Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:47:22 PM

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

  • indo pak border

    ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ !...

  • three person arrested with weapons in punjab  module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਆਪ' ਦਾ ਵੱਡਾ ਦੋਸ਼, ਭਾਜਪਾ ਦੀ ਕਿਸਾਨਾਂ ਪ੍ਰਤੀ ਜ਼ਹਿਰੀਲੀ ਸੋਚ ਕਾਰਣ ਹਾਲਾਤ ਹੋਏ ਖ਼ਰਾਬ

PUNJAB News Punjabi(ਪੰਜਾਬ)

'ਆਪ' ਦਾ ਵੱਡਾ ਦੋਸ਼, ਭਾਜਪਾ ਦੀ ਕਿਸਾਨਾਂ ਪ੍ਰਤੀ ਜ਼ਹਿਰੀਲੀ ਸੋਚ ਕਾਰਣ ਹਾਲਾਤ ਹੋਏ ਖ਼ਰਾਬ

  • Edited By Gurminder Singh,
  • Updated: 23 Oct, 2024 06:16 PM
Chandigarh
aam aadmi party bharatiya janata party
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੇਂਦਰ ਸਰਕਾਰ ਨਾਲ ਸ਼ੈਲਰ ਮਾਲਕਾਂ ਦੀ ਮੀਟਿੰਗ 'ਤੇ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ ਕਿਹਾ ਕਿ ਕੇਂਦਰ ਸਾਰੀ ਸਮੱਸਿਆ ਤੋਂ ਜਾਣੂ ਸੀ, ਫਿਰ ਇੰਨੀ ਦੇਰੀ ਕਿਉਂ ਕੀਤੀ ਗਈ?  ਕਿਸਾਨਾਂ ਅਤੇ ਆੜ੍ਹਤੀਆਂ ਨੂੰ ਇੰਨੇ ਦਿਨ ਕਿਉਂ ਤੰਗ ਕੀਤਾ ਗਿਆ? ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਆੜ੍ਹਤੀ-ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਹੋ ਰਹੀਆਂ ਹਨ ਪਰ ਕੇਂਦਰ ਸਰਕਾਰ ਕੁਝ ਨਹੀਂ ਕਰ ਰਹੀ। ਕੇਂਦਰ ਸਰਕਾਰ ਇੰਨੇ ਦਿਨਾਂ ਬਾਅਦ ਕੁੰਭਕਰਨ ਦੀ ਨੀਂਦ ਤੋਂ ਜਾਗੀ ਅਤੇ ਫਿਰ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ। ਇਹ ਵੀ ਭਾਜਪਾ ਦਾ ਦਿਖਾਵਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਪੰਜਾਬ ਪ੍ਰਤੀ ਜ਼ਹਿਰੀਲੀ ਸੋਚ ਅਤੇ ਕਿਸਾਨਾਂ ਪ੍ਰਤੀ ਬਦਲੇ ਦੀ ਭਾਵਨਾ ਕਾਰਨ ਅੱਜ ਅਜਿਹੀ ਸਥਿਤੀ ਪੈਦਾ ਹੋਈ ਹੈ। ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈਣਾ ਚਾਹੁੰਦੀ ਹੈ।  

ਇਹ ਵੀ ਪੜ੍ਹੋ : ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਫ਼ੈਸਲਾ

'ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜ ਸਾਲ ਪਹਿਲਾਂ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਢਾਈ ਫੀਸਦੀ ਮਿਲਦਾ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਘਟਾ ਕੇ ਅੱਜ ਸਿਰਫ਼ 45 ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਸ਼ੈਲਰ ਮਾਲਕਾਂ ਦੀ ਸਭ ਤੋਂ ਵੱਡੀ ਮੰਗ ਪੂਰੀ ਕਰੇ ਕਿ ਐੱਫਸੀਆਈ ਦੇ ਗੁਦਾਮਾਂ ਵਿਚ ਪਏ ਪੁਰਾਣੇ ਚੌਲਾਂ ਨੂੰ ਜਲਦੀ ਖਾਲੀ ਕਰਵਾਇਆ ਜਾਵੇ। ਸ਼ੈਲਰ ਮਾਲਕਾਂ ਕੋਲ ਇਸ ਸਮੱਸਿਆ ਦੇ ਹੱਲ ਲਈ ਬਦਲ ਵੀ ਹਨ, ਉਸ 'ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਤੋਂ ਅਚਾਨਕ ਜ਼ੋਰ ਫੜੇਗੀ ਠੰਡ

ਗਰਗ ਨੇ ਕਿਹਾ ਕਿ ਮੁੱਖ ਸਮੱਸਿਆ ਇਹ ਹੈ ਕਿ ਐੱਫਸੀਆਈ ਸ਼ੈਲਰ ਮਾਲਕਾਂ ਤੋਂ ਫਸਲ ਦੀ ਖਰੀਦ ਨਹੀਂ ਕਰ ਪਾ ਰਹੀ ਹੈ ਕਿਉਂਕਿ ਹੁਣ ਤੱਕ ਮੰਡੀਆਂ ਵਿਚ ਆਈ 90 ਫੀਸਦੀ ਫਸਲ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਸ ਦੇ ਪੈਸੇ ਵੀ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਹੋ ਚੁੱਕੇ ਹਨ ਪਰ ਮੁੱਦਾ ਇਹ ਹੈ ਕਿ ਖਰੀਦੀ ਹੋਈ ਫਸਲ ਨੂੰ ਕਿੱਥੇ ਰੱਖਿਆ ਜਾਵੇ? ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸ਼ੈਲਰ ਮਾਲਕਾਂ ਨਾਲ ਅੱਜ ਰੱਖੀ ਗਈ ਮੀਟਿੰਗ ਪਹਿਲਾਂ ਵੀ ਹੋ ਸਕਦੀ ਸੀ ਪਰ ਭਾਜਪਾ ਦਾ ਮਕਸਦ ਪੰਜਾਬ ਦੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਪ੍ਰੇਸ਼ਾਨ ਕਰਨਾ ਸੀ, ਇਸ ਲਈ ਅਜਿਹਾ ਜਾਣਬੁੱਝ ਕੇ ਕੀਤਾ ਗਿਆ। ‘ਆਪ’ ਦੇ ਬੁਲਾਰੇ ਬਿਕਰਮਜੀਤ ਪਾਸੀ ਨੇ ਕਿਹਾ ਕਿ ਇਹ ਸਾਰਾ ਮਾਮਲਾ ਕੇਂਦਰ ਨਾਲ ਸਬੰਧਤ ਹੈ ਅਤੇ ਕੇਂਦਰ ਨੇ ਜਾਣਬੁੱਝ ਕੇ ਇਹ ਸਮੱਸਿਆ ਪੈਦਾ ਕੀਤੀ ਹੈ। ਇਹ ਭਾਜਪਾ ਦੀ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦੀ ਵੱਡੀ ਸਾਜਿਸ਼ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਕੋਰੋਨਾ ਤੋਂ ਬਾਅਦ ਪੈਰ ਪਸਾਰਣ ਲੱਗਾ ਇਹ ਖ਼ਤਰਨਾਕ ਵਾਇਰਸ

‘ਆਪ’ ਆਗੂ ਨੇ ਕਿਹਾ ਕਿ ਕੇਂਦਰ ਨੇ ਸੀਸੀਐੱਲ ਜਾਰੀ ਕਰ ਦਿੱਤਾ ਹੈ ਪਰ ਅਜੇ ਤੱਕ ਅਨਾਜ ਸਟੋਰ ਕਰਨ ਲਈ ਜਗ੍ਹਾ ਖਾਲੀ ਨਹੀਂ ਕੀਤੀ ਗਈ। ਲਿਫਟਿੰਗ ਜਾਣਬੁੱਝ ਕੇ ਹੌਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਮੱਸਿਆ ਦੇ ਹੱਲ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਸੂਬਾ ਸਰਕਾਰ ਨੇ ਆਪਣੇ ਕਈ ਖਰਚੇ ਘਟਾ ਦਿੱਤੇ ਹਨ। ਚੌਲ ਮਿੱਲਾਂ ਦੇ ਲਾਭ ਲਈ ਉਨ੍ਹਾਂ ਨੂੰ ਮਿਲਣ ਵਾਲੀ ਰਾਸ਼ੀ 1.94 ਰੁਪਏ ਤੋਂ ਵਧਾ ਕੇ 2.32 ਰੁਪਏ ਕਰ ਦਿੱਤੀ ਗਈ ਹੈ। ਹੁਣ ਜੋ ਵੀ ਬਦਲਾਅ ਕਰਨੇ ਹਨ, ਉਹ ਕੇਂਦਰ ਸਰਕਾਰ ਨੂੰ ਕਰਨੇ ਹਨ ਪਰ ਇਸ ਵਿਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹੋ ਜਾਣ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਆਪਣੇ ਹੀ ਆਗੂ ਸੁਨੀਲ ਜਾਖੜ ਦੀਆਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣਾ ਚਾਹੀਦਾ ਹੈ ਅਤੇ ਮਤਰੇਈ ਮਾਂ ਵਾਲਾ ਵਤੀਰਾ ਬੰਦ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਹਰ ਘਰ ਨੂੰ ਅਲਾਟ ਹੋਣਗੇ ਨੰਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Aam Aadmi Party
  • Bharatiya Janata Party
  • Farmers of Punjab
  • ਆਮ ਆਦਮੀ ਪਾਰਟੀ
  • ਭਾਰਤੀ ਜਨਤਾ ਪਾਰਟੀ
  • ਪੰਜਾਬ ਦੇ ਕਿਸਾਨ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਤੋਂ ਅਚਾਨਕ ਜ਼ੋਰ ਫੜੇਗੀ ਠੰਡ

NEXT STORY

Stories You May Like

  • farmers  425 per quintal  sugarcane procurement price
    ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ ਸਰਕਾਰ ਦਾ ਵੱਡਾ ਫੈਸਲਾ
  • france protests
    ਮੰਗਲਵਾਰ ਨੂੰ ਵੀ ਜਾਰੀ ਰਹਿਣਗੇ ਪ੍ਰਦਰਸ਼ਨ ! ਫਰਾਂਸ 'ਚ ਹੋਰ ਖ਼ਰਾਬ ਹੋਏ ਹਾਲਾਤ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • boy deadbody found under suspicious circumstances on tiwana road
    ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh update
      'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ...
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • case of parwinder singh jhota s murder reaches highcourt
      ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ...
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • sc new rules for railway counter tickets will be implemented from october 27
      SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ...
    • impact of   punjab bandh   in tanda
      ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
    • sachin pilot on raja warring
      ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਏ ਜਾਣ ਮਗਰੋਂ ਸਚਿਨ ਪਾਇਲਟ ਦਾ ਵੱਡਾ ਬਿਆਨ;...
    • strong response in bhogpur to the punjab bandh called in protest
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
    • farmers protest on jalandhar phagwara national highway
      ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +