Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    10:30:25 AM

  • india canada relations

    ਭਾਰਤ-ਕੈਨੇਡਾ ਵਿਚਾਲੇ ਸੁਧਰ ਰਹੇ ਸਬੰਧ! ਰੱਖਿਆ...

  • big news about pspcl meters

    PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ...

  • us students

    ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ !...

  • train incident

    ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗ ਗਈ ਅੱਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨੀ ਅੰਦੋਲਨ 'ਤੇ ਬੋਲੇ ਭਗਵੰਤ ਮਾਨ, ਕਿਹਾ ਜ਼ਮੀਨੀ ਹਕੀਕਤ ਤੋਂ ਭੱਜ ਰਹੀ ਮੋਦੀ ਸਰਕਾਰ

PUNJAB News Punjabi(ਪੰਜਾਬ)

ਕਿਸਾਨੀ ਅੰਦੋਲਨ 'ਤੇ ਬੋਲੇ ਭਗਵੰਤ ਮਾਨ, ਕਿਹਾ ਜ਼ਮੀਨੀ ਹਕੀਕਤ ਤੋਂ ਭੱਜ ਰਹੀ ਮੋਦੀ ਸਰਕਾਰ

  • Updated: 04 Dec, 2020 01:41 PM
Chandigarh
aam aadmi party modi government bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਸੰਗਰੂਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ ਬੈਠਕ ਬਾਰੇ ਨਰਿੰਦਰ ਮੋਦੀ ਸਰਕਾਰ ਨੂੰ ਕੋਸਿਆ ਹੈ। ਉਨ੍ਹਾਂ ਨੇ ਨਰਿੰਦਰ ਮੋਦੀ ਦੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸਰਕਾਰ ਕਿਸਾਨੀ ਮੰਗਾਂ ਨੂੰ ਲਟਕਾ ਕਿਉਂ ਰਹੀ ਹੈ। ਮਾਨ ਨੇ ਕਿਹਾ ਕਿ ਜੇਕਰ ਨੀਅਤ ਸਾਫ਼ ਹੋਵੇ ਤਾਂ ਇਹ ਕੰਮ 'ਚ ਸਿਰਫ਼ 7 ਮਿੰਟ ਹੈ ਨਾਂ ਕਿ 7-7 ਘੰਟੇ ਮੀਟਿੰਗਾਂ ਕਰਕੇ ਇਸ ਬੈਠਕ ਨੂੰ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਦਾ ਇਹ ਗੈਰ- ਮਨੁੱਖੀ ਵਿਵਹਾਰ ਹੈ ਅਤੇ ਕੜਾਕੇ ਦੀ ਠੰਡ 'ਚ ਬੈਠੇ ਕਿਸਾਨਾਂ ਦਾ ਕੇਂਦਰ ਸਰਕਾਰ ਪਤਾ ਨਹੀਂ ਇਮਤੇਹਾਨ ਲੈ ਰਹੀ ਹੈ। 
ਅੱਗੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਮਸਲਾ ਲਟਕਾਉਣ ਦੀ ਥਾਂ ਫਸਲਾਂ 'ਤੇ ਕਿਸਾਨਾਂ ਨੂੰ ਐੱਮ.ਐੱਸ.ਪੀ. 'ਤੇ ਖਰੀਦ ਦੀ ਗਰੰਟੀ ਨਾਲ ਖ਼ਰੀਦ ਨੂੰ ਕਾਨੂੰਨੀ ਰੂਪ ਦੇਣ।ਇਸ ਲਈ ਬਿਨਾਂ ਦੇਰੀ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇ।

ਇਹ ਵੀ ਪੜ੍ਹੋ:  ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 'ਆਪ' ਨੇ ਇਕੱਠੇ ਕੀਤੇ 10 ਲੱਖ

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ ਦੇਸ਼ ਭਰ ਦੇ ਕਿਸਾਨਾਂ ਅਤੇ ਵਿਰੋਧੀ ਧਿਰਾਂ ਦਾ ਸਾਹਮਣਾ ਕਰਨਾ ਅਤੇ ਜ਼ਮੀਨੀ ਹਕੀਕਤ ਤੋਂ ਭੱਜਣਾ ਨਹੀਂ ਚਾਹੀਦਾ।ਮਾਨ ਨੇ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦਾ ਨਹੀਂ ਸਗੋਂ ਤਮਾਮ ਆੜ੍ਹਤੀਆ, ਟਰਾਂਸਪੋਰਟਰਾਂ, ਪੱਲੇਦਾਰਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਵਪਾਰੀਆਂ-ਕਾਰੋਬਾਰੀਆਂ ਦੀ ਹੋਂਦ ਨਾਲ ਜੁੜਿਆ ਹੋਇਆ ਮਸਲਾ ਹੈ, ਕਿਉਂਕਿ ਪੰਜਾਬ ਸਮੇਤ ਪੂਰਾ ਦੇਸ਼ ਖੇਤੀ ਪ੍ਰਧਾਨ ਦੇਸ਼ ਹੈ, ਪਰ ਕੇਂਦਰ ਸਰਕਾਰ ਦਾ ਮਕਸਦ ਇਹ ਹੈ ਕਿ ਵਪਾਰੀਆਂ ਅਤੇ ਕਿਸਾਨਾਂ ਵਿਚਕਾਰ ਦਰਾਰ ਪੈਦਾ ਕੀਤੀ ਜਾਵੇ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਕੈਨੇਡਾ ਰਹਿੰਦੇ ਫਿਰੋਜ਼ਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਲੋਕ ਸਭਾ ਦੇ ਪ੍ਰਧਾਨ ਮਾਣਯੋਗ ਓਮ ਬਿੜਲਾ ਨੂੰ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ 'ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਏ ਜਾਣ ਦੀ ਮੰਗ ਕੀਤੀ ਹੈ।ਆਪਣੇ ਪੱਤਰ 'ਚ ਭਗਵੰਤ ਮਾਨ ਨੇ ਕਿਹਾ ਹੈ ਕਿ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਹੀ ਪੂਰੇ ਮਸਲੇ ਦਾ ਇਕੋ-ਇਕ ਹੱਲ ਹੈ, ਇਸ ਲਈ ਲੋਕ ਸਭਾ ਦਾ ਵਿਸ਼ੇਸ਼ ਇਜਲਾਸ ਤੁਰੰਤ ਬੁਲਾਇਆ ਜਾਵੇ।

ਇਹ ਵੀ ਪੜ੍ਹੋ: ਚਚੇਰੇ ਭਰਾਵਾਂ ਦੇ ਜ਼ਮੀਨੀ ਵਿਵਾਦ ਦਾ ਹੋਇਆ ਖ਼ੌਫਨਾਕ ਅੰਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚਿੰਤਤ ਹਨ। ਪੂਰੇ ਦੇਸ਼ ਦੇ ਕਿਸਾਨ 'ਦਿੱਲੀ ਚਲੋ' ਮੁਹਿੰਮ ਦੇ ਤਹਿਤ ਰਾਜਧਾਨੀ 'ਚ ਅੰਦੋਲਨ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਪਰਿਵਾਰਾਂ ਸਮੇਤ ਪਹੁੰਚ ਚੁੱਕੇ ਹਨ। ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਉਨ੍ਹਾਂ ਦੀ ਮੰਗ ਜਾਇਜ਼ ਹੈ, ਕਿਉਂਕਿ ਇਸ 'ਚ ਮੰਡੀਕਰਨ ਪ੍ਰਣਾਲੀ ਤਹਿਸ-ਨਹਿਸ ਹੋ ਜਾਵੇਗੀ ਅਤੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਵੀ ਇਸ ਬਿੱਲਾਂ ਦਾ ਜ਼ਬਰਦਸਤ ਵਿਰੋਧ ਹੋਇਆ ਸੀ।

  • Aam Aadmi Party
  • Modi Government
  • Bhagwant Mann
  • ਆਮ ਆਦਮੀ ਪਾਰਟੀ
  • ਮੋਦੀ ਸਰਕਾਰ
  • ਭਗਵੰਤ ਮਾਨ

ਵਿਆਹ ਕਰਵਾ ਕੇ ਮੁੰਡੇ ਨੂੰ ਕੈਨੇਡਾ ਭੇਜਣ ਦੇ ਲਾਰੇ 'ਚ ਫਸਿਆ ਪਰਿਵਾਰ, ਉਹ ਹੋਇਆ ਜੋ ਸਚਿਆ ਨਾ ਸੀ

NEXT STORY

Stories You May Like

  • sacrilege law  jathedar akal takht sahib
    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਕਾਨੂੰਨ ਵਾਪਸ ਲੈਣ ਤੋਂ ਇਨਕਾਰ
  • pm modi spoke on bjp s historic victory in bengal
    ਗੰਗੋਤਰੀ ਤੋਂ ਗੰਗਾਸਾਗਰ ਤੱਕ ਖਿੜਿਆ 'ਕਮਲ', ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਬੋਲੇ PM ਮੋਦੀ
  • bhagwant mann  legal notice  punjab bjp
    ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • farmer  25 bags  onion  1 rupee  loan
    ਕਿਸਾਨੀ ਦਾ ਉੱਜੜਿਆ ਵਿਹੜਾ: 25 ਬੋਰੀਆਂ ਪਿਆਜ਼ ਵੇਚ ਕੇ ਪੱਲੇ ਪਿਆ '1 ਰੁਪਿਆ' ਕਰਜ਼ਾ
  • pm modi spoke on bjp  s big victory in bengal and assam
    'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ ਭਾਜਪਾ ਦੀ ਵੱਡੀ ਜਿੱਤ 'ਤੇ ਬੋਲੇ PM ਮੋਦੀ
  • airline pilot operate aircraft on ground salary will be rs 95 lakh
    ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
  • india  s   limited by borders   modi indian diaspora netherlands
    'ਭਾਰਤ ਦੀਆਂ ਇੱਛਾਵਾਂ ਹੁਣ ਸਰਹੱਦਾਂ ਤੱਕ ਸੀਮਤ ਨਹੀਂ', ਨੀਦਰਲੈਂਡ 'ਚ ਬੋਲੇ PM ਮੋਦੀ
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
Trending
Ek Nazar
famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bloody dispute in kathgarh village
      ਪਿੰਡ ਕਾਠਗੜ 'ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ...
    • punjab  canter carrying lpg gas overturned near village bargari
      ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ ਲਿਜਾ ਰਿਹਾ ਕੈਂਟਰ
    • punjab weather changes heatwave alert
      ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • sgpc puts up flex boards outside gurdwaras regarding the sacrilege act
      ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ...
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • these shops will remain closed across punjab on the 20th
      ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ...
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
    • accident at village bargari  lpg gas canter
      ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ...
    • punjab police action
      ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +