Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    9:31:00 PM

  • 60 year old migrant murdered with iron rod

    ਸੰਗਰੂਰ : ਪੈਸਿਆਂ ਨੂੰ ਲੈ ਕੇ ਖੂਨੀ ਝੜਪ, ਲੋਹੇ ਦੀ...

  • big protest to be held in amritsar on february 27 for press freedom

    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ...

  • unique decree of the punjab government

    ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ! ਬੱਚਿਆਂ ਦੇ ਭਵਿੱਖ...

  • tragedy in moga

    ਪੰਜਾਬ : ਕਮਰੇ ਅੰਦਰ ਸਹੇਲੀ ਨਾਲ ਇਸ ਹਾਲਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ’ ਨੇ ਸਵੀਕਾਰ ਕੀਤੀ ਸਿਹਤ ਮੰਤਰੀ ਓ. ਪੀ. ਸੋਨੀ ਦੀ ਚੁਣੌਤੀ, ਬਹਿਸ ਲਈ ਪਸੰਦ ਦੀ ਤਾਰੀਖ਼ ਚੁਣਨ ਨੂੰ ਕਿਹਾ

PUNJAB News Punjabi(ਪੰਜਾਬ)

‘ਆਪ’ ਨੇ ਸਵੀਕਾਰ ਕੀਤੀ ਸਿਹਤ ਮੰਤਰੀ ਓ. ਪੀ. ਸੋਨੀ ਦੀ ਚੁਣੌਤੀ, ਬਹਿਸ ਲਈ ਪਸੰਦ ਦੀ ਤਾਰੀਖ਼ ਚੁਣਨ ਨੂੰ ਕਿਹਾ

  • Edited By Babita,
  • Updated: 13 Dec, 2021 12:25 PM
Chandigarh
aam aadmi party challenge minister op soni
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਤੇ ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਂਝੇ ਬਿਆਨ ਰਾਹੀਂ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਚੁਣੌਤੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਵਿਚਾਰ-ਚਰਚਾ (ਡਿਬੇਟ) ਲਈ ਮੰਤਰੀ ਸਾਹਿਬ ਆਪਣੀ ਪਸੰਦ ਦੀ ਜਗ੍ਹਾ, ਤਾਰੀਖ਼ ਅਤੇ ਚੈਨਲ ਚੁਣ ਕੇ ਦੱਸ ਦੇਣ। ਜ਼ਿਕਰਯੋਗ ਹੈ ਕਿ ਕਾਂਗਰਸੀ ਮੰਤਰੀ ਓ. ਪੀ. ਸੋਨੀ ਨੇ ਆਪਣੇ ਸਾਥੀ ਮੰਤਰੀ ਪਰਗਟ ਸਿੰਘ ਦੇ ਰਾਹ ’ਤੇ ਚੱਲ ਰਹੇ ਹਨ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਅਤੇ ਦਿੱਲੀ ਦੀ ਸਿਹਤ ਪ੍ਰਣਾਲੀ ’ਤੇ ਬਹਿਸ ਲਈ ਚੁਣੌਤੀ ਦਿੱਤੀ ਹੈ, ਤਾਂ ਜੋ ਪਤਾ ਲੱਗ ਸਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ’ਚ ਸਿਹਤ ਸੇਵਾਵਾਂ ’ਚ ਕੀ ਸੁਧਾਰ ਕੀਤੇ ਹਨ। 

ਅਮਨ ਅਰੋੜਾ ਨੇ ਸਿਹਤ ਮੰਤਰੀ ਓ. ਪੀ. ਸੋਨੀ ’ਤੇ ਅੰਕੜਿਆਂ ਨੂੰ ਗੁੰਮਰਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਲੂਮ ਹੁੰਦਾ ਕਿ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੇ ‘ਇੰਟਰਵਿਊ’ ਦੌਰਾਨ ਪੰਜਾਬ ਅਤੇ ਦਿੱਲੀ ਦੀ ਸਿਹਤ ਪ੍ਰਣਾਲੀ ਅਤੇ ਇਲਾਜ ਵਿਵਸਥਾ ਦੀ ਤੁਲਨਾ ਕੀਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਪੰਜਾਬ ਹਰ ਮਾਮਲੇ ਵਿੱਚ ਦਿੱਲੀ ਤੋਂ ਅੱਗੇ ਹੈ। ਮੰਤਰੀ ਦੇ ਇਸ ਦਾਅਵੇ ਤੋਂ ਪਤਾ ਲੱਗਦਾ ਹੈ ਕਿ ਉਹ ਸਿਹਤ ਵਿਵਸਥਾ ਦੇ ਮਾਮਲੇ ’ਚ ਦਿੱਲੀ ਸਰਕਾਰ ਨੂੰ ਚੁਣੌਤੀ ਦਿੰਦੇ ਹਨ। ਮੰਤਰੀ ਵੱਲੋਂ ਪੇਸ਼ ਕੀਤੇ ਅੰਕੜਿਆਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੀ ਸਿਹਤ ਸੇਵਾਵਾਂ ਤੁਲਨਾ ਕਰਨ ਦੀ ਛੇਤੀ ’ਚ ਸਿਹਤ ਮੰਤਰੀ ਓ. ਪੀ. ਸੋਨੀ ਇਹ ਭੁੱਲ ਗਏ ਕਿ ਪੰਜਾਬ ਦੀ ਸਿਹਤ ਵਿਵਸਥਾ ਰਾਸ਼ਟਰੀ ਪੱਧਰ ’ਤੇ ਨਿਰਧਾਰਿਤ ਮਾਪਦੰਡਾਂ ਅਤੇ ਡਬਲਿਊ. ਐੱਚ. ਓ. ਦੇ ਮਿਆਰਾਂ ’ਤੇ ਖ਼ਰੀ ਨਹੀਂ ਉਤਰਦੀ।

ਪੰਜਾਬ ਦੇ ਪਿੰਡਾਂ ਦੇ ਰਾਸ਼ਟਰੀ ਸਿਹਤ ਨਿਯਮਾਂ ਅਨੁਸਾਰ 700 ਤੋਂ ਵੱਧ ਪ੍ਰਾਇਮਰੀ ਸਿਹਤ ਕੇਂਦਰ ਹੋਣੇ ਚਾਹੀਦੇ ਹਨ ਪਰ ਇਨ੍ਹਾਂ ਦੀ ਗਿਣਤੀ ਸਿਰਫ 416 ਹੈ। ਇਸੇ ਤਰ੍ਹਾਂ ਪਿੰਡਾਂ ਦੇ ਖੇਤਰ ਵਿੱਚ ਆਬਾਦੀ ਹਿਸਾਬ ਤੋਂ ਲਗਭਗ 200 ਸੀ. ਐੱਚ. ਸੀ. ਦੀ ਲੋੜ ਹੈ ਪਰ ਪੰਜਾਬ ਕੋਲ ਸਿਰਫ਼ 87 ਹਨ। ਇਨ੍ਹਾਂ 87 ਸੀ. ਐੱਸੀ ਵਿੱਚੋਂ 80 ਸੀ. ਐੱਚ. ਸੀ. ਵਿੱਚ ਕੋਈ ਮਾਹਰ ਡਾਕਟਰ ਨਹੀਂ ਹੈ। ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਕੁੱਝ ਪ੍ਰਾਇਮਰੀ ਅਤੇ ਸਮੁਦਾਇਕ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਨੂੰ ਅਸੁਰੱਖਿਅਤ ਐਲਾਨਿਆ ਗਿਆ ਹੈ। ਕਈ-ਕਈ ਕੇਂਦਰਾਂ ’ਚ ਇਲਾਜ ਦੇ ਉਪਕਰਣ ਵੀ ਉਪਲੱਬਧ ਨਹੀਂ ਹਨ। 2019 ਦੀ ਕੇਂਦਰੀ ਸਿਹਤ ਅਤੇ ਕਲਿਆਣਕਾਰੀ ਵਿੱਤੀ ਰਿਪੋਰਟ ਵਿੱਚ ਸੂਬੇ ਵਿੱਚ 50 ਫ਼ੀਸਦੀ ਤੋਂ ਵੱਧ ਪੀ. ਐੱਚ. ਸੀ. ਕਿਸੇ ਵੀ ਪ੍ਰਮਾਣ ਨੂੰ ਪੂਰਾ ਨਹੀਂ ਕਰਦਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਸਹੀ ਨਹੀਂ ਮੰਨਿਆ ਗਿਆ ਹੈ। ਓ. ਪੀ. ਸੋਨੀ ਦੱਸਣ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਸਰਕਾਰ ਨੇ ਪ੍ਰਾਇਮਰੀ ਸਿਹਤ ਕੇਂਦਰਾਂ ਲਈ ਕੀ ਦਿੱਤਾ ਹੈ? 

ਅਰੋੜਾ ਨੇ ਕਿਹਾ ਕਿ ਸੋਨੀ ਸਿਰਫ ਅੰਕੜਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਕਿ ਸਿਹਤ ਮੰਤਰੀ ਨੂੰ ਇਨ੍ਹਾਂ ਦੀ ਸਹੀ ਸਥਿਤੀ ਦੀ ਅਸਲੀਅਤ ਜਾਨਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਸਿਹਤ ਮੰਤਰੀ ਨੂੰ ਸੱਚ ਨਹੀਂ ਪਤਾ, ਜਿਸ ਦੇ ਅਧੀਨ ਸੂਬੇ ਦੇ ਸਰਕਾਰੀ ਹਸਪਤਾਲ, ਉਪ ਕੇਂਦਰ, ਪੀ. ਐੱਚ. ਸੀ. ਅਤੇ ਸੀ. ਐੱਚ. ਸੀ. ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਾਦਲ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਅਤੇ ਸਮਾਜਿਕ ਸਿਹਤ ਕੇਂਦਰਾਂ ਵਿੱਚ ਸਿਹਤ ਅਤੇ ਇਲਾਜ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ, ਕਿਉਂਕਿ ਕਿਸੇ ਨੇ ਕਦੇ ਵੀ ਸਿਹਤ ਸੇਵਾਵਾਂ ਵੱਲ ਧਿਆਨ ਨਹੀਂ ਦਿੱਤਾ। ਸਗੋਂ ਨਿੱਜੀ ਖੇਤਰ ਪੰਜਾਬ ਵਿੱਚ ਵਧੇ-ਫੁਲੇ ਹਨ ਅਤੇ ਹੁਣ ਨਿੱਜੀ ਹਸਪਤਾਲਾਂ ਇਲਾਜ ਮਹਿੰਗਾਂ ਹੋ ਗਿਆ ਹੈ। ਆਮ ਲੋਕ ਇਲਾਜ ਦਾ ਖ਼ਰਚਾ ਵੀ ਨਹੀਂ ਚੁੱਕ ਸਕਦੇ ਅਤੇ ਸਿਰਫ ਪ੍ਰਭੂ ਦੀ ਕ੍ਰਿਪਾ 'ਤੇ ਜੀਅ ਰਹੇ ਹਨ।

ਵਿਧਾਇਕ ਅਰੋੜਾ ਨੇ ਕਿਹਾ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਸਿਹਤ ਅਧਿਕਾਰੀ, ਡਾਕਟਰ, ਨਰਸ, ਕਲਰਕ ਅਤੇ ਹੋਰ ਕਰਮਚਾਰੀ ਆਪਣੀਆਂ ਮੰਗਾਂ ਨੂੰ ਲਗਾਤਾਰ ਧਰਨੇ ਦੇ ਰਹੇ ਹਨ ਪਰ ਰਾਜ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਕਾਂਗਰਸ ਸਰਕਾਰ ਨੇ ਜਨਤਕ ਸਿਹਤ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਅਤੇ ਮਿਹਨਤ ਕਰਨ ਵਾਲੇ ਲੋਕਾਂ ਨੂੰ ਚੰਗੀ ਤਨਖ਼ਾਹ ਨਹੀਂ ਦਿੱਤੀ। ਅਰੋੜਾ ਨੇ ਅੱਗੇ ਕਿਹਾ ਕਿ ਜੇਕਰ ਓ. ਪੀ. ਸੋਨੀ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵੱਖ-ਵੱਖ ਸਿਹਤ ਮੁਲਾਜ਼ਮਾਂ ਨਾਲ ਸਮਝੌਤਾ ਕਰਨਾ ਚਾਹੀਦਾ ਹੈ ਜੋ ਕਿ ਮੌਜੂਦਾ ਸਮੇਂ ਵਿੱਚ ਕਿਸੇ ਨਾ ਕਿਸੇ ਕਾਰਨ ਤੋਂ ਹੜਤਾਲ ਹੈ, ਜਦੋਂ ਕਿ ਪੰਜਾਬ ਵਿੱਚ ਡਾਕਟਰਾਂ, ਮਾਹਰ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਦੀਆਂ ਅੱਧ ਤੋਂ ਵੱਧ ਅਸਾਮੀਆਂ ਖ਼ਾਲੀ ਪਈਆਂ ਹਨ। 

  • Aam Aadmi Party
  • Health Minister
  • OP Soni
  • Challenge
  • ਆਮ ਆਦਮੀ ਪਾਰਟੀ
  • ਸਿਹਤ ਮੰਤਰੀ ਓਪੀ ਸੋਨੀ
  • ਚੁਣੌਤੀ

ਤਾਮਿਲਨਾਡੂ ਜਹਾਜ਼ ਹਾਦਸਾ: ਸ਼ਹੀਦ ਗੁਰਸੇਵਕ ਸਿੰਘ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ (ਤਸਵੀਰਾਂ)

NEXT STORY

Stories You May Like

  • majithia attacks aap government over lack of computers in schools
    ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ ਤੌਰ 'ਤੇ ਕਰੋ ਐਲਾਨ
  • 8th pay commission launch  website goes live  government issues last date
    8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ ਆਖ਼ਰੀ ਤਾਰੀਖ਼ ਕੀਤੀ ਜਾਰੀ
  • jsw mg motor india launches india  s first   mg magister d  segment suv
    JSW-MG ਮੋਟਰ ਇੰਡੀਆ ਨੇ ਪੇਸ਼ ਕੀਤੀ ਭਾਰਤ ਦੀ ਪਹਿਲੀ ‘ਐੱਮਜੀ ਮੈਜੈਸਟਰ ਡੀ+ ਸੈਗਮੈਂਟ SUV’
  • hotel rates soar  industry representatives meet tourism minister
    ਹੋਟਲ ਕਿਰਾਇਆਂ ’ਚ ਉਛਾਲ, ਉਦਯੋਗ ਪ੍ਰਤੀਨਿਧੀਆਂ ਨੇ ਸੈਰ-ਸਪਾਟਾ ਮੰਤਰੀ ਨਾਲ ਕੀਤੀ ਮੁਲਾਕਾਤ
  • robert kiyosaki again warns of stock market crash
    Robert Kiyosaki ਨੇ ਫਿਰ Stock Market Crash ਦੀ ਦਿੱਤੀ ਚਿਤਾਵਨੀ,ਕਿਹਾ- ਜ਼ਿੰਦਗੀ ਦਾ ਸਭ ਤੋਂ ਵੱਡਾ ਮੌਕਾ...
  • khaira condemns bulldozer yellow claw politics
    ਖਹਿਰਾ ਨੇ ‘ਬੁਲਡੋਜ਼ਰ ਰਾਜਨੀਤੀ’ ਦੀ ਕੀਤੀ ਨਿੰਦਾ, ਬੋਲੇ-ਹਾਈ ਕੋਰਟ 'ਚ ਦਿਆਂਗਾ ਅਧਿਕਾਰੀਆਂ ਨੂੰ ਚੁਣੌਤੀ
  • giani raghbir singh challenged sgpc
    ਗਿਆਨੀ ਰਘਬੀਰ ਸਿੰਘ ਨੇ SGPC ਨੂੰ ਦਿੱਤੀ ਚੁਣੌਤੀ, 72 ਘੰਟੇ ਦੇ ਨੋਟਿਸ 'ਤੇ ਦਿੱਤਾ ਇਹ ਜਵਾਬ
  • sukhpal khaira  s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhpal khaira  s sharp attack on mann government
      'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
    • drug smuglers arested
      ਕਰੋੜਾਂ ਰੁਪਏ ਦੀ ਹੈਰੋਇਨ ਸਣੇ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
    • sukhpal khaira sukhpal khaira s residence
      ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ
    • sukhpal khaira  punjab government  punjab police
      ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
    • nanaksar saints jathedar kuldeep singh gargajj
      ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ ਪੰਜਾਬ ਸਰਕਾਰ ਹੋਵੇਗੀ...
    • bikram majithia  sukhpal singh khaira
      ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ
    • partap singh bajwa s sharp target on cm mann
      'ਤੁਹਾਡੇ ਕੋਲੋਂ ਮਹਿਕਮਾ ਨਹੀਂ ਸੰਭਾਲਿਆਂ ਜਾਂਦਾ ਤਾਂ...' ਪ੍ਰਤਾਪ ਸਿੰਘ ਬਾਜਵਾ...
    • prtc  robbery with bus  robbery in punjab
      ਪੰਜਾਬ ਵਿਚ ਹਾਲਾਤ ਖ਼ਰਾਬ ! ਸਵਾਰੀਆਂ ਨਾਲ ਭਰੀ PRTC ਬੱਸ ਨਾਲ ਦਿਨ ਦਿਹਾੜੇ ਲੁੱਟ
    • sukhbir badal akali dal revival punjab politics
      ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
    • sukhjinder randhawa latter to amit shah
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਕਤਲਕਾਂਡ ਬਾਰੇ MP ਸੁਖਜਿੰਦਰ ਰੰਧਾਵਾ ਨੇ ਅਮਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +