Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    5:25:43 PM

  • zuckerberg apologizes

    ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ...

  • lok sabha passes the bankers books evidence bill 2026

    ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ...

  • 10 kg heroin seized in amritsar

    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ...

  • pramila jayapal wins

    ਵਾਸ਼ਿੰਗਟਨ ਪ੍ਰਾਇਮਰੀ 'ਚ ਪ੍ਰਮਿਲਾ ਜੈਪਾਲ ਦੀ ਆਸਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ‘ਆਪਰੇਸ਼ਨ ਲੋਟਸ’ ਨੂੰ ਲੈ ਕੇ MLA ਸ਼ੀਤਲ ਅੰਗੁਰਾਲ ਨੇ ਖੋਲ੍ਹੇ ਨਵੇਂ ਪੱਤੇ, ਦੱਸਿਆ ਕਿਸ ਨੇ ਕੀਤਾ ਸੀ ਸੰਪਰਕ

PUNJAB News Punjabi(ਪੰਜਾਬ)

‘ਆਪਰੇਸ਼ਨ ਲੋਟਸ’ ਨੂੰ ਲੈ ਕੇ MLA ਸ਼ੀਤਲ ਅੰਗੁਰਾਲ ਨੇ ਖੋਲ੍ਹੇ ਨਵੇਂ ਪੱਤੇ, ਦੱਸਿਆ ਕਿਸ ਨੇ ਕੀਤਾ ਸੀ ਸੰਪਰਕ

  • Edited By Shivani Attri,
  • Updated: 03 Oct, 2022 06:44 PM
Mohali
aam aadmi party mla sheetal angural s statement on operation lotus
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਮੋਹਾਲੀ— ‘ਆਪਰੇਸ਼ਨ ਲੋਟਸ’ ਨਾਲ ਜੁੜੇ ਮਾਮਲੇ ’ਚ ਜਲੰਧਰ ਨਾਲ ਸੰਬੰਧ ਰੱਖਣ ਵਾਲੇ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਨੇ ਮੋਹਾਲੀ ਵਿਜੀਲੈਂਸ ਦਫ਼ਤਰ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ ਹਨ। ਮੋਹਾਲੀ ਵਿਜੀਲੈਂਸ ਦਫ਼ਤਰ ਦੇ ਬਾਹਰ ਨਿਕਲਣ ਤੋਂ ਬਾਅਦ ਦੋਵੇਂ ਵਿਧਾਇਕਾਂ ਨੇ ਦਾਅਵਾ ਕੀਤਾ ਕਿ ਪੰਜਾਬ ਹਰਿਆਣਾ ਹਾਈਕੋਰਟ ਦੇ ਦੋ ਵਕੀਲਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਅਤੇ ਭਾਜਪਾ ’ਚ ਸ਼ਾਮਲ ਹੋਣ ਦੇ ਬਦਲੇ 25-25 ਕਰੋੜ ਦਾ ਆਫ਼ਰ ਦਿੱਤਾ ਸੀ। ਉਥੇ ਹੀ ਸ਼ੀਤਲ ਅੰਗੁਰਾਲ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਆਪਰੇਸ਼ਨ ਲੋਟਸ ਦਾ ਮੁੱਦਾ ਚੁੱਕਿਆ ਗਿਆ ਹੈ। 

ਇਥੇ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੋਸ਼ ਲਗਾ ਚੁੱਕੇ ਹਨ ਕਿ ਭਾਜਪਾ ਪੰਜਾਬ ’ਚ ਉਨ੍ਹਾਂ ਦੇ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਨੇਤਾਵਾਂ ਨੇ ਦਾਅਵਾ ਕੀਤਾ ਸੀ ਕਿ ਖ਼ੁਦ ‘ਆਪ’ ਵਿਧਾਇਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ‘ਆਪ’ ਛੱਡ ਕੇ ਭਾਜਪਾ ਜੁਆਇਨ ਕਰਨ ਦੇ ਬਦਲੇ 25-25 ਕਰੋੜ ਰੁਪਏ ਆਫ਼ਰ ਕੀਤੇ ਜਾ ਰਹੇ ਹਨ। ਵਿਧਾਇਕਾਂ ਦੇ ਇਨ੍ਹਾਂ ਦੋਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ। ਪੰਜਾਬ ਵਿਜੀਲੈਂਸ ਬਿਊਰੋ ਇਸ ਕੇਸ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਵੀ ਦਰਜ ਕਰ ਚੁੱਕਾ ਹੈ। ਸੋਮਵਾਰ ਨੂੰ ਇਸੇ ਕੇਸ ਦੇ ਸਿਲਸਿਲੇ ’ਚ ਆਪ’ ਦੇ ਦੋਵੇਂ ਵਿਧਾਇਕ ਆਪਣੇ ਬਿਆਨ ਦਰਜ ਕਰਵਾਉਣ ਮੋਹਾਲੀ ਪਹੁੰਚੇ। 

ਇਹ ਵੀ ਪੜ੍ਹੋ: ਪੰਜਾਬ ’ਚ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋਈ ਸਖ਼ਤ ਕਾਰਵਾਈ, ਹੁਣ ਗੁਜਰਾਤ ਵੀ ਬਦਲਾਅ ਦੇ ਰਾਹ ’ਤੇ: ਭਗਵੰਤ ਮਾਨ

ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਪੰਜਾਬ ਹਰਿਆਣਾ ਹਾਈਕੋਰਟ ਦੇ ਦੋ ਵਕੀਲਾਂ ਦਾ ਫੋਨ ਆਇਆ ਸੀ। ਦੋਵੇਂ ਵਕੀਲਾਂ ਨੇ ਕਿਹਾ ਕਿ ਉਹ ਭਾਜਪਾ ਦੇ ਸੰਪਰਕ ’ਚ ਹਨ ਅਤੇ ਵੱਡੇ ਬਾਬੂਜੀ ਅਮਿਤ ਸ਼ਾਹ ਗੱਲ ਕਰਨਾ ਚਾਹੁੰਦੇ ਹਨ। ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਨੇ ਉਨ੍ਹਾਂ ਵਕੀਲਾਂ ਦੇ ਨਾਂ ਨਹੀਂ ਦੱਸੇ, ਜਿਨ੍ਹਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਵਿਜੀਲੈਂਸ ਅਫ਼ਸਰਾਂ ਨੂੰ ਉਹ ਨੰਬਰ ਦਿੱਤੇ, ਜਿਨ੍ਹਾਂ ਤੋਂ ਉਨ੍ਹਾਂ ਨੂੰ ਫੋਨ ਆਇਆ ਸੀ। ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਲਾਵਾ ਹਿਮਾਚਲ ਤੋਂ ਭਾਜਪਾ ਸੰਸਦ ਅਨੁਰਾਗ ਠਾਕੁਰ ਦਾ ਨਾਂ ਵੀ ਲਿਆ। 

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਆਪਰੇਸ਼ਨ ਲੋਟਸ ਦੇ ਤਹਿਹਤ ਮੋਹਾਲੀ ਦੇ ਸਟੇਟ ਕ੍ਰਾਈਮ ਥਾਣੇ ’ਚ ਐੱਫ਼. ਆਈ. ਆਰ. ਵੀ ਦਰਜ ਕਰਵਾਈ ਸੀ ਪਰ ਇਸ ਐੱਫ਼. ਆਈ. ਆਰ. ’ਚ ਕਿਸੇ ਵੀ ਮੁਲਜ਼ਮ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਦੋਸ਼ੀ ਦੀ ਗਿ੍ਰਫ਼ਤਾਰੀ ਹੈ। 

ਪਹਿਲਾਂ 25 ਵਿਧਾਇਕ ਸ਼ਿਕਾਇਤ ਕਰਤਾ ਫਿਰ 10 ਨੇ ਦਿੱਤੀ 
ਪੰਜਾਬ ਸਰਕਾਰ ਨੇ ਆਪਰੇਸ਼ਨ ਲੋਟਸ ਦੇ ਤਹਿਤ ਪਹਿਲਾਂ ਆਪ ਦੇ 25 ਵਿਧਾਇਕਾਂ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ 25-25 ਕਰੋੜ ਰੁਪਏ ਦੇ ਆਫ਼ਰ ਦੀ ਗੱਲ ਕਹੀ ਗਈ ਸੀ ਪਰ ਮਾਮਲੇ ’ਚ ਜਦੋਂ ਐੱਫ਼. ਆਈ. ਆਰ. ਦਰਜ ਕਰਵਾਈ ਗਈ ਤਾਂ ਸ਼ਿਕਾਇਤ 10 ਹੀ ਵਿਧਾਇਕ ਬਣੇ ਸਨ। ਇਸ ਦੇ ਬਾਅਦ ਐੱਫ਼. ਆਈ. ਆਰ. ਵੀ ਜਨਤਕ ਨਹੀਂ ਕੀਤਾ ਗਿਆ। ਅਜੇ ਤੱਕ ਅਜਿਹਾ ਇਕ ਵੀ ਸਬੂਤ ਸਾਹਮਣੇ ਨਹੀਂ ਆਇਆ ਹੈ, ਜਿਸ ਨਾਲ ‘ਆਪ’ ਦੋਸ਼ ਸਿੱਧ ਹੋਣ ਦਾ ਦਾਅਵਾ ਕਰ ਸਕੇ। 

ਇਹ ਵੀ ਪੜ੍ਹੋ: ਪੰਜਾਬ ’ਚ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋਈ ਸਖ਼ਤ ਕਾਰਵਾਈ, ਹੁਣ ਗੁਜਰਾਤ ਵੀ ਬਦਲਾਅ ਦੇ ਰਾਹ ’ਤੇ: ਭਗਵੰਤ ਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • operation lotus
  • Sheetal Angural
  • statement
  • ਆਪਰੇਸ਼ਨ ਲੋਟਸ
  • ਸ਼ੀਤਲ ਅੰਗੁਰਾਲ
  • ਸੰਪਰਕ 
  • ਪੰਜਾਬ ਹਰਿਆਣਾ ਹਾਈਕੋਰਟ
  • ਵਕੀਲ

ਸਹੁਰਿਆਂ ਤੋਂ ਦੁਖੀ ਵਿਆਹੁਤਾ ਨੇ ਹੱਥੀਂ ਗਲ ਲਾਈ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • police arrest man carrying heroin
    ਹੈਰੋਇਨ ਲੈ ਕੇ ਜਾਂਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
  • this singer joked about his own death  then had a heart attack the next moment
    ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ ਹਾਰਟ ਅਟੈਕ
  • trailer  cjp  protest  government  warning
    'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • search operation in kathua
    ਕਠੂਆ 'ਚ ਮਿਲਿਆ ਮੋਰਟਾਰ ਦਾ ਗੋਲਾ ! ਫ਼ੌਜ ਨੇ ਸਰਚ ਆਪਰੇਸ਼ਨ ਚਲਾ ਕੀਤਾ ਡਿਫਿਊਜ਼
  • a big problem has arisen in punjab regarding the rc of vehicles
    ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
Trending
Ek Nazar
schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 arrested with heroin and capsules
      ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਗ੍ਰਿਫ਼ਤਾਰ
    • raid in police station
      BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID! SHO ਸਣੇ ਦੋ ਮੁਲਾਜ਼ਮ...
    • khanna police action
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4...
    • major incident in jalandhar shots fired in bhargo camp
      ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
    • shameful incident in ludhiana
      BOYFRIEND ਦੇ ਦੋਸਤ ਨੇ ਕੁੜੀ ਨੂੰ ਕੋਲਡ ਡ੍ਰਿੰਕ ਪਿਲਾ ਕੇ ਕੀਤਾ ਜਬਰ-ਜ਼ਿਨਾਹ!...
    • raja warring  bhupesh baghel  punjab congress
      ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
    • protest in chandigarh
      ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ! ਪੁਲਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
    • police took prisoner to hotel after checkup at hospital
      ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ...
    • senior assistant of dc office mohali arrested for taking bribe of rs 1 00 000
      DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ...
    • fir case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +