Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:03:07 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਘਰ ਦੇ ਬਾਹਰ ਪ੍ਰਦਰਸ਼ਨ ਕਰਨ ਆਏ 'ਆਪ' ਆਗੂ ਤੇ MLA ਪਰਗਟ ਸਿੰਘ ਹੋਏ ਆਹਮੋ-ਸਾਹਮਣੇ

PUNJAB News Punjabi(ਪੰਜਾਬ)

ਘਰ ਦੇ ਬਾਹਰ ਪ੍ਰਦਰਸ਼ਨ ਕਰਨ ਆਏ 'ਆਪ' ਆਗੂ ਤੇ MLA ਪਰਗਟ ਸਿੰਘ ਹੋਏ ਆਹਮੋ-ਸਾਹਮਣੇ

  • Edited By Shivani Attri,
  • Updated: 10 Jan, 2026 02:53 PM
Jalandhar
aam aadmi party protest
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਕਾਂਗਰਸ ਖ਼ਿਲਾਫ਼ ਘਰ ਦੇ ਬਾਹਰ ਵਿਰੋਧ ਕਰਨ ਆਏ 'ਆਪ' ਆਗੂ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਆਹਮੋ-ਸਾਹਮਣੇ ਹੋ ਗਏ। ਇਥੇ ਦੱਸ ਦੇਈਏ ਕਿ ਭਾਜਪਾ ਨੇ 'ਆਪ' ਵਿਧਾਇਕ ਆਤਿਸ਼ੀ 'ਤੇ ਦਿੱਲੀ ਵਿਧਾਨ ਸਭਾ ਵਿੱਚ ਗੁਰੂਆਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ। ਇਕਬਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਇਸ ਮਾਮਲੇ ਵਿੱਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਪਰਗਟ ਸਿੰਘ, ਸੁਖਪਾਲ ਖਹਿਰਾ ਅਤੇ ਇਕ ਹੋਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਘਰ ਦੇ ਬਾਹਰ ਆਏ ਅਤੇ ਪੁਲਸ ਨੇ ਉਨ੍ਹਾਂ ਨੂੰ ਆਪ ਨੇਤਾਵਾਂ ਦੇ ਕੋਲ ਜਾਣ ਤੋਂ ਰੋਕ ਲਿਆ। 

ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ

PunjabKesari

ਪ੍ਰਗਟ ਸਿੰਘ ਨੇ ਕਿਹਾ ਕਿ ਵੀਡੀਓ ਦਿੱਲੀ ਵਿਧਾਨ ਸਭਾ ਦੀ ਹੈ ਅਤੇ ਜੇਕਰ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ ਤਾਂ ਇਹ ਭਾਜਪਾ ਨੇ ਕੀਤੀ ਹੈ ਅਤੇ ਜੇਕਰ ਵੀਡੀਓ 'ਚ ਕੁਝ ਗਲਤ ਗੱਲ ਕਹੀ ਗਈ ਹੈ ਤਾਂ ਇਹ ਆਮ ਆਦਮੀ ਪਾਰਟੀ ਵਾਲਿਆਂ ਨੇ ਹੀ ਕਹੀ ਹੈ।  ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਇੰਨੀ ਸਮੱਸਿਆ ਹੈ, ਕੀ ਅੱਜ ਤੱਕ ਇਨ੍ਹਾਂ ਨੇ ਕੋਈ ਫੋਰੈਂਸਿਕ ਜਾਂਚ ਕਰਵਾਈ ਹੈ? ਉਨ੍ਹਾਂ ਕਿਹਾ ਕਿ ਦਿੱਲੀ ਦੇ ਸਪੀਕਰ ਨੇ ਜਲੰਧਰ ਦੇ ਸੀ. ਪੀ. ਨੂੰ ਤਲਬ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਅਤੇ ਡੀ. ਜੀ. ਪੀ. ਤੋਂ ਪੁੱਛਣਾ ਚਾਹੁੰਦਾ ਹਾਂ ਕਿ ਬੇਅਦਬੀ ਦੇ ਮਾਮਲੇ ਦੀ ਅੱਜ ਤੱਕ ਇਕ ਇੰਚ ਵੀ ਜਾਂਚ ਨਹੀਂ ਕੀਤੀ ਗਈ ਹੈ। ਦੇਸ਼ ਭਰ ਵਿੱਚ ਸਿੱਖਾਂ ਅਤੇ ਕਿਸਾਨਾਂ ਵਿਰੁੱਧ ਪ੍ਰਚਾਰ ਫੈਲਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਨਕਾਰਾਤਮਕ ਢੰਗ ਨਾਲ ਪੇਸ਼ ਕੀਤਾ ਗਿਆ ਸੀ। ਮੈਂ ਇਸ ਸਬੰਧ ਵਿੱਚ ਇਕ ਅਰਜ਼ੀ ਦਿੱਤੀ ਸੀ ਪਰ ਅੱਜ ਤੱਕ ਕੋਈ ਹੱਲ ਨਹੀਂ ਮਿਲਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 'ਈਜ਼ੀ ਰਜਿਸਟਰੀ' ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ

ਉਨ੍ਹਾਂ ਦੇ ਐੱਸ. ਐੱਸ. ਪੀ. ਦੀ ਆਡੀਓ ਆਈ ਅਤੇ ਉਹ ਛੁੱਟੀ 'ਤੇ ਗਿਆ, ਕੀ ਉਸ ਦੀ ਫੋਰੈਂਸਿਕ ਜਾਂਚ ਹੋਈ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਹ ਲੋਕਾਂ ਨੂੰ ਬਿਲਕੁਲ ਡਰਾ ਕੇ ਮੀਡੀਆ ਨੂੰ ਚੁੱਪ ਕਰਵਾ ਦਿਓ। ਉਨ੍ਹਾਂ ਕਿਹਾ, "ਉਨ੍ਹਾਂ ਨੂੰ ਘਰ ਲੈ ਆਓ, ਮੈਂ ਉਨ੍ਹਾਂ ਨਾਲ ਖੁੱਲ੍ਹੀ ਬਹਿਸ ਕਰਾਂਗਾ।" ਉਨ੍ਹਾਂ ਕਿਹਾ ਕਿ ਇਹ ਦਿੱਲੀ ਵਾਲਿਆਂ ਦਾ ਹੈ, ਜੋ ਉਨ੍ਹਾਂ ਦੇ ਘਰ ਦੇ ਬਾਹਰ ਮੰਤਰੀ ਆਏ। ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਨੇ ਤਾਂ ਚਲੇ ਜਾਣਾ ਹੈ ਪਰ ਜੋ ਮੰਤਰੀ ਉਨ੍ਹਾਂ ਦੇ ਘਰ ਦੇ ਬਾਹਰ ਆਏ, ਬਾਅਦ ਵਿਚ ਭੁਗਤਣੀ ਉਨ੍ਹਾਂ ਨੂੰ ਪਵੇਗੀ, ਕਿਉਂਕਿ ਪੰਜਾਬ ਵਿਚ ਇਨ੍ਹਾਂ ਨੇ ਹੀ ਰਹਿਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜਿਹਾ ਕੋਈ ਜ਼ਿਲ੍ਹਾ ਨਹੀਂ, ਜਿੱਥੇ ਰੋਜ਼ਾਨਾ ਕਤਲ ਨਾ ਹੁੰਦਾ ਹੋਵੇ। ਉਨ੍ਹਾਂ ਕਿਹਾ ਕਿ ਆਪ ਦੇ ਵਿਧਾਇਕਾਂ ਵਿਚ ਬਿਲਕੁਲ ਜਾਨ ਨਹੀਂ ਅਤੇ ਭਗਵੰਤ ਮਾਨ ਤਾਂ ਬਿਲਕੁਲ ਹੀ ਖ਼ਤਮ ਹੋ ਗਿਆ ਹਹੈ। ਉਨ੍ਹਾਂ ਕਿਹਾ ਕਿ ਜੋ ਕਰਨਾ ਹੋ ਕਰ ਲਵੋ। ਮੇਰੇ 'ਤੇ ਭਾਵੇਂ 10 ਪਰਚੇ ਦਰਜ ਕਰ ਲਵੋ ਮੈਂ ਨਹੀਂ ਡਰਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਦੂਜੀ ਟੀਮ ਹੈ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Aam Aadmi Party
  • protest
  • ਪ੍ਰਦਰਸ਼ਨ
  • ਆਮ ਆਦਮੀ ਪਾਰਟੀ
  • ਪਰਗਟ ਸਿੰਘ
  • ਕਾਂਗਰਸ

ਜਲੰਧਰ ਦੇ ਕੰਪਨੀ ਬਾਗ ਚੌਕ ਨੇੜੇ ਆਤਿਸ਼ੀ ਵਿਰੁੱਧ ਭਾਜਪਾ ਦਾ ਪ੍ਰਦਰਸ਼ਨ

NEXT STORY

Stories You May Like

  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • pargat singh statement in punjab vidhan sabha
    ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ
  • explosion like sound heard outside bjp leader ashwani sharma s house
    ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
  • bjp mla  in law  wedding  fir  police
    BJP ਵਿਧਾਇਕ ਦੇ ਕੁੜਮ ਨੇ ਕਰਵਾਏ 25 ਵਿਆਹ, ਖੁਦ MLA ਸਾਬ੍ਹ ਨੇ ਕਰਵਾਇਆ ਪਰਚਾ ਦਰਜ
  • fire in ludhiana
    ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • bsp mla umashankar singh passes away
    ਦੁਖਦ ਖਬਰ: ਬਸਪਾ ਦੇ ਇਕਲੌਤੇ ਵਿਧਾਇਕ ਉਮਾਸ਼ੰਕਰ ਸਿੰਘ ਦਾ ਦਿਹਾਂਤ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • major revelations in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • pakistani drone in india
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਆ ਵੜਿਆ ਪਾਕਿਸਤਾਨੀ ਡਰੋਨ! ਹਥਿਆਰ ਬਰਾਮਦ
    • pitbull attack  husband and wife
      ਮਕਾਨ ਦੇਖਣ ਗਏ ਪਤੀ-ਪਤਨੀ ’ਤੇ ਪਿੱਟਬੁਲ ਦਾ ਹਮਲਾ, ਮਕਾਨ ਮਾਲਕ ’ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +