Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:57:24 PM

  • hospitals  treatment  medicines  expenses  rate list

    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ...

  • holiday in mansa

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ...

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਦੇ ਬੰਦ ਨੂੰ ‘ਆਪ’ ਨੇ ਕੀਤਾ ਪੂਰਨ ਸਮਰਥਨ ਦੇਣ ਦਾ ਐਲਾਨ

PUNJAB News Punjabi(ਪੰਜਾਬ)

ਕਿਸਾਨਾਂ ਦੇ ਬੰਦ ਨੂੰ ‘ਆਪ’ ਨੇ ਕੀਤਾ ਪੂਰਨ ਸਮਰਥਨ ਦੇਣ ਦਾ ਐਲਾਨ

  • Edited By Babita,
  • Updated: 22 Sep, 2020 07:35 AM
Chandigarh
aam admi party
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਬੰਦ ਦੇ ਪੂਰਨ ਸਮਰਥਨ ਦਾ ਐਲਾਨ ਕਰਦੇ ਹੋਏ ਆਪਣੇ ਸਾਰੇ ਨੇਤਾਵਾਂ, ਵਰਕਰਾਂ ਅਤੇ ਵਾਲੰਟੀਅਰਾਂ ਨੂੰ ਇਸ ਸੰਘਰਸ਼ 'ਚ ਡਟ ਕੇ ਸਾਥ ਦੇਣ ਦੀ ਹਦਾਇਤ ਕੀਤੀ ਹੈ। ਪਾਰਟੀ ਨੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ 24 ਸਤੰਬਰ ਨੂੰ ਪੰਜਾਬ ਭਰ ’ਚ ਮਨੁੱਖੀ ਕੜੀਆਂ (ਹਿਊਮਨ ਚੇਨ) ਬਣਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਐਲਾਨਿਆ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (ਐੱਮ. ਐੱਲ. ਏ.) ਦੀ ਅਗਵਾਈ ਹੇਠ ਵਿਧਾਇਕਾਂ ਅਤੇ ਆਗੂਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਵਿਰੋਧੀ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ’ਤੇ ਮੋਹਰ ਨਾ ਲਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਜਨਮਦਿਨ ਵਾਲੇ ਦਿਨ ਗੂੰਜੀਆਂ ਮੌਤ ਦੀਆਂ ਚੀਕਾਂ, ਦਰਦਨਾਕ ਹਾਦਸੇ ਦੌਰਾਨ ਕੁੜੀ ਦੀ ਮੌਤ

'ਆਪ' ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਰਾਜ ਭਵਨ ਵਲੋਂ ਜਦੋਂ ਰਾਜਪਾਲ ਨਾਲ ਮੁਲਾਕਾਤ ਤੋਂ ਨਾ-ਨੁੱਕਰ ਕੀਤੀ ਗਈ ਤਾਂ ‘ਆਪ’ ਦਾ ਵਫ਼ਦ ਰਾਜ ਭਵਨ ਦੇ ਮੁੱਖ ਦੁਆਰ ਸਾਹਮਣੇ ਧਰਨੇ ’ਤੇ ਬੈਠ ਗਏ। ਸਥਿਤੀ ਨਾਜ਼ੁਕ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਖ਼ੁਦ ਮੈਮੋਰੰਡਮ ਲੈਣ ਲਈ ਆਉਣਾ ਪਿਆ। ਰਾਜਪਾਲ ਨੇ ਨਾ ਸਿਰਫ਼ ‘ਆਪ’ ਦੇ ਵਫ਼ਦ ਨਾਲ ਮੁਲਾਕਾਤ ਕੀਤੀ, ਸਗੋਂ ਭਰੋਸਾ ਦਿੱਤਾ ਕਿ ਉਹ ‘ਆਪ’ ਦੇ ਮੰਗ ਪੱਤਰ ਨੂੰ ਤੁਰੰਤ ਰਾਸ਼ਟਰਪਤੀ ਕੋਲ ਪਹੁੰਚਦਾ ਕਰਨਗੇ। ਸੋਮਵਾਰ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਅਤੇ ਪ੍ਰੋ. ਬਲਜਿੰਦਰ ਕੌਰ ਨੇ ਬਾਦਲਾਂ ਸਮੇਤ ਕਾਂਗਰਸ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਪਾਰਟੀਆਂ ਕਰਾਰ ਦਿੱਤਾ।

ਇਹ ਵੀ ਪੜ੍ਹੋ : 2 ਬੱਚਿਆਂ ਦੀ ਮਾਂ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ, ਬੇਇੱਜ਼ਤੀ ਡਰੋਂ ਨਹਿਰ 'ਚ ਮਾਰੀ ਛਾਲ 

ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ (ਸਾਰੇ ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਰਾਜ ਲਾਲੀ ਗਿੱਲ ਅਤੇ ਹੋਰ ਨੇਤਾ ਮੌਜੂਦ ਸਨ। ਹਰਪਾਲ ਸਿੰਘ ਚੀਮਾ ਨੇ ਖੇਤੀ ਸੰਬੰਧੀ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਲਈ ਸੱਤਾਧਾਰੀ ਭਾਜਪਾ ਵੱਲੋਂ ਕੀਤੀ ਧੱਕੇਸ਼ਾਹੀ ਨੂੰ ਲੋਕਤੰਤਰ ਦੀ ਸ਼ਰੇਆਮ ਹੱਤਿਆ ਕਿਹਾ। ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚ ਤਾਨਾਸ਼ਾਹ ਹਿਟਲਰ ਦੀ ਆਤਮਾ ਪ੍ਰਵੇਸ਼ ਹੋ ਚੁੱਕੀ ਹੈ, ਜੋ ਦੇਸ਼ ਦੇ ਲੋਕਾਂ ਅਤੇ ਲੋਕਤੰਤਰ ਲਈ ਤਬਾਹਕੁੰਨ ਸਾਬਤ ਹੋਵੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ : CTU ਦੀਆਂ ਬੱਸਾਂ 'ਚ ਟਿਕਟ ਲਈ ਕੈਸ਼ ਦੀ ਲੋੜ ਨਹੀਂ, ਇੰਝ ਪੇਮੈਂਟ ਕਰ ਸਕਣਗੇ ਮੁਸਾਫ਼ਰ

ਇਸ ਲਈ ਪੂਰੇ ਪੰਜਾਬ ਅਤੇ ਦੇਸ਼ ’ਤੇ ਇਕਜੁੱਟ ਹੋ ਕੇ ਲੋਕਤੰਤਰ ਨੂੰ ਬਚਾਉਣ ਦੀ ਜ਼ਿੰਮੇਵਾਰੀ ਆ ਗਈ ਹੈ। ਚੀਮਾ ਨੇ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੋਲੋਂ ਕਿਸਾਨਾਂ ਦੇ ਹੱਕ 'ਚ ਤੁਰੰਤ ਅਸਤੀਫ਼ਾ ਮੰਗਿਆ, ਅਸਤੀਫ਼ਾ ਨਾ ਦੇਣ ਦੀ ਸੂਰਤ 'ਚ ਕੇਂਦਰੀ ਮੰਤਰੀ ਦੇ ਘਰ ਦੇ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਗਈ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਇਨ੍ਹਾਂ ਮਾਰੂ ਆਰਡੀਨੈਂਸਾਂ ਦਾ ਪਹਿਲੇ ਦਿਨ ਤੋਂ ਸਿੱਧਾ ਅਤੇ ਸਪੱਸ਼ਟ ਵਿਰੋਧ ਕਰ ਰਹੀ ਹੈ, ਜਦੋਂ ਕਿ ਹਰਸਿਮਰਤ ਕੌਰ ਬਾਦਲ ਸਮੇਤ ਪੂਰੇ ਬਾਦਲ ਪਰਿਵਾਰ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਦੋਹਰੀ ਅਤੇ ਮੌਕਾਪ੍ਰਸਤ ਨੀਤੀ ਵਰਤਣ ਦਾ ਦੋਸ਼ ਲਾਇਆ।

ਜਰਨੈਲ ਸਿੰਘ ਨੇ ਦੱਸਿਆ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ‘ਆਪ’ 24 ਸਤੰਬਰ ਨੂੰ ਪੰਜਾਬ ‘ਚ ਮਨੁੱਖੀ ਕੜੀਆਂ ਬਣਾ ਕੇ ਰੋਸ ਪ੍ਰਦਰਸ਼ਨ ਕਰੇਗੀ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਐਮਐਸਪੀ ਦੇ ਕਥਿਤ ਐਲਾਨ ਦੇ ਬਾਵਜੂਦ ਮੰਡੀਆਂ ’ਚ ਨਰਮੇ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਅੱਧੇ ਮੁੱਲ ਖ਼ਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਇਹ ਘਾਤਕ ਕਾਨੂੰਨ ਲਾਗੂ ਕਰਨ ’ਚ ਕਾਮਯਾਬ ਹੋ ਗਈ ਤਾਂ ਕਣਕ ਅਤੇ ਝੋਨੇ ਦਾ ਹਾਲ ਵੀ ਮੱਕੀ ਅਤੇ ਨਰਮੇ ਵਰਗਾ ਹੋ ਜਾਵੇਗਾ।



 

  • Aam Admi Party
  • Farmers
  • Bandh
  • Support
  • ਆਮ ਆਦਮੀ ਪਾਰਟੀ
  • ਕਿਸਾਨ
  • ਬੰਦ
  • ਸਮਰਥਨ

ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਨਾਲ 4 ਮਰੀਜ਼ਾਂ ਦੀ ਮੌਤ, 254 ਨਵੇਂ ਮਾਮਲਿਆਂ ਦੀ ਪੁਸ਼ਟੀ

NEXT STORY

Stories You May Like

  • population supports students   protests
    ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ
  • bjp  jammu kashmir  legislative assembly  full statehood
    ਭਾਜਪਾ ਦੇ ਵਿਰੋਧ ਵਿਚਾਲੇ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦਾ ਪ੍ਰਸਤਾਵ ਕੀਤਾ ਪਾਸ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • pet parrot  missing  family  reward  poster
    'ਤੋਤਾ' ਲੱਭਣ ਵਾਲੇ ਨੂੰ 50,000 ਤੇ ਜਾਣਕਾਰੀ ਦੇਣ ਵਾਲੇ ਨੂੰ 10,000 ! ਮਾਲਕ ਨੇ ਕੀਤਾ ਇਨਾਮ ਦਾ ਐਲਾਨ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • heritage chairs auctioned in the netherlands  sold for 3 000 euros
      ਨੀਦਰਲੈਂਡ ’ਚ ਵਿਰਾਸਤੀ ਕੁਰਸੀਆਂ ਨਿਲਾਮ, 3000 ਯੂਰੋ ’ਚ ਵਿਕੀਆਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +