Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    3:00:59 PM

  • big stir in punjab politics

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ...

  • fwice withdraws non cooperation directive against ranveer singh

    ਵੱਡੀ ਰਾਹਤ: ਹੱਟ ਗਿਆ ਰਣਵੀਰ ਸਿੰਘ 'ਤੇ ਲੱਗਾ ਬੈਨ !...

  • punjab ban on entry of general public into courts

    ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ...

  • sunil jakhar bjp

    ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਵੇਖਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਔਰਤਾਂ ਨਾਲ ਵਾਅਦਾ ਖਿਲਾਫੀ ਬਰਦਾਸ਼ਤ ਨਹੀਂ, ਬਲਕਾਰ ਸਿੰਘ ਬਰਾੜ ਦਾ ਮਾਨ ਸਰਕਾਰ ‘ਤੇ ਹਮਲਾ

PUNJAB News Punjabi(ਪੰਜਾਬ)

ਔਰਤਾਂ ਨਾਲ ਵਾਅਦਾ ਖਿਲਾਫੀ ਬਰਦਾਸ਼ਤ ਨਹੀਂ, ਬਲਕਾਰ ਸਿੰਘ ਬਰਾੜ ਦਾ ਮਾਨ ਸਰਕਾਰ ‘ਤੇ ਹਮਲਾ

  • Edited By Gurminder Singh,
  • Updated: 09 Mar, 2026 04:16 PM
Bathinda-Mansa
aam aadmi party government  breaking promise
  • Share
    • Facebook
    • Tumblr
    • Linkedin
    • Twitter
  • Comment

ਗੋਨਿਆਣਾ (ਗੋਰਾ ਲਾਲ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਟੇਟ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਨੂੰ ਮਹੀਨਾਵਾਰ ਆਰਥਿਕ ਮਦਦ ਦੇ ਐਲਾਨ ਨੂੰ ਲੈ ਕੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੀਆਂ ਮਹਿਲਾਵਾਂ ਨਾਲ ਸਰਾਸਰ ਵਾਅਦਾ ਖਿਲਾਫੀ ਅਤੇ ਧੋਖਾਧੜੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕਰਦਿਆਂ ਹਰ ਔਰਤ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਐਸਸੀ ਕੈਟਾਗਰੀ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਦਾ ਨਵਾਂ ਐਲਾਨ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਰਾੜ ਨੇ ਕਿਹਾ ਕਿ ਜੇਕਰ ਇਹ ਸਕੀਮ ਸੱਚਮੁੱਚ ਲੋਕ ਭਲਾਈ ਲਈ ਸੀ ਤਾਂ ਸਰਕਾਰ ਬਣਦੇ ਹੀ ਇਸਨੂੰ ਲਾਗੂ ਕੀਤਾ ਜਾਣਾ ਚਾਹੀਦਾ ਸੀ ਪਰ ਹੁਣ ਕਈ ਸਾਲ ਬਾਅਦ ਇਸਦਾ ਐਲਾਨ ਕਰਨਾ ਸਿਰਫ਼ ਰਾਜਨੀਤਿਕ ਡਰਾਮਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜਦੋਂ ਤੋਂ ਇਹ ਸਰਕਾਰ ਬਣੀ ਹੈ ਉਸ ਸਮੇਂ ਤੋਂ ਹੁਣ ਤੱਕ ਹਰ ਔਰਤ ਦੇ ਹੱਕ ਦੇ ਲਗਭਗ 50 ਹਜ਼ਾਰ ਰੁਪਏ ਬਣਦੇ ਹਨ, ਜੋ ਕਿ ਸਰਕਾਰ ਨੇ ਦੇਣ ਦੀ ਬਜਾਏ ਲੋਕਾਂ ਨੂੰ ਠੱਗਣ ਦਾ ਕੰਮ ਕੀਤਾ ਹੈ। 

ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਭਗਵੰਤ ਮਾਨ ਸਰਕਾਰ ਦੀਆਂ ਚਾਲਾਂ ਨੂੰ ਸਮਝ ਚੁੱਕੀਆਂ ਹਨ ਅਤੇ ਉਹ ਹੁਣ ਕਿਸੇ ਵੀ ਝੂਠੇ ਵਾਅਦੇ ਵਿਚ ਨਹੀਂ ਆਉਣਗੀਆਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਐਲਾਨ ਹੈ ਪਰ ਪੰਜਾਬ ਦੀਆਂ ਔਰਤਾਂ ਇਸ ਵਾਰ ਆਪਣਾ ਹੱਕ ਮੰਗਣ ਲਈ ਡੱਟ ਕੇ ਖੜਨਗੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਵਾਅਦਾ ਖਿਲਾਫੀ ਦਾ ਜਵਾਬ ਵੀ ਜ਼ਰੂਰ ਦੇਣਗੀਆਂ। ਬਰਾੜ ਨੇ ਦਾਅਵਾ ਕੀਤਾ ਕਿ ਜਦੋਂ 2027 ਵਿਚ ਪੰਜਾਬ ਵਿਚ ਮੁੜ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ ਤਾਂ ਸਭ ਤੋਂ ਪਹਿਲੇ ਦਿਨ ਤੋਂ ਹੀ ਮਹਿਲਾਵਾਂ ਨੂੰ ਉਹਨਾਂ ਦਾ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਹਰ ਔਰਤ ਲਈ 1000 ਰੁਪਏ ਮਹੀਨਾਵਾਰ ਯੋਜਨਾ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਮਹਿਲਾਵਾਂ ਦੇ ਹੱਕਾਂ ਅਤੇ ਸਨਮਾਨ ਲਈ ਲੜਦਾ ਆਇਆ ਹੈ ਅਤੇ ਅੱਗੇ ਵੀ ਇਹ ਲੜਾਈ ਜਾਰੀ ਰਹੇਗੀ।

  • Aam Aadmi Party government
  • Rs 1000 to women
  • breaking promise
  • ਆਮ ਆਦਮੀ ਪਾਰਟੀ ਦੀ ਸਰਕਾਰ
  • ਔਰਤਾਂ ਨੂੰ 1000 ਰੁਪਏ
  • ਵਾਅਦਾ ਖ਼ਿਲਾਫੀ

PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ ਨਿਕਲੀਆਂ ਧਾਹਾਂ

NEXT STORY

Stories You May Like

  • women bus free travel not fare
    ਬੱਸਾਂ 'ਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਸ਼ੁਭੇਂਦੂ ਸਰਕਾਰ ਦਾ ਵੱਡਾ ਤੋਹਫ਼ਾ, ਅੱਜ ਤੋਂ ਨਹੀਂ ਲੱਗੇਗਾ ਕੋਈ ਕਿਰਾਇਆ
  • attack on person  incident in ferozepur  punjab police
    ਵੱਡੀ ਵਾਰਦਾਤ, ਵਿਅਕਤੀ 'ਤੇ ਕਿਰਚਾਂ ਨਾਲ ਹਮਲਾ
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • attack on fire brigade employee with sharp weapons
    ਫਗਵਾੜਾ ’ਚ ਗੁੰਡਾਗਰਦੀ ਦਾ ਨੰਗਾ ਨਾਂਚ! ਫਾਇਰ ਬ੍ਰਿਗੇਡ ਕਰਮਚਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • june  84 military attack should be declared a  war crime   gurcharan singh
    ਜੂਨ ’84 ਦਾ ਫ਼ੌਜੀ ਹਮਲਾ 'ਜੰਗੀ ਜੁਰਮ' ਕਰਾਰ ਦਿੱਤਾ ਜਾਵੇ : ਗੁਰਚਰਨ ਸਿੰਘ
  • dispute over parking  woman attacked with baseball
    ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਇਆ ਵਿਵਾਦ, ਮਹਿਲਾ ’ਤੇ ਬੇਸਬਾਲ ਨਾਲ ਕੀਤਾ ਹਮਲਾ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ ਬਚਾਈ ਜਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
Trending
Ek Nazar
women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney  s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu s big statement
      ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ:  ਰਵਨੀਤ ਬਿੱਟੂ
    • punjabi girls achieved big positions across the country
      ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
    • punjabi man in usa
      ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ ! 55 ਸਾਲ ਤੱਕ ਨਹੀਂ ਮਿਲੇਗੀ...
    • tarun chugh speach
      ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਵੇਗੀ ਭਾਜਪਾ: ਤਰੁਣ ਚੁੱਘ
    • great news for thousands of families living outside lal dore
      ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ...
    • alert in amritsar  security agencies  punjab police
      ਅੰਮ੍ਰਿਤਸਰ ਵਿਚ ਅਲਰਟ, ਸੁਰੱਖਿਆ ਏਜੰਸੀਆਂ ਨੇ ਸੰਭਾਲੀ ਕਮਾਨ
    • punjab is looking at bjp with bated breath today ashwani sharma
      ਪੰਜਾਬ ਅੱਜ ਭਾਜਪਾ ਵੱਲ ਟਿਕਟਿਕੀ ਲਗਾ ਕੇ ਦੇਖ ਰਿਹਾ ਹੈ : ਅਸ਼ਵਨੀ ਸ਼ਰਮਾ
    • two womens died in a terrible road accident
      ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ...
    • kewal singh dhillon takes charge of punjab bjp
      ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ ਕਾਰਜਭਾਰ, ਹਰਿਆਣਾ ਦੇ CM ਸੈਣੀ...
    • gurdaspur jail checking
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚੋਂ ਸਮਾਰਟ ਫੋਨ ਤੇ ਨਸ਼ਾ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +