Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    10:32:02 PM

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਰਾਜਪਾਲ ਵੱਲੋਂ ਵਾਰ-ਵਾਰ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੇ ਸਵਾਲ ਉਠਾਏ

PUNJAB News Punjabi(ਪੰਜਾਬ)

ਪੰਜਾਬ ਰਾਜਪਾਲ ਵੱਲੋਂ ਵਾਰ-ਵਾਰ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੇ ਸਵਾਲ ਉਠਾਏ

  • Edited By Anuradha,
  • Updated: 10 Jun, 2023 12:14 PM
Gurdaspur
aam aadmi party ministers raised questions on the visit to the border areas
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਦਿੱਤੇ ਹਨ। ਰਾਜਪਾਲ ਨੇ ਦੋ ਟੂਕ ਸ਼ਬਦਾਂ ’ਚ ਕਿਹਾ ਕਿ ਮੰਤਰੀ ਜੋ ਕਹਿੰਦੇ ਹਨ, ਉਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ ਅਤੇ ਨਾ ਹੀ ਮੈਨੂੰ ਇਨ੍ਹਾਂ ਗੱਲਾਂ ਦੀ ਕੋਈ ਪ੍ਰਵਾਹ ਹੈ। ਇਸ ਦੇ ਪਿੱਛੇ ਸਿਆਸੀ ਕਾਰਨ ਹੋ ਸਕਦੇ ਹਨ, ਮੈਂ ਰਾਜਨੀਤੀ ਨਹੀਂ ਕਰਦਾ, ਮੈਂ ਆਪਣਾ ਕੰਮ ਕਰ ਰਿਹਾ ਹਾਂ, ਜਿਥੇ ਚੰਗੇ ਕੰਮ ਹੁੰਦੇ ਹਨ, ਉੱਥੇ ਮੈਂ ਪੁਲਸ ਅਤੇ ਪ੍ਰਸ਼ਾਸਨ ਦੀ ਵੀ ਤਾਰੀਫ ਕਰਦਾ ਹਾਂ, ਜਿਥੇ ਕਮੀ ਹੈ, ਮੈਂ ਬੋਲਾਂਗਾ। ਚਾਹੇ ਕਿਸੇ ਨੂੰ ਚੰਗਾ ਲੱਗੇ ਜਾਂ ਮਾੜਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੁਝ ਮੰਤਰੀਆਂ ਨੇ ਰਾਜਪਾਲ ਬਨਵਾਰੀ ਨਲ ਪੁਰੋਹਿਤ ਦੇ ਸਰਹੱਦੀ ਖੇਤਰਾਂ ਦੇ ਲਗਾਤਾਰ ਦੌਰੇ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਤਰ੍ਹਾਂ ਸੂਬੇ ਦਾ ਦੌਰਾ ਕਰਨਾ ਰਾਜਪਾਲ ਦਾ ਕੰਮ ਨਹੀਂ ਹੈ। ਇਹ ਸਵਾਲ ਰਾਜਪਾਲ ਦੇ ਪੰਜਾਬ ਸਰਹੱਦੀ ਖੇਤਰ ਦੇ ਪਹਿਲੇ ਦੌਰੇ ਦੌਰਾਨ ਵੀ ਉਠਿਆ ਹੈ। ਇਸ ਤੋਂ ਪਹਿਲਾਂ ਰਾਜਪਾਲ ਨੇ ਅਜਿਹੀਆਂ ਗੱਲਾਂ ਦਾ ਜਵਾਬ ਨਹੀਂ ਦਿੱਤਾ ਸੀ ਪਰ ਬੀਤੇ ਦਿਨ ਉਨ੍ਹਾਂ ਪਹਿਲੀ ਵਾਰ ਇਸ ਦਾ ਜਵਾਬ ਦਿੱਤਾ ਹੈ। ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਆਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਾਕਿਸਤਾਨ ’ਤੇ ਲੁਕਵੀਂ ਜੰਗ ਛੇੜਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਭਾਰਤ ਨਾਲ ਸਿੱਧੀ ਜੰਗ ਲੜਨ ਦੀ ਹਿੰਮਤ ਨਹੀਂ ਹੈ, ਉਹ ਪੰਜਾਬ ਸਰਹੱਦ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸੱਕਰੀ ਕਰਵਾ ਕੇ ਲੁਕਵੀਂ ਜੰਗ ਛੇੜ ਰਹੇ ਹਨ। ਦੂਜੇ ਦੇਸਾਂ ਨੂੰ ਨਸ਼ੇ ਅਤੇ ਹਥਿਆਰ ਭੇਜਣਾ ਇਕ ਤਰਾਂ ਦੀ ਜੰਗ ਹੈ। ਰਾਜਪਾਲ ਨੇ ਦੱਸਿਆ ਕਿ ਇਹ ਉਨ੍ਹਾਂ ਦਾ ਚੌਥਾ ਸਰਕਾਰੀ ਅਤੇ ਪੰਜਵਾਂ ਗੈਰ-ਸਰਕਾਰੀ ਦੌਰਾ ਹੈ। ਇਸ ਦੌਰਾਨ ਜੋ ਵੀ ਫੈਸਲੇ ਲਏ ਗਏ, ਉਸ ਦਾ ਅਸਰ ਹੁਣ ਦਿਖਾਈ ਦੇ ਰਿਹਾ ਹੈ। ਪੰਜਾਬ ਦਾ ਗਵਰਨਰ ਬਣਨ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਪਾਕਿਸਤਾਨ ਦੀ ਸਰਹੱਦ ਨੂੰ ਮਜਬੂਤ ਕਰਨ ਦੀ ਸੀ, ਤਾਂ ਜੋ ਪਾਕਿਸਤਾਨ ਦੀਆਂ ਹਰਕਤਾਂ ਨੂੰ ਰੋਕਿਆ ਜਾ ਸਕੇ। 5 ਵਾਰ ਇਥੇ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਸਰਹੱਦੀ ਖੇਤਰ ਦੇ ਲੋਕਾਂ ਅਤੇ ਸਰਪੰਚਾਂ ਨਾਲ ਮੁਲਾਕਾਤ ਕੀਤੀ, ਤਾਂ ਜੋ ਸਰਹੱਦ ਦੀ ਸਮੱਸਿਆ ਨੂੰ ਸਮਝਿਆ ਜਾ ਸਕੇ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੂੰ ਸਿਆਸਤਮੁਕਤ ਕੀਤਾ ਜਾਵੇ : ਢੀਂਡਸਾ

ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) 24 ਘੰਟੇ ਸਰਹੱਦ ’ਤੇ ਤਾਇਨਾਤ ਰਹਿਣ ਤੋਂ ਇਲਾਵਾ ਫੌਜ, ਸਥਾਨਕ ਪੁਲਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਵਿਚਕਾਰ ਤਾਲਮੇਲ ਬਣਾਇਆ ਗਿਆ, ਇਸ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਸਰਹੱਦ ’ਤੇ ਡਰੋਨ ਸੁੱਟੇ ਜਾਣ ਦੀ ਗਿਣਤੀ ਵੱਧ ਗਈ ਹੈ। ਇਹ ਇਕ ਵੱਡੀ ਸਫਲਤਾਂ ਹੈ। ਰਾਜਪਾਲ ਨੇ ਦੱਸਿਆ ਕਿ ਇਥੇ ਦੂਜਾ ਕੰਮ ਸਰਹੱਦੀ ਖੇਤਰ ਦੇ ਪਿੰਡਾਂ ’ਚ ਸੁਰੱਖਿਆ ਕਮੇਟੀਆਂ ਬਣਾਉਣ ਦਾ ਸੀ। ਜ਼ਿਲਾ ਪੁਲਸ ਸੁਪਰਡੈਂਟ ਅਤੇ ਹਰ ਜ਼ਿਲੇ ਦੇ ਜ਼ਿਲਾ ਡਿਪਟੀ ਕਮਿਸ਼ਨਰ ਨੇ ਮਿਲ ਕੇ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਖੇਤਰ ’ਚ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਕਮੇਟੀ ’ਚ 11 ਤੋਂ 15 ਲੋਕ ਹਨ। 10 ਕਿਲੋਮੀਟਰ ਦੇ ਹਰ ਪਿੰਡ ਨੂੰ ਕਵਰ ਕਰਨ ਤੋਂ ਬਾਅਦ ਹੁਣ 5 ਕਿਲੋਮੀਟਰ ਹੋਰ ਪਿੰਡਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਜਾਵੇਗਾ। ਰਾਜਪਾਲ ਨੇ ਕਿਹਾ ਕਿ ਸਰਹੱਦ ਪਾਰੋਂ ਆਏ ਤਸਕਰ ਆਪਣੇ ਨਾਪਾਕ ਮਨਸੂਬਿਆਂ ਨੂੰ ਉਦੋਂ ਹੀ ਅੰਜਾਮ ਦੇ ਸਕੇ ਜਦੋਂ ਇੱਥੋਂ ਦੇ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦਾ ਸਾਥ ਦਿੱਤਾ। ਇਹ ਸ਼ਰਾਰਤੀ ਅਨਸਰ ਭਾਵੇਂ ਪੁਲਿਸ ਦੀਆਂ ਨਜ਼ਰਾਂ ਤੋਂ ਬਚ ਜਾਂਦੇ ਹਨ ਪਰ ਪਿੰਡ ਦੇ ਲੋਕ ਇਨ੍ਹਾਂ ਬਾਰੇ ਜਾਣਦੇ ਹਨ। ਪਿੰਡ ਦਾ ਕੋਈ ਵੀ ਵਿਅਕਤੀ ਆਪਣੇ ਪਿੰਡ ਦੇ ਸ਼ਰਾਰਤੀ ਅਨਸਰਾਂ ਨਾਲ ਦੁਸ਼ਮਣੀ ਨਹੀਂ ਰੱਖਣਾ ਚਾਹੁੰਦਾ। ਇਸ ਨੂੰ ਧਿਆਨ ’ਚ ਰੱਖਦਿਆਂ ਸੁਰੱਖਿਆ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ। ਇਨ੍ਹਾਂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਦਾ ਜ਼ਿਲਾ ਡਿਪਟੀ ਕਮਿਸ਼ਨਰ ਅਤੇ ਜ਼ਿਲਾ ਪੁਲਸ ਸੁਪਰਡੈਂਟ ਨਾਲ ਸਿੱਧਾ ਸਬੰਧ ਹੈ। ਹਰ ਗਲਤ ਕੰਮ ਹੁਣ ਪੁਲਸ ਕੋਲ ਜਾ ਰਿਹਾ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਕਮੇਟੀਆਂ ਜਿਸ ਤਰਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦਾ ਸਨਮਾਨ ਕਰਨਾ ਵੀ ਜ਼ਰੂਰੀ ਹੈ। ਇਸ ਲਈ ਹੁਣ ਇਨ੍ਹਾਂ ਸਾਰੀਆਂ ਕਮੇਟੀਆਂ ਦੇ ਮੈਂਬਰਾਂ ਲਈ ਪਹਿਰਾਵਾ ਤੈਅ ਕੀਤਾ ਜਾਵੇਗਾ। ਤਾਂ ਜੋ ਉਨ੍ਹਾਂ ਦੀ ਵੱਖਰੀ ਪਛਾਣ ਹੋ ਸਕੇ। ਬਾਰਡਰ ਤੇ ਡਰੋਨ ਮੂਵਮੈਂਟ ਕਾਫੀ ਵੱਧ ਰਹੀ ਹੈ, ਕਈ ਡਰੋਨ ਡਿਗਾਏ ਜਾ ਰਹੇ ਹਨ, ਲੇਕਿਨ ਜੋ ਇਨਪੁਟ ਕੇਂਦਰ ਨੂੰ ਮਿਲ ਰਹੀ ਹੈ, ਇਹ ਚਿੰਤਾ ਦਾ ਵਿਸ਼ਾ ਹੈ। ਇਸ ਲਈ ਆਰਮੀ ਦੇ ਨਾਲ ਮਿਲ ਕੇ ਸੀਮਾ ਸੁੱਖਿਆ ਬਲ ਨਵੀਨਤਮ ਤਕਨੀਕਾਂ ਤੇ ਰਿਸਰਚ ਕਰ ਰਹੀ ਹੈ। ਕਈ ਟ੍ਰੇਨਿੰਗ ਸਫਲ ਵੀ ਹੋਈ ਹੈ। ਕੋਸ਼ਿਸ਼ ਹੈ ਕਿ ਇਨਾਂ ਦਾ ਪ੍ਰਯੋਗ ਇਸ ਸਾਲ ਹੀ ਬਾਰਡਰ ਤੇ ਕੀਤਾ ਜਾ ਸਕੇਗਾ, ਤਾਂ ਕਿ ਮਜ਼ਬੂਤ ਸਰਹੱਦ ਦਾ ਨਿਰਮਾਣ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਆਸਟ੍ਰੇਲੀਆ ’ਚ ਭਾਰਤੀ ਮੂਲ ਦੇ ਕਾਰੋਬਾਰੀ ਕੰਵਲਜੀਤ ਨੇ PM ਮੋਦੀ ਨੂੰ ਰੋਜ਼ਗਾਰ ਅਤੇ ਸਿਹਤ ਬਾਰੇ ਕਰਵਾਇਆ ਜਾਣੂ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Punjab
  • Governor
  • Border Areas
  • Aam Aadmi Party
  • ਪੰਜਾਬ
  • ਰਾਜਪਾਲ
  • ਸਰਹੱਦੀ ਇਲਾਕਿਆਂ
  • ਆਮ ਆਦਮੀ ਪਾਰਟੀ

ਯਾਤਰੀਆਂ ਲਈ ਅਹਿਮ ਖ਼ਬਰ: ਲੁਧਿਆਣਾ ਸਟੇਸ਼ਨ ’ਤੇ ਨਹੀਂ ਰੁਕਣਗੀਆਂ ਜਲੰਧਰ ਤੋਂ ਚੱਲਣ ਵਾਲੀਆਂ ਇਹ ਰੇਲਾਂ

NEXT STORY

Stories You May Like

  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • bajwa claims 32 aam aadmi party mlas were in contact
    ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ 'ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ
  • dig checks checkpoints in border areas
    DIG ਵੱਲੋਂ ਸਰਹੱਦੀ ਖੇਤਰ ਦੇ ਨਾਕਿਆਂ ਦੀ ਕੀਤੀ ਗਈ ਚੈਕਿੰਗ
  • earthquake
    ਉਤਰਾਖੰਡ ਦੇ ਬਾਗੇਸ਼ਵਰ 'ਚ ਦੋ ਵਾਰ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਆਏ ਲੋਕ
  • small drone found in afghan fields of wazirpur afghan village in border area
    ਸਰਹੱਦੀ ਖੇਤਰ ਦੇ ਪਿੰਡ ਵਜ਼ੀਰਪੁਰ ਅਫਗਾਨਾ ਦੇ ਖੇਤਾਂ 'ਚੋਂ ਮਿਲਿਆ ਛੋਟਾ ਡਰੋਨ, ਪੁਲਸ ਵੱਲੋਂ ਜਾਂਚ ਸ਼ੁਰੂ
  • baltej pannu  aam aadmi party
    ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼
  • now salary given twice a month
    ਹੁਣ ਮਹੀਨੇ 'ਚ ਦੋ ਵਾਰ ਮਿਲੇਗੀ ਤਨਖ਼ਾਹ! PM ਬਾਲੇਨ ਨੇ ਲਾਗੂ ਕੀਤਾ ਨਵਾਂ ਨਿਯਮ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +