Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    1:27:05 PM

  • sunil jakhar statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ,...

  • bank employees announce strike again  sbi issues advisory

    Bank ਮੁਲਾਜ਼ਮਾਂ ਨੇ ਫਿਰ ਕਰ'ਤਾ ਹੜਤਾਲ ਦਾ ਐਲਾਨ,...

  • fuel prices increase

    ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ...

  • amritsar incident

    ਅੰਮ੍ਰਿਤਸਰ: ਘਰ ’ਚ ਇਕੱਲੇ ਮਾਸੂਮ ਦੀ ਸ਼ੱਕੀ ਹਾਲਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਆਮ ਆਦਮੀ ਪਾਰਟੀ ਦੇ ਆਗੂ ਦਾ ਵਿਆਹ ਵਾਲਾ ਕਾਰਡ ਸੁਰਖੀਆਂ ’ਚ, ਗਲੀ-ਗਲੀ ਹੋ ਰਹੇ ਚਰਚੇ

PUNJAB News Punjabi(ਪੰਜਾਬ)

ਆਮ ਆਦਮੀ ਪਾਰਟੀ ਦੇ ਆਗੂ ਦਾ ਵਿਆਹ ਵਾਲਾ ਕਾਰਡ ਸੁਰਖੀਆਂ ’ਚ, ਗਲੀ-ਗਲੀ ਹੋ ਰਹੇ ਚਰਚੇ

  • Edited By Gurminder Singh,
  • Updated: 08 Mar, 2020 06:29 PM
Sri Muktsar Sahib
aam aadmi party wedding card
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਤੁਸੀਂ ਵਿਆਹ ਦੇ ਕਾਰਡ ਤਾਂ ਬਹੁਤ ਦੇਖੇ ਹੋਣਗੇ ਜਿਨ੍ਹਾਂ ’ਤੇ ਧਾਰਮਿਕ ਚਿੰਨ੍ਹ ਜਾਂ ਵਿਆਹ ਵਾਲੇ ਜੋੜੇ ਦੀਆਂ ਤਸਵੀਰਾਂ ਹੁੰਦੀਆਂ ਹਨ ਪਰ ਕੀ ਤੁਸੀਂ ਕਦੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਵਾਲਾ ਵਿਆਹ ਕਾਰਡ ਵੇਖਿਆ ਹੈ। ਦਰਅਸਲ੍ ਇੰਨੀ ਦਿਨੀਂ ਸ੍ਰੀ ਮੁਕਤਸਰ ਸਾਹਿਬ ’ਚ ਵਿਆਹ ਦਾ ਇਹ ਕਾਰਡ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਕਾਰਡ ਦੀ ਚਰਚਾ ਮਹਿਜ਼ ਲੋਕਾਂ ਦੀ ਜ਼ੁਬਾਨ ’ਤੇ ਹੀ ਨਹੀਂ ਸਗੋਂ ਸਿਆਸੀ ਗਲਿਆਰਿਆਂ ’ਚ ਵੀ ਹੋ ਰਹੀ ਹੈ। 

ਇਹ ਕਾਰਡ ਆਮ ਆਦਮੀ ਪਾਰਟੀ ਦੇ ਮੁਕਤਸਰ ਸਾਹਿਬ ਤੋਂ ਯੂਥ ਪ੍ਰਧਾਨ ਅਰਸ਼ ਬਰਾੜ ਦੇ ਵਿਆਹ ਦਾ ਹੈ, ਜਿਨ੍ਹਾਂ ਵਲੋਂ ਆਪਣੇ ਵਿਆਹ ਦੇ ਕਾਰਡ ’ਤੇ ਖਾਸ ਡਿਜ਼ਾਈਨ ਕਰਵਾਇਆ ਗਿਆ ਹੈ। ਇਹ ਵਿਆਹ ਵਾਲਾ ਕਾਰਡ ਇਸ ਲਈ ਵੀ ਚਰਚਾ ਵਿਚ ਹੈ ਕਿਉਂਕਿ ਅਰਸ਼ ਬਰਾੜ ਨੇ ਵਿਆਹ ਦੇ ਕਾਰਡ ’ਤੇ ਆਗਾਮੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਪ੍ਰਚਾਰ ਕੀਤਾ ਹੈ। ਕਾਰਡ ਦੇ ਬਾਹਰ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਛਪਵਾਇਆ ਗਿਆ ਹੈ ਅਤੇ ਉਸ ਦੇ ਹੇਠ ਮਿਸ਼ਨ 2022 ਲਿਖਵਾਇਆ ਗਿਆ ਹੈ।

ਵਿਆਹ ਦੇ ਇਸ ਕਾਰਡ ਸਬੰਧੀ ਅਰਸ਼ ਬਰਾੜ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਦਿਲ ਤੋਂ ਜੁੜੇ ਹੋਏ ਹਨ ਅਤੇ ਇਹ ਇਕ ਸਮਾਜ ਸੇਵਾ ਦੀ ਲਹਿਰ ਹੈ। ਇਹ ਕਾਰਡ ਘਰ-ਘਰ ਪਹੁੰਚਣਾ ਹੈ ਤੇ ਇਸ ਤੋਂ ਵਧੀਆ ਪ੍ਚਾਰ ਹੋ ਹੀ ਨਹੀਂ ਸੀ ਸਕਦਾ । ਉਹਨਾਂ ਕਿਹਾ ਕਿ ਇਹ ਕੰਮ ਵੀ ਆਮ ਆਦਮੀ ਪਾਰਟੀ ਵਾਲੇ ਹੀ ਕਰ ਸਕਦੇ ਹਨ ਕਿਉਂਕਿ ਉਹ ਦਿਲ ਤੋਂ ਜੁੜੇ ਹੋਏ ਹਨ ਅਕਾਲੀ ਅਤੇ ਕਾਂਗਰਸੀ ਇਹ ਕੰਮ ਨਹੀਂ ਕਰ ਸਕਦੇ। 

ਇਹ ਵੀ ਪੜ੍ਹੋ : Women's Day 2020 : 104 ਸਾਲ ਦੀ ਮਾਨ ਕੌਰ ਨੂੰ ਮਿਲਿਆ ਨਾਰੀ ਸ਼ਕਤੀ ਐਵਾਰਡ      

  • Aam Aadmi Party
  • wedding card
  • ਆਮ ਆਦਮੀ ਪਾਰਟੀ
  • ਵਿਆਹ ਵਾਲਾ ਕਾਰਡ

ਖਾਲਸੇ ਦੀ ਜਨਮ ਭੂਮੀ ਵਿਖੇ ਹੋਲੇ-ਮਹੱਲੇ ਦਾ ਹੋਇਆ ਸ਼ਾਨਦਾਰ ਆਗਾਜ਼ (ਤਸਵੀਰਾਂ)

NEXT STORY

Stories You May Like

  • aam aadmi clinic  empanelled staff
    ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
  • fraud case
    ATM ਕਾਰਡ ਬਦਲ ਦੇ ਠੱਗੀ ਮਾਰਨ ਵਾਲਾ ਕਾਬੂ, ਪੁੱਛਗਿੱਛ ਜਾਰੀ
  • jawaak drowned in standing rain water in the street
    ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ ! ਮੌਤ ਹੋਣ ਮਗਰੋਂ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਲਾਇਆ ਧਰਨਾ
  • congress leader harish rawat resigns party posts
    ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਵਜ੍ਹਾ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • pm modi resolved long pending issues of the sikh community  sant samaj leaders
    PM ਮੋਦੀ ਨੇ ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕੀਤੇ: ਸੰਤ ਸਮਾਜ ਦੇ ਆਗੂ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • samajwadi party  leader  uttar pradesh police  arrested
    'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ ਗ੍ਰਿਫ਼ਤਾਰ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy dies at night after being released from police custody
      ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
    • ban on night time paddy harvesting using combine harvesters in mohali
      ਮੋਹਾਲੀ ਜ਼ਿਲ੍ਹੇ 'ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
    • horrific road accident in kapurthala
      ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
    • pension arrears employee
      ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
    • prayer will be held today at the india pakistan border of the kartarpur corridor
      ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ,...
    • batala 5 sisters brother police
      ਬਟਾਲਾ 'ਚ ਵੱਡੀ ਵਾਰਦਾਤ: ਗੋਲੀਆਂ ਮਾਰ ਕਰ 'ਤਾ 5 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
    • major warning regarding severe heat in punjab and haryana
      ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ...
    • ex serviceman dies after being hit by a car
      ਕਾਰ ਦੀ ਟੱਕਰ ਨਾਲ ਸਾਬਕਾ ਫ਼ੌਜੀ ਦੀ ਮੌਤ
    • fraud case
      ਠੱਗਾਂ ਨੇ ਮੋਬਾਇਲ ਹੈਕ ਕਰਕੇ ਬੈਂਕ ਖ਼ਾਤਿਆਂ ਵਿੱਚੋਂ 1.62 ਲੱਖ ਰੁਪਏ ਉਡਾਏ
    • railway passengers take note
      ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +