Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    6:01:25 PM

  • cat became smuggler

    'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ...

  • heavy rain likely in punjab for next 5 days

    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ,...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ...

  • bibi jagir kaur s big statement

    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • 'ਆਪ' ਨੇ ਬਦਲਿਆ ਪਾਰਟੀ ਦਾ ਪੰਜਾਬ ਸਹਿ-ਇੰਚਾਰਜ, ਜਾਣੋ ਹੁਣ ਕਿਸ ਨੂੰ ਸੌਂਪੀ ਜ਼ਿੰਮੇਵਾਰੀ

MALWA News Punjabi(ਮਾਲਵਾ)

'ਆਪ' ਨੇ ਬਦਲਿਆ ਪਾਰਟੀ ਦਾ ਪੰਜਾਬ ਸਹਿ-ਇੰਚਾਰਜ, ਜਾਣੋ ਹੁਣ ਕਿਸ ਨੂੰ ਸੌਂਪੀ ਜ਼ਿੰਮੇਵਾਰੀ

  • Updated: 21 Mar, 2022 03:21 PM
Chandigarh
aam adi party punjab co incharge
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਹੁਣ ਡਾ. ਸੰਦੀਪ ਪਾਠਕ ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਸਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਪਾਰਟੀ ਵੱਲੋਂ ਹੁਣ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਜਾ ਰਿਹਾ ਹੈ ਅਤੇ ਰਾਘਵ ਚੱਢਾ ਨੇ ਅੱਜ ਰਾਜ ਸਭਾ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਵੀ ਦਾਖ਼ਲ ਕਰ ਦਿੱਤੀ ਹੈ। ਉਨ੍ਹਾਂ ਦੀ ਜਗ੍ਹਾ ਹੁਣ ਪਾਰਟੀ ਵੱਲੋਂ ਪੰਜਾਬ ਦਾ ਸਹਿ-ਇੰਚਾਰਜ ਡਾ. ਸੰਦੀਪ ਪਾਠਕ ਨੂੰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਇੱਥੇ ਇਹ ਵੀ ਦੱਸਣਯੋਗ ਹੈ ਡਾ. ਸੰਦੀਪ ਪਾਠਕ ਪਾਰਟੀ ਵੱਲੋਂ ਸੂੂਬਾ ਗੁਜਰਾਤ ਮਾਮਲਿਆਂ ਦੇ ਵੀ ਇੰਚਾਰਜ ਹਨ ਅਤੇ ਪਾਰਟੀ ਵੱਲੋਂ ਉਨ੍ਹਾਂ ਨੇ ਵੀ ਰਾਜ ਸਭਾ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੇਪਰ ਭਰੇ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਤੋਂ ਇਲਾਵਾ ਸਿਰਫ਼ ਗੋਆ 'ਚ ਹੀ 2 ਸੀਟਾਂ 'ਤੇ ਜਿੱਤ ਹਾਸਲ ਕਰ ਸਕੀ। ਹੁਣ ਦੇਸ਼ ਦੇ ਬਾਕੀ ਰਾਜਾਂ 'ਚ ਪਾਰਟੀ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਮੇਤ ਪਾਰਟੀ ਨੇ ਇਨ੍ਹਾਂ ਰਾਜਾਂ 'ਚ ਆਪਣੇ ਇੰਚਾਰਜ, ਸਹਿ-ਇੰਚਾਰਜ ਅਤੇ ਚੋਣ ਇੰਚਾਰਜ ਨਿਯੁਕਤ ਕੀਤੇ ਹਨ।

PunjabKesari

 

  • Aam Adi Party
  • Punjab
  • Co incharge
  • ਆਮ ਆਦੀ ਪਾਰਟੀ
  • ਪੰਜਾਬ
  • ਸਹਿ ਇੰਚਾਰਜ

16ਵੀਂ ਵਿਧਾਨ ਸਭਾ ’ਚ ਰਾਜਪਾਲ ਦਾ ਪਹਿਲਾ ਭਾਸ਼ਣ, ਕਿਹਾ ਹਰ ਵਾਅਦਾ ਪੂਰਾ ਕਰੇਗੀ ਪੰਜਾਬ ਸਰਕਾਰ

NEXT STORY

Stories You May Like

  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • central government  bjp leader  harjit grewal
    ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • ran us escalation
    ਅਮਰੀਕਾ ਨੇ ਬਦਲਿਆ ਜੰਗ ਦਾ ਪੈਂਤੜਾ ! ਪੁਲਾਂ-ਪਲਾਂਟਾਂ ਮਗਰੋਂ ਹੁਣ ਆਮ ਨਾਗਰਿਕਾਂ ਨੂੰ ਬਣਾਉਣ ਲੱਗਾ ਨਿਸ਼ਾਨਾ
  • raghuram rajan raj shetty asha sharma got responsibility in usa
    ਰਘੂਰਾਮ ਰਾਜਨ ਸਮੇਤ ਇਨ੍ਹਾਂ ਭਾਰਤੀਆਂ ਨੂੰ USA 'ਚ ਮਿਲੀ ਅਹਿਮ ਜ਼ਿੰਮੇਵਾਰੀ, ਜਾਣੋ ਪੂਰਾ ਵੇਰਵਾ
  • accenture changes the salary increase rule  employees will benefit
    Accenture ਨੇ ਬਦਲਿਆ ਤਨਖਾਹ ਵਾਧੇ ਦਾ ਨਿਯਮ, ਕਰਮਚਾਰੀਆਂ ਨੂੰ ਹੋਵੇਗਾ ਇਸਦਾ ਫਾਇਦਾ ਹੋਵੇਗਾ
  • supreme court reprimands for not providing treatment
    'ਜ਼ਿੰਮੇਵਾਰੀ ਨਹੀਂ ਨਿਭਾਅ ਸਕਦੇ ਤਾਂ ਆਪਣੇ ਆਪ ਨੂੰ ਡਾਕਟਰ ਨਾ ਕਹੋ', ਇਲਾਜ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਪਾਈ ਝਾੜ
  • big stir in sultanpur lodhi politics
    ਸੁਲਤਾਨਪੁਰ ਲੋਧੀ ਦੀ ਸਿਆਸਤ 'ਚ ਹਲਚਲ! 9 ਸਾਲਾਂ ਮਗਰੋਂ ਅਕਾਲੀ ਇੰਚਾਰਜ ਦੀ ਖਾਲੀ ਥਾਂ ਭਰਨ ਦੇ ਮਿਲੇ ਸੰਕੇਤ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • akali leader s lawyer son dies of gunshot wound
      ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ
    • a massive gathering of waris of punjab
      ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ...
    • postal department has made special arrangements for raksha bandhan
      ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ ਕੀਤੇ ਖਾਸ ਪ੍ਰਬੰਧ
    • fraud case
      ਕਰੇਟਾ ਗੱਡੀ ਖ਼ਰੀਦ ਕੇ 7 ਲੱਖ 70 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਵਾਲੇ 2 ਖ਼ਿਲਾਫ਼...
    • fir case
      ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
    • girl gang raped in mansa
      ਮਾਨਸਾ 'ਚ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
    • big news for 16 villages of punjab
      ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ...
    • husband commits suicide upset over wife  s affair
      ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
    • assailants attacked ambulance driver in broad daylight
      ਅਣਪਛਾਤੇ ਹਮਲਾਵਰਾਂ ਨੇ ਐਂਬੂਲੈਂਸ ਚਾਲਕ 'ਤੇ ਦਿਨ-ਦਿਹਾੜੇ ਕੀਤਾ ਹਮਲਾ, ਜ਼ਖ਼ਮੀ
    • amarinder singh raja warring statement
      ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +