Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    3:21:49 PM

  • hungary bans oil exports

    ਵੱਡੀ ਖ਼ਬਰ: ਹੰਗਰੀ ਨੇ ਬੈਨ ਕੀਤਾ Oil Export !...

  • cbse paper  qr code scan  youtube video  student  board exam

    Math ਦੇ ਪੇਪਰ 'ਚ YouTube ਦੇ ਗਾਣੇ ! ਵਿਦਿਆਰਥੀ...

  • curfew internet services closed

    ਚੋਣਾਂ ਤੋਂ ਪਹਿਲਾਂ ਇੰਟਰਨੈੱਟ ਠੱਪ, ਕਰਫਿਊ ਲਾਗੂ,...

  • you tuber nancy grewals mother big statement

    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਤੇ ਬਿਜਲੀ ਕਾਰਪੋਰੇਸ਼ਨ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕੇਸ਼ਾਹੀ: ਅਮਨ ਅਰੋੜਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਤੇ ਬਿਜਲੀ ਕਾਰਪੋਰੇਸ਼ਨ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕੇਸ਼ਾਹੀ: ਅਮਨ ਅਰੋੜਾ

  • Edited By Shivani Attri,
  • Updated: 21 Nov, 2021 07:27 PM
Chandigarh
aam aadmi party leader aman arora statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਦੀ ਚੰਨੀ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਤੋਂ ਸੂਬੇ ਦੇ ਬਿਜਲੀ ਮੁਲਾਜ਼ਮਾਂ ਨੂੰ ਪੇ-ਬੈਂਡ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਜ਼ਮ ਸੂਬੇ ਦੀ ਖੇਤੀਬਾੜੀ, ਲੋਕਾਂ ਦੇ ਘਰਾਂ ਅਤੇ ਉਦਯੋਗਾਂ ਨੂੰ ਬਿਜਲੀ ਸਪਲਾਈ ਦੀ ਉਚਿਤ ਵਿਵਸਥਾ ਕਰਦੇ ਹਨ। ਇਹ ਮੁਲਾਜ਼ਮ ਪਿਛਲੇ 10 ਸਾਲਾਂ ਤੋਂ ਪੇ- ਬੈਂਡ ਲਾਗੂ ਹੋਣ ਦਾ ਇੰਤਜਾਰ ਕਰ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। 

ਜ਼ਿਕਰਯੋਗ ਹੈ ਕਿ ਬਿਜਲੀ ਮੁਲਾਜ਼ਮਾਂ ਨੇ ਅੱਜ ਅਮਨ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਪਿਆਂ ਅਤੇ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਮਹਿਕਮੇ ਦੇ ਕਰਮਚਾਰੀਆਂ ਤੋਂ ਅੱਖਾਂ ਫੇਰਨ ਦੀ ਨੀਤੀ ਕਾਰਨ ਲਾਇਨਮੈਨ, ਸਹਾਇਕ ਲਾਇਨਮੈਨ, ਐੱਸ. ਐੱਸ. ਏ, ਯੂ. ਡੀ. ਸੀ. ਅਤੇ ਐੱਲ. ਡੀ. ਸੀ. ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਬਿਜਲੀ ਮੁਲਾਜ਼ਮ 1 ਦਸੰਬਰ 2011 ਤੋਂ ਪੇ- ਬੈਂਡ ਲਾਗੂ ਹੋਣ ਦਾ ਇੰਤਜ਼ਾਰ ਰਹੇ ਰਹੇ ਹਨ। ਉਨ੍ਹਾਂ ਦੱਸਿਆ ਕਿ  ਸਾਲ 2011 ਵਿੱਚ ਬਿਜਲੀ ਮੁਲਾਜ਼ਮਾਂ ਦੇ ਸੋਧੇ ਹੋਏ ਪੇ- ਬੈਂਡ ਮੰਨਜੂਰ ਕੀਤੇ ਗਏ ਸਨ ਅਤੇ ਇਨਾਂ ਨੂੰ ਜੇ.ਈ ਤੋਂ ਲੈ ਕੇ ਉਪਰਲੇ ਅਹੁਦਿਆਂ ’ਤੇ ਲਾਗੂ ਕੀਤਾ ਗਿਆ ਸੀ। ਬਾਵਜੂਦ ਇਸ ਦੇ ਲਾਇਨਮੈਨ, ਸਹਾਇਕ ਲਾਇਨਮੈਨ, ਐਸ.ਐਸ.ਏ, ਯੂ.ਡੀ.ਸੀ. ਅਤੇ ਐਲ.ਡੀ.ਸੀ ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਬਿਜਲੀ ਮੁਲਾਜ਼ਮ ’ਤੇ ਲਾਗੂ ਨਾ ਕਰਕੇ ਉਨ੍ਹਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: CBSE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰਸ਼ਨ ਪੱਤਰ ਲਈ ਆਈ. ਡੀ. ਤੇ ਪਾਸਵਰਡ ਹੋਵੇਗਾ ਜ਼ਰੂਰੀ

ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਭਾਵੇਂ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਰਹੀ ਹੋਵੇ ਜਾਂ ਫਿਰ ਕਾਂਗਰਸ ਦੇ ਕੈਪਟਨ  ਦੀ ਸਰਕਾਰ ਜਾਂ ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ, ਕਿਸੇ ਨੇ ਵੀ ਬਿਜਲੀ ਮੁਲਾਜ਼ਮਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਭਾਵੇਂ ਚੰਨੀ ਸਰਕਾਰ 2022 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਲੋਕਾਂ ਨਾਲ ਝੂਠੇ- ਸੱਚੇ ਵਾਅਦੇ ਕਰ ਰਹੀ ਹੈ, ਪਰ ਪੰਜਾਬ ਵਿੱਚ ਪਾਵਰ ਦੀ ਵਿਵਸਥਾ ਕਰਨ ਵਾਲੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਛੇਤੀ ਤੋਂ ਛੇਤੀ ਲਾਗੂ ਕਰਨੀਆਂ ਚਾਹੀਦੀਆਂ ਹਨ। 

‘ਆਪ’ ਆਗੂ ਨੇ ਕਿਹਾ ਜਦੋਂ ਕਦੇ ਵੀ ਬਿਜਲੀ ਮੁਲਾਜ਼ਮ ਪੇ- ਬੈਂਡ ਅਤੇ ਹੋਰ ਮੰਗਾਂ ਦੇ ਸਬੰਧ ਵਿੱਚ ਗੱਲਬਾਤ ਕਰਕੇ ਹਨ ਤਾਂ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਇਸ ਕਾਰਨ 15 ਨਵੰਬਰ 2021 ਨੂੰ ਸਾਰੇ ਮੁਲਾਜ਼ਮ ਨੇ ਪਹਿਲਾਂ ਦੋ ਦਿਨਾਂ ਦੀ ਸਮੂਹਿਕ ਛੁੱਟੀ ਕੀਤੀ ਸੀ ਅਤੇ ਹੁਣ ਫਿਰ ਉਹ 26 ਨਵੰਬਰ ਤੱਕ ਲਗਾਤਾਰ ਛੁੱਟੀ ’ਤੇ ਹਨ। ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਮੁਲਾਜਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਕਿ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜੇ ਜਲਦੀ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ ਆਪਣੀ ਛੁੱਟੀ ਦੀ ਮਿਆਦ ਹੋਰ ਵਧਾ ਕੇ ਆਪਣੇ ਸੰਘਰਸ਼ ਨੂੰ ਤੇਜ਼ ਕਰਨਗੇ, ਜਿਸ ਲਈ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਹੋਣਗੇ। ਅਮਨ ਅਰੋੜਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾਂਦਾ ਤਾਂ ਆਮ ਆਦਮੀ ਪਾਰਟੀ ਬਿਜਲੀ ਮੁਲਾਜ਼ਮਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗੀ।

ਇਹ ਵੀ ਪੜ੍ਹੋ: ਸਮਾਰਟ ਸਿਟੀ 'ਚ ਸ਼ਾਮਲ ਹੋ ਕੇ ਵੀ ਸਵੱਛਤਾ ਸਰਵੇਖਣ ਦੀ ਰੈਂਕਿੰਗ 'ਚ 161 'ਤੇ ਲੁੜਕਿਆ ਮਹਾਨਗਰ ਜਲੰਧਰ ਸ਼ਹਿਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • aam aadmi party
  • leader
  • aman arora
  • statement
  • ਪੰਜਾਬ ਸਰਕਾਰ
  • ਬਿਜਲੀ ਕਾਰਪੋਰੇਸ਼ਨ
  • ਅਮਨ ਅਰੋੜਾ
  • ਧੱਕੇਸ਼ਾਹੀ

‘ਸਵੱਛ ਭਾਰਤ ਮਿਸ਼ਨ’ ਤਹਿਤ ਉੱਤਰੀ ਭਾਰਤ ਦਾ ਪਹਿਲਾ ਸਾਫ-ਸੁਥਰਾ ਸ਼ਹਿਰ ਬਣਿਆ ਬੁਢਲਾਡਾ

NEXT STORY

Stories You May Like

  • a heated argument between partap singh bajwa and aman arora
    ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ, ਜਾਣੋ ਕਿਸ ਗੱਲ ਨੂੰ ਲੈ ਕੇ ਭਖਿਆ ਮਾਹੌਲ
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ (ਵੀਡੀਓ)
  • akali dal protests against government
    ਅਕਾਲੀ ਦਲ ਨੇ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ, ਲਾਏ ਧੱਕੇਸ਼ਾਹੀ ਦੇ ਦੋਸ਼
  • punjab police officer  accused arrested  police
    ਪੰਜਾਬ ਪੁਲਸ ਦੇ ਮੁਲਾਜ਼ਮਾਂ ਦਾ ਕਤਲ ਕਰਨ ਵਾਲਾ ਮੁਲਜ਼ਮ ਢੇਰ, ਪੁਲਸ ਨੇ ਕਰ 'ਤੇ ਵੱਡੇ ਖ਼ੁਲਾਸੇ
  • power outage will continue in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • je attacked in protest against electricity meter disconnection
    ਬਿਜਲੀ ਮੀਟਰ ਕੱਟਣ ਦੇ ਰੋਸ ਵਜੋਂ JE ‘ਤੇ ਹਮਲਾ, ਤੇਜ਼ਧਾਰ ਹਥਿਆਰ ਨਾਲ ਅਣਪਛਾਤਿਆਂ ਨੇ ਕੀਤਾ ਜ਼ਖਮੀ
  • thousands of farmers and laborers protest against punjab government
    ਬਠਿੰਡਾ 'ਚ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਹਜ਼ਾਰਾਂ ਕਿਸਾਨ-ਮਜ਼ਦੂਰ, ਇਕੱਠੇ ਹੋ ਕੇ ਲਾਇਆ ਧਰਨਾ
  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਬੰਦ
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
Trending
Ek Nazar
women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • akali dal sukhbir singh badal new appointments
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਸੁਖਬੀਰ ਬਾਦਲ ਵੱਲੋਂ ਅਹਿਮ ਨਿਯੁਕਤੀਆਂ ਦਾ...
    • now there is a threat to blow up schools in ludhiana with bombs
      ਪੰਜਾਬ : ਪੇਪਰਾਂ ਦੌਰਾਨ ਸਕੂਲਾਂ 'ਚ 'ਬੰਬ'! ਪੈ ਗਈਆਂ ਭਾਜੜਾਂ (ਵੀਡੀਓ)
    • youth commits suicide in closed factory
      ਬੰਦ ਪਈ ਫੈਕਟਰੀ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਿਹਨਤ-ਮਜ਼ਦੂਰੀ ਕਰਕੇ ਚਲਾਉਂਦਾ...
    • national highway jammed punjab
      ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • mining mafia attacks government team in moga
      ਮੋਗਾ 'ਚ ਮਾਈਨਿੰਗ ਮਾਫੀਆ ਵਲੋਂ ਸਰਕਾਰੀ ਟੀਮ 'ਤੇ ਹਮਲਾ, ਰਾਜਾ ਵੜਿੰਗ ਨੇ 'ਆਪ'...
    • bsf kills pakistani smuggler on punjab border
      ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ
    • suicide case
      ਪਤਨੀ ਤੇ ਸਹੁਰੇ ਪਰਿਵਾਰ ਤੋਂ ਤੰਗ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • majitha mla ganieve kaur statement
      ਔਰਤਾਂ ਦੇ ਸਤਿਕਾਰ ਦੀ ਗੱਲ ਕਰਨ ਵਾਲੇ ਪਹਿਲਾਂ ਖ਼ੁਦ ਬੀਬੀਆਂ ਦਾ ਸਤਿਕਾਰ ਕਰਨਾ...
    • magistrate imposes restrictions
      ਮੋਗਾ ਜ਼ਿਲ੍ਹੇ ਵਿਚ ਲੱਗ ਗਈਆਂ ਪਾਬੰਦੀਆਂ, ਲਾਗੂ ਹੋ ਗਏ ਨਵੇਂ ਹੁਕਮ
    • amidst huge uproar in the vidhan sabha sukhpal khaira stands by his statement
      ਵਿਧਾਨ ਸਭਾ 'ਚ ਭਾਰੀ ਹੰਗਾਮੇ ਵਿਚਾਲੇ ਸੁਖਪਾਲ ਖਹਿਰਾ ਆਪਣੇ ਬਿਆਨ 'ਤੇ ਕਾਇਮ, ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +