜਾਬ ਮਨੀਸ਼ ਸਿਸੋਦੀਆ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਕੇਪੀ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਗ੍ਰੈਂਡ ਵਿਟਾਰਾ ਕਾਰ ਦੇ ਮਾਲਕ ਨੇ ...
ਜ਼ਿਕਰਯੋਗ ਹੈ ਕਿ ਇਸ ਦੇ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਸੰਗਠਨ ਇੰਚਾਰਜਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਪਾਰਟੀ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਪਾਰਟੀ ਨੇ ਖਰੜ ਹਲਕੇ 'ਚ ਟਰੇਡ ਵਿੰਗ ਦੇ ਹਲਕਾ ਕੋ-ਆਰਡੀਨੇਟਰ ਦਾ ਵੀ ਐਲਾਨ ਕੀਤਾ।
ਇਹ ਵੀ ਪੜ੍ਹੋ: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਬੋਲੈਰੋ ਪਿੱਛੇ ਲਟਕਣ ਦੀ ਕੋਸ਼ਿਸ਼ ਕਰ ਰਿਹਾ ਸੀ ਜਵਾਕ, ਹੋਇਆ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਭਖੀ ਸਿਆਸਤ, ਹੱਕ 'ਚ ਆਏ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ
NEXT STORY